News: ਪੰਜਾਬ

ਜ਼ਿਲ੍ਹਾ ਪ੍ਰਧਾਨ ਲਕਸ਼ਮੀ ਮਿੱਤਲ ਦੀ ਅਗਵਾਈ ਹੇਠ ਕੈਪਟਨ ਦੀ ਕੋਠੀ ਦੇ ਘੇਰਾਓ ਲਈ ਭਾਜਪਾ ਮਹਿਲਾ ਮੋਰਚਾ ਦਾ ਜੱਥਾ ਰਵਾਨਾ

Thursday, October 29 2020 09:24 AM
ਮੰਡੀ ਗੋਬਿਦਗੜ੍ਹ, 29 ਅਕਤੂਬਰ (ਮੁਖਤਿਆਰ ਸਿੰਘ) : ਇੱਕ ਪਾਸੇ ਤਾਂ ਪੰਜਾਬ ਸਰਕਾਰ ਦੇ ਮੰਤਰੀ ਗਰੀਬਾਂ ਅਤੇ ਜਰੂਰਤਮੰਦਾਂ ਦੇ ਕਰੋੜਾਂ ਰੁਪਏ ਦੇ ਘੋਟਾਲੇ ਕਰਕੇ ਡਕਾਰ ਚੁੱਕੇ ਹਨ ਅਤੇ ਦੂਜੇ ਪਾਸੇ ਇਸ ਸਭ ਤੋਂ ਬੇਫਿਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਪੰਜਾਬ ਵਿੱਚ ਆਏ ਦਿਨ ਔਰਤਾਂ ਤੇ ਅਤਿਆਚਾਰ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ਪ੍ਰੰਤੂ ਇਸਦੇ ਬਾਵਜੂਦ ਸੂਬਾ ਸਰਕਾਰ ਪੰਜਾਬ ਨਿਵਾਸੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿੱਚ ਅਸਫਲ ਸਾਬਿਤ ਹੋਈ ਹੈ। ਇਹ ਵਿਚਾਰ ਸ਼੍ਰੀ ਬ੍ਰਾਹਮਣ ਸਭ...

ਸਵੈ ਰੋਜ਼ਗਾਰ ਸ਼ੁਰੂ ਕਰਨ ਲਈ 26 ਨੌਜਵਾਨਾਂ ਨੂੰ ਦਿੱਤੇ ਜਾਣਗੇ 120.53 ਲੱਖ ਦੇ ਕਰਜੇ: ਗਿੱਲ

Thursday, October 29 2020 09:23 AM
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮੁਖਤਿਆਰ ਸਿੰਘ): ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਘਰ-ਘਰ ਰੋਜ਼ਗਾਰ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ, ਖਾਦੀ ਬੋਰਡ ਤੇ ਖਾਦੀ ਕਮਿਸ਼ਨ ਵੱਲੋਂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ੇ ਦਿੱਤੇ ਜਾਂਦੇ ਹਨ ਤਾਂ ਜੋ ਨੌਜਵਾਨ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਪਣਾ ਆਰਥਿਕ ਪੱਧਰ ਉਚਾ ਚੁੱਕ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉ...

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਨੂੰ ਯਾਦ ਪੱਤਰ ਭੇਜਕੇ ਕੀਤੀ ਮੰਗ

Thursday, October 29 2020 09:16 AM
ਲੁਧਿਆਣਾ, 29 ਅਕਤੂਬਰ (ਕੁਲਦੀਪ ਸਿੰਘ) ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਦੀ ਪ੍ਰਵਾਨਗੀ ਅਨੁਸਾਰ ਸਿੱਖਿਆ ਸਕੱਤਰ ਪੰਜਾਬ ਸਰਕਾਰ ਵੱਲੋਂ ਸੈਂਕੜੇ ਕਿਲੋਮੀਟਰ ਦੂਰ ਦੁਰੇਡੇ ਥਾਵਾਂ ਤੇ ਕੰਮ ਕਰਦੇ ਬਹੁਤ ਸਾਰੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀਆਂ ਪ੍ਰਤੀ ਬੇਨਤੀਆਂ ਅਨੁਸਾਰ ਪਿਛਲੇ ਛੇ ਸੱਤ ਮਹੀਨਿਆਂ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਨਜ਼ਦੀਕ ਪੈੰਦੇ ਸਕੂਲਾਂ ਵਿੱਚ ਬਦਲੀਆਂ ਖਾਲੀ ਥਾਵਾਂ ਤੇ ਕੀਤੀਆਂ ਗਈਆਂ ਹਨ । ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਬੰਧਤ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਆਪਣੇ ਨਵੇਂ ਸਕੂਲ ਵਿ...

