Friday, September 21 2018 01:49 PM
ਮੁੰਬਈ — ਬਾਲੀਵੁੱਡ ਦੇ ਵੱਡੇ ਫਿਲਮ ਨਿਰਦੇਸ਼ਕਾਂ 'ਚ ਸ਼ਾਮਲ ਮਹੇਸ਼ ਭੱਟ ਨੇ ਹਾਲ ਹੀ 'ਚ ਆਪਣਾ 70ਵਾਂ ਜਨਮਦਿਨ ਮਨਾਇਆ। ਉਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਵਧਾਈਆਂ ਮਿਲੀਆਂ। ਇਸ ਮੌਕੇ ਬਾਲੀਵੁੱਡ ਅਦਾਕਾਰਾ ਰਿਆ ਚਕਰਵਰਤੀ ਨੇ ਵੀ ਮਹੇਸ਼ ਭੱਟ ਨੂੰ ਜਨਮਦਿਨ ਵਿਸ਼ ਕੀਤਾ ਹੈ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨਾਲ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ।
ਰਿਆ ਨੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, ''ਮੇਰੇ ਬੁੱਧਾ ਨੂੰ ਜਨਮਦਿਨ ਦੀਆਂ ਵਧਾਈਆਂ। ਸਰ ਇਹ ਆਪਾਂ ਹਾਂ। ਤੁਸੀਂ ਮੇਰੇ 'ਤੇ ਪਿਆਰ ਜਤਾਇਆ। ਤੁਸੀਂ ਮੈਨੂੰ ਹਮੇਸ਼ਾ ਆਜ਼ਾਦ ਹੋ ਕੇ ਉਡਣਾ ਸਿਖ...
Thursday, September 20 2018 07:54 AM
ਅੱਜ ਬਾਲੀਵੁੱਡ ਦੇ ਪ੍ਰਸਿੱਧ ਨਿਰਦੇਸ਼ਕ-ਨਿਰਮਾਤਾ ਮਹੇਸ਼ ਭੱਟ ਆਪਣਾ 70ਵਾਂ ਜਨਮਦਿਨ ਮਨਾ ਰਹੇ ਹਨ। ਇਸ ਨੂੰ ਯਾਦਗਾਰ ਬਣਾਉਣ ਲਈ ਉਨ੍ਹਾਂ ਦੇ ਕਰੀਬੀ ਲੋਕਾਂ ਲਈ ਸ਼ਾਨਦਾਰ ਪਾਰਟੀ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਪਾਰਟੀ 'ਚ ਸ਼ਾਮਲ ਹੋਣ ਲਈ ਰਣਬੀਰ ਕਪੂਰ ਨੂੰ ਖਾਸ ਸੱਦਾ ਪੱਤਰ ਮਿਲਿਆ ਹੈ। ਰਣਬੀਰ ਤੇ ਮਹੇਸ਼ ਦੀ ਲਾਡਲੀ ਧੀ ਆਲੀਆ ਬੁਲਗਾਰੀਆ 'ਚ ਫਿਲਮ 'ਬ੍ਰਹਮਾਸਤਰ' ਦੀ ਸ਼ੂਟਿੰਗ ਕਰ ਰਹੇ ਹਨ। ਮਹੇਸ਼ ਦੇ ਜਨਮਦਿਨ ਲਈ ਆਲੀਆ ਨੇ ਫਿਲਮ ਤੋਂ ਬ੍ਰੇਕ ਲੈ ਲਿਆ ਹੈ। ਇਸ ਲਈ ਰਣਬੀਰ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ। ਰਣਬੀਰ ਤੇ ਆਲੀਆ ਦੇ ਪਿਆਰ ਦੇ ਚਰਚੇ ਅੱਜਕਲ ਕਾਫੀ ਆਮ ਹੋ ਰਹੇ...
