ਅਸਲੀਅਤ
Saturday, December 12 2020 11:04 AM

ਅੱਜ ਮਾਸਟਰ ਜੀ ਬਹੁਤ ਖ਼ੁਸ਼ ਸਨ। ਉਨ੍ਹਾਂ ਦੀ ਹਫ਼ਤੇ ਭਰ ਦੀ ਸਮੱਸਿਆ ਦਾ ਅੰਤ ਹੋ ਗਿਆ ਸੀ। ਉਨ੍ਹਾਂ ਦੀ ਪਤਨੀ ਨੇ ਜਦੋਂ ਉਨ੍ਹਾਂ ਨੂੰ ਉਸ ਗੱਲ ਬਾਰੇ ਦੱਸਿਆ ਤਾਂ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ ਅਤੇ ਉਹ ਹੈਰਾਨ ਰਹਿ ਗਏ, ਪਰ ਉਨ੍ਹਾਂ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਕਿਹਾ ਕਿ ਹੁਣ ਉਹ ਇਸ ਗੱਲ ਦੀ ਬਹੁਤੀ ਚਰਚਾ ਨਾ ਕਰਨ। ਦਰਅਸਲ, ਮਾਸਟਰ ਜੀ ਨੂੰ ਆਪਣੇ ਤੌਰ 'ਤੇ ਤਾਂ ਕੋਈ ਤਣਾਅ ਨਹੀਂ ਸੀ। ਉਹ ਤਾਂ ਵਿਗਿਆਨਕ ਸੋਚ ਦੇ ਧਾਰਨੀ ਸਨ, ਪਰ ਉਨ੍ਹਾਂ ਨੂੰ ਆਪਣੀ ਪਤਨੀ ਅਤੇ ਬੱਚਿਆਂ ਦੇ ਤਣਾਅ ਦਾ ਵਧੇਰੇ ਫ਼ਿਕਰ ਸੀ। ਉਨ੍ਹਾਂ ਨੂੰ ਖ਼ੁਸ਼ੀ ਸੀ ਕਿ ਅੱਜ ਉਨ੍ਹਾਂ ...

Read More

ਸਮੁੰਦਰੀ ਘੋੜਾ
Saturday, December 12 2020 11:03 AM

ਪਿਆਰੇ ਬੱਚਿਓ, ਤੁਸੀਂ ਸਾਰਿਆਂ ਨੇ ਸਮੁੰਦਰ ਵਿਚ ਮਿਲਣ ਵਾਲੇ ਨਿੱਕੇ ਜਿਹੇ ਜੀਵ 'ਸਮੁੰਦਰੀ ਘੋੜੇ' ਦਾ ਨਾਂਅ ਜ਼ਰੂਰ ਸੁਣਿਆ ਹੋਵੇਗਾ। ਇਹ ਜੀਵ ਹਿੱਪੋਕੈਂਪਸ ਪ੍ਰਜਾਤੀ ਦੀ ਇਕ ਤਰ੍ਹਾਂ ਦੀ ਮੱਛੀ ਹੀ ਹੁੰਦੀ ਹੈ। ਇਸ ਜੀਵ ਨੇ ਆਪਣਾ ਨਾਂਅ ਆਪਣੇ ਸਿਰ ਅਤੇ ਧੌਣ ਦੀ ਬਨਾਵਟ ਜੋ ਕਿ ਅਸਲੀ ਘੋੜੇ ਵਰਗੀ ਹੁੰਦੀ ਹੈ, ਤੋਂ ਹਾਸਿਲ ਕੀਤਾ ਹੈ। ਮੱਛੀਆਂ ਦੀ ਪ੍ਰਜਾਤੀ ਹੋਣ ਦੇ ਬਾਵਜੂਦ ਇਸ ਦੇ ਸਰੀਰ 'ਤੇ ਸਕੇਲਜ਼ ਨਹੀਂ ਹੁੰਦੇ। ਇਨ੍ਹਾਂ ਦੀ ਬਾਹਰੀ ਪਰਤ ਨਰਮ ਚਮੜੀ ਜੋ ਕਿ ਸਖਤ ਹੱਡੀਆਂ ਵਰਗੀਆਂ ਪਲੇਟਾਂ ਨੂੰ ਢਕਦੀ ਹੋਈ ਛੱਲਿਆਂ ਦੇ ਰੂਪ ਵਿਚ ਹੁੰਦੀ ਹੈ। ਇਨ੍ਹਾਂ ਜੀਵਾਂ ਦੇ ਪਸਲੀਆ...

Read More

ਬਣਾਈਏ ਕਲਪਨਾਮਈ ਚਿੱਤਰ
Saturday, December 12 2020 11:02 AM

ਬੱਚਿਓ, ਤੁਹਾਡੀ ਉਮਰ ਨੂੰ ਮੁੱਖ ਰੱਖਦੇ ਹੋਏ ਚਿੱਤਰ ਬਣਾਉਂਦੇ ਸਮੇਂ ਆਕਾਰਾਂ ਦੀ ਨਕਲ 'ਤੇ ਜ਼ੋਰ ਨਹੀਂ ਦੇਣਾ ਚਾਹੀਦਾ। ਤੁਹਾਡੇ ਅੰਦਰ ਕਲਾ ਨੂੰ ਤੁਹਾਡੇ ਪੱਧਰ ਅਨੁਸਾਰ ਹੀ ਨਿਖੇਰਿਆ ਜਾ ਸਕਦਾ ਹੈ। ਇਸ ਲਈ ਖੁੱਲ੍ਹੇ ਹੱਥ ਵੱਖ ਵੱਖ ਚਿੱਤਰਾਂ ਨੂੰ ਬਣਾ ਕੇ ਕਲਪਨਾਮਈ ਚਿੱਤਰਾਂ ਰਾਹੀਂ ਚਿੱਤਰ ਬਣਾਉਣ ਦੀ ਕੋਸ਼ਿਸ਼ ਕਰਦੇ ਰਹੋ। ਅਜ਼ਾਦ ਹੋ ਕੇ ਆਪਾ ਪ੍ਰਗਟਾਅ ਰਾਹੀਂ ਜਿਹੜੇ ਚਿੱਤਰ ਬਣਾਏ ਜਾਣ ਕਲਪਨਾਮਈ ਚਿੱਤਰ ਅਖਵਾਉਂਦੇ ਹਨ। ਬੱਚਿਓ, ਤੁਹਾਡੇ ਵਿਚ ਕੁਦਰਤੀ ਤੌਰ 'ਤੇ ਬਚਪਨ ਵਿਚ ਹੀ ਵਿਚਾਰ ਪ੍ਰਗਟ ਕਰਨ ਦੀ ਰੁਚੀ ਹੁੰਦੀ ਹੈ। ਇਸ ਲਈ ਆਪਣੇ ਵਿਚਾਰਾਂ ਨੂੰ ਪ੍ਰਗਟ ਕਰਨ ਲਈ ਕ...

Read More

ਵਿਗਿਆਨੀਆਂ ਦਾ ਬਚਪਨ ਰੇਡੀਓ ਤਰੰਗਾਂ ਦਾ ਖੋਜੀ-ਗੁਗਲੀਲਮੋ ਮਾਰਕੋਨੀ
Saturday, December 12 2020 11:01 AM

ਸਮੁੱਚਾ ਵਿਸ਼ਵ ਗੁਗਲੀਲਮੋ ਮਾਰਕੋਨੀ ਨੂੰ ਰੇਡੀਓ ਦੀ ਖੋਜ ਕਰਨ ਅਤੇ ਲੰਬੀਆਂ ਦੂਰੀਆਂ ਤੱਕ ਰੇਡੀਓ-ਤਰੰਗਾਂ ਦੇ ਸੰਚਾਰ ਦਾ ਪਿਤਾਮਾ ਮੰਨਦਾ ਹੈ। ਉਸ ਦਾ ਪੂਰਾ ਨਾਂਅ ਗੁਗਲੀਲਮੋ ਜੀਓਵਾਨੀ ਮਾਰੀਆ ਮਾਰਕੋਨੀ ਸੀ। ਉਹ ਇਟਲੀ ਦੇ ਬੋਲੋਗਨਾ ਸ਼ਹਿਰ ਵਿਚ ਇਕ ਸਰਦੇ-ਪੁੱਜਦੇ ਜ਼ਿਮੀਂਦਾਰ ਦੇ ਘਰ ਜੰਮਿਆ। ਉਹ ਆਪਣੇ ਮਾਂ-ਬਾਪ ਦਾ ਦੂਜਾ ਪੁੱਤਰ ਸੀ। ਤੁਸੀਂ ਇਹ ਜਾਣ ਕੇ ਹੈਰਾਨ ਹੋਵੋਗੇ ਕਿ ਮਾਰਕੋਨੀ ਪੜ੍ਹਨ ਖ਼ਾਤਰ ਕਦੀ ਕਿਸੇ ਸਕੂਲ ਨਹੀਂ ਸੀ ਗਿਆ। ਉਹ ਉਦੋਂ ਦਸ ਵਰ੍ਹਿਆਂ ਦਾ ਸੀ ਜਦੋਂ ਉਸ ਨੂੰ ਵਿਗਿਆਨਕ ਉਪਕਰਨਾਂ ਵਿਚ ਦਿਲਚਸਪੀ ਹੋ ਗਈ ਸੀ। ਉਹ ਵਧੇਰੇ ਸਮਾਂ ਬੋਲੋਗਨਾ ਯੂਨੀਵਰਸਿਟੀ ...

Read More

ਮੁੱਖ ਮੰਤਰੀ ਵੱਲੋਂ ਇਕ ਜਨਵਰੀ, 2021 ਤੱਕ ਅੰਦਰੂਨੀ ਇਕੱਤਰਤਾ 100 ਵਿਅਕਤੀਆਂ ਤੱਕ ਅਤੇ ਬਾਹਰੀ ਇਕੱਤਰਤਾ 250 ਤੱਕ ਸੀਮਿਤ ਰੱਖਣ ਦੇ ਹੁਕਮ
Friday, December 11 2020 02:13 PM

ਚੰਡੀਗੜ੍ਹ, 11 ਦਸੰਬਰ ਵਿਆਹਾਂ ਅਤੇ ਪਾਰਟੀਆਂ ਦੌਰਾਨ ਕੋਵਿਡ ਦੀਆਂ ਰੋਕਾਂ ਦੀ ਵੱਡੀ ਪੱਧਰ 'ਤੇ ਉਲੰਘਣਾ ਦੀਆਂ ਸ਼ਿਕਾਇਤਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਇਕ ਜਨਵਰੀ, 2021 ਤੱਕ ਇਨਡੋਰ ਅਤੇ ਆਊਟਡੋਰ ਇਕੱਠਾਂ ਦੀ ਗਿਣਤੀ ਕ੍ਰਮਵਾਰ 100 ਅਤੇ 250 ਤੱਕ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਰਾਤ ਦਾ ਕਰਫਿਊ ਇਕ ਜਨਵਰੀ, 2021 ਤੱਕ ਵਧਾਉਣ ਦੇ ਵੀ ਹੁਕਮ ਜਾਰੀ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਮੈਰਿਜ ਪੈਲੇਸਾਂ ਅਤੇ ਹੋਰ ਥਾਂ...

Read More

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਡੀ.ਸੀ ਸੰਗਰੂਰ ਨੂੰ ਦਿੱਤਾ ਮੰਗ ਪੱਤਰ
Friday, December 11 2020 02:07 PM

ਸੰਗਰੂਰ,11 ਦਸੰਬਰ (ਜਗਸੀਰ ਲੌਂਗੋਵਾਲ ) - ਆਮ ਆਦਮੀ ਪਾਰਟੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਪੀ ਜੀ ਆਈ ਸੰਗਰੂਰ ਦੀ ਬਿਲਡਿੰਗ ਦਾ ਅੱਗ ਬੁਝਾਉ ਪ੍ਰਬੰਧ ਬਿਨਾਂ ਪੂਰੇ ਕਰੇ ਐਨ ਓ ਸੀ ਕੱਟ ਦੇਣ ਦਾ ਮੁੱਦਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਧਿਆਨ ਵਿਚ ਲਿਆਂਦਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪ ਆਗੂ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੀ ਜੀ ਆਈ ਸੰਗਰੂਰ ਦਾ ਬਹੁਤ ਸਾਰਾ ਕੰਮ ਹਾਲੇ ਬਾਕੀ ਹੈ ਜਿਸ ਕਾਰਨ ਫਾਇਰ ਸਿਸਟਮ ਦਾ ਕੰਮ ਵੀ ਕਾਫੀ ਬਾਕੀ ਹੈ ਜਿਵੇ ਕਿ ਬਿਲਡਿੰਗ ਦੇ ਚਾਰੇ ਪਾਸੇ ਫਾਇਰ ਡਾਈਡ੍ਰੈਟ ਦੀ ਪਾਈਪ...

Read More

ਸਰਕਾਰ ਚਾਹੁੰਦੀ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਦੀ ਆਮਦਨ ਬਿਹਾਰ ਦੇ ਕਿਸਾਨ ਜਿੰਨੀ ਹੋ ਜਾਵੇ: ਰਾਹੁਲ
Friday, December 11 2020 02:06 PM

ਨਵੀਂ ਦਿੱਲੀ, 11 ਦਸੰਬਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਪਿਛੋਕੜ ਵਿਚ ਦਾਅਵਾ ਕੀਤਾ ਕਿ ਦੇਸ਼ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਦੇ ਬਰਾਬਰ ਆਮਦਨੀ ਚਾਹੁੰਦੇ ਹਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਆਮਦਨੀ ਬਿਹਾਰ ਦੇ ਕਿਸਾਨਾਂ ਦੇ ਬਰਾਬਰ ਕਰਨੀ ਚਾਹੁੰਦੀ ਹੈ। ਉਨ੍ਹਾਂ ਟਵੀਟ ਕੀਤਾ ਕਿ ਦੇਸ਼ ਦਾ ਕਿਸਾਨ ਪੰਜਾਬ ਦੇ ਕਿਸਾਨ ਦੇ ਬਰਾਬਰ ਆਮਦਨ ਚਾਹੁੰਦਾ ਹੈ ਪਰ ਸਰਕਾਰ ਆਮਦਨ ਬਿਹਾਰ ਦੇ ਬਰਾਬਰ ਕਰਨ ਲਈ ਤੁਲੀ ਹੋਈ ਹੈ। ਉਨ੍ਹਾਂ ਮੁਤਾਬਕ ਪੰਜਾਬ ਦੇ ਕ...

Read More

4 ਕੋਵਿਡ ਪਾਜ਼ਟਿਵ ਮਰੀਜ਼ਾਂ ਨੇ ਹੋਮਆਈਸੋਲੇਜ਼ਨ ਤੋਂ ਕੋਰੋਨਾ ਨੂੰ ਦਿੱਤੀ ਮਾਤ- -ਡਿਪਟੀ ਕਮਿਸ਼ਨਰ
Friday, December 11 2020 02:06 PM

ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ ) - ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 4 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 4 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਤੋਂ ਕਰੋਨਾ ਨੂੰ ਮਾਤ ਦਿੱਤੀ। ਉਨ੍ਹਾਂ ਤੰਦਰੁਸਤ ਹੋਏ ਵਿਅਕਤੀਆ ਨੂੰ ਆਪਣੇ ਆਲੇ ਦੁਆਲੇ ਦੂਜੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸੰਗਰੂਰ ਵਾ...

Read More

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ
Friday, December 11 2020 02:05 PM

ਫ਼ਤਹਿਗੜ੍ਹ ਸਾਹਿਬ, 11 ਦਸੰਬਰ- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਜ਼ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਪਲੇਸਮੈਂਟ ਕੈਂਪ ਅਤੇ ਸਵੈ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਮਿਤੀ 11-12-2020 ਨੂੰ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕ...

Read More

ਕਿਸਾਨਾਂ ਦੇ ਸੰਘਰਸ਼ ਵਿੱਚ ਸਾਥ ਦੇਣ ਲਈ ਤਰਕਸ਼ੀਲ ਸੁਸਾਇਟੀ ਦੇ ਕਾਫ਼ਲੇ ਅੱਜ ਜਾਣਗੇ ਦਿੱਲੀ
Friday, December 11 2020 02:05 PM

ਸੰਗਰੂਰ,11 ਦਸੰਬਰ ( ਜਗਸੀਰ ਲੌਂਗੋਵਾਲ ) - ਆਪਣੇ ਖੇਤਾਂ, ਸੁਪਨਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਪੰਜਾਬ ਦੇ ਅੰਨਦਾਤਿਆਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਿਆ ਜਾ ਘੋਲ ਹੱਕੀ ਤੇ ਸਮੇਂ ਹਾਣ ਦਾ ਹੈ,ਜਿਸ ਨੂੰ ਹਰ ਵਰਗ ਦੀ ਹਮਾਇਤ ਹਾਸਲ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਬੰਦਕ ਮੁਖੀ ਗੁਰਦੀਪ ਸਿੰਘ ਸਿੱਧੂ ਨੇ ਤਰਕਸ਼ੀਲ ਸੁਸਾਇਟੀ ਇਕਾਈ ਮਾਨਸਾ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਮੀਡੀਆ ਵਿਭਾਗ ਦੇ ਮੁਖੀ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਜਨਤਕ ਅਦਾਰਿਆਂ ਨੂੰ ਵੇਚਣ ਵੱਟਣ ਤੁਰੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਕਾ...

Read More

ਐਕਟਿੰਗ: ਕਿਸਾਨਾਂ ਦਾ ਦੁੱਖ ਦੇਖ ਕੇ ਧਰਮਿੰਦਰ ਦਾ ਦਿਲ ਵੀ ‘ਦੁਖੀ’ ਪਰ ਪੁੱਤ ਤੇ ਪਤਨੀ ਚੁੱਪ
Friday, December 11 2020 02:05 PM

ਡੀਗੜ੍ਹ, 11 ਦਸੰਬਰ ਅਦਾਕਾਰ ਧਰਮਿੰਦਰ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਉਹ 'ਆਪਣੇ ਕਿਸਾਨ ਭਰਾਵਾਂ ਦੇ ਦੁੱਖ ਨੂੰ ਵੇਖ ਕੇ ਬਹੁਤ ਦੁਖੀ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ ਤੇਜ਼ੀ ਨਾਲ ਕੁੱਝ ਕਰਨ ਲਈ ਕਿਹਾ ਹੈ। 84 ਸਾਲਾ ਅਭਿਨੇਤਾ ਨੇ ਮਾਈਕ੍ਰੋ ਬਲੌਗਿੰਗ ਵੈਬਸਾਈਟ ’ਤੇ ਇਸ ਬਾਰੇ ਆਪਣੇ ਦਿਲ ਦੀ ਗੱਲ ਕਹੀ ਤੇ ਤਸਵੀਰ ਸ਼ੇਅਰ ਕੀਤੀ। ਵਰਨਣਯੋਗ ਹੈ ਇਸ ਅਦਾਕਾਰ ਦਾ ਪੁੱਤ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦਾ ਵਿਧਾਇਕ ਹੈ ਪਰ ਉਹ ਕਿਸਾਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਨਹੀਂ ਆਇਆ। ਉਹ ਦੁਚਿੱਤੀ ਵਿੱਚ ਕਹਿ ਰਿਹਾ ਹੈ ਕਿ ਪਾਰਟੀ ਤੇ ਕਿਸਾਨਾਂ ਦੇ ਨਾਲ...

Read More

ਸੰਗਤ ਤੱਕ ਗੁਰਮਤਿ ਦੀ ਜਾਣਕਾਰੀ ਸਪੱਸ਼ਟ ਰੂਪ ਵਿਚ ਪਹੁੰਚਾਉਣਾ ਪ੍ਰਚਾਰਕ ਸ਼੍ਰੇਣੀ ਦਾ ਫ਼ਰਜ਼- ਬੀਬੀ ਜਗੀਰ ਕੌਰ
Friday, December 11 2020 02:04 PM

ਸੰਗਰੂਰ 11 ਦਸੰਬਰ (ਜਗਸੀਰ ਲੌਂਗੋਵਾਲ ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਪ੍ਰਚਾਰਕ ਸ਼੍ਰੇਣੀ ਨੂੰ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸੰਵਾਦ ਵਿਧੀ ਦਾ ਸਹਾਰਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੋਸ਼ਲ ਮੀਡੀਆ ਦੀ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਇਸ ਲਈ ਪ੍ਰਚਾਰਕ ਸ਼੍ਰੇਣੀ ਇਸ ਮਾਧਿਅਮ ਰਾਹੀਂ ਵੀ ਸੰਗਤ ਤੱਕ ਪਹੁੰਚ ਕਰੇ। ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿ...

Read More

ਪੁਣਛ ’ਚ ਭਾਰਤ ਦੀ ਜਵਾਬੀ ਕਾਰਵਾਈ ਦੌਰਾਨ ਪਾਕਿਸਤਾਨ ਦੇ ਪੰਜ ਫ਼ੌਜੀ ਮਰੇ
Friday, December 11 2020 02:04 PM

ਜੰਮੂ, 11 ਦਸੰਬਰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਕੋਲ ਰਾਤ ਭਾਰਤ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਪੰਜ ਪਾਕਿਸਤਾਨੀ ਫ਼ੌਜੀ ਮਾਰੇ ਗਏ ਤੇ ਤਿੰਨ ਜ਼ਖ਼ਮੀ ਹੋ ਗਏ। ਪਾਕਿਸਤਾਨ ਨੇ ਵੀਰਵਾਰ ਨੂੰ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਮਾਨਕੋੋਟ ਸੈਕਟਰ ਵਿੱਚ ਨਾਗਰਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਲਗਾਤਾਰ ਗੋਲਬਾਰੀ ਕੀਤੀ ਸੀ। ਭਾਰਤੀ ਫੌਜ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਜਿਸ ਵਿੱਚ ਪੰਜ ਪਾਕਿਸਤਾਨੀ ਫ਼ੌਜੀ ਮਾਰੇ ਗਏ ਅਤੇ ਤਿੰਨ ਜ਼ਖਮੀ ਹੋਏ। ਉਨ੍ਹਾਂ ਦੇ ਕਈ ਬੰਕਰ ਵੀ ਤਬਾਹ ਹੋ ਗਏ।...

Read More

ਨਗਰ ਨਿਗਮ ਲੁਧਿਆਣਾ ਵੱਲੋਂ ਸਵੱਛਤਾ ਚੈਂਪੀਅਨ ਸਨਮਾਨ ਸਮਾਰੋਹ ਆਯੋਜਿਤ
Friday, December 11 2020 02:03 PM

ਲੁਧਿਆਣਾ, 11 ਦਸੰਬਰ - ਨਗਰ ਨਿਗਮ ਲੁਧਿਆਣਾ ਵੱਲੋਂ ਅੱਜ ਸਵੱਛ ਭਾਰਤ ਮਿਸ਼ਨ ਤਹਿਤ 'ਸਵੱਛ ਸਰਵੇਖਣ-2021' ਦੇ ਮੱਦੇਨਜ਼ਰ ਸ਼ਹਿਰ ਦੇ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਸਵੱਛਤਾ ਚੈਂਪੀਅਨ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਮਾਨਯੋਗ ਮੇਅਰ ਸ. ਬਲਕਾਰ ਸਿੰਘ ਸੰਧੂ ਵੱਲੋਂ ਜੇਤੂਆਂ ਨੂੰ ਸਰਟੀਫਿਕੇਟ, ਟਰਾਫੀ ਅਤੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ। ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿੱਚ ਵੱਖ-ਵੱਖ ਪੰਜ ਕੈਟਾਗਰੀਆਂ ਨੂੰ ਸਨਮਾਨਿ...

Read More

ਫਿਲਮ ਨਿਰਮਾਤਾ ਤੇ ਕੋਰੀਓਗ੍ਰਾਫਰ ਰੇਮੋ ਡੀ’ਸੂਜ਼ਾ ਨੂੰ ਦਿਲ ਦਾ ਦੌਰਾ ਪਿਆ
Friday, December 11 2020 02:02 PM

ਮੁੰਬਈ, 11 ਦਸੰਬਰ ਫਿਲਮ ਨਿਰਮਾਤਾ-ਕੋਰੀਓਗ੍ਰਾਫਰ ਰੇਮੋ ਡੀ’ਸੂਜ਼ਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਥੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪਰਿਵਾਰ ਦੇ ਨਜ਼ਦੀਕੀ ਸੂਤਰਾਂ ਅਨੁਸਾਰ 46 ਸਾਲਾ ਨਿਰਦੇਸ਼ਕ ਨੂੰ ਕੋਕੀਲਾਬੇਨ ਹਸਪਤਾਲ ਦੇ ਆਈਸੀਯੂ ਵਿਚ ਰੱਖਿਆ ਗਿਆ ਹੈ। ਉਸ ਨੂੰ ਦਿਲ ਦਾ ਦੌਰਾ ਪਿਆ ਸੀ। ਡਾਕਟਰਾਂ ਨੇ ਐਂਜੀਓਗ੍ਰਾਫੀ ਕੀਤੀ ਹੈ ਅਤੇ ਉਹ ਇਸ ਸਮੇਂ ਆਈਸੀਯੂ ਵਿੱਚ ਹੈ।...

Read More

ਆਬਕਾਰੀ ਵਿਭਾਗ ਨੇ ਪੁਲਿਸ ਨਾਲ ਸਾਂਝੀ ਕਾਰਵਾਈ ਵਿੱਚ 1400 ਲੀਟਰ ਈਐਨਏ ਦੀ ਵੱਡੀ ਖੇਪ ਕੀਤੀ ਬਰਾਮਦ
Friday, December 11 2020 02:02 PM

ਚੰਡੀਗੜ੍ਹ/ਐਸ.ਏ.ਐਸ.ਨਗਰ, 11 ਦਸੰਬਰ: ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਦੀ ਚੋਰੀ ਵਿੱਚ ਸ਼ਾਮਲ ਤਸਕਰਾਂ ਖਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਆਬਕਾਰੀ ਵਿਭਾਗ, ਆਬਕਾਰੀ ਪੁਲਿਸ ਅਤੇ ਅੰਮਿ੍ਰਤਸਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਅਤੇ ਇਕ ਮਹਿੰਦਰਾ ਪਿਕ-ਅਪ ਜਿਸਦਾ ਨੰਬਰ ਪੀ.ਬੀ.-02-ਟੀ.ਜੀ.-1147 ਹੈ, ਤੋਂ ਈ.ਐਨ.ਏ. ਦੇ 200 ਲੀਟਰ ਦੇ 7 ਡਰੱਮ (ਕੁੱਲ 1400 ਲੀਟਰ) ਬਰਾਮਦ ਕੀਤੇ। ਟੀਮ ਨੇ ਮਹਿੰਦਰਾ ਪਿਕ-ਅਪ ਵਿੱਚ ਸਵਾਰ ਤਿੰਨ ਵਿਅਕਤੀਆਂ ਨੂੰ ਨਾਲ ਲੈ ਕੇ ਪੀ.ਬੀ.-10 ਸੀ.ਜੀ.-0070 ਨੰਬਰ ਵਾਲੀ ਇੱਕ...

Read More

ਖੇਤੀ ਕਾਨੂੰਨ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ
Friday, December 11 2020 02:02 PM

ਚੰਡੀਗੜ੍ਹ, 11 ਦਸੰਬਰ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ(ਭਾਨੂੰ ਗਰੁੱਪ) ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾ ਦਿੱਤੀ ਹੈ।

Read More

ਦਸਤਾਰ ਚੇਤਨਾ ਮਾਰਚ 13 ਦਸੰਬਰ ਨੂੰ, ਗੁਰਦੁਆਰਾ ਸੰਗਤਸਰ ਸਾਹਿਬ ਤੋਂ ਹੋਵੇਗਾ ਸ਼ੁਰੂ
Friday, December 11 2020 08:03 AM

ਮੰਡੀ ਗੋਬਿੰਦਗੜ੍ਹ, 11 ਦਸੰਬਰ (ਮੁਖਤਿਆਰ ਸਿੰਘ/ਹਰਜਿੰਦਰ ਧੀਮਾਨ)- ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ ਧੰਨ ਮਾਤਾ ਗੁਜਰ ਕੋਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਦਸਤਾਰ ਚੇਤਨਾਂ ਮਾਰਚ 13 ਦਸੰਬਰ 2020 ਦਿਨ ਐਤਵਾਰ ਨੂੰ ਸਵੇਰੇ ਸਜਾਇਆ ਜਾ ਰਿਹਾ ਹੈ ਇਸ ਦਸਤਾਰ ਚੇਤਨਾਂ ਮਾਰਚ ਸਬੰਧੀ ਜਾਣਕਾਰੀ ਦੇਦੇ ਹੋਏ ਹਰਪ੍ਰੀਤ ਸਿੰਘ ਵਿੱਕੀ ਚਾਹਲ ਅਤੇ ਪ੍ਰਧਾਨ ਰੋਸ਼ਨ ਸਿੰਘ ਨੇ ਦਸਿਆ ਕਿ ਇਹ ਦਸਤਾਰ ਚੇਤਨਾ ਮਾਰਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ ਜੋ ਕਿ ਗੁਰਦੁਆਰਾ ਸੰਗਤਸਰ ਸਾਹਿਬ ਮੁੱਹਲਾ ਸੰਗਤਪੁਰਾ ਤੋਂ ਮਿਤੀ...

Read More

ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੇ ਸੀ.ਈ.ਓ. ਵੱਲੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਲਈ ਕੀਤੀ ਮੀਟਿੰਗ
Friday, December 11 2020 07:16 AM

ਲੁਧਿਆਣਾ, 11 ਦਸੰਬਰ (ਬਿਕਰਮਪ੍ਰੀਤ) - ਕਮਿਸ਼ਨਰ ਨਗਰ ਨਿਗਮ ਅਤੇ ਸੀ.ਈ.ਓ. ਲੁਧਿਆਣਾ ਸਮਾਰਟ ਸਿਟੀ ਲਿਮਟਿਡ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਸਮਾਰਟ ਸਿਟੀ ਮਿਸ਼ਨ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ। ਮੀਟਿੰਗ ਦੌਰਾਨ ਵੱਖ-ਵੱਖ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤੇ ਅਤੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਦਿੱਤੇ। ਸ੍ਰੀ ਸੱਭਰਵਾਲ ਨੇ ਦੱਸਿਆ ਕਿ ਮੌਜੂਦਾ ਸਥਿਤੀ ਵਿੱਚ 10 ਪ੍ਰੋਜੈਕਟ...

Read More

ਕਰੋਨਾ ਵਾਇਰਸ ਤੋਂ ਬਚਾਓ ਸਬੰਧੀ ਜਾਗਰੂਕਤਾ ਲਈ ਪ੍ਰਚਾਰ ਵੈਨ ਕੀਤੀ ਰਵਾਨਾ
Friday, December 11 2020 06:56 AM

ਭਗਤਾ ਭਾਈ, 11 ਦਸੰਬਰ (ਪ.ਪ) ਸਿਹਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜਪਾਲ ਸਿੰਘ ਦੀ ਅਗਵਾਈ ਹੇਠ ਅੱਜ ਕਰੋਨਾ ਵਾਇਰਸ ਤੋਂ ਬਚਾਓ ਅਤੇ ਜਾਗਰੂਕਤਾ ਸਬੰਧੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਪ੍ਰਚਾਰ ਵੈਨ ਵਿੱਚ ਲੱਗੀ ਐਲ ਈ ਡੀ ਅਤੇ ਆਡੀਓ ਰਾਹੀਂ ਬਲਾਕ ਭਗਤਾ ਦੇ ਤਕਰੀਬਨ ਸਾਰੇ ਪਿੰਡਾਂ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ, ਜਿਸ ਰਾਹੀਂ ਲੋਕਾਂ ਨੂੰ ਕੋਰੋਨਾ ਦੀ ਦੂਜੀ ਪਾਰੀ ਦੇ ਆਉਣ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਵਲੋਂ ਇਸ ਵਾਇਰਸ ਤੋਂ ਬਚਾਓ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
3 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
9 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago