ਹਾਈ ਕੋਰਟ ਵੱਲੋਂ ਦਿੱਲੀ ਕਮੇਟੀ ਦੀ ਅਰਜ਼ੀ ’ਤੇ ਕੇਂਦਰ ਸਰਕਾਰ ਨੂੰ ਨੋਟਿਸ
Tuesday, September 25 2018 07:02 AM

ਨਵੀਂ ਦਿੱਲੀ, ਪਰਵਾਸੀ ਠੱਗ ਲਾੜਿਆਂ ਵੱਲੋਂ ਛੱਡੀਆਂ ਗਈਆਂ ਲਾੜੀਆਂ ਅਤੇ ਭਵਿੱਖ ਵਿੱਚ ਇਨ੍ਹਾਂ ਐਨਆਰਆਈ ਲਾੜਿਆਂ ਨਾਲ ਵਿਆਹ ਦੀ ਉਮੀਦ ਲਾਈ ਬੈਠੀਆਂ ਲੜਕੀਆਂ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਇਸ ਸੰਬੰਧੀ ਦਾਇਰ ਕੀਤੀ ਗਈ ਅਰਜ਼ੀ ’ਤੇ ਸੁਣਵਾਈ ਦੌਰਾਨ ਚੀਫ਼ ਜਸਟਿਸ ਰਾਜਿੰਦਰ ਮੇਨਨ ਦੀ ਬੈਂਚ ਨੇ ਮਾਮਲੇ ਨੂੰ ਗੰਭੀਰ ਅਤੇ ਜ਼ਰੂਰੀ ਦੱਸਦੇ ਹੋਏ ਅਜਿਹੇ ਮਾਮਲਿਆਂ ਨਾਲ ਸੰਜੀਦਗੀ ਨਾਲ ਪੇਸ਼ ਆਉਣ ਦੀ ਸਰਕਾਰ ਨੂੰ ਗੱਲ ਕਹੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਤਤਕਾਲ ਪ੍ਰਭਾਵ ਨਾਲ ਭਾਰਤ ਸਰਕਾਰ ਅਤੇ ਸਬੰਧਤ ਮੰਤਰਾਲਿਆ...

Read More

ਅਦਾਕਾਰੀ ਤੋਂ ਫ਼ਿਲਮ ਨਿਰਮਾਣ ਵੱਲ
Tuesday, September 25 2018 07:00 AM

ਕੁਝ ਨਵਾਂ ਅਤੇ ਅਲੱਗ ਕਰਨ ਦੀ ਖ਼ੁਆਹਿਸ਼ ਸਭ ਦੇ ਮਨ ਵਿੱਚ ਹੁੰਦੀ ਹੈ। ਜਦੋਂ ਇਹ ਖ਼ੁਆਹਿਸ਼ ਆਪਣੇ ਕਾਰੋਬਾਰ ਦੇ ਹੀ ਕਿਸੇ ਪਹਿਲੂ ਨਾਲ ਜੁੜੀ ਹੋਵੇ ਤਾਂ ਸਹੀ ਸਮੇਂ ਅਤੇ ਮੌਕੇ ਦੀ ਤਲਾਸ਼ ਹੁੰਦੀ ਹੈ। ਅਜਿਹੇ ਹੀ ਸਹੀ ਮੌਕੇ ਅਤੇ ਸਮੇਂ ਦਾ ਲਾਭ ਉਠਾਉਂਦੇ ਹੋਏ ਕਈ ਅਭਿਨੇਤਰੀਆਂ ਨੇ ਅਦਾਕਾਰੀ ਦੇ ਨਾਲ ਨਾਲ ਫ਼ਿਲਮ ਨਿਰਮਾਣ ਅਤੇ ਨਿਰਦੇਸ਼ਨ ਦੀ ਕਮਾਨ ਸੰਭਾਲ ਲਈ ਹੈ। ਹਾਲਾਂਕਿ ਅਜੇ ਦੇਵਗਨ ਅਤੇ ਆਮਿਰ ਖ਼ਾਨ ਨੂੰ ਛੱਡ ਦਈਏ ਤਾਂ ਜ਼ਿਆਦਾਤਰ ਅਭਿਨੇਤਾਵਾਂ ਨੇ ਨਿਰਦੇਸ਼ਨ ਤੋਂ ਜ਼ਿਆਦਾ ਫ਼ਿਲਮ ਨਿਰਮਾਣ ਵਿੱਚ ਰੁਚੀ ਦਿਖਾਈ ਹੈ। ਇਸ ਵਿੱਚ ਅਮਿਤਾਭ ਬੱਚਨ, ਸ਼ਾਹਰੁਖ਼ ਖ਼ਾਨ, ਸਲਮਾਨ ਖ...

Read More

ਜੱਗ ਜਿਊਣ ਵੱਡੀਆਂ ਭਰਜਾਈਆਂ…
Tuesday, September 25 2018 06:58 AM

ਮਨੁੱਖ ਸਮਾਜਿਕ ਪ੍ਰਾਣੀ ਹੈ। ਸਮਾਜ ਵਿੱਚ ਰਹਿੰਦਿਆਂ ਉਹ ਅਨੇਕਾਂ ਰਿਸ਼ਤਿਆਂ ਦਾ ਨਿੱਘ ਮਾਣਦਾ ਹੈ। ਇਹ ਰਿਸ਼ਤੇ ਸਾਡੇ ਸਮਾਜਿਕ ਜੀਵਨ ਦਾ ਆਧਾਰ ਹਨ। ਹਰ ਰਿਸ਼ਤੇ ਦੀ ਆਪਣੀ ਇੱਕ ਪਰਿਭਾਸ਼ਾ ਹੈ, ਹਰ ਰਿਸ਼ਤੇ ਦਾ ਆਪਣਾ ਇੱਕ ਮਹੱਤਵ ਹੈ। ਰਿਸ਼ਤਿਆਂ ਦੀ ਮਾਲਾ ਵਿੱਚ ਅਨੇਕਾਂ ਹੀ ਖੱਟੇ-ਮਿੱਠੇ ਰਿਸ਼ਤੇ ਪਰੋਏ ਹੋਏ ਹੁੰਦੇ ਹਨ। ਅਜਿਹੇ ਹੀ ਖੱਟੇ-ਮਿੱਠੇ ਅਨੁਭਵਾਂ ਨਾਲ ਭਰਪੂਰ ਰਿਸ਼ਤਾ ਹੈ- ਨਣਦ ਭਰਜਾਈ ਦਾ ਰਿਸ਼ਤਾ। ਜੇਕਰ ਇਸ ਰਿਸ਼ਤੇ ਵਿੱਚ ਸਮਝਦਾਰੀ ਤੇ ਪਿਆਰ ਹੋਵੇ ਤਾਂ ਇਸ ਰਿਸ਼ਤੇ ਜਿਹਾ ਪਿਆਰਾ ਰਿਸ਼ਤਾ ਹੋਰ ਕੋਈ ਨਹੀਂ, ਪਰ ਜੇਕਰ ਇਸ ਵਿੱਚ ਸਿਰਫ਼ ਈਰਖਾ ਤੇ ਨਫ਼ਰਤ ਹੋਵੇ ਤਾਂ ਘਰ ਵ...

Read More

ਮੁੰਬਈ ’ਚ ਪੈਟਰੋਲ 90 ਨੂੰ ਪਾਰ
Tuesday, September 25 2018 06:53 AM

ਨਵੀਂ ਦਿੱਲੀ, ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ’ਚ ਆਏ ਉਛਾਲ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਵਿੱਚ ਨਿਘਾਰ ਦਾ ਰੁਝਾਨ ਜਾਰੀ ਰਹਿਣ ਕਰਕੇ ਮੁੰਬਈ ਵਿੱਚ ਪੈਟਰੋਲ ਦੀ ਕੀਮਤ ਪ੍ਰਤੀ ਲਿਟਰ 90 ਰੁਪਏ ਨੂੰ ਵੀ ਟੱਪ ਗਈ। ਸਰਕਾਰੀ ਮਾਲਕੀ ਵਾਲੀਆਂ ਤੇਲ ਫਰਮਾਂ ਵੱਲੋਂ ਕੀਮਤਾਂ ਬਾਰੇ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ਤੇ ਡੀਜ਼ਲ ਦੇ ਭਾਅ ਵਿੱਚ ਕ੍ਰਮਵਾਰ ਪ੍ਰਤੀ ਲਿਟਰ 11 ਤੇ ਪੰਜ ਪੈਸੇ ਦਾ ਇਜ਼ਾਫ਼ਾ ਹੋਇਆ ਹੈ। ਸ਼ੁੱਕਰਵਾਰ ਨੂੰ ਵਧੀਆਂ ਕੀਮਤਾਂ ਮਗਰੋਂ ਦਿੱਲੀ ’ਚ ਪੈਟਰੋਲ 82.72 ਰੁਪਏ ਪ੍ਰਤੀ ਲਿਟਰ ਨੂੰ ਪੁੱਜ ਗਿਆ ਜਦੋਂ ਕਿ ਡੀਜ਼ਲ 74.02 ...

Read More

ਆਗਾਮੀ ਚੋਣਾਂ ਦੇ ਮੱਦੇਨਜ਼ਰ ਸੇਵਾ ਦਲ ਨੇ ਕੀਤੀਆਂ ਗਤੀਵਿਧੀਆਂ ਤੇਜ਼
Friday, September 21 2018 01:58 PM

ਨਵੀਂ ਦਿੱਲੀ—ਆਗਾਮੀ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ 2019 ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ। ਪਿਛਲੇ ਦਿਨੀਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨੇ ਜਿਥੇ ਰਾਸ਼ਟਰੀ ਸਵੈਂ ਸੇਵਕ ਸੰਘ ਦੇ ਤਿੰਨ-ਦਿਨਾ ਸੰਮੇਲਨ 'ਚ ਰਾਮ ਮੰਦਿਰ ਤੇ ਮੁਸਲਮਾਨਾਂ 'ਤੇ ਬਿਆਨ ਦੇ ਕੇ ਮਿਸ਼ਨ 2019 ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ, ਉਥੇ ਹੀ ਕਾਂਗਰਸ ਹੁਣ ਆਰ.ਐੱਸ.ਐੱਸ. ਦੇ ਡੰਡੇ ਦਾ ਜਵਾਬ ਝੰਡੇ ਨਾਲ ਦੇਣ ਦੀ ਤਿਆਰੀ ਕਰ ਰਹੀ ਹੈ। ਕਾਂਗਰਸ ਆਪਣੇ ਸੇਵਾ ਦਲ ਦੇ ਵਰਕਰਾਂ ਨੂੰ ਅਗਲੇ ਮਹੀਨੇ ਵਿਸ਼ੇਸ਼ ਸਿਖਲਾਈ ਦੇਣ ਜਾ ਰਹੀ ਹੈ। ਆਰ.ਐੱਸ.ਐੱਸ.ਦਾ ਸਾਹਮਣਾ ਕਰਨ ਲਈ ਕਾਂ...

Read More

ਤਿੰਨ ਤਲਾਕ ਆਰਡੀਨੈਂਸ ਨੂੰ ਕੈਬਿਨਟ ਦੀ ਮਨਜ਼ੂਰੀ, ਰਾਜਸਭਾ 'ਚ ਪਰੀਖਿਆ ਬਾਕੀ
Friday, September 21 2018 01:56 PM

ਨਵੀਂ ਦਿੱਲੀ— ਜਿੱਥੇ ਸਰਕਾਰ ਦੇ ਸਾਹਮਣੇ ਇਹ ਮੁਸ਼ਕਿਲ ਹੈ ਕਿ ਇਹ ਆਰਡੀਨੈਂਸ ਸਿਰਫ 6 ਮਹੀਨੇ ਲਈ ਹੀ ਪ੍ਰਮਾਣਕ ਹੁੰਦਾ ਹੈ। 6 ਮਹੀਨਿਆਂ ਦੇ ਅੰਦਰ ਇਸ ਨੂੰ ਸੰਸਦ ਤੋਂ ਪਾਸ ਕਰਵਾਉਣਾ ਪੈਂਦਾ ਹੈ। ਮਤਲਬ ਇਕ ਵਾਰ ਫਿਰ ਸਰਕਾਰ ਦੇ ਸਾਹਮਣੇ ਇਸ ਬਿੱਲ ਨੂੰ ਲੈ ਕੇ ਲੋਕਸਭਾ ਅਤੇ ਰਾਜਸਭਾ ਤੋਂ ਪਾਸ ਕਰਵਾਉਣ ਦੀ ਚੁਣੌਤੀ ਹੋਵੇਗੀ। ਮੁਸਲਿਮ ਔਰਤਾਂ ਨੂੰ ਤਿੰਨ ਤਲਾਕ ਤੋਂ ਆਜ਼ਾਦੀ ਦਿਵਾਉਣ ਲਈ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰੀ ਕੈਬਨਿਟ ਦੀ ਬੈਠਕ 'ਚ ਤਿੰਨ ਤਲਾਕ 'ਤੇ ਆਰਡੀਨੈਂਡ ਨੂੰ ਮਨਜ਼ੂਰੀ ਦੇ ਦਿੱਤੀ ਗਈ। ਤਿੰਨ ਤਲਾਕ ਬਿੱਲ ਲੋਕਸਭਾ ਤੋਂ ਪਾਸ ਹੋ ਚੁੱਕਾ ...

Read More

ਅੰਬਾਲਾ:ਵਿਆਹ ਤੋਂ ਤਿੰਨ ਦਿਨ ਬਾਅਦ ਵਿਆਹੁਤਾ ਨੂੰ ਅਗਵਾ ਕਰ ਕੀਤਾ ਗੈਂਗਰੇਪ
Friday, September 21 2018 01:54 PM

ਨੈਸ਼ਨਲ ਡੈਸਕ— ਅੰਬਾਲਾ ਤੋਂ ਕਿਡਨੈਪਿੰਗ ਦੇ ਬਾਅਦ ਬੰਦੂਕ ਦੀ ਨੋਕ 'ਤੇ ਵਿਆਹ ਤੋਂ ਤਿੰਨ ਦਿਨ ਬਾਅਦ ਨਵੀਂ ਵਿਆਹੀ ਲੜਕੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹ ਦੇ ਸਿਰਫ ਤਿੰਨ ਦਿਨ ਬਾਅਦ ਹੀ ਵਿਆਹੁਤਾ ਨੂੰ ਕਿਡਨੈਪ ਕਰਕੇ ਹਥਿਆਰਾ ਦੇ ਦਮ 'ਤੇ ਉਸ ਨਾਲ ਗੈਂਗਰੇਪ ਕੀਤਾ ਗਿਆ। ਪੁਲਸ ਨੇ ਇਸ ਮਾਮਲੇ 'ਚ ਪੀੜਤਾ ਦੇ ਪਤੀ ਦੀ ਪਹਿਲੀ ਪਤਨੀ ਦੇ ਪਿਤਾ ਅਤੇ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਨ੍ਹਾਂ ਨੂੰ ਕੋਰਟ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰੇਗੀ। ਸੂਤਰਾਂ ਮੁਤਾਬਕ ਵਿਆਹ ਕਈ ਸਾਲ ਪਹਿਲਾਂ ਗੁੜਗਾਓਂ ਦੀ ਇਕ ਲੜਕੀ ਨਾਲ ਹੋਇਆ ਸੀ ਪਰ ਆਏ ਦਿਨ ਕਲੇ...

Read More

'ਸੰਨ ਆਫ ਮਨਜੀਤ ਸਿੰਘ' ਦਾ ਤੀਜਾ ਪੋਸਟਰ ਆਇਆ ਸਾਹਮਣੇ, ਜਲਦ ਰਿਲੀਜ਼ ਹੋਵੇਗਾ ਟਰੇਲਰ
Friday, September 21 2018 01:51 PM

ਆਗਾਮੀ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਤੀਜਾ ਪੋਸਟਰ ਸਾਹਮਣੇ ਆਇਆ ਹੈ। ਇਸ ਪੋਸਟਰ 'ਚ ਗੁਰਪ੍ਰੀਤ ਘੁੱਗੀ ਦੇ ਨਾਲ ਦਮਨਪ੍ਰੀਤ ਸਿੰਘ ਨਜ਼ਰ ਆ ਰਿਹਾ ਹੈ, ਜੋ ਫਿਲਮ 'ਚ ਮਨਜੀਤ ਸਿੰਘ ਯਾਨੀ ਕਿ ਗੁਰਪ੍ਰੀਤ ਘੁੱਗੀ ਦੇ ਬੇਟੇ ਦੀ ਭੂਮਿਕਾ 'ਚ ਹੈ। ਪੋਸਟਰ 'ਚ ਗੁਰਪ੍ਰੀਤ ਘੁੱਗੀ ਸਕੂਟਰ 'ਤੇ ਬੈਠੇ ਹਨ, ਜਿਸ ਨੂੰ ਦਮਨਪ੍ਰੀਤ ਸਿੰਘ ਧੱਕਾ ਲਗਾ ਰਹੇ ਹਨ। ਫਿਲਮ ਦੇ ਹੁਣ ਤਕ ਤਿੰਨ ਪੋਸਟਰ ਸਾਹਮਣੇ ਆ ਚੁੱਕੇ ਹਨ ਤੇ ਟਰੇਲਰ ਵੀ ਕੁਝ ਦਿਨਾਂ ਅੰਦਰ ਰਿਲੀਜ਼ ਹੋਣ ਜਾ ਰਿਹਾ ਹੈ। 'ਸੰਨ ਆਫ ਮਨਜੀਤ ਸਿੰਘ' ਆਮ ਪੰਜਾਬੀ ਫਿਲਮਾਂ ਤੋਂ ਹੱਟ ਕੇ ਬਣਾਈ ਗਈ ਹੈ, ...

Read More

ਮਹੇਸ਼ ਭੱਟ ਦੇ ਜਨਮਦਿਨ 'ਤੇ ਰਿਆ ਨੇ ਸ਼ੇਅਰ ਕੀਤੀ ਤਸਵੀਰ, ਅਨੂਪ-ਜਸਲੀਨ ਨਾਲ ਕਰ ਦਿੱਤੀ ਤੁਲਨਾ
Friday, September 21 2018 01:49 PM

ਮੁੰਬਈ — ਬਾਲੀਵੁੱਡ ਦੇ ਵੱਡੇ ਫਿਲਮ ਨਿਰਦੇਸ਼ਕਾਂ 'ਚ ਸ਼ਾਮਲ ਮਹੇਸ਼ ਭੱਟ ਨੇ ਹਾਲ ਹੀ 'ਚ ਆਪਣਾ 70ਵਾਂ ਜਨਮਦਿਨ ਮਨਾਇਆ। ਉਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਵਧਾਈਆਂ ਮਿਲੀਆਂ। ਇਸ ਮੌਕੇ ਬਾਲੀਵੁੱਡ ਅਦਾਕਾਰਾ ਰਿਆ ਚਕਰਵਰਤੀ ਨੇ ਵੀ ਮਹੇਸ਼ ਭੱਟ ਨੂੰ ਜਨਮਦਿਨ ਵਿਸ਼ ਕੀਤਾ ਹੈ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨਾਲ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ। ਰਿਆ ਨੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, ''ਮੇਰੇ ਬੁੱਧਾ ਨੂੰ ਜਨਮਦਿਨ ਦੀਆਂ ਵਧਾਈਆਂ। ਸਰ ਇਹ ਆਪਾਂ ਹਾਂ। ਤੁਸੀਂ ਮੇਰੇ 'ਤੇ ਪਿਆਰ ਜਤਾਇਆ। ਤੁਸੀਂ ਮੈਨੂੰ ਹਮੇਸ਼ਾ ਆਜ਼ਾਦ ਹੋ ਕੇ ਉਡਣਾ ਸਿਖ...

Read More

ਕੀ ਜਨਮਦਿਨ ਮੌਕੇ ਮਹੇਸ਼ ਭੱਟ ਕਰਨਗੇ ਆਲੀਆ-ਰਣਬੀਰ ਦੇ ਰਿਸ਼ਤੇ ਦਾ ਐਲਾਨ?
Thursday, September 20 2018 07:54 AM

ਅੱਜ ਬਾਲੀਵੁੱਡ ਦੇ ਪ੍ਰਸਿੱਧ ਨਿਰਦੇਸ਼ਕ-ਨਿਰਮਾਤਾ ਮਹੇਸ਼ ਭੱਟ ਆਪਣਾ 70ਵਾਂ ਜਨਮਦਿਨ ਮਨਾ ਰਹੇ ਹਨ। ਇਸ ਨੂੰ ਯਾਦਗਾਰ ਬਣਾਉਣ ਲਈ ਉਨ੍ਹਾਂ ਦੇ ਕਰੀਬੀ ਲੋਕਾਂ ਲਈ ਸ਼ਾਨਦਾਰ ਪਾਰਟੀ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਪਾਰਟੀ 'ਚ ਸ਼ਾਮਲ ਹੋਣ ਲਈ ਰਣਬੀਰ ਕਪੂਰ ਨੂੰ ਖਾਸ ਸੱਦਾ ਪੱਤਰ ਮਿਲਿਆ ਹੈ। ਰਣਬੀਰ ਤੇ ਮਹੇਸ਼ ਦੀ ਲਾਡਲੀ ਧੀ ਆਲੀਆ ਬੁਲਗਾਰੀਆ 'ਚ ਫਿਲਮ 'ਬ੍ਰਹਮਾਸਤਰ' ਦੀ ਸ਼ੂਟਿੰਗ ਕਰ ਰਹੇ ਹਨ। ਮਹੇਸ਼ ਦੇ ਜਨਮਦਿਨ ਲਈ ਆਲੀਆ ਨੇ ਫਿਲਮ ਤੋਂ ਬ੍ਰੇਕ ਲੈ ਲਿਆ ਹੈ। ਇਸ ਲਈ ਰਣਬੀਰ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ। ਰਣਬੀਰ ਤੇ ਆਲੀਆ ਦੇ ਪਿਆਰ ਦੇ ਚਰਚੇ ਅੱਜਕਲ ਕਾਫੀ ਆਮ ਹੋ ਰਹੇ...

Read More

ਦੇਸ਼ ਦੀ ਗੰਭੀਰ ਸਮੱਸਿਆ ਹੈ 'ਬੱਤੀ ਗੁੱਲ ਮੀਟਰ ਚਾਲੂ'
Thursday, September 20 2018 07:53 AM

ਅੱਜ-ਕੱਲ ਆਮ ਵਿਅਕਤੀ ਦੇ ਜੀਵਨ ਨਾਲ ਜੁੜੀਆਂ ਸਮੱਸਿਆਵਾਂ 'ਤੇ ਆਧਾਰਿਤ ਫਿਲਮਾਂ ਬਣ ਰਹੀਆਂ ਹਨ। 'ਟਾਇਲਟ ਏਕ ਪ੍ਰੇਮ ਕਥਾ' ਅਤੇ 'ਪੈਡਮੈਨ' ਵਰਗੀਆਂ ਫਿਲਮਾਂ ਦੀ ਲਿਸਟ 'ਚ ਹੁਣ 'ਬੱਤੀ ਗੁੱਲ ਮੀਟਰ ਚਾਲੂ' ਵੀ ਸ਼ਾਮਲ ਹੋਣ ਜਾ ਰਹੀ ਹੈ। ਇਹ ਫਿਲਮ 21 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਸ਼੍ਰੀ ਨਾਰਾਇਣ ਸਿੰਘ ਵਲੋਂ ਡਾਇਰੈਕਟਿਡ ਇਹ ਫਿਲਮ ਬਿਜਲੀ ਦੀ ਸਮੱਸਿਆ ਅਤੇ ਫਰਾਡ ਬਿੱਲ ਵਰਗੇ ਗੰਭੀਰ ਮੁੱਦਿਆਂ 'ਤੇ ਬਣੀ ਹੈ। ਉਹ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਦੇ ਨਾਲ 'ਟਾਇਲਟ ਏਕ ਪ੍ਰੇਮ ਕਥਾ' ਵਰਗੀ ਹਿੱਟ ਫਿਲਮ ਦੇ ਚੁੱਕੇ ਹਨ। ਫਿਲਮ 'ਚ ਸ਼ਾਹਿਦ ਕਪੂਰ, ਸ਼ਰਧਾ ਕਪੂਰ ਅਤੇ ...

Read More

ਦੇਸ਼ ਦੀ ਗੰਭੀਰ ਸਮੱਸਿਆ ਹੈ 'ਬੱਤੀ ਗੁੱਲ ਮੀਟਰ ਚਾਲੂ'
Thursday, September 20 2018 07:53 AM

ਅੱਜ-ਕੱਲ ਆਮ ਵਿਅਕਤੀ ਦੇ ਜੀਵਨ ਨਾਲ ਜੁੜੀਆਂ ਸਮੱਸਿਆਵਾਂ 'ਤੇ ਆਧਾਰਿਤ ਫਿਲਮਾਂ ਬਣ ਰਹੀਆਂ ਹਨ। 'ਟਾਇਲਟ ਏਕ ਪ੍ਰੇਮ ਕਥਾ' ਅਤੇ 'ਪੈਡਮੈਨ' ਵਰਗੀਆਂ ਫਿਲਮਾਂ ਦੀ ਲਿਸਟ 'ਚ ਹੁਣ 'ਬੱਤੀ ਗੁੱਲ ਮੀਟਰ ਚਾਲੂ' ਵੀ ਸ਼ਾਮਲ ਹੋਣ ਜਾ ਰਹੀ ਹੈ। ਇਹ ਫਿਲਮ 21 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਸ਼੍ਰੀ ਨਾਰਾਇਣ ਸਿੰਘ ਵਲੋਂ ਡਾਇਰੈਕਟਿਡ ਇਹ ਫਿਲਮ ਬਿਜਲੀ ਦੀ ਸਮੱਸਿਆ ਅਤੇ ਫਰਾਡ ਬਿੱਲ ਵਰਗੇ ਗੰਭੀਰ ਮੁੱਦਿਆਂ 'ਤੇ ਬਣੀ ਹੈ। ਉਹ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਦੇ ਨਾਲ 'ਟਾਇਲਟ ਏਕ ਪ੍ਰੇਮ ਕਥਾ' ਵਰਗੀ ਹਿੱਟ ਫਿਲਮ ਦੇ ਚੁੱਕੇ ਹਨ। ਫਿਲਮ 'ਚ ਸ਼ਾਹਿਦ ਕਪੂਰ, ਸ਼ਰਧਾ ਕਪੂਰ ਅਤੇ ...

Read More

ਅਨੁਸ਼ਕਾ ਸ਼ਰਮਾ ਨੂੰ ਮਿਲਿਆ 'ਸਮਿਤਾ ਪਾਟਿਲ ਮੈਮੋਰੀਅਲ ਐਵਾਰਡ'
Thursday, September 20 2018 07:50 AM

ਮੁੰਬਈ (ਬਿਊਰੋ)— ਆਪਣੇ ਦੱਸ ਸਾਲ ਦੇ ਕਰੀਅਰ 'ਚ ਵÎਧੀਆ ਐਕਟਿੰਗ ਦੀ ਬਦੌਲਤ ਅਦਾਕਾਰਾ ਅਤੇ ਪ੍ਰਡਿਊਸਰ ਅਨੁਸ਼ਕਾ ਸ਼ਰਮਾ ਨੇ ਕਈ ਐਵਾਰਡ ਜਿੱਤੇ ਹਨ। ਇਸ ਐਵਾਰਡ ਦੀ ਗਿਣਤੀ 'ਚ ਇਕ ਹੋਰ ਐਵਾਰਡ ਸ਼ਾਮਿਲ ਹੋ ਗਿਆ ਹੈ। ਜੀ ਹਾਂ, ਬੁੱਧਵਾਰ ਨੂੰ ਅਨੁਸ਼ਕਾ ਸ਼ਰਮਾ ਨੂੰ 34ਵੇਂ 'ਪ੍ਰਿਅਦਰਸ਼ਨੀ ਅਕਾਦਮੀ ਗਲੋਬਲ ਐਵਾਰਡ' 'ਚ 'ਸਮਿਤਾ ਪਾਟਿਲ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ। ਦੱਸ ਦੇਈਏ ਕਿ ਇਹ ਐਵਾਰਡ ਕੇਂਦਰੀ ਮੰਤਰੀ ਨਿਤਿਨ ਗਡਕਰੀ ਹੱਥੋਂ ਅਨੁਸ਼ਕਾ ਸ਼ਰਮਾ ਨੂੰ ਦਿੱਤਾ ਗਿਆ। ਐਵਾਰਡ ਫੰਕਸ਼ਨ ਦੌਰਾਨ ਅਨੁਸ਼ਕਾ ਸ਼ਰਮਾ ਬੇਹੱਦ ਖੂਬਸੂਰਤ ਦਿਖਾਈ ਦੇ ਰਹੀ ਸੀ। ਉਨ੍ਹਾਂ ਨੇ ਹਰੇ ਰੰਗ ਦੀ ਸ...

Read More

ਅਕਾਲੀ ਨੇਤਾ ਸਮੇਤ 5 ਵਿਅਕਤੀਆਂ ਦੀਆਂ 37 ਕਰੋੜ ਦੀਆਂ ਜਾਇਦਾਦਾਂ ਜ਼ਬਤ
Thursday, September 20 2018 07:42 AM

ਜਲੰਧਰ/ਹੁਸ਼ਿਆਰਪੁਰ— ਜਲੰਧਰ-ਚਿੰਤਪੂਰਨੀ ਫੋਰਲੇਨ ਪ੍ਰਾਜੈਕਟ 'ਚ ਹੁਸ਼ਿਆਰਪੁਰ 'ਚ ਹੋਏ ਜ਼ਮੀਨ ਘਪਲੇ 'ਚ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਬੁੱਧਵਾਰ ਅਕਾਲੀ ਕੌਂਸਲਰ ਹਰਪਿੰਦਰ ਸਿੰਘ ਗਿੱਲ ਉਰਫ ਲਾਡੀ, ਅਕਾਲੀ ਨੇਤਾ ਅਤੇ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਸਤਵਿੰਦਰ ਪਾਲ ਸਿੰਘ ਢੱਟ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ ਸਮੇਤ 5 ਦੋਸ਼ੀਆਂ ਦੀ 37 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈ. ਡੀ. ਨੇ ਮਨੀ ਲਾਂਡਰਿੰਗ 'ਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜੁਆਇੰਟ ਡਾਇਰੈਕਟਰ ਡਾ. ਗਿਰੀਸ਼ ਬਾਲੀ ਦੀ ਸੁਪਰਵਿਜ਼ਨ 'ਚ ਜਾਂਚ ਚੱਲ ਰਹੀ ...

Read More

ਇਮਰਾਨ ਨੇ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ, ਗੱਲਬਾਤ ਕਰਨ ਦਾ ਰੱਖਿਆ ਪ੍ਰਸਤਾਵ
Thursday, September 20 2018 07:35 AM

ਇਸਲਾਮਾਬਾਦ/ਨਵੀਂ ਦਿੱਲੀ (ਬਿਊਰੋ)— ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਚਾਹੁੰਦੇ ਹਨ ਕਿ ਭਾਰਤ ਨਾਲ ਦੁਬਾਰਾ ਗੱਲਬਾਤ ਸ਼ੁਰੂ ਹੋਵੇ। ਇਸ ਲਈ ਇਮਰਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸੰਯੁਕਤ ਰਾਸ਼ਟਰ ਦੀ ਬੈਠਕ ਤੋਂ ਵੱਖ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਗੱਲਬਾਤ ਕਰਨ। ਹਾਲਾਂਕਿ ਭਾਰਤ ਦਾ ਰਵੱਈਆ ਇਹੀ ਹੈ ਕਿ 'ਅੱਤਵਾਦ ਤੇ ਵਾਰਤਾ ਨਾਲ-ਨਾਲ ਨਹੀਂ ਹੋ ਸਕਦੀ'। ਨਿਊਯਾਰਕ ਵਿਚ ਹੋਵੇਗੀ ਵਿਦੇਸ਼ ਮੰਤਰੀਆਂ ...

Read More

ਰਾਹੁਲ ਗਾਂਧੀ ਨੇ ਫਿਰ ਚੁੱਕਿਆ ਰਾਫੇਲ ਮੁੱਦਾ, ਕਿਹਾ-ਅਸਤੀਫਾ ਦਵੇ ਸੀਤਾਰਮਨ
Thursday, September 20 2018 07:34 AM

ਨਵੀਂ ਦਿੱਲੀ— ਰਾਫੇਲ ਸੌਦੇ 'ਤੇ ਜਾਰੀ ਵਿਵਾਦ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਿਰੋਧੀ ਧਿਰ ਅਤੇ ਸਰਕਾਰ ਇਕ ਦੂਜੇ 'ਤੇ ਦੋਸ਼ ਲਗਾ ਰਹੀ ਹੈ। ਇਸ ਸਿਆਸੀ ਲੜਾਈ ਵਿਚਾਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਰਾਹੁਲ ਨੇ ਦੋਸ਼ ਲਗਾਇਆ ਕਿ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਰਾਫੇਲ ਸੌਦੇ ਨੂੰ ਲੈ ਕੇ ਵਾਰ-ਵਾਰ ਝੂਲ ਬੋਲ ਰਹੀ ਹੈ ਅਤੇ ਹਰ ਵਾਰ ਉਨ੍ਹਾਂ ਦਾ ਝੂਠ ਫੜਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਾਂਗਰਸ ਪ੍ਰਧਾਨ ਨੇ ਰੱਖਿਆ ਮੰਤਰੀ ਨੂੰ ਰਾਫੇਲ ਮੰਤਰੀ ਕਰਾਰ ਦਿੰਦੇ ਹੋਏ ...

Read More

ਤਿੰਨ ਤਲਾਕ ਖਤਮ ਕਰਕੇ ਮੋਦੀ ਸਰਕਾਰ ਮੁਸਲਿਮ ਵੋਟਾਂ ਨੂੰ ਹਾਸਲ ਕਰਨ ਦੀ ਕੋਸ਼ਿਸ਼ 'ਚ
Thursday, September 20 2018 07:32 AM

ਨਵੀਂ ਦਿੱਲੀ—ਮੋਦੀ ਸਰਕਾਰ ਨੇ ਤਿੰਨ ਤਲਾਕ ਨੂੰ ਅਪਰਾਧ ਬਣਾਉਣ ਵਾਲੇ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ। ਇਹ ਸਰਕਾਰ ਵੱਲੋਂ ਸੰਸਦ 'ਚ ਪੇਸ਼ ਕੀਤੇ ਗਏ ਬਿੱਲ 'ਚ ਤਿੰਨ ਸੋਧ ਜੋੜ ਕੇ ਲਿਆਇਆ ਗਿਆ ਹੈ। ਵਿਰੋਧੀ ਧਿਰ ਦੇ ਤੇਵਰ ਦੇ ਬਾਅਦ ਤੋਂ ਹੀ ਅੰਦਾਜ਼ੇ ਲਗਾਏ ਜਾ ਰਹੇ ਸਨ ਕਿ ਸਰਕਾਰ ਇਸ ਮੁੱਦੇ 'ਤੇ ਆਰਡੀਨੈਂਸ ਲਿਆ ਸਕਦੀ ਹੈ। 15 ਅਗਸਤ ਨੂੰ ਲਾਲਕਿਲੇ ਤੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਸੰਬੋਧਨ ਦੌਰਾਨ ਜਦੋਂ ਇਸ ਦਾ ਜ਼ਿਕਰ ਕੀਤਾ ਗਿਆ ਤਾਂ ਫਿਰ ਉਮੀਦਾਂ ਵਧ ਗਈਆਂ ਸਨ। ਮੰਨਿਆ ਜਾ ਰਿਹਾ ਹੈ ਕਿ ਆਰਡੀਨੈਂਸ ਦੇ ਸਹਾਰੇ ਮੋਦੀ ਸਰਕਾਰ ਮੁਸਲਿਮ ਔਰਤਾਂ ਨ...

Read More

ਪਾਕਿਸਤਾਨ ਰੇਂਜਰਸ ਦੀ ਕਰੂਰਤਾ ਦਾ ਸ਼ਿਕਾਰ ਹੋਏ ਸ਼ਹੀਦ ਨਰੇਂਦਰ ਦੀ ਮ੍ਰਿਤ ਦੇਹ ਪੁੱਜੀ ਸੋਨੀਪਤ
Thursday, September 20 2018 07:31 AM

ਜੰਮੂ— ਜੰਮੂ ਦੇ ਸਾਂਬਾ ਜ਼ਿਲੇ ਦੇ ਰਾਮਗੜ੍ਹ ਸੈਕਟਰ 'ਚ ਪਾਕਿਸਤਾਨ ਰੇਂਜਰਸ ਦੀ ਕਾਇਰਾਨਾ ਹਰਕਤ ਦਾ ਸ਼ਿਕਾਰ ਹੋਏ ਸ਼ਹੀਦ ਨਰੇਂਦਰ ਸਿੰਘ ਦੀ ਮ੍ਰਿਤ ਦੇਹ ਸੋਨੀਪਤ ਪੁੱਜ ਚੁੱਕੀ ਹੈ। ਪਾਕਿਸਤਾਨ ਰੇਂਜਰਸ ਨੇ ਸ਼ਹੀਦ ਨਰੇਂਦਰ ਸਿੰਘ ਦੀ ਲਾਸ਼ ਨਾਲ ਕਰੂਰਤਾ ਵੀ ਕੀਤੀ। ਸ਼ਹੀਦ ਨਰੇਂਦਰ ਦੇ ਪੈਰ ਅਤੇ ਛਾਤੀ 'ਤੇ ਗੋਲੀ ਮਾਰ ਕੇ ਪਾਕਿਸਤਾਨ ਰੇਂਜਰਸ ਨੇ ਕਤਲ ਕਰ ਦਿੱਤਾ। ਉਨ੍ਹਾਂ ਨੇ ਜਵਾਨ ਦੀਆਂ ਅੱਖਾਂ ਵੀ ਕੱਢ ਦਿੱਤੀਆਂ। ਸ਼ਹੀਦ ਦੀ ਲਾਸ਼ ਨਾਲ ਕਰੂਰਤਾ ਕੀਤੇ ਜਾਣ 'ਤੇ ਪੂਰਾ ਪਿੰਡ ਭੜਕ ਗਿਆ ਹੈ। ਪਿੰਡ ਥਾਣਾ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਪ੍ਰਧਾਨਮੰਤਰੀ ਤੋਂ ਪਾਕਿਸਤਾਨ...

Read More

ਉਤਰਾਖੰਡ ਵਿਧਾਨਸਭਾ 'ਚ ਗਾਂ ਨੂੰ 'ਰਾਸ਼ਟਰ ਮਾਤਾ' ਐਲਾਨ ਕਰਨ ਦਾ ਪ੍ਰਸਤਾਵ ਪਾਸ
Thursday, September 20 2018 07:29 AM

ਨਵੀਂ ਦਿੱਲੀ— ਦੇਵਭੂਮੀ ਉਤਰਾਖੰਡ ਦੇਸ਼ ਦਾ ਪਹਿਲਾਂ ਅਜਿਹਾ ਰਾਜ ਬਣ ਗਿਆ ਹੈ, ਜਿਸ ਨੇ ਗਊ ਨੂੰ ਰਾਸ਼ਟਰ ਮਾਤਾ ਦਾ ਦਰਜਾ ਦਿਵਾਉਣ ਦੀ ਪਹਿਲ ਕੀਤੀ ਹੈ। ਉਤਰਾਖੰਡ ਸਰਕਾਰ ਗਊ ਮਾਤਾ ਨੂੰ ਰਾਸ਼ਟਰ ਮਾਤਾ ਘੋਸ਼ਿਤ ਕਰਨ ਲਈ ਇਕ ਪ੍ਰਸਤਾਵ ਬੁੱਧਵਾਰ ਨੂੰ ਵਿਧਾਨਸਭਾ ਸੈਸ਼ਨ 'ਚ ਲੈ ਕੇ ਆਈ। ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਪਸ਼ੂ ਪਾਲਨ ਰਾਜਮੰਤਰੀ ਰੇਖਾ ਆਰਿਆ ਵੱਲੋਂ ਗਾਂ ਨੂੰ ਰਾਸ਼ਟਰ ਮਾਤਾ ਐਲਾਨ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਸਹਿਮਤੀ ਨਾਲ ਪਾਸ ਕਰ ਦਿੱਤਾ। ਹੁਣ ਇਸ ਪ੍ਰਸਤਾਵ ਨੂੰ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ। ਪਸ਼ੂ ਪਾਲਨ ਰਾਜਮੰਤਰ...

Read More

ਮੁਹੱਬਤ ਦੇ ਰੰਗ ਫ਼ਿਲਮਾਂ ਦੇ ਸੰਗ
Wednesday, September 19 2018 07:37 AM

ਅੱਜਕੱਲ੍ਹ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਖੋਲ੍ਹਣ ਦੇ ਐਲਾਨ ਦੀ ਚਰਚਾ ਚੱਲ ਰਹੀ ਹੈ। ਕਰਤਾਰਪੁਰ ਸਾਹਿਬ ਚੜ੍ਹਦੇ ਪੰਜਾਬ ਤੋਂ ਲਗਪਗ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਰਾਵੀ ਕੰਢੇ ਸਥਿਤ ਹੈ। ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਜਨਮ ਦਿਨ ਮਨਾਇਆ ਜਾਣਾ ਹੈ। ਪੰਜਾਬੀਆਂ ਦੀ ਦਿਲੀ ਕਾਮਨਾ ਹੈ ਕਿ ਉਹ ਇਸ ਦਿਹਾੜੇ ਗੁਰੂ ਘਰ ਨਾਲ ਜੁੜ ਸਕਣ। ਪਹਿਲਾਂ ਵੀ ਲੋਕ ਨਨਕਾਣਾ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ। ਇਸ ਪਿੱਛੇ ਸਿੱਧੇ ਤੌਰ ’ਤੇ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਪਰ ਨ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
3 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
9 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago