ਤੇਜ਼ਾਬ ਹਮਲਾ: ਮਾਸੀ ਦੇ ਪੁੱਤ ਦਾ ਕਾਰਾ
Sunday, February 3 2019 07:34 AM

ਜਲੰਧਰ, ਕਮਿਸ਼ਨਰੇਟ ਪੁਲੀਸ ਨੇ 24 ਸਾਲਾ ਲੜਕੀ ’ਤੇ ਕੈਮੀਕਲ ਪਾਊਡਰ ਪਾਉਣ ਵਾਲੇ ਚਾਰ ਮੁਲਜ਼ਮਾਂ ਵਿਚੋਂ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਪੀੜਤ ਲੜਕੀ ਦੀ ਮਾਸੀ ਦਾ ਪੁੱਤ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ, ਜਸਵਿੰਦਰ ਸਿੰਘ ਤੇ ਮਨੀ ਵਜੋਂ ਹੋਈ ਹੈ। ਜਦਕਿ ਪ੍ਰੀਤ ਨਾਂ ਦਾ ਇਕ ਹੋਰ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਦੋ ਮੋਟਰਸਾਈਕਲ ਤੇ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਸ੍ਰੀ ਭੁੱਲਰ ਨੇ ਦੱਸਿਆ ਕਿ ਮੁੱਖ ਮੁਲਜ਼ਮ ਗੁਰਦੀਪ ਸਿੰਘ, ਫੌਜ...

Read More

ਸ਼ਰਾਬ ਤਸਕਰੀ ਦੇ ਦੋਸ਼ ਤਹਿਤ ਮੁਲਜ਼ਮ ਗ੍ਰਿਫ਼ਤਾਰ; ਸਾਥੀ ਫ਼ਰਾਰ
Sunday, February 3 2019 07:33 AM

ਬਨੂੜ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪਿੰਡ ਅਜੀਜ਼ਪੁਰ ਦੇ ਟੌਲ ਪਲਾਜ਼ਾ ਨੇੜੇ ਬਨੂੜ ਪੁਲੀਸ ਵੱਲੋਂ ਅੱਜ ਸਵੇਰੇ ਲਗਾਏ ਗਏ ਨਾਕੇ ਦੌਰਾਨ ਟਾਟਾ-207 ਗੱਡੀ ਵਿੱਚੋਂ ਅੰਗਰੇਜ਼ੀ ਸ਼ਰਾਬ ਦੀਆਂ 100 ਪੇਟੀਆਂ ਬਰਾਮਦ ਹੋਈਆਂ। ਪੁਲੀਸ ਅਨੁਸਾਰ ਰਾਜਧਾਨੀ ਮਾਰਕਾ ਵਾਲੀ ਇਸ ਅੰਗਰੇਜੀ ਸ਼ਰਾਬ ਦੀ ਚੰਡੀਗੜ੍ਹ ਤੋਂ ਰਾਜਪੁਰਾ ਦੇ ਖੇਤਰ ਵੱਲ ਸਮਗਲਿੰਗ ਕੀਤੀ ਜਾ ਰਹੀ ਸੀ। ਮੁਲਜ਼ਮਾਂ ਨੇ ਸ਼ਰਾਬ ਨੂੰ ਛੋਲਿਆਂ ਦੇ ਛਿਲਕਿਆਂ ਦੇ ਥੈਲਿਆਂ ਦੇ ਥੱਲੇ ਛੁਪਾਇਆ ਹੋਇਆ ਸੀ। ਪੁਲੀਸ ਕਾਰਵਾਈ ਦੌਰਾਨ ਇੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫਲ ਹੋ ਗਿਆ, ਜਦੋਂ ਕਿ ਦੂਜੇ ਮੁਲ...