Thursday, September 20 2018 07:53 AM
ਅੱਜ-ਕੱਲ ਆਮ ਵਿਅਕਤੀ ਦੇ ਜੀਵਨ ਨਾਲ ਜੁੜੀਆਂ ਸਮੱਸਿਆਵਾਂ 'ਤੇ ਆਧਾਰਿਤ ਫਿਲਮਾਂ ਬਣ ਰਹੀਆਂ ਹਨ। 'ਟਾਇਲਟ ਏਕ ਪ੍ਰੇਮ ਕਥਾ' ਅਤੇ 'ਪੈਡਮੈਨ' ਵਰਗੀਆਂ ਫਿਲਮਾਂ ਦੀ ਲਿਸਟ 'ਚ ਹੁਣ 'ਬੱਤੀ ਗੁੱਲ ਮੀਟਰ ਚਾਲੂ' ਵੀ ਸ਼ਾਮਲ ਹੋਣ ਜਾ ਰਹੀ ਹੈ। ਇਹ ਫਿਲਮ 21 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਸ਼੍ਰੀ ਨਾਰਾਇਣ ਸਿੰਘ ਵਲੋਂ ਡਾਇਰੈਕਟਿਡ ਇਹ ਫਿਲਮ ਬਿਜਲੀ ਦੀ ਸਮੱਸਿਆ ਅਤੇ ਫਰਾਡ ਬਿੱਲ ਵਰਗੇ ਗੰਭੀਰ ਮੁੱਦਿਆਂ 'ਤੇ ਬਣੀ ਹੈ। ਉਹ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਦੇ ਨਾਲ 'ਟਾਇਲਟ ਏਕ ਪ੍ਰੇਮ ਕਥਾ' ਵਰਗੀ ਹਿੱਟ ਫਿਲਮ ਦੇ ਚੁੱਕੇ ਹਨ। ਫਿਲਮ 'ਚ ਸ਼ਾਹਿਦ ਕਪੂਰ, ਸ਼ਰਧਾ ਕਪੂਰ ਅਤੇ ...
Thursday, September 20 2018 07:53 AM
ਅੱਜ-ਕੱਲ ਆਮ ਵਿਅਕਤੀ ਦੇ ਜੀਵਨ ਨਾਲ ਜੁੜੀਆਂ ਸਮੱਸਿਆਵਾਂ 'ਤੇ ਆਧਾਰਿਤ ਫਿਲਮਾਂ ਬਣ ਰਹੀਆਂ ਹਨ। 'ਟਾਇਲਟ ਏਕ ਪ੍ਰੇਮ ਕਥਾ' ਅਤੇ 'ਪੈਡਮੈਨ' ਵਰਗੀਆਂ ਫਿਲਮਾਂ ਦੀ ਲਿਸਟ 'ਚ ਹੁਣ 'ਬੱਤੀ ਗੁੱਲ ਮੀਟਰ ਚਾਲੂ' ਵੀ ਸ਼ਾਮਲ ਹੋਣ ਜਾ ਰਹੀ ਹੈ। ਇਹ ਫਿਲਮ 21 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਸ਼੍ਰੀ ਨਾਰਾਇਣ ਸਿੰਘ ਵਲੋਂ ਡਾਇਰੈਕਟਿਡ ਇਹ ਫਿਲਮ ਬਿਜਲੀ ਦੀ ਸਮੱਸਿਆ ਅਤੇ ਫਰਾਡ ਬਿੱਲ ਵਰਗੇ ਗੰਭੀਰ ਮੁੱਦਿਆਂ 'ਤੇ ਬਣੀ ਹੈ। ਉਹ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਦੇ ਨਾਲ 'ਟਾਇਲਟ ਏਕ ਪ੍ਰੇਮ ਕਥਾ' ਵਰਗੀ ਹਿੱਟ ਫਿਲਮ ਦੇ ਚੁੱਕੇ ਹਨ। ਫਿਲਮ 'ਚ ਸ਼ਾਹਿਦ ਕਪੂਰ, ਸ਼ਰਧਾ ਕਪੂਰ ਅਤੇ ...
Thursday, September 20 2018 07:50 AM
ਮੁੰਬਈ (ਬਿਊਰੋ)— ਆਪਣੇ ਦੱਸ ਸਾਲ ਦੇ ਕਰੀਅਰ 'ਚ ਵÎਧੀਆ ਐਕਟਿੰਗ ਦੀ ਬਦੌਲਤ ਅਦਾਕਾਰਾ ਅਤੇ ਪ੍ਰਡਿਊਸਰ ਅਨੁਸ਼ਕਾ ਸ਼ਰਮਾ ਨੇ ਕਈ ਐਵਾਰਡ ਜਿੱਤੇ ਹਨ। ਇਸ ਐਵਾਰਡ ਦੀ ਗਿਣਤੀ 'ਚ ਇਕ ਹੋਰ ਐਵਾਰਡ ਸ਼ਾਮਿਲ ਹੋ ਗਿਆ ਹੈ। ਜੀ ਹਾਂ, ਬੁੱਧਵਾਰ ਨੂੰ ਅਨੁਸ਼ਕਾ ਸ਼ਰਮਾ ਨੂੰ 34ਵੇਂ 'ਪ੍ਰਿਅਦਰਸ਼ਨੀ ਅਕਾਦਮੀ ਗਲੋਬਲ ਐਵਾਰਡ' 'ਚ 'ਸਮਿਤਾ ਪਾਟਿਲ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ।
ਦੱਸ ਦੇਈਏ ਕਿ ਇਹ ਐਵਾਰਡ ਕੇਂਦਰੀ ਮੰਤਰੀ ਨਿਤਿਨ ਗਡਕਰੀ ਹੱਥੋਂ ਅਨੁਸ਼ਕਾ ਸ਼ਰਮਾ ਨੂੰ ਦਿੱਤਾ ਗਿਆ। ਐਵਾਰਡ ਫੰਕਸ਼ਨ ਦੌਰਾਨ ਅਨੁਸ਼ਕਾ ਸ਼ਰਮਾ ਬੇਹੱਦ ਖੂਬਸੂਰਤ ਦਿਖਾਈ ਦੇ ਰਹੀ ਸੀ। ਉਨ੍ਹਾਂ ਨੇ ਹਰੇ ਰੰਗ ਦੀ ਸ...
Thursday, September 20 2018 07:42 AM
ਜਲੰਧਰ/ਹੁਸ਼ਿਆਰਪੁਰ— ਜਲੰਧਰ-ਚਿੰਤਪੂਰਨੀ ਫੋਰਲੇਨ ਪ੍ਰਾਜੈਕਟ 'ਚ ਹੁਸ਼ਿਆਰਪੁਰ 'ਚ ਹੋਏ ਜ਼ਮੀਨ ਘਪਲੇ 'ਚ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਬੁੱਧਵਾਰ ਅਕਾਲੀ ਕੌਂਸਲਰ ਹਰਪਿੰਦਰ ਸਿੰਘ ਗਿੱਲ ਉਰਫ ਲਾਡੀ, ਅਕਾਲੀ ਨੇਤਾ ਅਤੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਸਤਵਿੰਦਰ ਪਾਲ ਸਿੰਘ ਢੱਟ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ ਸਮੇਤ 5 ਦੋਸ਼ੀਆਂ ਦੀ 37 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈ. ਡੀ. ਨੇ ਮਨੀ ਲਾਂਡਰਿੰਗ 'ਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜੁਆਇੰਟ ਡਾਇਰੈਕਟਰ ਡਾ. ਗਿਰੀਸ਼ ਬਾਲੀ ਦੀ ਸੁਪਰਵਿਜ਼ਨ 'ਚ ਜਾਂਚ ਚੱਲ ਰਹੀ ...
Thursday, September 20 2018 07:35 AM
ਇਸਲਾਮਾਬਾਦ/ਨਵੀਂ ਦਿੱਲੀ (ਬਿਊਰੋ)— ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਚਾਹੁੰਦੇ ਹਨ ਕਿ ਭਾਰਤ ਨਾਲ ਦੁਬਾਰਾ ਗੱਲਬਾਤ ਸ਼ੁਰੂ ਹੋਵੇ। ਇਸ ਲਈ ਇਮਰਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸੰਯੁਕਤ ਰਾਸ਼ਟਰ ਦੀ ਬੈਠਕ ਤੋਂ ਵੱਖ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਗੱਲਬਾਤ ਕਰਨ। ਹਾਲਾਂਕਿ ਭਾਰਤ ਦਾ ਰਵੱਈਆ ਇਹੀ ਹੈ ਕਿ 'ਅੱਤਵਾਦ ਤੇ ਵਾਰਤਾ ਨਾਲ-ਨਾਲ ਨਹੀਂ ਹੋ ਸਕਦੀ'।
ਨਿਊਯਾਰਕ ਵਿਚ ਹੋਵੇਗੀ ਵਿਦੇਸ਼ ਮੰਤਰੀਆਂ ...
Thursday, September 20 2018 07:34 AM
ਨਵੀਂ ਦਿੱਲੀ— ਰਾਫੇਲ ਸੌਦੇ 'ਤੇ ਜਾਰੀ ਵਿਵਾਦ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਿਰੋਧੀ ਧਿਰ ਅਤੇ ਸਰਕਾਰ ਇਕ ਦੂਜੇ 'ਤੇ ਦੋਸ਼ ਲਗਾ ਰਹੀ ਹੈ। ਇਸ ਸਿਆਸੀ ਲੜਾਈ ਵਿਚਾਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ।
ਰਾਹੁਲ ਨੇ ਦੋਸ਼ ਲਗਾਇਆ ਕਿ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਰਾਫੇਲ ਸੌਦੇ ਨੂੰ ਲੈ ਕੇ ਵਾਰ-ਵਾਰ ਝੂਲ ਬੋਲ ਰਹੀ ਹੈ ਅਤੇ ਹਰ ਵਾਰ ਉਨ੍ਹਾਂ ਦਾ ਝੂਠ ਫੜਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਾਂਗਰਸ ਪ੍ਰਧਾਨ ਨੇ ਰੱਖਿਆ ਮੰਤਰੀ ਨੂੰ ਰਾਫੇਲ ਮੰਤਰੀ ਕਰਾਰ ਦਿੰਦੇ ਹੋਏ ...
