News: ਪੰਜਾਬ

ਸਾਲ 2020-21 ਦੌਰਾਨ ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ

Tuesday, August 4 2020 07:38 AM
ਖੰਨਾ 4 ਅਗਸਤ(ਇੰਦਰਜੀਤ ਸਿੰਘ ਦੈਹਿੜੂ )ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨ ਆਪਣੇ ਆਰਥਿਕ ਵਿਕਾਸ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬੇ ਦੇ ਪਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕ...

ਵਿੱਛੀਆਂ ਲਾਸ਼ਾ ਤੇ ਰਾਜਨੀਤੀ ਕਰਣ ਦੀ ਜਿੰਨੀ ਨਿੰਦਿਆ ਕੀਤੀ ਜਾਵੇ ਓਹਨੀ ਘੱਟ ਹੈ ! ਅੱਜ ਲੋੜ ਹੈ ਸਬ ਲੋਕਾਂ ਨੂੰ ਜਾਗਰੂਕ ਹੋਣ ਦੀ ਅਤੇ ਇਸ ਵਿਰੁੱਧ ਆਵਾਜ਼ ਬੁਲੰਦ ਕਰਣ ਦੀ : ਰਣਵੀਰ ਸਿੰਘ ਕਾਕਾ

Tuesday, August 4 2020 07:29 AM
ਖੰਨਾ 4 ਅਗਸਤ (ਇੰਦਰਜੀਤ ਸਿੰਘ ਦੈਹਿੜੂ ) ਸਰਕਾਰਾਂ ਨੂੰ ਪ੍ਰਸ਼ਾਸਨ ਦਵਾਰਾ ਸਖਤ ਕਾਰਵਾਈ ਕਰਵਾਓਣ ਦੀ ! ਇਹ ਕਾਰਵਾਈ ਮੁਜਰਿਮਾਂ ਤੋਂ ਇਲਾਵਾ ਉਹਨਾਂ ਪੁਲਿਸ ਮੁਲਾਜਿਮਾ ਉੱਪਰ ਵੀ ਹੋਣੀ ਚਾਹੀਦੀ ਹੈ ਜਿਹਨਾ ਦੀ ਸ਼ਹਿ ਕਾਰਣ ਉਹ ਹੁਣ ਤੱਕ ਇਹ ਜਾਨ ਲੇਵਾ ਧੰਦਾ ਕਰਦੇ ਆ ਰਹੇ ਹਨ ਅਤੇ ਆਪਣੀਆਂ ਜੇਬਾਂ ਪੈਸਿਆਂ ਨਾਲ ਭਰ ਰਹੇ ਹਨ ! ਇਹ ਬਿਮਾਰੀ ਹਰ ਜਿਲੇ ਅਤੇ ਹਲ਼ਕੇ ਵਿੱਚ ਹੈ ! ਖੰਨਾ ਵਿੱਚ ਵੀ ਇਸ ਧੰਦੇ ਨਾਲ ਜੁੜੇ ਲੋਕਾਂ ਦੀ ਬਹੁਤਾਤ ਹੈ ! ਜੇ ਗੱਲ ਕਰੀਏ ਖੰਨਾ ਤੋਂ ਮਾਲੇਰਕੋਟਲਾ ਰੋਡ ਦੀ ਜਾਂ ਸਾਡੇ ਏਰੀਆ ਗੁਰੂ ਹਰ ਕ੍ਰਿਸ਼ਨ ਨਗਰ ਦੀ ਤਾ ਸਬ ਨੂੰ ਪਤਾ ਕੇ ਇਥੇ ਨਜਾਇਜ ਸ਼ਰਾ...

ਪੰਜਾਬ ਸਰਕਾਰ ਨਸ਼ਿਆਂ ਦਾ ਕਾਰੋਬਾਰ ਰੋਕਣ ਵਿੱਚ ਅਸਫਲ ਹੋਈ ਹੈ -- ਰੁਪਾਲੋ

Tuesday, August 4 2020 07:27 AM
ਖੰਨਾ 4 ਅਗਸਤ (ਇੰਦਰਜੀਤ ਸਿੰਘ ਦੈਹਿੜੂ ) ਪੂਰੇ ਪੰਜਾਬ ਵਿੱਚੋਂ ਹਰ ਰੋਜ ਨਸ਼ਿਆਂ ਦੇ ਕਾਰਨ ਮੌਤਾਂ ਹੋ ਰਹੀਆਂ ਪਿਛਲੇ ਦਿਨੀ ਜਹਿਰਲੀ ਸ਼ਰਾਬ ਪੀਣ ਕਾਰਨ ਲੋਕ ਮਾਰੇ ਗਏ ਪਰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਛੋਟੇ ਮੋਟੇ ਨਸ਼ਾ ਤਸ਼ਕਰਾਂ ਨੂੰ ਫੜਕੇ ਖਾਨਾਪੂਰਤੀ ਕਰ ਰਹੀ ਹੈ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦਾ ਵਾਅਦਾ ਕਰਕੇ ਹੋਂਦ ਵਿੱਚ ਆਈ ਕਾਂਗਰਸ ਸਰਕਾਰ ਨਸ਼ਿਆਂ ਦਾ ਕਾਰੋਬਾਰ ਰੋਕਣ ਵਿੱਚ ਪੂਰੀ ਤਰਾਂ ਅਸਫਲ ਹੋਈ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਸੰਦੀਪ ਸਿੰਘ ਰੁਪਾਲੋਂ ...

ਅਮਰਗੜ੍ਹ ਵਾਸੀ ਬੈਂਕ ਮੁਲਾਜ਼ਮ ਦੀ ਭੇਦਭਰੇ ਹਾਲਾਤਾਂ 'ਚ ਮੌਤ

Tuesday, August 4 2020 07:13 AM
ਅਮਰਗੜ੍ਹ-04 ਅਗਸਤ (ਹਰੀਸ਼ ਅਬਰੋਲ)ਪਿੰਡ ਰੁੜਕੀ ਕਲਾਂ ਵਿਖੇ ਐਕਸਿਸ ਬੈਂਕ ਵਿਚ ਬਤੌਰ ਸਹਾਇਕ ਮੈਨੇਜ਼ਰ ਨੌਕਰੀ ਕਰਦੇ ਅਮਰਗੜ੍ਹ ਵਾਸੀ ਹਬੀਬ ਉੱਲਾ(34) ਦੀ ਭੇਦਭਰੀ ਹਾਲਾਤਾਂ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਵਾਲੇ ਦਿਨ 27 ਜੁਲਾਈ ਨੂੰ ਉਹ ਹਮੇਸ਼ਾਂ ਦੀ ਤਰ੍ਹਾਂ ਸਵੇਰੇ ਸਵਾ ਨੌ ਵਜੇ ਦੇ ਕਰੀਬ ਘਰੋਂ ਆਪਣੀ ਡਿਊਟੀ ਤੇ ਗਿਆ ਸੀ। ਬੈਂਕ ਪਹੁੰਚਣ ਉਪਰੰਤ ਕਰੀਬ ਇੱਕ ਘੰਟੇ ਬਾਅਦ ਉਸਨੇ ਘਰ ਫ਼ੋਨ ਕਰਕੇ ਦੱਸਿਆ ਕਿ ਹੁਣ ਉਹ ਆਪਣੇ ਫੀਲਡ ਦੇ ਕੰਮ ਲਈ ਮਾਲੇਰਕੋਟਲਾ ਜਾ ਰਿਹਾ ਹੈ। ਜਦ ਕਰੀਬ ਸਾਢੇ ਗਿਆ...

ਨਕਲੀ ਸ਼ਰਾਬ ਮਾਮਲੇ ਵਿਚ 12 ਹੋਰ ਗਿ੍ਰਫਤਾਰੀਆਂ, ਲੁਧਿਆਣਾ ਦੇ ਵਪਾਰੀ ਤੇ 7 ਹੋਰ ਪਛਾਣ ਕੀਤੇ ਦੋਸ਼ੀਆਂ ਦੀ ਭਾਲ ਸ਼ੁਰੂ