Read More

ਗਰੀਬ ਬੱਚੀ ਦੇ ਇਲਾਜ ਲਈ ਬਹੁੜਿਆ ਮੇਅਰ
Sunday, February 3 2019 07:32 AM

ਚੰਡੀਗੜ੍ਹ, ਅੱਜ ਇਥੇ ਰਾਮ ਦਰਬਾਰ ਕਲੋਨੀ ਵਿੱਚ ਲਾਵਾਰਿਸ ਕੁੱਤੇ ਵੱਲੋਂ ਵੱਢੀ ਗਈ ਬੱਚੀ ਨੂੰ ਚੰਡੀਗੜ੍ਹ ਦੇ ਮੇਅਰ ਰਾਜੇਸ਼ ਕਾਲੀਆ ਨੇ ਸੈਕਟਰ-16 ਦੇ ਹਸਪਤਾਲ ਪਹੁੰਚਾਇਆ। ਮੇਅਰ ਨੂੰ ਸੂਚਨਾ ਮਿਲੀ ਸੀ ਕਿ ਕੁੱਤੇ ਵਲੋਂ ਵੱਢੀ ਗਈ ਬੱਚੀ ਨੂੰ ਸੈਕਟਰ-19 ਦੀ ਸਰਕਾਰੀ ਡਿਸਪੈਂਸਰੀ ਵਿੱਚ ਇਲਾਜ ਲਈ ਸਮੱਸਿਆ ਆ ਰਹੀ ਹੈ। ਮੇਅਰ ਤੁਰੰਤ ਸੈਕਟਰ-19 ਦੀ ਡਿਸਪੈਂਸਰੀ ਪਹੁੰਚੇ ਅਤੇ ਬੱਚੀ ਦਾ ਹਾਲ-ਚਾਲ ਪਤਾ ਕੀਤਾ। ਉਨ੍ਹਾਂ ਡਿਸਪੈਂਸਰੀ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਬੱਚੀ ਦੇ ਹੋਰ ਜ਼ਰੂਰੀ ਇਲਾਜ ਲਈ ਆਪਣੀ ਸਰਕਾਰੀ ਗੱਡੀ ਵਿੱਚ ਸੈਕਟਰ-16 ਦੇ ਹਸਪਤਾਲ ਲੈ ਗਏ। ਉਥੇ ਜ...

Read More

ਨਾਜਾਇਜ਼ ਕਬਜ਼ੇ ਤੇ ਲਾਵਾਰਿਸ ਪਸ਼ੂਆਂ ਦੇ ਮੁੱਦਿਆਂ ’ਤੇ ਬਹਿਸ
Sunday, February 3 2019 07:32 AM

ਐਸਏਐਸ ਨਗਰ (ਮੁਹਾਲੀ), ਮੁਹਾਲੀ ਨਗਰ ਨਿਗਮ ਦੀ ਅੱਜ ਬਾਅਦ ਦੁਪਹਿਰ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਨਾਜਾਇਜ਼ ਕਬਜ਼ੇ, ਲਾਵਾਰਿਸ ਤੇ ਪਾਲਤੂ ਪਸ਼ੂਆਂ ਅਤੇ ਸ਼ਹਿਰ ਵਿੱਚ ਘੁੰਮਦੇ ਆਵਾਰਾ ਕੁੱਤਿਆਂ ਦੇ ਮੁੱਦੇ ’ਤੇ ਤਿੱਖੀ ਬਹਿਸ ਹੋਈ। ਅਕਾਲੀ ਦਲ ਦੀ ਕੌਂਸਲਰ ਉਪਿੰਦਰਪ੍ਰੀਤ ਕੌਰ ਗਿੱਲ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਉਨ੍ਹਾਂ ਦੇ ਵਾਰਡ ਵਿੱਚ ਗਲਤ ਦਖ਼ਲਅੰਦਾਜ਼ੀ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਟ੍ਰੀ-ਪਰੂਨਿੰਗ ਮਸ਼ੀਨਾਂ ਦੇ ਮੁੱਦੇ ’ਤੇ ਕਾਂਗਰਸੀ ਅਤੇ ਅਕਾਲੀ-ਭਾਜਪਾ ਕੌਂਸਲਰ ਆਹਮੋ-ਸਾਹਮਣੇ ਆ ਗਏ। ਕ...

Read More

ਨਵਜੋਤ ਨੂੰ ਟਿਕਟ ਦੇਣ ਲਈ ਰਾਹੁਲ ਨੂੰ ਸਿਫਾਰਿਸ਼ ਨਹੀਂ ਕੀਤੀ: ਸਿੱਧੂ
Sunday, February 3 2019 07:31 AM

ਚੰਡੀਗੜ੍ਹ, ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਉਨ੍ਹਾਂ ਨੂੰ ਦੱਸੇ ਬਿਨਾਂ ਲੋਕ ਸਭਾ ਸੀਟ ਹਲਕਾ ਚੰਡੀਗੜ੍ਹ ਤੋਂ ਚੋਣ ਲੜਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਬੀਬੀ ਸਿੱਧੂ ਨੂੰ ਖ਼ੁਦ ਅਜਿਹੇ ਫੈਸਲੇ ਲੈਣ ਦਾ ਹੱਕ ਹੈ। ਇਹ ਖੁਲਾਸਾ ਅੱਜ ਉਨ੍ਹਾਂ ਨੇ ਇਥੇ ਸੈਕਟਰ-33 ਵਿਚ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੀ ਸਾਬਕਾ ਚੇਅਰਪਰਸਨ ਤੇ ਹੈਲਪਿੰਗ ਹੈਪਲੈੱਸ ਸੰਸਥਾ ਦੀ ਪ੍ਰਧਾਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਵੱਲੋਂ ਤਿਆਰ ਕੀਤੀ ‘ਐਪ’ ਹੈਲਪਿੰਗ ਹੈਪਲੈੱਸ ਫੋਨ ਐਪਲੀਕੇਸ਼ਨ ਜਾਰ...

Read More

ਚੰਦਾ ਕੋਚਰ ਮਾਮਲੇ 'ਚ ਸੀ.ਬੀ.ਆਈ.ਵੱਲੋਂ ਐਫ.ਆਈ.ਆਰ ਦਰਜ
Thursday, January 24 2019 06:41 AM

ਮੁੰਬਈ, 24 ਜਨਵਰੀ- ਸੀ.ਬੀ.ਆਈ. ਵੱਲੋਂ ਆਈ.ਸੀ.ਆਈ.ਸੀ. ਦੀ ਸਾਬਕਾ ਸੀ.ਈ.ਓ. ਚੰਦਾ ਕੋਚਰ ਮਾਮਲੇ 'ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਸੀ.ਬੀ.ਆਈ. ਵੱਲੋਂ ਚਾਰ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Read More

ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
Thursday, January 24 2019 06:40 AM

ਸ੍ਰੀਨਗਰ, 24 ਜਨਵਰੀ- ਜੰਮੂ-ਕਸ਼ਮੀਰ ਦੇ ਪੁੰਛ ਅਤੇ ਰਾਜੌਰੀ ਸੈਕਟਰ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਵੱਲੋਂ ਚਾਰ ਇਲਾਕਿਆਂ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ।

Read More

ਆਂਧਰਾ ਵਿਧਾਨਸਭਾ ਚੋਣਾਂ 'ਚ ਕਾਂਗਰਸ ਇਕੱਲਿਆਂ ਲੜੇਗੀ ਸਾਰੀਆਂ ਸੀਟਾਂ 'ਤੇ ਚੋਣ- ਰਘੁਵੀਰ ਰੈਡੀ
Thursday, January 24 2019 06:39 AM

ਹੈਦਰਾਬਾਦ, 24 ਜਨਵਰੀ- ਕਾਂਗਰਸ ਦੀ ਆਂਧਰਾ ਪ੍ਰਦੇਸ਼ ਇਕਾਈ ਦੇ ਪ੍ਰਧਾਨ ਰਘੁਵੀਰ ਰੈਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ 'ਚ ਆਉਣ ਵਾਲੀਆਂ ਚੋਣਾਂ ਦੇ ਲਈ ਕਿਸੀ ਵੀ ਪਾਰਟੀ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਧਾਨਸਭਾ ਦੀਆਂ 175 ਅਤੇ ਲੋਕ ਸਭਾ ਦੀਆਂ 25 ਸੀਟਾਂ 'ਤੇ ਇਕੱਲੇ ਚੋਣ ਲੜੇਗੀ।...

Read More

ਅੱਗ ਲੱਗਣ ਕਾਰਨ 100 ਝੁੱਗੀਆਂ ਸੜ ਕੇ ਹੋਈਆਂ ਸੁਆਹ, 7 ਮਹੀਨਿਆਂ ਦੇ ਮਾਸੂਮ ਬੱਚੇ ਦੀ ਮੌਤ
Thursday, January 24 2019 06:38 AM

ਚੰਡੀਗੜ੍ਹ, 24 ਜਨਵਰੀ- ਹਰਿਆਣਾ ਦੇ ਗੁਰੂਗ੍ਰਾਮ 'ਚ ਅੱਗ ਲੱਗਣ ਕਾਰਨ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ 'ਚ ਇਕ ਸੱਤ ਮਹੀਨਿਆਂ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Read More

ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
Wednesday, January 23 2019 06:35 AM

ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।...

Read More

ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
Wednesday, January 23 2019 06:33 AM

ਨਵੀਂ ਦਿੱਲੀ, 23 ਜਨਵਰੀ - ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ ਹੀ ਹੋਣੀਆਂ ਚਾਹੀਦੀਆਂ ਹਨ। ਦੱਸਣਯੋਗ ਹੈ ਕਿ ਕਾਰਜਕਾਰਣੀ ਚੋਣਾਂ ਤੈਅ ਸਮੇਂ ਤੋਂ 2 ਮਹੀਨੇ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਫ਼ੈਸਲੇ 'ਤੇ ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸ਼ੰਟੀ ਦੀ ਪਟੀਸ਼ਨ ਤੋਂ ਬਾਅਦ ਅਦਾਲਤ ਨੇ ਰੋਕ ਲਗਾ ਦਿੱਤੀ ਸੀ।...

Read More

ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
Wednesday, January 23 2019 06:29 AM

ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕੀਤਾ।...

Read More

ਬਠਿੰਡਾ ਪੁਲੀਸ ਵੱਲੋਂ ਬਿਜਲੀ ਮੁਲਾਜ਼ਮਾਂ ਦੀ ਖਿੱਚ-ਧੂਹ
Friday, January 18 2019 06:39 AM

ਬਠਿੰਡਾ, ਬਠਿੰਡਾ ਪੁਲੀਸ ਨੇ ਅੱਜ ਦਰਜਨਾਂ ਬਿਜਲੀ ਮੁਲਾਜ਼ਮਾਂ ਦੀ ਖਿੱਚ ਧੂਹ ’ਤੇ ਧੱਕਾ-ਮੁੱਕੀ ਕੀਤੀ, ਜੋ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਗਟ ਕਰ ਰਹੇ ਸਨ। ਅੱਜ ਇੱਥੇ ਸ਼ਹਿਰ ਵਿੱਚ ਮਨਪ੍ਰੀਤ ਬਾਦਲ ਦੇ ਸਮਾਗਮ ਸਨ, ਜਿਨ੍ਹਾਂ ਤੋਂ ਪਹਿਲਾਂ ਹੀ ਚੁੱਪ-ਚੁਪੀਤੇ ਬਿਜਲੀ ਮੁਲਾਜ਼ਮ ਪੁੱਜ ਗਏ। ਪੁਲੀਸ ਨੂੰ ਵੀ ਇਨ੍ਹਾਂ ਕਾਮਿਆਂ ਦੀ ਭਿਣਕ ਨਾ ਪੈ ਸਕੀ। ਜਿਉਂ ਹੀ ਖ਼ਜ਼ਾਨਾ ਮੰਤਰੀ ਬਾਦਲ ਸਮਾਗਮਾਂ ਵਿਚ ਪੁੱਜੇ। ਇਨ੍ਹਾਂ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਲਹਿਰਾਉਣੀਆਂ ਸ਼ੁਰੂ ਕਰ ਦਿੱਤੀਆਂ। ਭਾਵੇਂ ਇਹ ਮੁਲਾਜ਼ਮ ਸਮਾਗਮਾਂ ਤੋਂ ਥੋੜ੍ਹੀ ਦੂਰ...

Read More

ਬਾਗ਼ੀ ਅਕਾਲੀ ਕੌਂਸਲਰਾਂ ਦੀ ਤਿੱਕੜੀ ਨੇ ਫੜਿਆ ਕਾਂਗਰਸ ਦਾ ਹੱਥ
Friday, January 18 2019 06:38 AM

ਬਠਿੰਡਾ, ਬਠਿੰਡਾ ਹਲਕੇ ’ਚ ਅੱਜ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿਚ ਸਿਆਸੀ ਖਿੱਚੋਤਾਣ ਦੌਰਾਨ ਤਿੰਨ ਬਾਗ਼ੀ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਅਕਾਲੀ ਕੌਂਸਲਰਾਂ ਨੂੰ ਕਾਂਗਰਸ ’ਚ ਲਿਆਉਣ ਲਈ ਕਾਂਗਰਸ ਪਾਰਟੀ ਨੇ ਰਾਤੋਂ ਰਾਤ ਸਮਾਗਮ ਰੱਖੇ। ਖ਼ਜ਼ਾਨਾ ਮੰਤਰੀ ਵਿਸ਼ੇਸ਼ ਤੌਰ ’ਤੇ ਇਨ੍ਹਾਂ ਸਮਾਗਮਾਂ ਕਰਕੇ ਪੁੱਜੇ। ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਕੌਂਸਲਰ ਮਾਸਟਰ ਹਰਮੰਦਰ ਸਿੰਘ, ਕੌਂਸਲਰ ਰਾਜੂ ਸਰਾ ਅਤੇ ਕੌਂਸਲਰ ਰਜਿੰਦਰ ਸਿੱਧੂ ਤੋਂ ਇਲਾਵਾ ਅੱਜ ਟਰੱਕ ਯੂਨੀਅਨ ਦੇ ਜਨਰਲ ਸਕੱਤਰ ਟਹਿਲ ਸਿੰਘ ਬੁੱਟਰ ਨੇ ਅੱਜ ਖ਼ਜ਼ਾਨਾ ਮੰਤਰੀ ਦੀ ਹਾਜ਼ਰੀ ਵਿਚ ਕ...