Thursday, September 20 2018 07:32 AM
ਨਵੀਂ ਦਿੱਲੀ—ਮੋਦੀ ਸਰਕਾਰ ਨੇ ਤਿੰਨ ਤਲਾਕ ਨੂੰ ਅਪਰਾਧ ਬਣਾਉਣ ਵਾਲੇ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ। ਇਹ ਸਰਕਾਰ ਵੱਲੋਂ ਸੰਸਦ 'ਚ ਪੇਸ਼ ਕੀਤੇ ਗਏ ਬਿੱਲ 'ਚ ਤਿੰਨ ਸੋਧ ਜੋੜ ਕੇ ਲਿਆਇਆ ਗਿਆ ਹੈ। ਵਿਰੋਧੀ ਧਿਰ ਦੇ ਤੇਵਰ ਦੇ ਬਾਅਦ ਤੋਂ ਹੀ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਸਰਕਾਰ ਇਸ ਮੁੱਦੇ 'ਤੇ ਆਰਡੀਨੈਂਸ ਲਿਆ ਸਕਦੀ ਹੈ। 15 ਅਗਸਤ ਨੂੰ ਲਾਲਕਿਲੇ ਤੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਸੰਬੋਧਨ ਦੌਰਾਨ ਜਦੋਂ ਇਸ ਦਾ ਜ਼ਿਕਰ ਕੀਤਾ ਗਿਆ ਤਾਂ ਫਿਰ ਉਮੀਦਾਂ ਵਧ ਗਈਆਂ ਸਨ। ਮੰਨਿਆ ਜਾ ਰਿਹਾ ਹੈ ਕਿ ਆਰਡੀਨੈਂਸ ਦੇ ਸਹਾਰੇ ਮੋਦੀ ਸਰਕਾਰ ਮੁਸਲਿਮ ਔਰਤਾਂ ਨ...
Thursday, September 20 2018 07:31 AM
ਜੰਮੂ— ਜੰਮੂ ਦੇ ਸਾਂਬਾ ਜ਼ਿਲੇ ਦੇ ਰਾਮਗੜ੍ਹ ਸੈਕਟਰ 'ਚ ਪਾਕਿਸਤਾਨ ਰੇਂਜਰਸ ਦੀ ਕਾਇਰਾਨਾ ਹਰਕਤ ਦਾ ਸ਼ਿਕਾਰ ਹੋਏ ਸ਼ਹੀਦ ਨਰੇਂਦਰ ਸਿੰਘ ਦੀ ਮ੍ਰਿਤ ਦੇਹ ਸੋਨੀਪਤ ਪੁੱਜ ਚੁੱਕੀ ਹੈ। ਪਾਕਿਸਤਾਨ ਰੇਂਜਰਸ ਨੇ ਸ਼ਹੀਦ ਨਰੇਂਦਰ ਸਿੰਘ ਦੀ ਲਾਸ਼ ਨਾਲ ਕਰੂਰਤਾ ਵੀ ਕੀਤੀ। ਸ਼ਹੀਦ ਨਰੇਂਦਰ ਦੇ ਪੈਰ ਅਤੇ ਛਾਤੀ 'ਤੇ ਗੋਲੀ ਮਾਰ ਕੇ ਪਾਕਿਸਤਾਨ ਰੇਂਜਰਸ ਨੇ ਕਤਲ ਕਰ ਦਿੱਤਾ। ਉਨ੍ਹਾਂ ਨੇ ਜਵਾਨ ਦੀਆਂ ਅੱਖਾਂ ਵੀ ਕੱਢ ਦਿੱਤੀਆਂ।
ਸ਼ਹੀਦ ਦੀ ਲਾਸ਼ ਨਾਲ ਕਰੂਰਤਾ ਕੀਤੇ ਜਾਣ 'ਤੇ ਪੂਰਾ ਪਿੰਡ ਭੜਕ ਗਿਆ ਹੈ। ਪਿੰਡ ਥਾਣਾ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਪ੍ਰਧਾਨਮੰਤਰੀ ਤੋਂ ਪਾਕਿਸਤਾਨ...
Thursday, September 20 2018 07:29 AM
ਨਵੀਂ ਦਿੱਲੀ— ਦੇਵਭੂਮੀ ਉਤਰਾਖੰਡ ਦੇਸ਼ ਦਾ ਪਹਿਲਾਂ ਅਜਿਹਾ ਰਾਜ ਬਣ ਗਿਆ ਹੈ, ਜਿਸ ਨੇ ਗਊ ਨੂੰ ਰਾਸ਼ਟਰ ਮਾਤਾ ਦਾ ਦਰਜਾ ਦਿਵਾਉਣ ਦੀ ਪਹਿਲ ਕੀਤੀ ਹੈ। ਉਤਰਾਖੰਡ ਸਰਕਾਰ ਗਊ ਮਾਤਾ ਨੂੰ ਰਾਸ਼ਟਰ ਮਾਤਾ ਘੋਸ਼ਿਤ ਕਰਨ ਲਈ ਇਕ ਪ੍ਰਸਤਾਵ ਬੁੱਧਵਾਰ ਨੂੰ ਵਿਧਾਨਸਭਾ ਸੈਸ਼ਨ 'ਚ ਲੈ ਕੇ ਆਈ। ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਪਸ਼ੂ ਪਾਲਨ ਰਾਜਮੰਤਰੀ ਰੇਖਾ ਆਰਿਆ ਵੱਲੋਂ ਗਾਂ ਨੂੰ ਰਾਸ਼ਟਰ ਮਾਤਾ ਐਲਾਨ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਸਹਿਮਤੀ ਨਾਲ ਪਾਸ ਕਰ ਦਿੱਤਾ। ਹੁਣ ਇਸ ਪ੍ਰਸਤਾਵ ਨੂੰ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ।
ਪਸ਼ੂ ਪਾਲਨ ਰਾਜਮੰਤਰ...
Wednesday, September 19 2018 07:37 AM
ਅੱਜਕੱਲ੍ਹ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਖੋਲ੍ਹਣ ਦੇ ਐਲਾਨ ਦੀ ਚਰਚਾ ਚੱਲ ਰਹੀ ਹੈ। ਕਰਤਾਰਪੁਰ ਸਾਹਿਬ ਚੜ੍ਹਦੇ ਪੰਜਾਬ ਤੋਂ ਲਗਪਗ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਰਾਵੀ ਕੰਢੇ ਸਥਿਤ ਹੈ। ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਜਨਮ ਦਿਨ ਮਨਾਇਆ ਜਾਣਾ ਹੈ। ਪੰਜਾਬੀਆਂ ਦੀ ਦਿਲੀ ਕਾਮਨਾ ਹੈ ਕਿ ਉਹ ਇਸ ਦਿਹਾੜੇ ਗੁਰੂ ਘਰ ਨਾਲ ਜੁੜ ਸਕਣ। ਪਹਿਲਾਂ ਵੀ ਲੋਕ ਨਨਕਾਣਾ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ। ਇਸ ਪਿੱਛੇ ਸਿੱਧੇ ਤੌਰ ’ਤੇ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਪਰ ਨ...
Wednesday, September 19 2018 07:35 AM
ਪੌਲੀਵੁੱਡ ਵਿੱਚ ਕਈ ਅਜਿਹੇ ਕਾਮੇਡੀ ਕਲਾਕਾਰ ਹਨ ਜੋ ਆਪਣੀ ਵਧੀਆ ਅਦਾਕਾਰੀ ਨਾਲ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾ ਦਿੰਦੇ ਹਨ। ਅਜਿਹਾ ਹੀ ਇੱਕ ਕਾਮੇਡੀਅਨ ਹੈ ਬੀਨੂੰ ਢਿੱਲੋਂ। ਅੱਜ ਉਸਨੂੰ ਇੱਕ ਚੰਗੇ ਕਾਮੇਡੀਅਨ ਵਜੋਂ ਜਾਣਿਆ ਜਾਂਦਾ ਹੈ।
ਕਈ ਪੰਜਾਬੀ ਫ਼ਿਲਮਾਂ ਵਿੱਚ ਕਾਮੇਡੀ ਦਾ ਰਸ ਘੋਲਣ ਵਾਲਾ ਬੀਨੂੰ ਅੱਜ ਨਾਮੀਂ ਕਾਮੇਡੀ ਕਲਾਕਾਰਾਂ ਵਿੱਚ ਗਿਣਿਆ ਜਾਂਦਾ ਹੈ। ਉਸਨੇ ਥੋੜ੍ਹੇ ਸਮੇਂ ਵਿੱਚ ਹੀ ਪੰਜਾਬੀ ਸਿਨਮਾ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਦੂਰਦਰਸ਼ਨ ਤੋਂ ਟੀਵੀ ਲੜੀਵਾਰਾਂ ਨਾਲ ਸ਼ੁਰੂਆਤ ਕਰਨ ਵਾਲੇ ਬੀਨੂੰ ਨੇ ਪੰਜਾਬੀ ਫ਼ਿਲਮਾਂ ਅੰਦਰ ਜਦੋਂ ਪੈਰ ਧਰਿਆ ਤਾਂ...
Wednesday, September 19 2018 07:33 AM
ਨਵੀਂ ਦਿੱਲੀ,
ਸੁਪਰੀਮ ਕੋਰਟ ਨੇ ਮੁਜ਼ੱਫਰਪੁਰ ਬਾਲ ਗ੍ਰਹਿ ਜਿਨਸੀ ਸ਼ੋਸਣ ਕਾਂਡ ਦੀ ਜਾਂਚ ਲਈ ਨਵਾਂ ਜਾਂਚ ਦਲ ਕਾਇਮ ਕਰਨ ਦੇ ਸੀਬੀਆਈ ਦੇ ਵਿਸ਼ੇਸ਼ ਡਾਇਰੈਕਟਰ ਨੂੰ ਦਿੱਤੇ ਗਏ ਪਟਨਾ ਹਾਈ ਕੋਰਟ ਦੇ ਆਦੇਸ਼ ’ਤੇ ਮੰਗਲਵਾਰ ਤਕ ਰੋਕ ਲਗਾ ਦਿੱਤੀ ਹੈ।
ਹਾਈ ਕੋਰਟ ਨੇ ਇਕ ਗੈਰ ਸਰਕਾਰੀ ਸੰਠਗਨ ਵੱਲੋਂ ਚਲਾਏ ਜਾ ਰਹੇ ਇਸ ਬਾਲ ਗ੍ਰਹਿ ਵਿੱਚ ਲੜਕੀਆਂ ਅਤੇ ਮਹਿਲਾਵਾਂ ਦੇ ਕਥਿਤ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਦੀ ਜਾਂਚ ਲਈ 29 ਅਗਸਤ ਨੂੰ ਜਾਂਚ ਬਿਊਰੋ ਦੇ ਵਿਸ਼ੇਸ਼ ਡਾਇਰੈਕਟਰ ਨੂੰ ਨਵਾਂ ਜਾਂਚ ਦਲ ਗਠਿਤ ਕਰਨ ਦਾ ਆਦੇਸ਼ ਦਿੱਤਾ ਸੀ।
ਜਸਟਿਸ ਮਦਨ ਬੀ. ਲੋਕੁਰ ਅਤੇ ਜ...
Wednesday, September 19 2018 07:32 AM
ਨਵੀਂ ਦਿੱਲੀ,
ਦੇਸ਼ ਦੀਆਂ ਹੇਠਲੀਆਂ ਅਦਾਲਤਾਂ ਵਿੱਚ 22 ਲੱਖ ਕੇਸ ਪੈਂਡਿੰਗ ਹਨ, ਜੋ ਦਹਾਕੇ ਪੁਰਾਣੇ ਹਨ। ਇਹ ਜਾਣਕਾਰੀ ਤਾਜ਼ਾ ਸਰਕਾਰੀ ਅੰਕੜਿਆਂ ਤੋਂ ਮਿਲੀ ਹੈ। ਇਹ ਕੇਸ ਹੇਠਲੀਆਂ ਅਦਾਲਤਾਂ ਵਿੱਚ ਲਗਪਗ ਕੁੱਲ ਪੈਂਡਿੰਗ ਢਾਈ ਕਰੋੜ ਕੇਸਾਂ ਦਾ 8.29 ਫੀਸਦੀ ਹਨ। ਕੌਮੀ ਜੁਡੀਸ਼ਲ ਡੇਟਾ ਗਰਿੱਡ ਅਨੁਸਾਰ ਸੋਮਵਾਰ ,17 ਸਤੰਬਰ ਸ਼ਾਮ ਤਕ ਹੇਠਲੀ ਅਦਾਲਤਾਂ ਵਿੱਚ ਕੁੱਲ੍ਹ 22,90,364 ਕੇਸ ਪੈਂਡਿੰਗ ਹਨ ਤੇ ਇਹ ਸਾਰੇ ਦਸ ਸਾਲ ਪੁਰਾਣੇ ਹਨ। ਇਨ੍ਹਾਂ ਵਿਚੋਂ 5,97,595 ਦੀਵਾਨੀ ਅਤੇ 16,92,769 ਫੌਜਦਾਰੀ ਕੇਸ ਹਨ। ਦੀਵਾਨੀ ਮਾਮਲੇ ਆਮਤੌਰ ’ਤੇ ਕੁਝ ਵਿਅਕਤੀਆਂ ਅਤੇ ਸੰਗਠਨਾਂ...
Tuesday, September 18 2018 08:09 AM
ਮਾਨਸਾ ( ਤਰਸੇਮ ਸਿੰਘ ਫਰੰਡ) ਮਾਨਸਾ ਸਾਇਕਲ ਗਰੁੱਪ ਵੱਲੋ ਅਗਸਤ ਮਹੀਨੇ ਵਿੱਚ ਕਰਵਾਈ ਗਈ ਮਾਨਸ਼ੂਨ ਚੈਲੇਜ ਰਾਈਡ ਦੇ ਪੰਜਾਬ
ਦੇ ਵੱਖ ਵੱਖ ਸ਼ਹਿਰਾ ਤੋ ਆਏ ਸਾਇਕਲਿਸਟਾ ਨੂੰ ਅੱਜ ਹੋਟਲ ਰੋਮਾਜਾ ਇਨ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਕੇ ਸੋਨੇ,ਚਾਦੀ ਤੇ ਤਾਬੇ ਦੇ ਮੈਡਲਾ ਨਾਲ ਨਿਵਾਜਿਆ ਗਿਆ।ਇਹ ਜਾਣਕਾਰੀ ਦਿੰਦੇ ਹੋਏ ਗਰੁੱਪ ਦੇ ਮੈਬਰ ਸੰਜੀਵ ਪਿੰਕਾ ਨੇ ਦੱਸਿਆ ਕਿ ਇਸ ਰਾਇਡ ਵਿੱਚ ਪੰਜਾਬ ਦੇ ਵੱਖ ਵੱਖ ਸਹਿਰਾ ਤੋ ੩੦੦ ਦੇ ਕਰੀਬ ਸਾਇਕਲਿਸ਼ਟਾ ਨੇ ਭਾਗ ਲਿਆ ਜਿਸ ਵਿੱਚ ਅੋਰਤਾ ਵੀ ਸ਼ਾਮਲ ਸਨ।ਜਿਸ ਵਿੱਚ ੩੦ ਦਿਨਾ ਵਿੱਚ ਵੱਧ ਤੋ ਵੱਧ ੭੦ ਕਿਲੋਮੀਟਰ ਸਾਇਕਲ ਚਲਾਕੇ ੬੫੦ -...
Tuesday, September 18 2018 08:09 AM
ਅਮਨਦੀਪ ਸਿੰਘ ਖਹਿਰੇ ਦਾ ਜਨਮ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ 'ਰੋੜ ਖਹਿਰਾ' ਵਿਚ 1986 ਵਿਚ ਹੋਇਆ। ਬਾਰਡਰ ਦਾ ਏਰੀਆ, ਪਿਤਾ ਸਵਰਗਵਾਸੀ ਸਰਦਾਰ ਲਖਵਿੰਦਰ ਸਿੰਘ ਨਾਲ À ਅ ਦੀ ਕੋਈ ਸਾਂਝ ਨਾ ਪੈ ਸਕੀ, ਮਾਤਾ ਚਰਨਜੀਤ ਕੌਰ ਵੀ ਕੇਵਲ ਅੱਠਵੀਂ ਜਮਾਤ ਤੱਕ ਹੀ ਵਿੱਦਿਆ ਦਾ ਪੱਲਾ ਫੜ ਸਕੀ। ਇਸ ਅਢੁੱਕਵੇਂ ਵਾਤਾਵਰਨ ਵਿਚ ਵੀ ਅਮਨਦੀਪ ਨੇ ਉੱਚੀ ਉਡਾਣ ਦੇ ਸੁਪਨੇ ਦੀ ਸੋਚ ਫੜ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰਗਾਬਾਦ ਤੋਂ ਬਾਰ੍ਹਵੀਂ ਜਮਾਤ ਪਾਸ ਕਰ ਲਈ। ਅਮਨਦੀਪ ਨੇ ਆਪਣੇ ਮਾਮੇ ਦੇ ਪੁੱਤਰ ਸੁੱਚਾ ਸਿੰਘ ਦੀ ਸਲਾਹ ਨਾਲ 'ਸ਼ਹੀਦ ਕਾਂਸੀ ਰਾਮ ਸਰੀਰਕ ਸਿੱਖਿਆ ਕਾਲਜ ਭਾਗੂ ...
Tuesday, September 18 2018 08:08 AM
ਪਾਪਾ ਮੇਰੇ ਲਈ ਲਿਆਏ ਬਦਾਮ,
ਰੋਗਾਂ ਦਾ ਹੁਣ ਹੋਊ ਕੰਮ ਤਮਾਮ।
ਇਸਦਾ ਫਾਈਬਰ ਭੁੱਖ ਨੂੰ ਮਾਰੇ,
ਖਾਓ ਸਦਾ ਬਿਨ੍ਹਾਂ ਛਿਲਕ ਉਤਾਰੇ।
ਪਾਣੀ ਵਿੱਚ ਨਾ ਭਿਓ ਕੇ ਰੱਖੋ,
ਪੂਰੇ ਤੱਤਾਂ ਲਈ ਕੱਚੇ ਹੀ ਚੱਬੋ।
ਚਮੜੀ ਦੀ ਕਰਨ ਪੂਰੀ ਸੰਭਾਲ,
ਬਦਾਮੀ ਤੇਲ ਨਾਲ ਹੋਵੇ ਕਮਾਲ।
ਵੱਧ ਮਾਤਰਾ ਵਿੱਚ ਵਿਟਾਮਿਨ ਈ,
ਯਾਦ ਸ਼ਕਤੀ ਨੂੰ ਵਧਾਉਂਦਾ ਜੀ।
ਹੱਡੀਆਂ ਦੇ ਲਈ ਬੜਾ ਗੁਣਕਾਰੀ,
ਕੈਲਸ਼ੀਅਮ ਭਰੇ ਕਮਜੋ ਸਾਰੀ।
ਕਬਜ਼ ਦਾ ਇਹ ਕਰਨ ਉਪਚਾਰ,
ਬਿਨਾਂ੍ਹ ਕਸਰਤ ਤੋਂ ਘੱਟਦਾ ਭਾਰ।
ਸਰਦੀਆਂ ਵਿੱਚ ਲੋਕੀ ਵੱਧ ਖਾਂਦੇ,
ਗਰਮ ਤਸੀਰ ਦਾ ਲਾਭ ਪਾਉਂਦੇ।
ਮੋਹੀ,ਦਿਕਸ਼ੂ ਗੱਲ ਸਮਝ ਗਏ,
ਪ...
Tuesday, September 18 2018 07:57 AM
ਅੰਮ੍ਰਿਤਸਰ, (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿਤੀ ਹੈ ਕਿ ਕਾਂਗਰਸੀ ਆਗੂਆਂ ਵਲੋਂ ਦੇਸ਼ ਵਿਰੋਧੀ ਤਾਕਤਾਂ ਨਾਲ ਮਿਲ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਪ੍ਰਤੀ ਖੇਡੀ ਜਾ ਰਹੀ ਸਾਜ਼ਿਸ਼ੀ ਸਿਆਸੀ ਖੇਡ ਦੇ ਨਿਕਲਣ ਵਾਲੇ ਗੰਭੀਰ ਸਿੱਟਿਆਂ ਲਈ ਕਾਂਗਰਸ ਸਰਕਾਰ ਖੁਦ ਜਿਮੇਵਾਰ ਹੋਵੇਗੀ।
ਸ: ਮਜੀਠੀਆ ਜਿਲਾ ਪ੍ਰੀਸ਼ਦ ਜੋਨ ਮਜੀਠਾ ਦੇ ਅਕਾਲੀ ਉਮੀਦਵਾਰ ਪ੍ਰਭਦਿਆਲ ਸਿੰਘ ਨੰਗਲ ਪੰਨਵਾਂ ਅਤੇ ਬਲਾਕ ਸੰਮਤੀ ਲਈ ਅਕਾਲੀ ਉਮੀਦਵਾਰਾਂ ਦੇ ...
Tuesday, September 18 2018 07:56 AM
ਫ਼ਤਹਿਗੜ ਸਾਹਿਬ, (ਮੁਖਤਿਆਰ ਸਿੰਘ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਲਾਕ ਸਰਹਿੰਦ ਦੇ ਪਿੰਡ ਚਨਾਰਥਲ ਕਲਾਂ, ਬਲਾਕ ਅਮਲੋਹ ਦੇ ਪਿੰਡ ਫਤਹਿਗੜ ਨਿਊਆਂ ਅਤੇ ਬਲਾਕ ਖਮਾਣੋਂ ਦੇ ਪਿੰਡ ਹਰਗਣਾ ਵਿਖੇ ਕੈਂਪ ਲਗਾਏ ਗਏ। ਜਿਸ ਵਿੱਚ ਦਿਹਾਤੀ ਖੇਤਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਤੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਨਾਂ ਕੈਂਪਾਂ ...