Tuesday, August 4 2020 06:37 AM
ਚੰਡੀਗੜ, 4 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਪੜਤਾਲ ਹੋਰ ਤੇਜ਼ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਸੋਮਵਾਰ ਨੂੰ 12 ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ ਜਿਨਾਂ ਵਿਚ ਦੋ ਵਪਾਰੀ ਵੀ ਸ਼ਾਮਲ ਹਨ। ਪੁਲਿਸ ਨੇ ਲੁਧਿਆਣਾ ਨਿਵਾਸੀ ਪੇਂਟ ਦੇ ਇੱਕ ਵਪਾਰੀ ਵੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਨੇ ਮੁੱਢਲੇ ਤੌਰ ’ਤੇ ਨਕਲੀ ਸ਼ਰਾਬ ਦੇ ਤਿੰਨ ਡਰੰਮ ਸਪਲਾਈ ਕੀਤੇ ਸਨ ਜਿਨਾਂ ਕਾਰਨ ਇੰਨੀ ਵੱਡੀ ਗਿਣਤੀ ਵਿੱਚ ਮੌਤਾਂ ਹੋਈਆਂ। ਮੁੱਖ ਮੰਤਰੀ ਨੇ ਡੀ.ਜੀ.ਪੀ ਦਿਨਕਰ ਗੁਪਤਾ ਨੂੰ ਪੁਲਿਸ ਨੂੰ ਜੀ-ਜਾਨ ਨਾਲ ਇਸ...

ਗੁਰਬਾਣੀ ਦਾ ਫ਼ਲਸਫਾ ਹੀ ਮਾਨਵਤਾ ਦੀ ਰੱਖਿਆ ਕਰਨ ਦੇ ਸਮਰੱਥ - ਪ੍ਰੋਫੈਸ਼ਰ ਜਗਵੀਰ ਸਿੰਘ

Monday, August 3 2020 08:18 AM
ਲੌਂਗੋਵਾਲ, 3 ਅਗਸਤ ( ਜਗਸੀਰ ਸਿੰਘ ) - ਕੇਂਦਰ ਸਰਕਾਰ ਦੇ ਸੰਸ਼ਕ੍ਰਿਤੀ ਮੰਤਰਾਲੇ ਅਤੇ ਇੰਦਰਾ ਗਾਂਧੀ ਕਲਾਂ ਕੇਂਦਰ ਨਵੀ ਦਿੱਲੀ ਵੱਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਵ ਨੂੰ ਸਮਰਪਿਤ ਕਰਵਾਏ ਗਏ ਵੈਬੀਨਾਰ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਜਗਵੀਰ ਸਿੰਘ ਨੇ ਕਿਹਾ ਕਿ ਮੋਜੂਦਾ ਸਮੇਂ ਵਿੱਚ ਸਮੁੱਚਾ ਵਿਸ਼ਵ ਆਪਸੀ ਸ਼ਰੀਕੇਬਾਜ਼ੀ, ਇਰਖਾਂ ਅਤੇ ਦਵੇਸ਼ ਕਾਰਨ ਮਰਨ-ਮਾਰਨ ਦੇ ਕਾਗਾਰ ਤੇ ਖੜ੍ਹਾਂ ਦਿਖਾਈ ਦੇ ਰਿਹਾ ਹੈ, ਅਜਿਹੇ ਵਿੱਚ ਲੱਗਦਾ ਹੈ ਕਿ ਕਿਸੇ ਵੀ ਵਕਤ ਵਿਸ਼ਵ ਦੀਆ ਤਾਕਤਵਰ ਸ਼ਕਤੀਆਂ ਆਪਸ ਵਿੱਚ ਟਕ...

ਵਿਧਾਇਕ ਪਰਮਿੰਦਰ ਢੀਂਡਸਾ ਨੇ ਵਪਾਰੀ ਆਗੂ ਰਾਜਨ ਸਿੰਗਲਾ ਦਾ ਹਾਲੁਚਾਲ ਪੁੱਛਿਆ

Monday, August 3 2020 08:16 AM
ਸੁਨਾਮ, 3 ਅਗਸਤ (ਜਗਸੀਰ ਲੌਂਗੋਵਾਲ ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਵਪਾਰੀ ਆਗੂ ਰਾਜਨ ਸਿੰਗਲਾ ਦੀ ਸਿਹਤ ਦਾ ਹਾਲੁਚਾਲ ਪੁੱਛਣ ਲਈ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਹੁੰਚੇ।ਇਸ ਮੌਕੇ ਸ.ਢੀਂਡਸਾ ਦੇ ਨਾਲ ਅਮਨਵੀਰ ਸਿੰਘ ਚੈਰੀ ਅਤੇ ਉਨ੍ਹਾਂ ਦੇ ਹੋਰ ਸਮਰਥਕ ਵੀ ਮੌਜੂਦ ਸਨ। ਸ.ਢੀਂਡਸਾ ਨੇ ਰਾਜਨ ਸਿੰਗਲਾ ਨਾਲ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਗੱਲਬਾਤ ਕੀਤੀ।ਜ਼ਿਕਰਯੋਗ ਹੈ ਕਿ ਵਪਾਰੀ ਆਗੂ ਰਾਜਨ ਸਿੰਗਲਾ ਦਾ ਕੁਝ ਦਿਨ ਪਹਿਲਾਂ ਆਪ੍ਰੇਸ਼ਨ ਹੋਇਆ ਸੀ ਅਤੇ ਉਹ ਬੈੱਡ ਰੈਸਟ ਤੇ ਹਨ। ਇਸ ਮੌਕੇ ਸ....

ਪੰਜਾਬ ਸਰਕਾਰ ਨੇਂ ਸੂਬੇ ਦੇ ਅੇੈਸ.ਸੀ ਵਿਦਿਆਰਥੀਆਂ ਦੇ ਭਵਿੱਖ ਤੇ ਮਾਰੀ ਪੀਟੀਏ ਫੰਡਾਂ ਦੀ ਮਾਰ - ਜਗਸੀਰ ਸਿੰਘ ਘਨੌਰ

Monday, August 3 2020 08:14 AM
ਅਮਰਗੜ੍ਹ, 3 ਅਗਸਤ (ਜਗਸੀਰ ਲੌਂਗੋਵਾਲ ) - ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਦਾਅਦੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਮਕਸਦ ਨਾਲ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਕੈਪਟਨ ਸਰਕਾਰ ਵੱਲੋਂ ਗ਼ਰੀਬ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਸਰਕਾਰ ਨੇ ਗਰੀਬ ਲੋਕਾਂ ਨੂੰ ਕੋਈ ਨਵੀਂ ਸੁੱਖ ਸਹੂਲਤ ਤਾਂ ਕੀ ਦੇਣੀ ਸੀ ਸਗੋਂ ਦੂਸਰੀਆਂ ਮਿਲ ਰਹੀਆਂ ਸੁੱਖ ਸਹੂਲਤਾਂ ਨੂੰ ਵੀ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ...

ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਰਕਾਰੀ ਸਹਿ : ਝੂੰਦਾਂ

Monday, August 3 2020 08:11 AM
ਅਮਰਗੜ੍ਹ, 3 ਅਗਸਤ (ਜਗਸੀਰ ਲੌਂਗੋਵਾਲ ) - ਪੰਜਾਬ ਅੰਦਰੋਂ ਚਾਰ ਹਫ਼ਤਿਆਂ ਵਿੱਚ ਨਸ਼ੇ ਦਾ ਖ਼ਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਅੱਜ ਆਪਣੇ ਕਾਰਜਕਾਲ ਦਾ ਅੱਧੇ ਨਾਲੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਆਪਣਾ ਇਹ ਵਾਅਦਾ ਪੂਰਾ ਕਰਨ 'ਚ ਸਫ਼ਲ ਨਹੀਂ ਹੋਈ । ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਵਧ ਰਹੀ ਗਿਣਤੀ ਇਸ ਗੱਲ ਦਾ ਸਬੂਤ ਹੈ ਕਿ ਇਸ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰੀ ਸਰਕਾਰ ਦੇ ਮੰਤਰੀਆਂ ਸੰਤਰੀਆਂ ਦੀ ਸ਼ਹਿ ਤੋਂ ਬਿਨਾਂ ਕੰਮ ਨਹੀਂ ਕਰ ਸਕਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਬਨਭੌਰਾ ਵਿਖ...

ਨਕਲੀ ਸ਼ਰਾਬ ਦੇ ਵਪਾਰੀਆਂ ਨੂੰ ਮਿਲੇ ਸਜਾ .. ਡਾ ਅਮਿਤ ਸੰਦਲ

Monday, August 3 2020 08:07 AM
ਮੁਖਤਿਆਰ ਸਿੰਘ, ਮੰਡੀ ਗੋਬਿੰਦਗੜ੍ਹ, ਹਾਲ ਹੀ ਵਿਚ, ਅੰਮ੍ਰਿਤਸਰ, ਤਰਨ ਤਾਰਨ ਅਤੇ ਬਟਾਲਾ ਵਿਚ ਬੜੀ ਸ਼ਰਾਬ ਪੀਣ ਕਾਰਨ ਪੰਜਾਬ ਵਿਚ ਤਕਰੀਬਨ 100 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ, ਇਸ ਦਰਦਨਾਕ ਘਟਨਾ ਵਿਚ ਕੁਝ ਅਧਿਕਾਰੀਆਂ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ, ਇਕ ਅਧਿਕਾਰੀ ਨੂੰ ਮੁਅੱਤਲ ਕਰਨਾ ਕਿਸੇ ਸਮੱਸਿਆ ਦਾ ਹੱਲ ਨਹੀਂ, ਮੌਜੂਦਾ ਪੰਜਾਬ ਸਰਕਾਰ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਬੰਦ ਕਰਨ ਅਤੇ ਦੋਸ਼ੀਆਂ ਨੂੰ ਫੜਨ ਵਿੱਚ ਅਸਫਲ ਰਹੀ ਹੈ, ਪੂਰੇ ਪੰਜਾਬ ਵਿੱਚ ਸ਼ਰਾਬ ਮਾਫੀਆ ਦਾ ਪ੍ਰਭਾਵ ਦਿਨੋ ਦਿਨ ਵੱਧਦਾ ਜਾ ਰਿਹਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਜਲਦ...

ਕਿਲ੍ਹਾ ਰਾਏਪੁਰ ਮਾਰਕੀਟ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਰਣਜੀਤ ਸਿੰਘ ਮਾਂਗਟ ਦਾ ਖੰਨਾ ਵਿੱਚ ਕੀਤਾ ਗਿਆ ਸਵਾਗਤ

Monday, August 3 2020 08:03 AM
ਖੰਨਾ 3 ਅਗਸਤ (ਰਾਜਕੁਮਾਰ ਮੈਨਰੋ ਅਭਿਸ਼ੇਕ ਮੈਨਰੋ )ਅੱਜ ਜਗਤ ਕਾਲੋਨੀ ਗਲੀ ਨੰਬਰ ਪੰਜ ਵਿੱਚ ਸਰਬਜੀਤ ਸਿੰਘ ਸੇਖੋਂ ਦੇ ਨਿਵਾਸ ਸਥਾਨ ਤੇ ਮੁਹੱਲਾ ਨਿਵਾਸੀਆਂ ਵੱਲੋਂ ਸਰਦਾਰ ਰਣਜੀਤ ਸਿੰਘ ਮਾਂਗਟ ਜੋ ਕਿ ਮਾਰਕੀਟ ਕਮੇਟੀ ਕਿਲਾ ਰਾਏਪੁਰ ਦੇ ਨਵਨਿਯੁਕਤ ਚੇਅਰਮੈਨ ਬਣੇ ਹਨ ਅੱਜ ਉਨ੍ਹਾਂ ਨੂੰ ਪੰਜ ਨੰਬਰ ਗਲੀ ਦੇ ਮੈਂਬਰਾਂ ਵੱਲੋਂ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਮਾਂਗਟ ਨੇ ਕਿਹਾ ਕਿ ਮੈਂ ਦਿਲ ਤੋਂ ਕੋਟਲੀ ਪਰਿਵਾਰ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਛੋਟੀ ਉਮਰ ਤੋਂ ਹੀ ਮੈਂ ਉਨ੍ਹਾਂ ਦੇ ਨਾਲ ਸਿਆਸਤ ਵਿੱਚ ਆ ਗਿਆ ਸੀ ਯ...

ਯੂਥ ਅਕਾਲੀ ਦਲ ਵਲੋਂ ਡੀ.ਐਮ.ਸੀ. ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ

Friday, July 31 2020 07:07 AM
ਲੁਧਿਆਣਾ, 31 ਜੁਲਾਈ (ਬਿਕਰਮਪ੍ਰੀਤ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿਚ ਅੱਜ ਡੀ.ਐਮ.ਸੀ. ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਮੰਜੇ ਰੱਖ ਕੇ ਹਸਪਤਾਲ ਦੇ ਪ੍ਰਬੰਧਕਾਂ ਦੇ ਪੋਸਟਰਾਂ ਨੂੰ ਮੇਰਾ ਹੀ ਮੇਰਾ ਪੁਰਸਕਾਰ ਦਿੱਤਾ ਗਿਆ।...

