News: ਪੰਜਾਬ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਐਸ.ਏ.ਐਸ ਨਗਰ ਸ਼ਹਿਰ 'ਚ 4771 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਸੌਂਪੇ

Tuesday, October 27 2020 11:15 AM
ਐਸ.ਏ.ਐਸ ਨਗਰ, 27 ਅਕਤੂਬਰ (ਗੁਰਪ੍ਰੀਤ ਸਿੰਘ ਤੰਗੌਰੀ) ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ, ਜਿਸ ਲਈ ਵੱਖ-ਵੱਖ ਯੋਜਨਾਵਾਂ ਸੂਬੇ ਵਿੱਚ ਚਲਾਈਆਂ ਗਈਆਂ ਹਨ। ਉਹ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 4771 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਸੌਂਪਣ ਉਪਰੰਤ ਲਾਭਪਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਪੂਰੇ ਕੀਤੇ ਹਨ ਅਤੇ ਸਮਾਰਟ ...

ਸਿਹਤ ਵਿਭਾਗ ਦੀ ਟੀਮ ਨੇ 38 ਅਧਿਆਪਕਾਂ ਦੇ ਕੀਤੇ 'ਕੋਰੋਨਾ' ਟੈਸਟ, ਇਕ ਦੀ ਰੀਪੋਰਟ ਪਾਜ਼ੇਟਿਵ - ਡਿਪਟੀ ਕਮਿਸ਼ਨਰ

Tuesday, October 27 2020 11:10 AM
ਐਸ.ਏ.ਐਸ. ਨਗਰ, 27 ਅਕਤੂਬਰ (ਗੁਰਪ੍ਰੀਤ ਸਿੰਘ ਤੰਗੌਰੀ) ਮੁਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ• ਵਿਖੇ ਸਿਹਤ ਵਿਭਾਗ ਦੀ ਟੀਮ ਨੇ 38 ਅਧਿਆਪਕਾਂ ਦੇ 'ਕੋਰੋਨਾ ਵਾਇਰਸ' ਟੈਸਟ ਕੀਤੇ ਜਿਨ•ਾਂ ਵਿਚੋਂ ਇਕ ਅਧਿਆਪਕਾ ਦੀ ਰੀਪੋਰਟ ਪਾਜ਼ੇਟਿਵ ਆਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਤੀੜਾ ਦੇ 19 ਅਧਿਆਪਕਾਂ, ਸਰਕਾਰੀ ਹਾਈ ਸਕੂਲ ਪਿੰਡ ਮੀਆਂਪੁਰ ਚੰਗਰ ਦੇ 3 ਅਧਿਆਪਕਾਂ ਅਤੇ ਸਰਕਾਰੀ ਹਾਈ ਸਕੂਲ ਪਿੰਡ ਮਾਣਕਪੁਰ ਸ਼ਰੀਫ਼ ਦੇ 16 ਅਧਿਆਪਕਾਂ ਦੇ 'ਰੈਪਿਡ ਕਾਰਡ' ਟੈਸਟ ਕੀਤੇ ਗਏ ਜਿਨ•ਾਂ ਵਿਚੋ...

ਔਰਤ ਦਾ ਸੋਸ਼ਣ ਕਾਰਨ ਵਾਲਾ ਐੱਸਟੀਐੱਫ ਦਾ ਡੀਐੱਸਪੀ ਗ੍ਰਿਫ਼ਤਾਰ

Tuesday, October 27 2020 11:07 AM
ਬਠਿੰਡਾ, 27 ਅਕਤੂਬਰ (ਪ.ਪ) ਪੁਲੀਸ ਨੇ ਸਪੈਸ਼ਲ ਟਾਸਕ ਫੋਰਸ ਬਠਿੰਡਾ ਜ਼ੋਨ ਦੇ ਡੀਐੱਸਪੀ ਨੂੰ ਇਕ ਔਰਤ ਸਮੇਤ ਇਥੋਂ ਦੇ ਹੋਟਲ 'ਚੋਂ ਇਤਰਾਜ਼ਯੋਗ ਹਾਲਤ 'ਚ ਕਾਬੂ ਕਰ ਲਿਆ। ਥਾਣਾ ਸਿਵਲ ਲਾਈਨ ਵਿੱਚ ਡੀਐੱਸਪੀ ਖ਼ਿਲਾਫ਼ ਬਲੇਕਮੈਲ ਅਤੇ ਜਿਨਸੀ ਸੋਸ਼ਣ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੀਐੱਸਪੀ ਗੁਰਸ਼ਰਨ ਸਿੰਘ ਨੂੰ ਸੋਮਵਾਰ ਰਾਤ ਸਮੇਂ ਇਥੋਂ ਦੇ ਹਨੂੰਮਾਨ ਚੌਕ 'ਚ ਸਥਿਤ ਹੋਟਲ 'ਚੋਂ ਗ੍ਰਿਫ਼ਤਾਰ ਕੀਤਾ ਗਿਆ। ਐੱਸਟੀਐੱਫ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ ਪੁਲੀਸ ਦੇ ਏਐੱਸਆਈ, ਉਸ ਦੀ ਪਤਨੀ ਤੇ ਪੁੱਤਰ ਨੂੰ 212 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕਰਕੇ ਐੱਨਡੀਪ...

ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ

Tuesday, October 27 2020 11:04 AM
ਜਲੰਧਰ, 27 ਅਕਤੂਬਰ (ਪ.ਪ) ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਅੱਜ ਨਵਾਂਸ਼ਹਿਰ ਦੇ ਜਾਡਲਾ ਵਿਖੇ ਸੜਕ ਹਾਦਸੇ ਵਿੱਚ ਉਦੋਂ ਜ਼ਖ਼ਮੀ ਹੋ ਗਏ ਜਦੋਂ ਉਹ ਆਪਣੀ ਗੱਡੀ ਵਿੱਚ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ। ਜਲੰਧਰ (ਪੱਛਮੀ) ਤੋਂ ਵਿਧਾਇਕ ਰਿੰਕੂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਹ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਉਨ੍ਹਾਂ ਦਾ ਗੰਨਮੈਨ ਅਤੇ ਡਰਾਈਵਰ ਵੀ ਹਸਪਤਾਲ ਵਿੱਚ ਦਾਖਲ ਹਨ। ਵਿਧਾਇਕ ਹਰਦੇਵ ਲਾਡੀ ਅਤੇ ਪ੍ਰਗਟ ਸਿੰਘ ਵੀ ਜਲੰਧਰ ਸ੍ਰੀ ਰਿੰਕੂ ਦੇ ਨਾਲ ਆਪਣੀਆਂ ਕਾਰਾਂ ਵਿੱਚ ਚੰਡੀਗੜ੍ਹ ਜਾ ਰਹੇ ਸਨ।...

ਪ੍ਰਧਾਨ ਮੰਤਰੀ ਪੰਜਾਬ ਨਾਲ ਦੁਸ਼ਮਨੀ ਕੱਢ ਰਹੇ ਹਨ - ਵਿਰਕ

Tuesday, October 27 2020 10:40 AM
ਘਨੌਰ 27 ਅਕਤੂਬਰ (ਪ.ਪ) ਕੇਂਦਰ ਵਿਚ ਭਾਜਪਾ ਅਤੇ ਅਕਾਲੀ ਦਲ ਬਾਦਲ ਦਾ ਗੱਠਬੰਦਨ ਟੁੱਟਣ ਤੋ ਬਾਅਦ ਭਲਕੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਭਾਜਪਾ ਨੂੰ ਹਿੰਦੂ – ਮੁਸਲਮਾਨ ਵਿਚਕਾਰ ਦਰਾਰ ਪੈਦਾ ਕਰ ਲੜਾਉਣ ਦੇ ਦਿੱਤੇ ਬਿਆਨ ਤੇ ਘਨੌਰ ਤੋ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਹਰਿੰਦਰ ਸਿੰਘ ਵਿਰਕ ਨੇ ਦੇਰ ਆਏ ਦਰੁਸਤ ਆਏ ਦੀ ਕਹਾਵਤ ਨਾਲ ਤੋਲਿਆ । ਅਤੇ ਕਿਹਾ ਕਿ ਇਸ ਪਿਛੇ ਵੀ ਅਕਾਲੀ ਦਲ ਦਾ ਡਰਾਮਾ ਨਜਰ ਆ ਰਿਹਾ ਹੈ । ਅਤੇ ਕਿਹਾ ਕਿ ਪਿਛਲੇ ਦੋ ਦਹਾਕਿਆ ਤੋ ਅਕਾਲੀ ਦਲ ਭਾਜਪਾ ਨਾਲ ਆਪਣੇ ਨਿਜੀ ਹਿਤਾ ਦੀ ਪੂਰਤੀ ਲਈ ਸੂਬੇ ਦੇ ਹਰ ਵਰਗ ਨੂੰ ਭਾਜਪਾ ਕੋ...