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ

Thursday, October 29 2020 08:23 AM
ਮੋਹਾਲੀ 29 ਅਕਤੂਬਰ (ਪ.ਪ) ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਬਠਿੰਡਾ ਦੇ ਐਮਆਰਐਸ-ਪੀਟੀਯੂ ਵਲੋ ਕਰਵਾਈਆਂ ਗਈਆਂ ਅੰਤਮ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਬੀਟੈਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਚੌਥਾ ਸਾਲ, ਵਿੱਚ ਮਸਾਵੀਰ ਖਾਲਿਕ ਨੇ 9.53 ਐਸਜੀਪੀਏ ਨਾਲ ਪਹਿਲਾ ਸਥਾਨ, ਮਹਿਵਿਸ਼ ਰਸ਼ੀਦ ਨੇ 8.87 ਐਸਜੀਪੀਏ ਨਾਲ ਦੂਜਾ ਸਥਾਨ ਅਤੇ ਗੋਵਿੰਦ ਸ਼ਰਨ ਨੇ 8.73 ਐਸਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ; ਬੀ.ਟੈਕ ਇਲੈਕਟ੍ਰੀਕਲ ਇੰਜੀ. ਚੌਥਾ ਸਾਲ, ਵਿੱਚ ਮੀਨਾਕਸ਼ੀ ਸਿੰਘ ਨੇ 9 ਐਸਜੀਪੀ...

ਕਪੂਰਥਲਾ 'ਚ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ

Thursday, October 29 2020 07:27 AM
ਕਪੂਰਥਲਾ : ਜ਼ਿਲ੍ਹੇ ਦੇ ਪਿੰਡ ਸ਼ਿਕਾਰਪੁਰ 'ਚ ਬੁੱਧਵਾਰ ਦੀ ਅੱਧੀ ਰਾਤ ਲੁਟੇਰੇ ਇਕ ਘਰ 'ਚ ਵੜ ਗਏ। ਲੁਟੇਰਿਆਂ ਨੇ ਘਰ 'ਚ ਸੌ ਰਹੇ ਬਜ਼ੁਰਗ ਜੋੜੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਤੇ ਘਰ ਦੀ ਤਲਾਸ਼ੀ ਲਈ। ਸਵੇਰੇ ਜਦੋਂ ਲੋਕਾਂ ਨੂੰ ਘਟਨਾ ਦਾ ਪਤਾ ਚਲਿਆ ਤਾਂ ਘਰ 'ਚ ਸਾਮਾਨ ਪੂਰੀ ਤਰ੍ਹਾਂ ਖਿਲਰਿਆ ਪਿਆ ਸੀ। ਬਜ਼ੁਰਗ ਜੋੜੇ ਦੀ ਲਾਸ਼ ਲਹੂਲੁਹਾਨ ਹਾਲਾਤ 'ਚ ਵੇੜੇ 'ਚ ਪਈ ਸੀ। ਲੋਕਾਂ ਨੇ ਘਟਨਾ ਦੀ ਜਣਕਾਰੀ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪੁਲਿਸ ਪਹੁੰਚ ਗਈ ਹੈ। ਲੁਟੇਰੇ ਕੌਣ ਸਨ ਇਸ ਲਈ ਨੇੜੇ-ਤੇੜੇ ਦੇ ਸੀਸੀਟੀਵੀ ਫੁਟੇਜ ਲਈ ਜਾ ਰਹੀ ਹੈ। ਪੁਲਿਸ ਨੇੜੇ-ਤੇੜੇ ...

ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਾਰਤਾ

Thursday, October 29 2020 05:40 AM
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ)- ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਪੱਧਰ ਦੀ ਆਨਲਾਈਨ ਵਾਰਤਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਉਚ ਪੱਧਰ ਦੇ ਵਿਦਵਾਨਾਂ ਦੇ ਨਾਲ ਨਾਲ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ। ਹਿੰਦੀ ਸਾਹਿਤ ਦੇ ਪ੍ਰਸਿੱਧ ਵਿਦਵਾਨ ਸ: ਹਰਮਿੰਦਰ ਸਿੰਘ ਬੇਦੀ, ਚਾਂਸਲਰ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ, ਹਿਮਾਚਲ ਪ੍ਰਦੇਸ਼, ਇਸ ਵਾਰਤਾ ਦੇ ਮੁੱਖ ਵਕਤਾ ਸਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਵਾਨਾਂ ਦਾ ਸਵਾਗਤ ਕਰਦਿਆਂ ਹੋਇਆ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦ...

ਸ਼੍ਰੋਮਣੀ ਕਮੇਟੀ ਤੇ ਸਤਿਕਾਰ ਕਮੇਟੀ ਦੇ ਦਰਮਿਆਨ ਹੋਏ ਤਕਰਾਰ ਦੀ ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋ ਕੀਤੀ ਗਈ ਨਿੰਦਾ

Wednesday, October 28 2020 11:18 AM
ਲੁਧਿਆਣਾ, 28 ਅਕਤੂਬਰ (ਜੱਗੀ) ਕੌਮਾਂਤਰੀ ਪੱਧਰ ਤੇ ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸਿੱਖ ਕੌਂਸਲ ਆਫ ਸਕਾਟਲੈਂਡ ਨੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਅਤੇ ਸਤਿਕਾਰ ਕਮੇਟੀ ਦੇ ਕਾਰਕੁਨਾਂ ਦਰਮਿਆਨ ਹੋਏ ਆਪਸੀ ਤਕਰਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਉਕਤ ਮੰਦਭਾਗੇ ਵਰਤਾਰੇ ਨਾਲ ਸਮੁੱਚੇ ਵਿਸ਼ਵ ਅੰਦਰ ਵੱਸਦੀਆਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਸੰਸਥਾ ਦੇ ਜਨਰਲ ਸੈਕਟਰੀ ਸ.ਗੁਰਦੀਪ ਸਿੰਘ ਸਮਰਾ ਨੇ ਉਕਤ ਮੁੱਦੇ ਸਬੰਧ...

ਵਾਤਾਵਰਣ ਦਾ ਰਾਖਾ ਭੁਪਿੰਦਰ ਸਿੰਘ ਝੋਨੇ ਅਤੇ ਕਣਕ ਦੇ ਨਾੜ ਨੂੰ ਨਹੀਂ ਲਗਾ ਰਿਹਾ ਅੱਗ

Wednesday, October 28 2020 10:09 AM
ਮਲੋਟ/ਗਿਦੜਵਾਹਾ, 28 ਅਕਤੂਬਰ (ਪ.ਪ)- ਖੇਤੀਬਾੜੀ ਵਿਭਾਗ ਦੀਆ ਪ੍ਰੇਰਣਾ ਸਦਕਾ ਬਲਾਕ ਗਿੱਦੜਬਾਹਾ ਅਧੀਨ ਆਉਂਦੇ ਪਿੰਡ ਗਿੱਦੜਬਾਹਾ ਦੇ ਅਗਾਹ ਵਧੂ ਕਿਸਾਨ ਸ਼੍ਰੀ ਭੁਪਿੰਦਰ ਸਿੰਘ ਪੁੱਤਰ ਜ਼ਸਵੰਤ ਸਿੰਘ ਜ਼ੋ ਕਿ ਕੁੱਲ 40 ਏਕੜ ਰਕਬੇ ਦੀ ਖੇਤੀ ਕਰਦਾ ਹੈ।ਇਸ ਕਿਸਾਨ ਵੱਲੋ ਕੁੱਲ 38 ਏਕੜ ਵਿੱਚ ਝੋਨੇ ਅਤੇ ਕਣਕ ਦੀ ਬਿਜਾਈ ਕੀਤੀ ਜਾਦੀ ਹੈ ਬਾਕੀ ਰਕਬੇ ਵਿੱਚ ਕਿਸਾਨ ਵੱਲਂੋ ਸਬਜੀਆ ਅਤੇ ਹਰੇ ਚਾਰੇ ਦੀ ਕਾਸ਼ਤ ਕੀਤੀ ਜਾਦੀ ਹੈ।ਅੱਜ ਤਂੋ ਤਿੰਨ ਸਾਲ ਪਹਿਲਾ ਪਰਾਲੀ ਪ੍ਰਬੰਧਨ ਲਈ ਗੱਠਾ ਬਣਾ ਕੇ ਕਣਕ ਦੀ ਬਿਜਾਈ ਸ਼ੁਰੂ ਕੀਤੀ। ਇਸ ਕਿਸਾਨ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾ...

''ਰਹਿਬਰ'' ਪ੍ਰੋਗਰਾਮ ਤਹਿਤ ਕੈਰੋ ਰੋਡ ਤੇ ਮਾਸਕ ਤੇ ਸੈਨੀਟਾਈਜਰ ਵੰਡੇ

Wednesday, October 28 2020 10:08 AM
ਮਲੋਟ, 28 ਅਕਤੂਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਰਹਿਬਰ ਪ੍ਰੋਗਰਾਮ ਤਹਿਤ ਤਹਿਸੀਲ ਮਲੋਟ ਅੰਦਰ ਐਸ.ਡੀ.ਐਮ ਗੋਪਾਲ ਸਿੰਘ ਦੀ ਅਗਵਾਈ ਵਿਚ 15 ਟੀਮਾਂ ਬਣਾਈਆਂ ਗਈਆਂ ਹਨ ਜਿਹਨਾਂ ਵਿਚ ਇਕ ਅਧਿਕਾਰੀ, ਇਕ ਸਮਾਜਸੇਵੀ ਆਗੂ ਤੇ ਇਕ ਸਿਵਲ ਸੁਸਾਇਟੀ ਦਾ ਮੈਂਬਰ ਲਿਆ ਗਿਆ ਹੈ। ਇਹ ਟੀਮਾਂ ਸ਼ਹਿਰ ਦੇ ਵੱਖ ਵੱਖ ਜਨਤਕ ਇਕੱਠ ਵਾਲੇ ਖੇਤਰਾਂ ਵਿਚ ਲੋਕਾਂ ਨੂੰ ਮਾਸਕ ਅਤੇ ਸੈਨੀਟਾਈਜਰ ਵੰਡ ਕੇ ਲਗਾਤਾਰ ਕੋਵਿਡ-19 ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਇਸੇ ਲੜੀ ਤਹਿਤੀ ਨਾਇਬ ਤਹਿਸੀਲਦਾਰ ਜੇਪੀ ਸਿੰਘ ਦੀ ਅਗਵਾਈ ਵਿਚ ਸਮਾਜਸੇਵੀ ਜੋਨੀ ਸੋਨੀ ਅਤੇ ਚਰਨਜੀਤ ਖੁਰਾਣਾ ਆਦਿ ਟੀਮ...

ਪ੍ਰਿੰਸੀਪਲ ਇਕਬਾਲ ਸਿੰਘ ਸੰਧੂ ਨੂੰ ਸਦਮਾ

Wednesday, October 28 2020 10:08 AM
ਮਲੋਟ, 28 ਅਕਤੂਬਰ (ਪ.ਪ)- ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਸਿੱਖਵਾਲਾ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਸੰਧੂ ਨੂੰ ਉਸ ਵੇਲੇ ਸਦਮਾ ਲੱਗਾ ਜਦ ਉਨਾਂ ਦੇ ਪਿਤਾ ਸ.ਸੂਰਤ ਸਿੰਘ ਸੰਧੂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ । ਉਨਾਂ ਦੇ ਅਕਾਲ ਚਲਾਣੇ ਤੇ ਯੂਨੀਵਰਸਿਟੀ ਅਧਿਕਾਰੀ, ਕਾਲਜਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਨੇ ਸਮੂਹ ਸੰਧੂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ । ਸ.ਸੂਰਤ ਸਿੰਘ ਸੰਧੂ ਨਮਿਤ ਅੰਤਿਮ ਅਰਦਾਸ 31 ਅਕਤੂਬਰ ਦਿਨ ਸ਼ਨੀਵਾਰ ਸਮਾਂ ਦੁਪਹਿਰ 12:30 ਵਜੇ ਨੂੰ ਉਹਨਾਂ ਦੇ ਨਿਵਾਸ ਅਸਥਾਨ ਪਿੰਡ ਝੋਰੜ ਖੇੜਾ ਨੇੜੇ ਅਬੋਹਰ ਵ...

ਪਲਾਸਟੀਕ ਦੇ ਲਿਫਾਫਿਆਂ ਦੀ ਵਰਤੋਂ ਘੱਟ ਕਰਨ ਲਈ ਦੁਕਾਨਦਾਰਾ ਅਤੇ ਰੇਹੜੀ ਵਾਲੀਆਂ ਨੂੰ ਵੰਡੇ ਗਏ 500 ਅਖਬਾਰ ਦੇ ਲਿਫਾਫੇ

Wednesday, October 28 2020 09:27 AM
ਫਾਜ਼ਿਲਕਾ, 28 ਅਕਤੂਬਰ (ਪ.ਪ) ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਨਗਰ ਕੋਂਸਲ ਦੀ ਬੀਟ ਪਲਾਸਟੀਕ ਮੁਹਿੰਮ ਤਹਿਤ ਸ਼ਹਿਰ ਵਿੱਚ ਪਲਾਸਟੀਕ ਦੇ ਲਿਫਾਫਿਆਂ ਦੀ ਵਰਤੋਂ ਘੱਟ ਕਰਨ ਲਈ ਸਵੱਛ ਭਾਰਤ ਮਿਸ਼ਨ ਅਧੀਨ ਨਗਰ ਕੋਂਸਲ ਫਾਜਿਲਕਾ ਦੇ ਮੋਟੀਵੇਟਰਾਂ ਵੱਲੋ ਵੇਸਟ ਪੇਪਰ (ਅਖਬਾਰ) ਤੋ 500 ਲਿਫਾਫੇ ਤਿਆਰ ਕਰਕੇ ਸ਼ਹਿਰ ਵਿੱਚ ਦੁਕਾਨਦਾਰਾ ਅਤੇ ਰੇਹੜੀ ਵਾਲੀਆਂ ਨੂੰ ਮੁਫਤ ਵੰਡੇ ਗਏ ਤਾਂ ਜ਼ੋ ਸ਼ਹਿਰ ਵਿੱਚ ਪਲਾਸਟਿਕ ਦੀ ਵਰਤੋ ਘੱਟ ਕੀਤੀ ਜਾ ਸਕੇ। ਇਸ ਮੋਕੇ ਕਾਰਜ ਸਾਧਕ ਅਫਸਰ ਨਗਰ ਕੋਂਸਲ ਫਾਜਿਲਕਾ ਸ੍ਰੀ ਰਜਨੀਸ਼ ਕੁਮਾਰ ਵੱਲੋਂ ਸ਼ਹਿਰ ਵਾਸੀਆਂ ...

ਡੀਸੀ ਵੱਲੋਂ ਮਗਨਰੇਗਾ ਸਟਾਫ ਨਾਲ ਬੈਠਕ, ਸਕੀਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਸਬੰਧੀ ਵਿਚਾਰਾਂ ਸਟਾਫ ਦੀਆਂ ਮੁਸਕਿਲਾਂ ਵੀ ਸੁਣੀਆਂ

Wednesday, October 28 2020 09:21 AM
ਫਾਜ਼ਿਲਕਾ, 28 ਅਕਤੂਬਰ (ਪ.ਪ) ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਮਗਨਰੇਗਾ ਦੇ ਫੀਲਡ ਸਟਾਫ ਨਾਲ ਬੈਠਕ ਕੀਤੀ ਅਤੇ ਉਨਾਂ ਨਾਲ ਮਹਾਤਮਾ ਗਾਂਧੀ ਦਿਹਾਤੀ ਰੋਜਗਾਰ ਗਰੰਟੀ ਕਾਨੂੰਨ ਨੂੰ ਪਿੰਡ ਪੱਧਰ ਤੇ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨਾਂ ਨੇ ਇਸ ਮੌਕੇ ਸਟਾਫ ਨੂੰ ਕਿਹਾ ਕਿ ਸਕੀਮ ਤਹਿਤ ਆਰੰਭ ਕੀਤੇ ਪ੍ਰੋਜੈਕਟ ਪ੍ਰਭਾਵੀ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਗੁਣਵਤਾ ਨਾਲ ਕੋਈ ਸਮਝੋਤਾ ਨਾ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਵਧੀਆ ਤਰੀਕੇ...

ਫਾਜ਼ਿਲਕਾ ਵਿਖੇ ਖੁੱਲ ਚੁੱਕਿਆ ਹੈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ

Wednesday, October 28 2020 09:18 AM
ਫਾਜ਼ਿਲਕਾ, 28 ਅਕਤੂਬਰ (ਪ.ਪ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਕੰਪਲੈਕਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਖੁੱਲ ਚੁੱਕਾ ਹੈ ਤੇ ਆਪਣੀਆਂ ਲੋੜੀਂਦੀਆਂ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸਾਬਕਾ ਸੈਨਿਕ, ਸੈਨਿਕਾਂ ਦੀਆਂ ਵਿਧਵਾਵਾਂ, ਪੁਰਸਕਾਰ ਵਿਜੇਤਾਵਾਂ ਅਤੇ ਸ਼ਹੀਦਾਂ ਦੇ ਪਰਿਵਾਰ ਆਪਣੇ ਦਫਤਰੀ ਕੰਮਕਾਜ ਲਈ ਤਹਿਸੀਲ ਕੰਪਲੈਕਸ ਫਾਜ਼ਿਲਕਾ ਵਿਖੇ ਸਥਿਤ ਦਫਤਰ ਵਿਖੇ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਹਿਲਾਂ...

ਇੱਕ ਅਸਲਾ ਲਾਇਸੰਸ ਤੇ 02 ਤੋਂ ਵੱਧ ਹਥਿਆਰ ਰੱਖਣ ਤੇ ਲਾਇਸੰਸ ਹੋ ਸਕਦਾ ਹੈ ਰੱਦ

Wednesday, October 28 2020 09:16 AM
ਫਿਰੋਜ਼ਪੁਰ 28 ਅਕਤੂਬਰ (ਪ.ਪ) ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਵੀ ਅਸਲਾ ਲਾਇਸੰਸਧਾਰੀ ਆਪਣੇ ਲਾਇਸੰਸ ਤੇ 02 ਤੋਂ ਵੱਧ ਤੋਂ ਹਥਿਆਰ ਨਹੀਂ ਰੱਖ ਸਕਦਾ। ਇਸ ਲਈ ਜਿਨ੍ਹਾਂ ਲਾਇਸੰਸ ਧਾਰਕਾਂ ਕੋੱਲ ਇੱਕ ਅਸਲਾ ਲਾਇਸੰਸ ਤੇ 02 ਤੋਂ ਵੱਧ ਹਥਿਆਰ ਹਨ, ਉਹ ਆਪਣਾ ਤੀਸਰਾ ਅਸਲਾ ਨਜਦੀਕੀ ਥਾਣੇ/ਯੂਨਿਟ ਵਿੱਚ ਜਾਂ ਕਿਸੇ ਅਧਿਕਾਰਤ ਅਸਲਾ ਡੀਲਰ ਪਾਸ ਤੁਰੰਤ ਜਮ੍ਹਾਂ ਕਰਵਾਉਣ ਅਤੇ 13 ਦਸੰਬਰ 2020 ਤੋਂ ਪਹਿਲਾਂ ਪਹਿਲਾਂ ਤੀਸਰੇ ਵਾਧੂ ਅਸਲੇ ਨੂੰ ਆਪਣੇ ਅਸਲੇ ਲਾਇਸੰਸ ਤੋਂ ਡਿਲੀਟ ਵੀ ਕਰਵਾਉਣ। ਉਨ੍ਹਾਂ ਕਿਹਾ ਕਿ...

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਬਲਿਹਾਰ ਸਿੰਘ ਦੀ ਗ੍ਰਿਫਤਾਰੀ ਨੂੰ ਲੈਕੇ ਤਿਖੇ ਸੰਘਰਸ਼ ਦਾ ਐਲਾਨ

Tuesday, October 27 2020 12:13 PM
ਲੌਂਗੋਵਾਲ,27 ਅਕਤੂਬਰ (ਜਗਸੀਰ ਸਿੰਘ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਪਾਵਰਕਾਂਮ ਟ੍ਰਾਂਸਕੋ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਜੋ ਕੱਚੇ ਕਾਮਿਆਂ ਦੇ ਲਈ ਲੜਾਈ ਲੜ ਰਹੇ ਹਨ ਉਨਾਂ ਨੂੰ ਮੋਰਿੰਡਾ ਦੀ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ,ਵਰਿੰਦਰ ਸਿੰਘ ਬਠਿੰਡਾ,ਰੇਸ਼ਮ ਸਿੰਘ ਗਿੱਲ,ਗੁਰਪ੍ਰੀਤ ਸਿੰਘ ਈਸੜੂ,ਭਗਤ ਸਿੰਘ ਭਗਤਾ,ਜਗਸੀਰ ਸਿੰਘ ਭੰਗੂ,ਗੁਰਵਿੰਦਰ ਸਿੰਘ ਪੰਨੂੰ,ਸੇਵਕ ਸਿੰਘ ਦੰਦੀਵਾਲ,ਲਖਵੀਰ ਕਟਾਰੀਆ,ਰਿਸ਼ੀ ਸੋਨੀ ਆਦਿ ਨੇ ਨਿ...

E-Paper

Calendar

Videos