ਸੁਲਤਾਨਪੁਰ ਲੋਧੀ 'ਚ ਮਨਾਇਆ ਗਿਆ 80ਵਾਂ ਸ਼ਹੀਦੀ ਦਿਹਾੜਾ

Friday, July 31 2020 07:06 AM
ਸੁਲਤਾਨਪੁਰ ਲੋਧੀ, 31ਜੁਲਾਈ -ਮਹਾਨ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ,ਬਾਰ ਐਸੋਸੀਏਸ਼ਨ,ਸਾਹਿਤ ਸਭਾ, ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵੱਲੋ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਭ ਰਾਜਸੀ ਪਾਰਟੀਆਂ, ਸਵੈ ਸੇਵੀ ਸਮਾਜਿਕ ਜਥੇਬੰਦੀਆਂ ਨੇ ਕੋਵਿਡ19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਫੂਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਟਰੱਸਟ ਦੇ ਪ੍ਰਧਾਨ ਪ੍ਰੋ. ਚਰਨ ਸਿੰਘ ਸਿੰਘ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ...

ਮੁਲਾਜ਼ਮ ਦਾ ਕੋਰੋਨਾ ਪਾਜ਼ੀਟਿਵ ਆਉਣ 'ਤੇ ਥਾਣਾ ਸੀਲ

Friday, July 31 2020 07:02 AM
ਢਿਲਵਾਂ, 31 ਜੁਲਾਈ - ਬੀਤੀ ਸ਼ਾਮ ਜ਼ਿਲ੍ਹਾ ਕਪੂਰਥਲਾ ਸਥਿਤ ਥਾਣਾ ਢਿਲਵਾਂ 'ਚ ਮੁਲਾਜ਼ਮ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ 'ਤੇ ਥਾਣਾ ਢਿਲਵਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਢਿਲਵਾਂ ਦੇ ਮੁੱਖ ਗੇਟ 'ਤੇ ਸਿਹਤ ਅਧਿਕਾਰੀਆਂ ਵਲੋਂ ਇਕਾਂਤਵਾਸ ਦੇ ਪੋਸਟਰ ਲਗਾਏ ਗਏ ਹਨ ਤੇ ਬਾਕੀ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਲਏ ਜਾ ਰਹੇ ਹਨ।...

ਸਿੱਖਿਆ ਦੇ ਸੰਬੰਧ ਵਿੱਚ ਮੋਦੀ ਸਰਕਾਰ ਦਾ ਬਹੁਤ ਮਹੱਤਵਪੂਰਨ ਫੈਸਲਾ - ਪਦਮ

Friday, July 31 2020 06:41 AM
ਮੰਡੀ ਗੋਬਿੰਦਗੜ (): 1986 ਤੋਂ ਚੱਲ ਰਹੀ ਸਿੱਖਿਆ ਨੀਤੀ ਵਿਚ ਕੇਂਦਰ ਦੀ ਮੋਦੀ ਸਰਕਾਰ ਨੇ ਇਕ ਵੱਡਾ ਬਦਲਾਅ ਕੀਤਾ ਹੈ ਅਤੇ ਮੌਜੂਦਾ 10 + 2 ਪ੍ਰਣਾਲੀ ਨੂੰ ਬਦਲ ਦਿੱਤਾ ਹੈ ਅਤੇ 5 + 3 + 3 + 4 ਪ੍ਰਣਾਲੀ ਨੂੰ ਲਾਗੂ ਕੀਤਾ ਹੈ। ਇਸ ਨਵੀਂ ਸਿਖਿਆ ਨੀਤੀ ਦਾ ਸਵਾਗਤ ਕਰਦਿਆਂ ਸਿੱਖਿਆ ਮਾਹਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਨੇ ਕਿਹਾ ਕਿ ਇਸ ਤਬਦੀਲੀ ਨਾਲ ਭਾਰਤ ਗਿਆਨ ਦੀ ਇੱਕ ਮਹਾਨ ਸ਼ਕਤੀ ਵਜੋਂ ਉੱਭਰੇਗਾ। 3 ਦਹਾਕਿਆਂ ਬਾਅਦ ਸਿੱਖਿਆ ਨੀਤੀ ਵਿਚ ਬਦਲਾਅ ਦੇ ਮੁੱਖ ਨੁਕਤੇ ਇਸ ਪ੍ਰਕਾਰ ਹਨ: - 1. 10 + 2 ਬੋਰਡ ਸੰਰਚਨਾ ਨੂੰ ਹਟਾ ਦਿੱਤਾ ਗਿਆ ਹੈ।...

E-Paper

Calendar

Videos