ਪੰਜਾਬ ਵਿੱਚ ਕੈਪਟਨ ਨੇ ਕੀਤਾ ਕਿਸਾਨਾਂ ਨੂੰ ਗੁੰਮਰਾਹ ਆਮ ਆਦਮੀ ਪਾਰਟੀ ਪੰਜਾਬ ਵਿੱਚ ਖੇਲ ਰਹੀ ਹੈ ਫਿਕਸ ਮੈਚ

Tuesday, October 27 2020 10:28 AM
ਨੂਰਪੁਰਬੇਦੀ 27 ਅਕਤੂਬਰ (ਸ਼ਰਮਾ) ਕੇਂਦਰ ਸਰਕਾਰ ਦੁਆਰਾ ਪੰਜਾਬ ਦੇ ਰੂਟ ਉੱਤੇ ਆਉਣ ਵਾਲੀਆ ਮਾਲ ਗੱਡੀਆਂ ਅਤੇ ਪੈਸੇਂਜਰ ਟਰੇਨਾਂ ਨੂੰ ਬੰਦ ਕਰਨ ਦੇ ਫੈਸਲੇ ਦੀ ਡਾ ਦਲਜੀਤ ਸਿੰਘ ਚੀਮਾ ਨੇ ਕੜੀ ਨਿੰਦਾ ਕੀਤੀ ਹੈ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬਚਕਾਨਾ ਫੈਸਲਾ ਹੈ ਇਸ ਕਦਮ ਨਾਲ ਅਜਿ ਹ ਲੱਗ ਰਿਹਾ ਹੈ ਕਿ ਦੇਸ਼ ਵਿੱਚ ਪਹਿਲੀ ਵਾਰ ਕੋਈ ਸਰਕਾਰ ਹੜਤਾਲ ਉੱਤੇ ਚੱਲੀ ਗਈ ਹੈ ਇਸਦੇ ਪਿੱਛੇ ਕੇਂਦਰ ਸਰਕਾਰ ਦੀ ਪੰਜਾਬ ਸਰਕਾਰ ਦੇ ਨਾਲ ਮਿਲੀਭਗਤ ਹੈ ਕਿਉਂਕਿ ਇਹ ਲੋਕ ਇਸ ਤਰ੍ਹਾਂ ਦੇ ਪੰਜਾਬ ਵਿੱਚ ਹਾਲਾਤ ਬਣਾਉਣਾ ਚਾਹੁੰਦੇ ਹਨ ਕਿ ਕਿਸਾਨਾਂ...

ਪੰਜਾਬੀਆਂ ਨੇ ਤਾਂ ਵੱਡੇ ਵੱਡੇ ਜਾਲਮਾਂ ਨੂੰ ਝੁਕਾ ਦਿੱਤਾ ਫਿਰ ਮੋਦੀ ਕੀ ਸ਼ੈਅ-ਧਾਲੀਵਾਲ

Tuesday, October 27 2020 10:18 AM
ਲੁਧਿਆਣਾ 27 ਅਕਤੂਬਰ (ਸ.ਨ.ਸ)- ਰੇਲ ਮੰਤਰੀ ਪਿਊਸ਼ ਗੋਇਲ ਵੱਲੋਂ ਪੰਜਾਬ ਚ ਆਉਣ ਵਾਲੀਆਂ ਮਾਲਗੱਡੀਆਂ ਰੋਕੇ ਜਾਣ ਦਾ ਫੈਸਲਾ ਬਹੁਤ ਹੀ ਸ਼ਰਮਨਾਕ ਹੈ ਜੋ ਕਿ ਕੇਂਦਰ ਦੀ ਤਾਨਾਸ਼ਾਹੀ ਦਾ ਸਬੂਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕੀ ਸੰਘਰਸ਼ ਦੇ ਚਲਦਿਆਂ ਖੇਤੀਬਾੜੀ ਬਿਲਾਂ ਦੇ ਵਿਰੋਧ ਵਿੱਚ ਪੰਜਾਬੀਆਂ ਦੇ ਲਾਮਬੱਧ ਹੋਣ ਤੋਂ ਬਾਅਦ ਕੇਂਦਰ ਨੂੰ ਆਪਣੇ ਮਨਸੂਬਿਆਂ ਤੇ ਪਾਣੀ ਫਿਰਦਾ ਨਜਰ ਆਉਣ ਲੱਗ ਪਿਆ।ਜਿਸਦੇ ਚਲਦਿਆਂ ਕੇਂਦਰ ਦੀ ਮੋਦੀ ਸਰਕਾਰ ਧੱਕੇਸ਼ਾਹੀਆਂ...

ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿੱਚ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 12 ਦਸਬੰਰ ਨੂੰ

Monday, October 26 2020 01:17 PM
ਲੁਧਿਆਣਾ, 26 ਅਕਤੂਬਰ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀਮਤੀ ਪ੍ਰੀਤੀ ਸੁਖੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਮਿਤੀ 12 ਦਸੰਬਰ, 2020 ਦਿਨ ਸਨਿੱਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਕੱਤਰ ਸ੍ਰੀਮਤੀ ਸੁਖੀਜਾ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ ਉਥੇ ਨਾਲ ਹੀ ਉਨ੍ਹਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ 'ਤੇ ਹਰ...

ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਸਿੱਟ ਅੱਗੇ ਪੇਸ਼

Monday, October 26 2020 01:11 PM
ਮੁਹਾਲੀ, 26 ਅਕਤੂਬਰ ਇਥੋਂ ਦੇ ਵਸਨੀਕ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮਟੌਰ ਥਾਣੇ ਪਹੁੰਚੇ। ਪਿਛਲੇ ਦਿਨੀਂ ਮਟੌਰ ਥਾਣੇ ਦੇ ਐਸਐਚਓ ਵੱਲੋਂ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਸਾਬਕਾ ਡੀਜੀਪੀ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ ਕਰੀਬ ਸਵਾ 11 ਵਜੇ ਮਟੌਰ ਥਾਣੇ ਪਹੁੰਚੇ। ਉਨ੍ਹਾਂ ਨੇ ਆਪਣੀ ਇਨੋਵਾ ਗੱਡੀ ਥਾਣੇ ਦੇ ਬਾਹਰ ਖੜੀ ਕੀਤੀ ਅਤੇ ਪੈਦਲ ਚੱਲ ਕੇ ਅੰਦਰ ਗਏ। ਥਾਣੇ ਵਿੱਚ ਸਿੱਟ ਦੇ ਮੁਖੀ ਤੇ...

ਕੇਂਦਰ ਸਰਕਾਰ ਤਾਨਾਸਾਹੀ ਰਵੱਈਆ ਅਪਣਾ ਕੇ ਰਾਜਾਂ ਦੇ ਅਧਿਕਾਰਾਂ ਦਾ ਘਾਣ ਕਰ ਰਹੀ ਹੈ-ਡਾ. ਅਮਰ ਸਿੰਘ

Monday, October 26 2020 12:25 PM
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮੁਖਤਿਆਰ ਸਿੰਘ): ਸ੍ਰੀ ਫਤਿਹਗੜ• ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਇਕ ਪ੍ਰੈਸ ਬਿਆਨ 'ਚ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਹੱਲ ਬਾਰੇ ਫੈਸਲੇ ਦੀ ਬਜਾਏ ਉਲਟਾ ਪੰਜਾਬ ਨਾਲ ਟਕਰਾ ਵਾਲਾ ਰੁਖ ਅਖਤਿਆਰ ਕਰਨ ਅਤੇ ਤਾਨਾਸਾਹੀ ਰਵੱਈਆ ਅਪਣਾਉਣ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਫੈਡਰਲ ਢਾਂਚੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਅਤੇ ਲੋਕਤੰਤਰ ਦੇ ਘਾਣ ਵੱਲ ਤੁਰੀ ਹੋਈ ਹੈ ਤੇ ਇਸ ਦੌਰਾਨ ਕੇਂਦਰ ਨੇ ਪੰਜਾਬ ਦੇ ਹੱਕਾਂ ਤੇ ਹਿੱਤਾਂ ਨੂੰ ਵੀ ਲਤਾੜਨਾ ਸ਼ੁਰੂ ਕਰ ਦਿੱਤਾ। ...

ਸ਼ੋਮਣੀ ਅਕਾਲੀ ਦਲ ਦੇ ਸ਼ਤਾਬਦੀ ਸਮਾਰੋਹ ਲੁਧਿਆਣਾ ਦੀ ਥਾਂ ਮੋਗਾ ਵਿਖੇ ਹੋਣਗੇ- ਸੁਖਦੇਵ ਸਿੰਘ ਢੀਂਡਸਾ

Monday, October 26 2020 12:15 PM
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ ) - ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ 13 ਦਸੰਬਰ ਨੂੰ ਹੋਣ ਵਾਲੇ ਸ਼ੋਮਣੀ ਅਕਾਲੀ ਦਲ ਦੇ ਸ਼ਤਾਬਦੀ ਸਮਾਰੋਹ ਦਾ ਸਥਾਨ ਬਦਲ ਕੇ ਲੁਧਿਆਣਾ ਤੋਂ ਮੋਗਾ ਕਰ ਦਿੱਤਾ ਹੈ। ਮੀਡੀਆ ਵਿੱਚ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ 100 ਵੀਂ ਵਰ੍ਹੇ-ਗੰਢ 13 ਦਸੰਬਰ ਨੂੰ ਮੋਗਾ ਵਿਖੇ ਮਨਾਈ ਜਾਵੇਗੀ। ਪਹਿਲਾਂ ਇਹ ਲੁਧਿਆਣਾ ਵਿਖੇ ਮਨਾਉਣ ਦਾ ਫੈਸਲਾ ਕੀਤਾ ਸੀ ਪਰੰਤੂ ਲੁਧਿਆਣਾ ਜ਼ਿਆਦਾ ਭੀੜ ਵਾਲਾ ਸ਼ਹਿਰ ਹੋਣ ਕਰਕੇ ਸਥਾਨ ...

ਦਸ਼ਿਹਰੇ ਦਾ ਤਿਉਹਾਰ ਅਾਪਸੀ ਪਿਆਰ, ਭਾਈਚਾਰਾ ਬਣਾਕੇ ਰੱਖਣ ਤੋਂ ਇਲਾਵਾ ਹੰਕਾਰ ਤੋਂ ਬਚੇ ਰਹਿਣ ਲਈ ਵੀ ਕਰਦਾ ਹੈ ਪ੍ਰੇਰਿਤ - ਦਾਮਨ ਬਾਜਵਾ

Monday, October 26 2020 12:06 PM
ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਜਗਸੀਰ ਲੌਂਗੋਵਾਲ )- ਬੁਰਾਈ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦਸ਼ਿਹਰੇ ਦਾ ਪਾਵਨ ਤਿਉਹਾਰ `ਤੇ ਅੱਜ ਸਥਾਨਕ ਸ਼੍ਰੀ ਨੀਲ ਕੰਠੇਸ਼ਵਰ ਰਾਮ ਮੰਦਿਰ ਸੀਤਾਸਰ ਅਤੇ ਰੋਜ਼ ਗਾਰਡਨ ਵਿਖੇ ਰਾਵਣ ਦੇ ਪੁਤਲੇ ਸਾੜ ਕੇ ਮਨਾਇਆ ਗਿਆ। ਇਸ ਮੌਕੇ ਆਲ ਇੰਡੀਆ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਚਾਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਮੈਡਮ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਬਾਜਵਾ ਨੇ ਮੁੱਖ ਮਹਿਮਾਨ ਵੱਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਚੰਦਰ ਜੀ ਨੇ ਹੰਕਾਰੀ ਰਾਵਣ ਨੂੰ ਹ...

ਕਿਸਾਨਾਂ ਦੇ ਰੇਲਵੇ ਟਰੈਕ ਖਾਲੀ ਕਰ ਦੇਣ ਦੇ ਬਾਵਜੂਦ ਵੀ ਕੇਂਦਰ ਦੁਆਰਾ ਪੰਜਾਬ ਲਈ ਮਾਲ ਗੱਡੀਆਂ ਰੋਕੇ ਜਾਣ ਪਰਮਿੰਦਰ ਢੀਂਡਸਾ ਵੱਲੋਂ ਸਖਤ ਨਿਖੇਧੀ

Monday, October 26 2020 11:55 AM
ਸੰਗਰੂਰ,26 ਅਕਤੂਬਰ (ਜਗਸੀਰ ਲੌਂਗੋਵਾਲ ) - ਸ਼ੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰਨ ਦੇਣ ਦੇ ਬਾਵਜੂਦ ਮਾਲ ਗੱਡੀਆਂ ਰੋਕੇ ਜਾਣ ਦੀ ਸਖਤ ਨਿਖੇਧੀ ਕੀਤੀ ਹੈ ਤੇ ਕੇਂਦਰ ਸਰਕਾਰ ਦੇ ਸਬਕ ਸਿਖਾਉਣ ਦੇ ਵਰਤਾਰੇ ਨੂੰ ਲੋਕ ਵਿਰੋਧੀ ਦੱਸਕੇ ਮੋਦੀ ਸਰਕਾਰ ਦੀ ਸਖਤ ਆਲੋਚਨਾ ਕੀਤੀ।ਇਥੇ ਜਾਰੀ ਪਰੈਸ ਬਿਆਨ ਰਾਹੀਂ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਰਾਹ ਤੁਰਨ ਦਾ ਸਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਡੱਟਕੇ ਵਿਰੋਧ ਕਰੇਗਾ ਤੇ ਪੂਰੇ ਦੇਸ਼ ਅੰਦਰ ਮੁਹਿੰਮ ਸੁਰੂ ...

ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਐਕਸਚੇਂਜ ਦੇ ਗੇਟ ਨੂੰ ਲਗਾਇਆ ਤਾਲਾ

Monday, October 26 2020 11:39 AM
ਸੰਗਰੂਰ,26 ਅਕਤੂਬਰ (ਜਗਸੀਰ ਲੌਂਗੋਵਾਲ ) - ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਤੇ ਰੋਸ ਰੈਲੀ ਕੀਤੀ ਗਈ ਅਤੇ ਰੋਸ ਮਾਰਚ ਕਰਦੇ ਹੋਏ ਬਰਨਾਲਾ ਰੋਡ ਤੇ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸ ਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਡਕੌਂਦਾ ਦੇ ਬਲਾਕ ਧੂਰੀ ਦੇ ਪ੍ਰਧਾਨ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋ...

ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀ ਕਰੇਗਾ: ਜ਼ਿਲ੍ਹਾ ਮੈਜਿਸਟਰੇਟ

Monday, October 26 2020 11:06 AM
ਬਰਨਾਲਾ, 26 ਅਕਤੂਬਰ (ਬਲਜਿੰਦਰ ਚੋਹਾਨ, ਗੋਪਾਲ ਮਿੱਤਲ) ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਆਈਏਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ, ਰਸਤੇ ਅਤੇ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਨਹÄ ਕਰ ਸਕਦਾ। ਉਲੰਘਣਾ ਕਰਨ ਵਾਲੇ ਖ਼ਿਲਾਫ਼ ਧਾਰਾ 188 ਆਈਪੀਸੀ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸੈਲਰਾਂ, ਭੱ...

E-Paper

Calendar

Videos