ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਲੌਂਗੋਵਾਲ,26 ਅਕਤੂਬਰ (ਜਗਸੀਰ ਸਿੰਘ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ (2) ਦੇ ਸਕੱਤਰ ਅਤੇ ਨਵੇਂ ਨਿਯੁਕਤ ਲੌਂਗੋਵਾਲ ਨਗਰ ਕੌਂਸਲ ਚੋਣਾਂ ਦੇ ਸਹਿ ਇੰਚਾਰਜ ਇੰਜੀ. ਯੋਗੇਸ਼ ਗਰਗ ਨੇ ਕਿਹਾ ਕਿ ਭਾਜਪਾ ਨਗਰ ਕੌਂਸਲ ਲੌਂਗੋਵਾਲ ਦੀਆਂ ਚੋਣਾਂ ਦੌਰਾਨ ਹਰ ਵਾਰਡ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਉਨ੍ਹਾਂ ਕਿਹਾ ਕਿ ਬੀਜੇਪੀ ਦਾ ਪਰਿਵਾਰ ਬਹੁਤ ਵੱਡਾ ਹੈ ਅਤੇ ਪਾਰਟੀ ਦਾ ਹਰ ਵਰਕਰ ਅਨੁਸ਼ਾਸਿਤ ਹੈ ਇਸ ਲਈ ਸਭ ਦੀ ਸਹਿਮਤੀ ਅਤੇ ਉਨ੍ਹਾਂ ਦੇ ਕੰਮਕਾਜ ਦੇ ਅਧਾਰ' ਤੇ ਪਾਰਟੀ ਟਿਕਟਾਂ ਦੀ ਵੰਡ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਸਬ ਦਾ ਸਾਥ ...
Read Moreਮਿਲਾਨ ਇਟਲੀ, 26 ਅਕਤੂਬਰ (ਦਲਜੀਤ ਮੱਕੜ) ਜੈਸੀ ਕਰਨੀ ਵੈਸੀ ਭਰਨੀ ਗੁਰਬਾਣੀ ਦੇ ਵਾਕ ਅਨੁਸਾਰ, ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸ਼ਬਦ “ਸੇਵਾ ਤੇ ਬੰਦਗੀ'', ਰਿਲੀਜ਼ ਹੋਇਆ ਹੈ ਗਾਇਕ ਬਲਵੀਰ ਸ਼ੇਰਪੁਰੀ ਅਵਾਜ਼ ਵਿਚ ਸ਼ਿਗਾਰੇ ਸ਼ਬਦ ਨੂੰ ਵਿਸ਼ਵ ਪ੍ਰਸਿੱਧ ਗੀਤਕਾਰ ਨਿਰਵੈਰ ਸਿੰਘ ਢਿੱਲੋਂ ਤਾਸ਼ਪੁਰੀ ਵਲੋ ਕਲਮਬੰਦ ਕੀਤਾ ਗਿਆ ਹੈ ਜਦ ਕਿ ਸੰਗੀਤ ਧੁਨਾਂ ਹਰੀ ਅਮਿਤ ਦੁਆਰਾ ਤਿਆਰ ਕੀਤੀਆਂ ਗਈਆ ਹਨ ਵੀਡੀਓ ਐਡੀਟਰ ਤੇ ਡਾਇਰੈਕਟਰ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੀਤਾ ਗਿਆ ਹੈ ਪੇਸ਼ਕਸ਼ ਸਾਬੀ ਚੀਨੀਆਂ ਅਤੇ ਭਗਵਾਨ ਵਾਲਮਿਕ ਸਭਾ ਮਾਰਕੇ ਇਟਲੀ...
Read Moreਲੁਧਿਆਣਾ, 24 ਅਕਤੂਬਰ (ਬਿਕਰਮਪ੍ਰੀਤ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਅੱਜ ਪੰਜਾਬ ਸਰਕਾਰ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਪੜਾਅ-2 ਦੀ ਆਨਲਾਈਨ ਸ਼ੁਰੂਆਤ ਕਰਦਿਆਂ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਭਾਰਤ ਦਾ ਮੈਨਚੇਸਟਰ ਕਹੇ ਜਾਣ ਵਾਲੇ ਲੁਧਿਆਣਾ ਨੂੰ ਦੇਸ਼ ਦੇ ਸਭ ਤੋਂ ਵਿਕਸਤ ਸ਼ਹਿਰ ਵਜੋਂ ਸਥਾਪਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਆਸ਼ੂ ਨਾਲ ਅੱਜ ਵਿਧਾਇਕ ਪੂਰਬੀ ਸ੍ਰੀ ਸੰਜੇ ਤਲਵਾੜ, ਵਿਧਾਇਕ ਉੱਤਰੀ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਗਿੱਲ ਸ੍ਰ. ਕੁਲਦੀਪ ਸਿੰਘ ਵੈਦ ਅਤੇ...