Read More

ਕਰਤਾਰਪੁਰ ਲਾਂਘੇ ’ਚ ਅੜਿੱਕਾ ਡਾਹ ਰਹੇ ਨੇ ਸਾਂਪਲਾ: ਕੈਪਟਨ
Friday, January 18 2019 06:37 AM

ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਂਪਲਾ ਦਾ ਬਿਆਨ ਭਾਜਪਾ ਦੇ ਘੱਟ ਗਿਣਤੀ ਵਿਰੋਧੀ ਵਤੀਰੇ ਦਾ ਪ੍ਰਤੀਬਿੰਬ ਹੈ ਅਤੇ ਮੋਦੀ ਸਰਕਾਰ ਲਗਾਤਾਰ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਆਪਣੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਨੁੱਕਰੇ ਲਾਉਣ ਦੀ ਕੋਸ਼ਿਸ਼ ਕਰ ਰਹ...

Read More

ਡੀਜੀਪੀ ਦੇ ਕਾਰਜਕਾਲ ’ਚ ਵਾਧਾ ਡੋਵਾਲ ਦੇ ਇਸ਼ਾਰੇ ’ਤੇ ਹੋਇਆ: ਖਹਿਰਾ
Friday, January 18 2019 06:35 AM

ਜਲੰਧਰ, ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਕੀਤੇ ਗਏ ਅੱਠ ਮਹੀਨਿਆਂ ਦੇ ਵਾਧੇ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਡੀਜੀਪੀ ਰਹੇ ਸੁਰੇਸ਼ ਅਰੋੜਾ ਨੂੰ ਲਗਾਤਾਰ ਉਸ ਦੇ ਅਹੁਦੇ ’ਤੇ ਬਣਾਈ ਰੱਖਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਠੋਕੇ ਵਜੋਂ ਕੰਮ ਕਰ ਰਹੇ ਹਨ। ਸ੍ਰੀ ਖਹਿਰਾ ਨੇ ਇਹ ਦੋਸ਼ ਵੀ ਲਾਇਆ ਕਿ ਕੌਮੀ ਸੁਰੱਖਿਆ ਸਲਾ...

Read More

ਮੁਹਾਲੀ ਏਅਰਪੋਰਟ ਸੜਕ ’ਤੇ ਸ਼ਰਾਬ ਦਾ ਭਰਿਆ ਕੈਂਟਰ ਪਲਟਿਆ
Friday, January 18 2019 06:34 AM

ਐਸਏਐਸ ਨਗਰ (ਮੁਹਾਲੀ), ਮੁਹਾਲੀ ਏਅਰਪੋਰਟ ਸੜਕ ’ਤੇ ਵੀਰਵਾਰ ਨੂੰ ਸੋਹਾਣਾ ਪੁਲੀਸ ਨੇ ਇੱਕ ਹਾਦਸਾਗ੍ਰਸਤ ਕੈਂਟਰ ’ਚੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲੀਸ ਅਨੁਸਾਰ ਕੈਂਟਰ ਚਾਲਕ ਫਰਾਰ ਹੈ। ਥਾਣਾ ਸੋਹਾਣਾ ਦੇ ਐਸਐਚਓ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸੈਕਟਰ-82 ਨੇੜੇ ਸੜਕ ’ਤੇ ਇੱਕ ਕੈਂਟਰ ਪਲਟਿਆ ਦੇਖਿਆ ਤੇ ਸ਼ਰਾਬ ਦੀਆਂ ਕਈ ਪੇਟੀਆਂ ਸੜਕ ’ਤੇ ਖਿੱਲਰੀਆਂ ਪਈਆਂ ਸਨ। ਇਸ ਨਾਲ ਸੜਕ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਪੁਲੀਸ ਨੇ ਕੈਂਟਰ ਨੂੰ ਸਿੱਧਾ ਕੀਤਾ ਤੇ ਇਸ ਨੂੰ ਜ਼ਬਤ ਕਰ ਲਿਆ। ਕੈਂਟਰ ਦੀ ਤਲਾਸ਼ੀ ਲੈਣ ’ਤੇ ਰਾਇਲ ਸਟੈਗ, ਬਲੈਂਡਰ ਪਰਾ...

Read More

ਅਧਿਆਪਕਾਂ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੇ ਬਾਈਕਾਟ ਦੀ ਚਿਤਾਵਨੀ
Friday, January 18 2019 06:33 AM

ਐਸਏਐਸ ਨਗਰ (ਮੁਹਾਲੀ), ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਇੱਥੇ ਜਥੇਬੰਦੀ ਦੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਹਾਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਕੂਲੀ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਮਸਲਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜਥੇਬੰਦੀ ਨੇ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਪਹਿਲਾ ਪੇਪਰ ਪੰਜਾਬੀ ਵਿਸ਼ੇ ਦਾ ਲੈਣ ਸਬੰਧੀ ਬੋਰਡ ਮੈਨੇਜਮੈਂਟ ਦੇ ਫੈਸਲੇ ਦਾ ਸਵਾਗਤ ਕੀਤਾ। ਸੂਬਾ ਪ੍ਰਧਾਨ ਹਾਕਮ ਸਿੰਘ ਅਤੇ ਸੁਖਦੇਵ ਲਾਲ ਬੱਬਰ ਨ...

Read More

ਮੁਹਾਲੀ ਨਗਰ ਨਿਗਮ ਨੂੰ ਮਿਲੀਆਂ ਦੋ ਟ੍ਰੀ-ਪਰੂਨਿੰਗ ਮਸ਼ੀਨਾਂ
Friday, January 18 2019 06:33 AM

ਐਸਏਐਸ ਨਗਰ (ਮੁਹਾਲੀ), ਮੁਹਾਲੀ ਵਿੱਚ ਦਰੱਖ਼ਤਾਂ ਦੀ ਛੰਗਾਈ ਲਈ ਖਰੀਦੀਆਂ ਦੋ ਨਵੀਆਂ ਮਸ਼ੀਨਾਂ ਅੱਜ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਉਨ੍ਹਾਂ ਨਗਰ ਨਿਗਮ ਦੇ ਵਿਹੜੇ ਵਿੱਚ ਖੜ੍ਹੀਆਂ ਇਨ੍ਹਾਂ ਮਸ਼ੀਨਾਂ ਦਾ ਨਿਰੀਖਣ ਕੀਤਾ। ਇਨ੍ਹਾਂ ਮਸ਼ੀਨਾਂ ਰਾਹੀਂ ਅੱਜ ਸ਼ਹਿਰ ਵਿੱਚ ਦਰਖ਼ਤਾਂ ਦੀ ਛੰਗਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਸ੍ਰੀ ਸਿੱਧੂ ਨੇ ਕਿਹਾ ਕਿ ਇਹ ਮਸ਼ੀਨਾਂ ਖਰੀਦਣ ਲਈ ਉਨ੍ਹਾਂ ਨੇ ਆਪਣੇ ਅਖ਼ਤਿਆਰੀ ਕੋਟੇ ’ਚੋਂ ਮੁਹਾਲੀ ਨਿਗਮ ਨੂੰ 36 ਲੱਖ ਰੁਪਏ ਦੀ ਗਰਾਂਟ ਦਿੱਤੀ ਸੀ ਅਤੇ ਇਹ ਮਸ਼ੀਨਾਂ 33 ਲੱਖ ...

Read More

ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
Friday, January 18 2019 06:32 AM

ਟੱਲੇਵਾਲ, 18 ਜਨਵਰੀ - ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ ਬਰਨਾਲਾ ਤੋਂ ਆਪਣੇ ਪਿੰਡ ਪਰਤ ਰਹੇ ਸਨ ਕਿ ਰਸਤੇ 'ਚ ਪਿੰਡ ਨਾਈਵਾਲਾ ਨੇੜੇ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਦਰਖ਼ਤ ਨਾਲ ਟਕਰਾਅ ਗਈ। ਇਸ ਹਾਦਸੇ 'ਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ 'ਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ 'ਚ ਦਾਖ਼ਲ ਕਰਵਾਇਆ ਗਿਆ। ਇੱਥੋਂ ਡਾਕਟਰਾਂ ਨੇ ਨਾਜ਼ੁਕ ਹਾਲਤ ਕਾਰਨ ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
3 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
9 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago