News: ਪੰਜਾਬ

ਬੱਚੇ ਦੇ ਸ਼ਰੀਰਕ ਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹੈ ਆਇਯੋਡੀਨ: ਅਨਿਲ ਧਾਮੂ

Wednesday, October 21 2020 07:54 AM
ਫਾਜ਼ਿਲਕਾ, 21 ਅਕਤੂਬਰ (ਪ.ਪ) ਸਿਵਲ ਸਰਜਨ ਡਾ. ਕੁੰਦਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਸਿਵਲ ਹਸਪਤਾਲ ਅਬੋਹਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਆਇਯੋਡੀਨ ਡੈਫੀਸ਼ੈਂਸੀ ਡਿਸਆਰਡਰ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਦੱਸਿਆ ਕਿ ਆਇਯੋਡੀਨ ਬੱਚਿਆਂ ਦੇ ਦਿਮਾਗ ਦੇ ਵਿਕਾਸ ਦੇ ਲਈ ਬਹੁਤ ਹੀ ਜ਼ਰੂਰੀ ਤੱਤ ਹੈ।ਉਨ੍ਹਾਂ ਦੱਸਿਆ ਕਿ ਆਇਯੋਡੀਨ ਸਾਡੇ ਸ਼ਰੀਰ ਦੇ ਤਾਪਮਾਨ ਨੂੰ ਵੀ ਸਹੀ ਰੱਖਦਾ ਹੈ, ਸ਼ਰੀਰ ਦੇ ਸੰਪੂਰਨ ਵਿਕਾਸ ਲਈ ਸਹਾਈ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਸ਼ਰੀਰ `ਚ ਆਇਯੋਡ...

ਪੁਲਿਸ ਸ਼ਹੀਦ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ

Wednesday, October 21 2020 07:22 AM
ਫਾਜ਼ਿਲਕਾ, 21 ਅਕਤੂਬਰ ਪੁਲਿਸ ਸ਼ਹੀਦ ਯਾਦਗਾਰ ਦਿਵਸ ਮੌਕੇ ਬੁੱਧਵਾਰ ਨੂੰ ਪੁਲਿਸ ਲਾਇਨ ਵਿਖੇ ਸ਼ਹੀਦਾਂ ਦੀ ਯਾਦਗਾਰ ਤੇ ਹੋਏ ਇਕ ਭਾਵੁਕ ਸਮਾਗਮ ਦੌਰਾਨ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਐਸ.ਐਸ.ਪੀ. ਸ: ਹਰਜੀਤ ਸਿੰਘ ਆਈ.ਪੀ.ਐਸ. ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਫਾਜ਼ਿਲਕਾ ਜ਼ਿਲੇ ਦੇ 11 ਪੁਲਿਸ ਕਰਮਚਾਰੀਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਅਸੀਂ ਇੰਨਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਹਮੇਸ਼ਾ ਰਿਣੀ ਰਹਾਂਗੇ। ਉਨਾਂ ਨੇ ਕਿਹਾ ਕਿ ਪੁਲਿਸ ਵਿਭਾਗ ਇੰਨਾਂ ਪਰਿਵਾਰਾਂ ਦੀ ਹਰ ਮਦਦ ਲਈ ਹਮੇਸਾਂ ਤਿਆਰ ਰਹਿੰ...

 ਮਜ਼ਦੂਰ-ਮੁਲਾਜ਼ਮ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਸੰਘਰਸ਼ ਦੇ ਸਮਰਥਨ ਵਿੱਚ ਅੱਜ ਕਰਨਗੇ ਚੱਕਾ ਜਾਮ - ਰਘੁਨਾਥ ਸਿੰਘ

Tuesday, October 20 2020 01:19 PM
ਲੌਂਗੋਵਾਲ,20 ਅਕਤੂਬਰ (ਜਗਸੀਰ ਸਿੰਘ ) - ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਅਤੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ ਵਿੱਚ ਧੱਕੇ ਨਾਲ ਪਾਸ ਕਰਕੇ ਬਣਾਏ ਤਿੰਨ ਕਾਨੂੰਨਾਂ ਖਿਲਾਫ 1. ਕਿਸਾਨੀ ਜਿਣਸ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ, 2. ਕਿਸਾਨੀ ਦਾ (ਸੁਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਸਮਝੌਤਾ ਐਕਟ, 3.ਜ਼ਰੂਰੀ ਵਸਤਾਂ (ਸੋਧ) ਐਕਟ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ਵਿੱਚ ਪੰਜਾਬ ਵਿੱਚ ਸੀਟੂ ਨਾਲ ਸਬੰਧਤ ਸਨਅਤੀ ਮਜ਼ਦੂ...

ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਮਜ਼ਦੂਰ ਕਰਨਗੇ ਅੱਜ ਚੱਕਾ ਜਾਮ - ਕਾਮਰੇਡ ਗੋਰਾ

Tuesday, October 20 2020 01:17 PM
ਸੰਗਰੂਰ, 20 ਅਕਤੂਬਰ ( ਜਗਸੀਰ ਲੌਂਗੋਵਾਲ ) - ਪੰਜਾਬ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋ ਸੰਸਦ ਵਿੱਚ ਧੱਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ਦਾ ਸੀਟੂ ਹਰ ਥਾਂ ਪੁਰਜ਼ੋਰ ਸਮਰਥਨ ਕਰ ਰਹੀ ਹੈ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟ ਕਰਨ ਲਈ ਪੰਜਾਬ ਸੀਟੂ ਵਲੋਂ 21 ਅਕਤੂਬਰ ਨੂੰ ਪੰਜਾਬ ਭਰ ਵਿੱਚ ਇਕ ਘੰਟੇ ਲਈ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੀਟੂ ਵਰਕਰ ਹਰ ਥਾਂ ਕ...

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਸਟੇਟ ਐਵਾਰਡ ਲਈ ਅਰਜ਼ੀਆਂ ਦੀ ਮੰਗ

Tuesday, October 20 2020 01:16 PM
ਸੰਗਰੂਰ 20 ਅਕਤੂਬਰ (ਜਗਸੀਰ ਲੌਂਗੋਵਾਲ ) - ਪੰਜਾਬ ਸਰਕਾਰ ਦੀ ਫਿਜੀਕਲ ਹੈਂਡੀਕੈਪਡ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹੋਣ, ਉਨਾਂ ਨੂੰ 3 ਦਸੰਬਰ ਨੂੰ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਸਟੇਟ ਐਵਾਰਡ ਦੇਣ ਲਈ ਵਿਚਾਰਿਆ ਜਾਣਾ ਹੈ। ਇਹ ਜਾਣਕਾਰੀ ਜ਼ਿਲਾ ਸਾਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਸਬੰਧੀ ਯੋਗ ਬਿਨੈਕਾਰ ਆਪਣੀਆਂ ਅਰਜ਼ੀਆਂ 23 ਅਕਤੂਬਰ 2020 ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕ...

ਬੇਰੋਜਗਾਰ ਕੋਵਿਡ-19 ਫਰੰਟ ਲਾਈਨ ਦੇ ਵਲੰਟੀਅਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦਾ ਘਿਰਾਓ

Tuesday, October 20 2020 11:39 AM
ਲੌਂਗੋਵਾਲ, 20 ਅਕਤੂਬਰ (ਜਗਸੀਰ ਸਿੰਘ ) - ਸੂਬੇ ਵਿੱਚ ਕਰੋਨਾ ਦੇ ਕੇਸਾਂ ਦੀ ਗਿਰਾਵਟ ਆਉਣ ਤੋਂ ਬਾਅਦ ਪੰਜਾਬ ਦੀਆਂ ਸਿਹਤ ਸੰਸਥਾਵਾਂ ਕਰੋਨਾ ਵਲੰਟੀਅਰ ਨੂੰ ਕੱਢੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਭਰ ਦੇ ਕਰੋਨਾ ਵਲੰਟੀਅਰ ਨੇ ਆਪਣੀਆਂ ਨੌਕਰੀਆਂ ਮੁੜ ਤੋਂ ਹਾਸਿਲ ਕਰਨ ਲਈ ਵੱਡੀ ਗਿਣਤੀ ਵਿੱਚ ਇੱਕਠੇ ਹੋਕੇ ਪਟਿਆਲਾ ਦੀਆਂ ਸੜਕਾਂ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦਾ ਘਿਰਾਓ ਕਰਕੇ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਹਿਲ ਵੱਲ ਨੂੰ ਜਾਂਦੇ ਵਲੰਟੀਅਰ ਨਾਲ ਪੁਲਿਸ ਦੀ ਹੱਥੋਪਾਈ ਵੀ ਹੋਈ। ਇਸ ਮੌਕੇ...

ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਵੀ ਮੋਰਚੇ ਤੇ ਡਟੇ ਰਹੇ ਕਿਸਾਨ

Tuesday, October 20 2020 11:32 AM
ਸੰਗਰੂਰ,20 ਅਕਤੂਬਰ (ਜਗਸੀਰ ਲੌਂਗੋਵਾਲ ) - ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ ਦਿਨ ਵੀ ਵੱਡੀ ਗਿਣਤੀ ਕਿਸਾਨ ਔਰਤਾਂ, ਬੱਚੇ ਸੰਗਰੂਰ ਰੇਲਵੇ ਸਟੇਸ਼ਨ ਤੇ ਚੱਲ ਰਹੇ ਮੋਰਚੇ ਚ ਡਟੇ ਰਹੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਆਗੂ ਦਰਸ਼ਨ ਸਿੰਘ ਕੁੰਨਰਾਂ, ਬੀਕੇਯੂ ਡਕੌੰਦਾ ਦੇ ਆਗੂ ਸਮਸ਼ੇਰ ਸਿੰਘ ,ਕੁੱਲ ਹਿੰਦ ਕਿਸਾਨ ਸਭਾ ਦੇ ਸਰਬਜੀਤ ਸਿੰਘ ,ਕੁੱਲ ਹਿੰਦ ਕ...

ਬਦੀ ਉੱਤੇ ਨੇਕੀ ਦੀ ਹਮੇਸ਼ਾਂ ਜਿੱਤ ਹੁੰਦੀ ਹੈ : ਪਨੇਸਰ

Tuesday, October 20 2020 11:28 AM
ਅਮਰਗੜ੍ਹ,20 ਅਕਤੂਬਰ(ਹਰੀਸ਼ ਅਬਰੋਲ) ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਕਰੀਬ ਸੌ ਸਾਲ ਤੋਂ ਮੰਚਨ ਕਰ ਰਹੇ 'ਰਾਮਾ ਕਲੱਬ ਅਮਰਗੜ੍ਹ' ਵੱਲੋਂ ਰਾਮਲੀਲਾ ਦਾ ਆਯੋਜਨ ਹਮੇਸ਼ਾ ਦੀ ਤਰ੍ਹਾਂ ਥਾਣਾ ਗਰਾਉਂਡ ਅਮਰਗੜ੍ਹ ਵਿਖੇ ਕੀਤਾ ਜਾ ਰਿਹਾ ਹੈ। ਸੁਰੁੂ ਤੋਂ ਹੀ ਚੱਲ ਰਹੀ ਮਰਿਆਦਾ ਅਨੁਸਾਰ ਇਸ ਵਾਰ ਵੀ ਕਲੱਬ ਦੇ ਮੌਜੂਦਾ ਪ੍ਰਧਾਨ ਪ੍ਰਿੰਸ ਜੋਸ਼ੀ ਦੀ ਅਗਵਾਈ ਹੇਠ ਅਤੇ ਕਲੱਬ ਮੈਂਬਰਾਂ ਦੇ ਸਹਿਯੋਗ ਸਦਕਾ 'ਰਾਮਲੀਲਾ' ਦਾ ਆਗਾਜ਼ ਕੀਤਾ ਗਿਆ। ਜਿਸ ਦਾ ਉਦਘਾਟਨ ਸਵਰਨਜੀਤ ਸਿੰਘ ਪਨੇਸਰ ਐਮਡੀ ਲੈਂਡਫੋਰਸ ਕੰਪਨੀ,ਸਰਬਜੀਤ ਸਿੰਘ ਪਨੇਸਰ ਦਸਮੇਸ ਮਕੈ...

ਬਾਬਾ ਬਲਬੀਰ ਸਿੰਘ ਵਲੋਂ ਲਖਨਾਊ ਦੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਸਤਾ ਬੰਦ ਕਰਨ ਦੀ ਸਖਤ ਨਿੰਦਾ

Tuesday, October 20 2020 11:26 AM
ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉੱਤਰ ਪ੍ਰਦੇਸ਼ ਪ੍ਰਾਂਤ ਸ਼ਹਿਰ ਦੇ ਲਖਨਾਊ ਦੇ ਮੈਮੋਰਾ ਸਥਿਤ ਗੁਰਦੁਆਰਾ ਸਾਹਿਬ ਦੇ ਮੁਖ ਦੁਆਰ ਵਾਲੇ ਰਸਤੇ ਪੁਰ ਪ੍ਰਸ਼ਾਸ਼ਨ ਵਲੋਂ ਜਬਰੀ ਪੁਟਾਈ ਕਰਕੇ ਰਸਤੇ ਬੰਦ ਕਰਨ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਹੈ ਕਿ ਮਿਲ ਬੈਠ ਕੇ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਅੱਜ ਏਥੋ ਨਿਹੰਗ ਸਿੰਘਾਂ...

ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਪਾਸ ਕੀਤੇ ਤਿੰਨ ਬਿੱਲ ਸਲਾਘਾਯੋਗ ਕਦਮ : ਹਿਮਾਸ਼ੂ ਧੀਮਾਨ

Tuesday, October 20 2020 10:52 AM
ਕੁਰਾਲੀ, 20 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਬੁਲਾਏ ਗਏ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸੂਬੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਤਿੰਨ ਬਿੱਲ ਪਾਸ ਕੀਤੇ ਗਏ ਸਨ । ਇਹ ਬਿੱਲ ਜਿਥੇ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾ ਬਾਜ਼ਾਰੀ ਤੋਂ ਵੀ ਬਚਾਉਣਗੇ ਉਥੇ ਹੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਤੋਂ ਵੀ ਬਚਾਉਣਗੇ । ਇਨ•ਾਂ ਸਬਦਾ ਦਾ ਪ੍ਰ...

ਗਰੀਬ ਪਰਿਵਾਰ ਦੀ ਧੀ ਦੇ ਵਿਆਹ ਲਈ ਮਾਲੀ ਮਦਦ ਭੇਂਟ

Tuesday, October 20 2020 10:50 AM
ਕੁਰਾਲੀ, 20 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ (ਰਜਿ:) ਕੁਰਾਲੀ ਅਤੇ ਭਾਈ ਨੱਥਾ ਜੀ ਭਾਈ ਅਬਦੁਲਾ ਜੀ ਢਾਡੀ ਸਭਾ (ਰਜਿ:) ਵੱਲੋਂ ਇੱਕ ਗਰੀਬ ਪਰਿਵਾਰ ਦੀ ਧੀ ਦੇ ਵਿਆਹ ਲਈ ਮਾਲੀ ਮਦਦ ਕਰਦੇ ਹੋਏ ਰਾਸ਼ਨ ਦੇ ਸਮਾਨ ਦੇ ਨਾਲ ਨਾਲ ਮਠਿਆਈ ਅਤੇ ਫ਼ਰਨੀਚਰ ਭੇਂਟ ਕੀਤਾ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਨੱਥਾ ਜੀ ਭਾਈ ਅਬਦੁਲਾ ਜੀ ਢਾਡੀ ਸਭਾ ਦੇ ਅੰਤਰਰਾਸ਼ਟਰੀ ਕੌਮੀ ਪ੍ਰਧਾਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ (ਰਜਿ:) ਕੁ...

ਕਾਂਗਰਸੀ ਆਗੂ ਗੋਗਨਾ ਅਤੇ ਸਮਾਜਸੇਵੀ ਹੇਮ ਰਾਜ ਵਰਮਾ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੂੰ ਕਰਵਾਇਆ ਸੈਨੇਟਾਈਜ਼ ਤੇ ਵੰਡੇ ਮਾਸਕ

Tuesday, October 20 2020 10:44 AM
ਕੁਰਾਲੀ, 20 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਲੌਕਡਾਊਨ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੀਆਂ ਕਲਾਸਾਂ ਸੁਰੂ ਕਰਨ ਦੇ ਹੁਕਮ ਜਾਰੀ ਕੀਤੇ ਜਾਂ ਤੋਂ ਬਾਅਦ ਸਕੂਲ ਖੁੱਲਣ ਸਮੇਂ ਸਥਾਨਕ ਸ਼ਹਿਰ ਦੇ ਸਿਟੀ ਕਾਂਗਰਸ ਦੇ ਵਾਇਸ ਪ੍ਰਧਾਨ ਸੰਜੀਵ ਗੋਗਨਾ ਅਤੇ ਸਮਾਜ-ਸੇਵੀ ਹੇਮ ਰਾਜ ਵਰਮਾ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਨੂੰ ਸੈਨੇਟਾਈਜ਼ ਕਰਵਾਇਆ ਗਿਆ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮਾਸਕ ਵੰਡੇ ਗਏ । ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਟੈਂਪਰੇਚਰ ਦੀ ਜ...

ਆਖਿਰ ਵਿਧਾਨ ਸਭਾ ਦੀ ਕਾਰਵਾਈ 'ਚ ਸ਼ਾਮਲ ਹੋਏ ਨਵਜੋਤ ਸਿੱਧੂ, ਪਿਛਲੀ ਕਤਾਰ 'ਚ ਬੈਠੇ

Monday, October 19 2020 01:33 PM
ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦੀ ਕਾਰਵਾਈ 'ਚੋਂ ਨਾਦਾਰਦ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਖਿਰ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਹਾਜ਼ਰੀ ਭਰ ਹੀ ਦਿੱਤੀ ਹੈ। ਨਵਜੋਤ ਸਿੱਧੂ ਅੱਜ ਦੀ ਕਾਰਵਾਈ ਦੌਰਾਨ ਮੰਤਰੀਆਂ ਦੀ ਕਤਾਰ ਵਿਚ ਨਹੀਂ ਬੈਠ ਸਕੇ ਸਗੋਂ ਉਨ੍ਹਾਂ ਨੂੰ ਵਿਧਾਇਕਾਂ ਦੀ ਪਿਛਲੀ ਕਤਾਰ ਵਿਚ ਹੀ ਬੈਠਣਾ ਪਿਆ।...

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ

Monday, October 19 2020 01:28 PM
ਚੰਡੀਗੜ, 19 ਅਕਤੂਬਰ: 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਦਨ ਨੇ ਸੋਮਵਾਰ ਨੂੰ ਉਨਾਂ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜੋ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਰੋਸ਼-ਮੁਜ਼ਾਹਰਾ ਕਰਦੇ ਹੋਏ ਆਪਣੀ ਜਾਨ ਗੁਆ ਬੈਠੇ ਹਨ। ਸਦਨ ਵੱਲੋਂ ਆਜ਼ਾਦੀ ਘੁਲਾਟੀਆਂ, ਸਿਆਸੀ ਤੇ ਹੋਰ ਉੱਘੀਆਂ ਹਸਤੀਆਂ ਅਤੇ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਮੈਂਬਰਾਂ ਨੇ ਵਿਛੜੀਆਂ ਰੂਹਾਂ ਦੇ ਸਨਮਾਨ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦ...

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ

Monday, October 19 2020 01:26 PM
ਚੰਡੀਗੜ, 19 ਅਕਤੂਬਰ: ਮਹਿੰਦਰਾ ਐਂਡ ਮਹਿੰਦਰਾ ਦੀ ਸਵਰਾਜ ਡਵੀਜ਼ਨ ਮੋਹਾਲੀ ਵਲੋਂ ਕਰੋਨਾ ਯੋਧਿਆਂ ਲਈ ਵਿਸ਼ੇਸ਼ ਤੌਰ ਤੌਰ ਤੇ ਤਿਆਰ ਕਰਵਾਈਆਂ 500 ਫੇਸ ਸ਼ੀਲਡ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੂੰ ਭੇਂਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ (ਸਵਰਾਜ ਡਵੀਜ਼ਨ) ਮਹਿੰਦਰਾ ਐਂਡ ਮਹਿੰਦਰਾ ਮੋਹਾਲੀ ਦੇ ਸੀ.ਈ.ਓ. ਹਰੀਸ਼ ਚਵਾਨ ਦੀ ਅਗਵਾਈ ਵਿੱਚ ਸਿਹਤ-ਸੰਭਾਲ ਵਰਕਰਾਂ ਅਤੇ ਮੁੱਢਲੀ ਕਤਾਰ ਦੇ ਕੋਵਿਡ ਯੋਧਿਆਂ ਨੂੰ ਸੁਰੱਖਿਆ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਫੇਸ ਸ਼ੀਲਡਾਂ ਬਣਾਈ...

E-Paper

Calendar

Videos