Read Moreਅਮਰੀਕਾ, 24 ਅਕਤੂਬਰ (ਜੀ.ਐਨ. ਐਸ.ਏਜੰਸੀ) ਬੀਤੇ ਦਿਨ ਸ਼ੁੱਕਰਵਾਰ ਨੂੰ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਇਲਾਕੇ ਰਿਚਮੰਡ ਹਿੱਲ ਦੀ ਇਕ ਸਟ੍ਰੀਟ 101 ਐਵੇਨਿਊ ਦਾ ਨਾਂ 'ਪੰਜਾਬ ਐਵੇਨਿਊ' ਰੱਖਣ ਦਾ ਉਦਘਾਟਨੀ ਸਮਾਰੋਹ ਹੋਇਆ ਅਤੇ ਹੁਣ ਜਨਤਾ ਇਸ ਸੜਕ ਨੂੰ 'ਪੰਜਾਬ ਐਵੇਨਿਊ' ਨਾਲ ਤਸਦੀਕ ਕਰੇਗੀ। 'ਪੰਜਾਬ ਐਵੇਨਿਊ' 111 ਸਟ੍ਰੀਟ ਤੋਂ ਲੈ ਕੇ 123 ਸਟ੍ਰੀਟ ਤੱਕ ਚੱਲੇਗਾ।...
Read Moreਸੰਗਰੂਰ,24 ਅਕਤੂਬਰ (ਜਗਸੀਰ ਲੌਂਗੋਵਾਲ ) ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਕਿ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ-ਰਾਸ਼ਟਰ ਵਿਰੋਧੀ ਨੀਤੀਆਂ, ਕਿਸਾਨਾਂ ਵਿਰੁੱਧ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਬਣਾਏ 4 ਕੋਡਾਂ ਦੇ ਵਿਰੋਧ ਵਿੱਚ 26 ਨਵੰਬਰ ਦੀ ਹੜਤਾਲ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਲਾਮਿਸਾਲ ਢੰਗ ਨਾਲ ਸਫਲ ਬਣਾਉਣ ਲਈ 26 ਅਕਤੂਬਰ 2020 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਮਜ਼ਦੂਰ-ਮੁਲਾਜ਼ਮ ਯੂਨੀਅ...
Read Moreਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ ) - ਸੰਗਰੂਰ ਸ਼ਹਿਰ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਪ੍ਰਦੂਸਣ ਰੋਕਥਾਮ ਬੋਰਡ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੰਗਰੂਰ ਸਹਿਰ ਨੂੰ ਪਲਾਸਟਿਕ ਰਹਿਤ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕਰਨ ਮ...
Read Moreਬਰਨਾਲਾ 24 ਅਕਤੂਬਰ (ਬਲਜਿੰਦਰ ਸਿੰਘ ਚੋਹਾਨ) ਸ਼ਹਿਰ ਬਰਨਾਲਾ 'ਚ ਪੁੱਟੀਆਂ ਸੜਕਾਂ ਤੇ ਗਲੀਆਂ ਕਾਰਨ ਜਿੱਥੇ ਸ਼ਹਿਰ ਵਾਸੀ ਨਰਕ ਭੋਗ ਰਹੇ ਹਨ ਉੱਥੇ ਸ਼ਹਿਰ ਦੇ ਦੁਕਾਨਦਾਰ ਵੱਡੀ ਆਰਥਿਕ ਮਾਰ ਝੱਲ ਰਹੇ ਹਨ। ਜਦਕਿ ਸੱਤਾਧਾਰੀ ਧਿਰ ਤੇ ਸਥਾਨਕ ਆਗੂ ਘੂਕ ਸੁੱਤੇ ਪਏ ਹਨ। ਜਿਸ ਕਾਰਨ ਬਰਨਾਲਾ ਤੇ ਆਸ ਪਾਸ ਦੇ ਪਿੰਡਾਂ ਸਮੇਤ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਲੋਕ ਚੁਣੇ ਹੋਏ ਆਗੂਆਂ ਤੇ ਪਛਤਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੰਘੇੜਾ ਤੋਂ ਬਰਨਾਲ...
Read Moreਲੁਧਿਆਣਾ 24 ਅਕਤੂਬਰ (ਕੁਲਦੀਪ ਸਿੰਘ) ਭਾਜਪਾ ਜੰਮੂ ਕਸ਼ਮੀਰ ਦੇ ਇੰਚਾਰਜ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਡਾ.ਬੀ.ਆਰ. ਅੰਬੇਦਕਰ ਨਾ ਸਿਰਫ ਬਸਪਾ ਦੇ, ਬਲਕਿ ਭਾਜਪਾ ਲਈ ਵੀ ਇਕ ਸਤਿਕਾਰਤ ਸ਼ਖਸੀਅਤ ਹਨ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬਦੇਕਰ ਦੇ ਸੰਵਿਧਾਨ ਨੂੰ ਸਮੁੱਚੇ ਲੋਕ ਮੰਨਦੇ ਹਨ ਅਤੇ ਬਾਬਾ ਸਾਹਿਬ ਦਾ ਸਤਿਕਾਰ ਕਰਦੇ ਹਨ। ਪਰ ਮੌਜੂਦਾ ਹਾਲਾਤਾਂ ਵਿੱਚ ਕਾਂਗਰਸ ਪਾਰਟੀ ਇੱਕ ਸਾਜਿਸ਼ ਤਹਿਤ ਵਿਵਾਦ ਪੈਦਾ ਕਰਕੇ ਮਾਹੌਲ ਖਰਾਬ ਕਰਨ 'ਤੇ ਤੁਲੀ ਹੋਈ ਹੈ। ਗਰੇਵਾਲ ਨੇ ਕਿਹਾ ਕਿ ਸਮੇਂ ਦੀ ਲੋੜ ਇਹ ਹੈ ਕਿ ਅਸੀਂ ਸਾਰੇ ਸੁਚੇਤ ਰਹਿੰਦਿਆਂ ਕਿਸੇ ਵਿਅਕਤੀ ਦੀ...
Read Moreਲੁਧਿਆਣਾ 24 ਅਕਤੂਬਰ (ਜੱਗੀ) ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸ੍ਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਹਨ ਅਤੇ ਦੇਸ਼ ਦੇ ਕਿਸਾਨਾਂ ਪ੍ਰਤੀ ਨਕਾਰਾਤਮਕ ਰਵੱਈਏ ਦਾ ਪ੍ਰਦਰਸ਼ਨ ਕੀਤਾ ਹੈ। ਬਾਵਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਦੇ ਨਾਮ 'ਤੇ ਰਾਜਨੀਤਿਕ ਰੋਟੀਆਂ ਸੇਕੀਆਂ ਹਨ। ਹੁਣ ਦਿੱਲੀ ਵਿੱਚ ਕਿਸਾਨ ਵਿਰੋਧੀ ਬਿੱਲਾਂ ਤੇ ਦਸਤਖਤ ਕਰਨ ਅਤੇ ਤਿੰਨ ਮਹੀਨਿਆਂ ਦੀ ਵਕਾਲਤ ਕਰਨ ਤੋਂ ਬਾਅਦ ਅਕਾਲੀ ਦਲ ਇਹ ਕਹਿੰਦਾ ਰਿਹਾ ਕਿ ਬ...
Read Moreਲੁਧਿਆਣਾ 24 ਅਕਤੂਬਰ (ਰਾਹੁਲ ਪੁਰੀ) ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਓਡੇਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਓਬਰਾਏ ਦੀ ਅਗਵਾਈ 'ਚ ਕਾਰੋਬਾਰੀਆਂ ਦਾ ਵਫਦ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਉਬਰਾਏ ਦੇ ਨਾਲ ਡੀਸੀ ਨੂੰ ਮਿਲੇ ਭਾਈ ਮੰਨਾ ਸਿੰਘ ਨਗਰ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਹੈਪੀ, ਪ੍ਰਧਾਨ ਗੁਰਿੰਦਰ ਸਿੰਘ ਜੌਲੀ, ਅਕਾਲ ਮਾਰਕੀਟ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ, ਬਾਬੂ ਲਾਲ ਪੋਪਲੀ ਹੌਜ਼ਰੀ ਕਾਰੋਬਾਰੀ ਅਤੇ ਹਰਿੰਦਰਜੀਤ ਸਿੰਘ ਸ਼ਾਈਨ ਰੀਅਲ ਅਸਟੇਟ ਕਾਰੋਬਾਰੀਆਂ ਨੇ ਦੱਸਿਆਂ ਕਿ ਕੋਰੋਨਾ ਮਹਾਂਮਾਰੀ ਸੰਕਟ ਦੌਰਾਨ ਵਪ...
Read Moreਕੋਰਨਾ ਦੀ ਰਫ਼ਤਾਰ ਦੇਸ਼ ਵਿੱਚ ਪੂਰੇ ਜੋਬਨ ਉੱਤੇ ਹੈ।ਹਰ ਸਰਕਾਰ ਤੇ ਸਰਕਾਰੀ ਨੁਮਾਇੰਦਿਆਂ ਵੱਲੋਂ ਸਰਕਾਰੀ ਦਿਸ਼ਾ , ਨਿਰਦੇਸ਼ਾਂ ਦੀ ਪਾਲਣਾ ਦੀ ਗੱਲ ਕਹੀ ਜਾਂਦੀ ਹੈ, ਤਾਂ ਕਿ ਏਸ ਮਹਾਂਮਾਰੀ ਤੋ ਆਪਾ ਬੱਚ ਸਕੀਏ।ਪਰ ਜਦੋਂ ਕੀਤੇ ਵੀ ਵੋਟਾ ਦਾ ਸੀਜਨ ਸ਼ੁਰੂ ਹੁੰਦਾ ਤਾ ਕੋਰੋਨਾ ਨਾਲ ਕੀ ਕੋਈ ਸਮਝੌਤਾ ਹੋ ਜਾਂਦੇ।ਆਪਣੇ ਦੇਸ਼ ਭਾਰਤ ਦੀ ਰਾਜਨੀਤੀ ਦਾ ਇਕ ਗਜਬ ਹੀ ਅਸੂਲ ਹੈ ਕਿ ਜਦੋ ਵੀ ਕਿਸੇ ਵੱਡੇ ਨੇਤਾ ਦੀ ਜਾ ਚੋਣਾ ਸਭਾ ਹੋਣ ਤਾ ਉਹ ਰੈਲੀ ਤਾ ਹੀ ਕਾਮਯਾਬ ਮੰਨੀ ਜਾਂਦੀ ਹੈ ਜਦ ਤੱਕ ਉਸ ਵਿੱਚ ਲੋਕਾਂ ਦਾ ਜਨ ਸੈਲਾਬ ਨਾ ਉਮੜੇ ਤੇ ਆਪਾ ਸਾਰਿਆ ਇਹ ਸਭ ਬਾਖੂਬੀ ਵੇਖਿਆ ਤੇ ਰ...
Read Moreਪਿਛਲੇ ਕਾਫੀ ਸਮੇਂ ਤੋਂ ਪੰਜਾਬ ਅੰਦਰ ਝੋਨੇ ਦੀ ਪਰਾਲ਼ੀ ਨਾਲ ਕਿਵੇਂ ਨਜਿੱਠਿਆ ਜਾਵੇ, ਇਹ ਬਹੁਤ ਵੱਡਾ ਸਵਾਲ ਬਣਾ ਦਿੱਤਾ ਗਿਆ ਹੈ। ਕਿਸਾਨ-ਮਜ਼ਦੂਰ ਵਿਰੋਧੀ ਲਾਬੀ ਇਸ ਨੂੰ ਕਿਸਾਨੀ ਨੂੰ ਭੰਡਣ ਵਾਸਤੇ ਵਰਤ ਰਹੀ ਹੈ। ਠੀਕ ਹੈ ਵਾਤਾਵਰਣ ਦੀ ਰਾਖੀ ਅਤੇ ਚੰਗੀ ਸਾਂਭ-ਸੰਭਾਲ ਕਰਨ ਵਾਸਤੇ ਪਰਾਲ਼ੀ ਨੂੰ ਬਿਲਕੁਲ ਨਹੀਂ ਜਲਾਇਆ ਜਾਣਾ ਚਾਹੀਦਾ। ਗਰੀਨ ਟ੍ਰਿਬਿਊਨਲ ਵਾਲਿਆਂ ਦਾ ਸਾਰਾ ਨਜ਼ਲਾ ਕਿਸਾਨਾਂ ਉੱਪਰ ਹੀ ਡਿਗ ਰਿਹਾ ਹੈ। ਕੀ ਸੱਚਮੁੱਚ ਹੀ ਇਸ ਵਾਸਤੇ ਸਿਰਫ ਤੇ ਸਿਰਫ ਕਿਸਾਨ ਜ਼ਿੰਮੇਵਾਰ ਹਨ? ਨਹੀਂ - ਮੁੱਖ ਜ਼ਿੰਮੇਵਾਰੀ ਗ੍ਰੀਨ ਟ੍ਰਿਬਿਊਨਲ ਅਤੇ ਸੂਬਾ ਸਰਕਾਰਾਂ ਦੀ ਹੈ। ਗਰੀਨ...
Read Moreਖਰੜ, 23 ਅਕਤੂਬਰ (ਸ.ਨ.ਸ): ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ। ਜਿਨ੍ਹਾਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਚ ਪਾਸ ਕੀਤੇ ਖੇਤੀ ਬਿਲਾਂ ਰਾਹੀਂ ਨਾ ਸਿਰਫ ਕਿਸਾਨਾਂ' ਸਗੋਂ ਸਮਾਜ ਹਾਲੇ ਉਸ ਵਰਗ ਦੇ ਅਧਿਕਾਰ ਸੁਰੱਖਿਅਤ ਕੀਤੇ ਹਨ' ਜਿਹੜੇ ਕੇਂਦਰ ਦੀ ਮੋਦੀ ਸਰਕਾਰ ਲਿਆਏ ਖੇਤੀ ਕਾਨੂੰਨਾਂ ਕਾਰਨ ਚਿੰਤਾ ਵਿੱਚ ਸਨ। ਐਮਪੀ ਤਿਵਾੜੀ ਖਰੜ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲੈਣ ...
Read Moreਲੌਂਗੋਵਾਲ, 23 ਅਕਤੂਬਰ (ਜਗਸੀਰ ਸਿੰਘ) - ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਦਲਿਤ ਇਨਸਾਫ ਯਾਤਰਾ ਨੂੰ ਕੋਰਾ ਡਰਾਮਾ ਕਰਾਰ ਦਿੰਦਿਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਚੰਗਾਲ ਨੇ ਕਿਹਾ ਕਿ ਅਪਣੇ ਰਾਜ ਵਿੱਚ ਦਲਿਤਾਂ ਤੇ ਘੋਰ ਅੱਤਿਆਚਾਰ ਕਰਨ ਵਾਲੀ ਭਾਜਪਾ ਵੱਲੋਂ ਦਲਿਤ ਸਮਾਜ ਨੂੰ ਇਨਸਾਫ ਦੇਣ ਦੀ ਗੱਲ ਕਰਨੀ ਕੋਰਾ ਡਰਾਮਾ ਹੈ । ਉਹਨਾਂ ਕਿਹਾ ਕਿ ਉੱਤਰ ਪ੍ਰਦੇਸ ਦੇ ਹਾਥਰਸ ਵਿੱਚ ਵਾਪਰੀਆਂ ਅਨੇਕਾਂ ਅਜਿਹੀਆਂ ਘਟਨਾਵਾਂ ਹਨ ਜਿੰਨਾ ਵਿੱਚ ਭਾਜਪਾ ਸਾਸਤ ਰਾਜਾਂ ਵਿੱਚ ਦਲਿਤਾਂ ਦੀਆਂ ਇੱਜਤਾਂ ਨਾਲ ਖਿਲਵਾੜ ਹੋਏ ਹਨ ਤੇ ਅੱਜ ਤੱਕ ਕ...
Read Moreਚੀਮਾਂ ਮੰਡੀ, 23 ਅਕਤੂਬਰ (ਜਗਸੀਰ ਲੌਂਗੋਵਾਲ) - ਸ੍ਰੀ ਦੁਰਗਾ ਸ਼ਕਤੀ ਰਾਮਲੀਲਾ ਕਲੱਬ ਰਜਿ: ਚੀਮਾਂ ਮੰਡੀ ਦੀ ਮੀਟਿੰਗ ਪ੍ਰਧਾਨ ਗੋਰਾ ਲਾਲ ਕਣਕਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੋਰਾ ਲਾਲ ਨੇ ਦੱਸਿਆ ਕਿ ਹਰ ਸਾਲ ਹੋਣ ਵਾਲਾ ਦੁਸਹਿਰਾ ਮੇਲਾ ਇਸ ਵਾਰ ਕਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੱਦ ਕਰ ਦਿੱਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਸ੍ਰੀ ਦੁਰਗਾ ਸ਼ਕਤੀ ਮੰਦਰ ਚੀਮਾ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਪੂਜਾ ਕਰਕੇ ਤਿਉਹਾਰ ਮਨਾਇਆ ਜਾਵੇਗਾ। ਇਸ ਮੌਕ...
Read Moreਹਿਸੁਆ(ਬਿਹਾਰ), 23 ਅਕਤੂਬਰ (ਜੀ.ਐਨ.ਐਸ.ਏਜੰਸੀ) ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਆਖਣਾ ਕਿ ਪੂਰਬੀ ਲੱਦਾਖ ਵਿੱਚ ਭਾਰਤੀ ਖੇਤਰ ਵਿੱਚ ਚੀਨੀ ਫੌਜ ਦੀ ਕੋਈ ਘੁਸਪੈਠ ਨਹੀਂ ਹੋਈ, ਭਾਰਤੀ ਫੌਜੀਆਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ਵਿਆਪੀ ਲੌਕਡਾਊਨ ਦੌਰਾਨ ਜਦੋਂ ਬਿਹਾਰ ਨਾਲ ਸਬੰਧਤ ਪਰਵਾਸੀ ਕਾਮਿਆਂ ਨੇ ਹੋਰਨਾਂ ਰਾਜਾਂ ਤੋਂ ਵਾਪਸੀ ਲਈ ਪੈਦਲ ਚਾਲੇ ਪਾਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ। ਰਾਹੁਲ ਨੇ ਇਹ ਟਿੱਪਣੀਆਂ ਅੱਜ ਬਿਹਾਰ ਵਿੱਚ ਆਪਣੀ ਪਲੇਠ...
Read Moreਇਸਲਾਮਾਬਾਦ, 23 ਅਕਤੂਬਰ (ਜੀ.ਐਨ.ਐਸ.ਏਜੰਸੀ) ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਕੌਮੀ ਜਵਾਬਦੇਹੀ ਬਿਊਰ (ਐੱਨਏਬੀ) ਨੇ ਮੁਲਕ ਦੇ ਗੱਦੀਓਂ ਲਾਹੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਇਕ ਹੋਰ ਕੇਸ ਦਰਜ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਸੁਪਰੀਮੋ ਨਵਾਜ਼ ਸ਼ਰੀਫ ਨੂੰ ਸਾਲ 2017 ਵਿੱਚ ਮੁਲਕ ਦੀ ਸਿਖਰਲੀ ਅਦਾਲਤ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ ਸੀ। ਨਵਾਜ਼ ਮੈਡੀਕਲ ਇਲਾਜ ਲਈ ਇਸ ਵੇਲੇ ਲੰਡਨ ਵਿੱਚ ਹਨ। ਰੋਜ਼ਨਾਮਚਾ ਡਾਅਨ ਨੇ ਆਪਣੀ ਇਕ ਰਿਪੋਰਟ ਵਿੱਚ ਕਿਹਾ ਕਿ ਐੱਨਏਬੀ ਨੇ ਸ਼ਰੀਫ਼ ਤੋਂ ਇਲਾਵਾਂ ਉਨ੍ਹਾਂ ਦ...
Read Moreਵਾਸ਼ਿੰਗਟਨ, 23 ਅਕਤੂਬਰ (ਜੀ.ਐਨ.ਐਸ.ਏਜੰਸੀ) ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਡੈਮੋਕਰੈਟਿਕ ਪਾਰਟੀ ਵੱਲੋਂ ਉਨ੍ਹਾਂ ਦੇ ਵਿਰੋਧ ਵਿੱਚ ਖੜ੍ਹੇ ਜੋਅ ਬਾਇਡਨ ਦਰਮਿਆਨ 3 ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਅੱਜ ਆਖਰੀ ਅਧਿਕਾਰਤ ਬਹਿਸ ਹੋਈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਭਾਰਤ 'ਤੇ ਨਿਸ਼ਾਨਾ ਸੇਧਿਆ। ਟਰੰਪ ਨੇ ਬਹਿਸ ਦੌਰਾਨ ਚੀਨ, ਰੂਸ ਤੇ ਭਾਰਤ ਦੇ ਹਵਾਲੇ ਨਾਲ ਕਿਹਾ ਕਿ ਹਵਾ ਕਿੰਨੀ ਗੰਦੀ ਹੈ। ਟਰੰਪ ਦੇ ਇਸ ਬਿਆਨ ਨੇ ਭਾਰਤ ਦੇ ਰਣਨੀਤੀ ਘਾੜਿਆਂ ਨੂੰ ਨਿਰਾਸ਼ ਕੀਤਾ ਹੈ। ਇਸ ਤੋਂ ਪਹਿਲਾਂ ਟਰੰਪ ਤੇ ਬਾਇਡਨ ਦ...
Read Moreਲੁਧਿਆਣਾ, 23 ਅਕਤੂਬਰ (ਸ.ਨ.ਸ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 3 ਮ੍ਰਿਤਕ ਮਰੀਜ਼ ਸ਼ਾਮਲ ਹਨ, ਜਦਕਿ 1-1 ਮ੍ਰਿਤਕ ਮਰੀਜ਼ ਜ਼ਿਲ੍ਹਾ ਨਵਾਂਸ਼ਹਿਰ ਅਤੇ ਸੰਗਰੂਰ ਨਾਲ ਸਬੰਧ ਰੱਖਦਾ ਸੀ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮ੍ਰਿਤਕ ਮਰੀਜ਼ਾਂ 'ਚੋਂ 86 ਸਾਲਾ ਮ੍ਰਿਤਕ ਮਰੀਜ਼ ਵਾਸੀ ਕੋਟ ਮੰਗਲ ਸਿੰਘ ਨਾਲ, 52 ਸਾਲਾ ਮ੍ਰਿਤਕ ਵਾਸੀ ਈਸਾ ਨਗਰੀ ਨਾਲ ਅਤੇ 82 ਸਾਲਾ ਮ੍ਰਿਤਕ ਔਰਤ ਵਾਸੀ ਪਿੰਡ ਬੱਲੋਕੇ ਨਾਲ ਸਬੰਧਿਤ ਹੈ। ਸਿਹਤ ...
Read Moreਨਵੀਂ ਦਿੱਲੀ, 23 ਅਕਤੂਬਰ (ਜੀ.ਐਨ.ਐਸ.ਏਜੰਸੀ) ਈ-ਕਾਮਰਸ ਜਾਇੰਟ ਐਮਾਜ਼ੋਨ ਨੇ ਡੇਟਾ ਸੁਰੱਖਿਆ ਬਿੱਲ ਨੂੰ ਲੈ ਕੇ ਸੰਸਦ ਦੀ ਸਾਂਝੀ ਕਮੇਟੀ (ਜੇਪੀਸੀ) ਦੀ 28 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਨਾਂਹ ਕਰ ਦਿੱਤੀ ਹੈ। ਕਮੇਟੀ ਦੀ ਚੇਅਰਪਰਸਨ ਤੇ ਭਾਜਪਾ ਦੀ ਸੰਸਦ ਮੈਂਬਰ ਮਿਨਾਕਸ਼ੀ ਲੇਖੀ ਨੇ ਇਹ ਜਾਣਕਾਰੀ ਦਿੰਦਿਆਂ ਐਮਾਜ਼ੋਨ ਦੀ ਇਸ ਕਾਰਵਾਈ ਨੂੰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦੱਸਿਆ ਹੈ। ਲੇਖੀ ਨੇ ਕਿਹਾ ਕਿ ਕਮੇਟੀ ਮੈਂਬਰ ਈ-ਕਾਮਰਸ ਕੰਪਨੀ ਖ਼ਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਇਕਮੱਤ ਹੈ। ਇਸ ਦੌਰਾਨ ਭਾਰਤ ਵਿੱਚ ਫੇਸਬੁੱਕ ਦਾ ਕਾਰੋਬਾਰ ਵੇਖਦੇ...
Read More