ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਭਗਤਾ ਭਾਈ, 21 ਅਕਤੂਬਰ (ਪ.ਪ) ਆਮ ਲੋਕਾਂ ਅਤੇ ਗਰਭਵਤੀ ਔਰਤਾਂ ਦੇ ਖਾਣੇ ਵਿੱਚ ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਰਕਾਰੀ ਹਸਪਤਾਲ ਭਗਤਾ ਭਾਈ ਵਿੱਖੇ ਵਿਸ਼ਵ ਆਇਓਡੀਨ ਘਾਟ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਸਿਹਤ ਬਲਾਕ ਭਗਤਾ ਭਾਈ ਦੇ ਬਲਾਕ ਐਜੂਕੇਟਰ ਸੰਜੀਵ ਸ਼ਰਮਾ ਨੇ ਸੈਮੀਨਾਰ ਵਿੱਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਇਉਡੀਨ ਤੱਤ ਰਸਾਇਣ ਸਰੀਰ ਦੇ ਵਧਣ ਫੁੱਲਣ 'ਚ ਬਹੁਤ ਮਹੱਤਵਪੂਰਨ ਹੈ। ਰੋਜ਼ਾਨਾ ਖੁਰਾਕ ਵਿਚ ਇਸਦੀ ਸਹੀ ਮਾਤਰਾ ਨਾ ਲਈ ਜਾ...
Read Moreਸਮਰਾਲਾ 21 ਅਕਤੂਬਰ (ਪ.ਪ):- ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਤੇ ਵਪਾਰੀਆਂ ਦੇ ਦਿਲ ਜਿੱਤ ਲਏ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ,ਬਲਾਕ ਕਾਂਗਰਸ ਖੰਨਾ ਦੇ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ,ਸਾਬਕਾ ਸਰਪੰਚ ਬਲਵਿੰਦਰ ਸਿੰਘ ਬੰਬ ਮੈਂਬਰ ਬਲਾਕ ਸੰਮਤੀ ਸਮਰਾਲਾ ਸਕੱਤਰ ਐਸੀ ਵਿਭਾਗ ਪ੍ਰਦੇਸ਼ ਕਾਂਗਰਸ ਪੰਜਾਬ , ਗੁਰਪਾਲ ਉਪ ਚੇਅਰਮੈਨ ਮਾਰਕੀਟ ਕਮੇਟੀ ਸਮਰਾਲਾ, ਜਗਜੀਤ ਸਿੰਘ ਭਰਥਲਾ ਜਰਨਲ ਸਕੱਤਰ ਨੇ ਇੱਥੇ ਸਾਝੇ ਤੌਰ ਤੇ ਪੱਤ...
Read Moreਲੁਧਿਆਣਾ 21 ਅਕਤੂਬਰ (ਕੁਲਦੀਪ ਸਿੰਘ) ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫੀਲਡ ਗੰਜ, ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਨ ਗੁਰਮਤਿ ਸਮਾਗਮ ਰਾਹੀਂ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਬਾਰੇ ਜਾਣੂ ਕਰਵਾਇਆ। ਰਾਗੀ ਜੱਥਿਆਂ ਭਾਈ ਬੀਬੀ ਰਣਜੀਤ ਕੌਰ ਖਾਲਸਾ ਅਤੇ ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਭਾਈ ਰਾਜਿੰਦਰਪਾਲ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਾਈ ਸਾਹਿਬ ਦੇ ਪਾਠ ਸੰਗਤੀ ਰੂਪ ਚ ਸਰਵਣ ਕਰਵਾਏ। ਗੁਰਮਤਿ ਮਿਸ਼ਨਰੀ ਕਾਲਜ ਦੇ ਭਾਈ ਬਲਵਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਸ਼੍ਰੀ ...
Read Moreਜੋਧਾਂ, 21 ਅਕਤੂਬਰ (ਪ.ਪ) ਸ਼ਹੀਦਾਂ ਦੀ ਧਰਤੀ ਸਰਾਭਾ ਵਿਖੇ ਨੌਜਵਾਨ ਸਭਾ ਦੀ ਇਕੱਤਰਤਾ ਪੰਚ ਪ੍ਰਦੀਪ ਸਿੰਘ ਸਰਾਭਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਲੜਕੀ ਮਨੀਸ਼ਾ ਨਾਲ ਵਾਪਰੀ ਘਿਨਾਉਣੀ ਘਟਨਾ ਦੀ ਪੁਰਜੋਰ ਨਿਖੇਧੀ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਪ੍ਰਦੀਪ ਸਰਾਭਾ ਨੇ ਕਿਹਾ ਕਿ ਇਸ ਸ਼ਰਮਨਾਕ ਘਟਨਾ ਨਾਲ ਸਭ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ।ਉਨਾਂ ਕਿਹਾ ਕਿ ਦੇਸ ਅੰਦਰ ਲੜਕੀਆਂ ਨਾਲ ਬਲਾਤਕਾਰ, ਕਤਲੇਆਮ, ਲੁੱਟ ਖੋਹ ਆਦਿ ਦੀਆਂ ਵਾਰਦਾਤਾਂ ਚ ਆਏ ਦਿਨ ਵਾਧਾ ਹੋ ਰਿਹਾ ਹੈ, ਜੋ ਕਿ ਗਹਿਰੀ ਚਿੰਤਾ ਦਾ ਵਿਸ਼ਾ ਹੈ। ਉਹਨ...
Read Moreਲੁਧਿਆਣਾ, 21 ਅਕਤੂਬਰ (ਬਿਕਰਮਪ੍ਰੀਤ)- ਅਗਾਂਹਵਧੂ ਕਿਸਾਨ ਹਰਨੀਲ ਸਿੰਘ ਜੋ ਕਿ ਪਿੰਡ ਨੂਰਵਾਲਾ, ਬਲਾਕ ਮਾਂਗਟ, ਲੁਧਿਆਣਾ ਦਾ ਰਹਿਣ ਵਾਲਾ ਹੈ, ਉਸ ਨੇ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਬਾਕੀ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ। ਕਿਸਾਨ ਹਰਨੀਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਵੱਲੋਂ ਆਤਮਾ ਸਕੀਮ ਅਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ। ਕਿਸਾਨ ਨੇ ਦੱਸਿਆ ਕਿ ਉਹ ਆਪਣੀ 40 ਏਕੜ ਜ਼ਮੀਨ ਉਤੇ ਖੇਤੀ ਕਰਦਾ ਹੈ ਅਤੇ ਉਹ ...
Read Moreਪੰਜਾਬ ਦੀ ਧਰਤੀ ਨੇ ਜਿੱਥੇ ਯੋਧੇ, ਸੂਰਬੀਰਾਂ ਤੇ ਮਹਾਨ ਆਤਮਾਵਾਂ ਨੂੰ ਜਨਮ ਦਿੱਤਾ ਉੱਥੇ ਪੰਜਾਬ ਦੀ ਧਰਤੀ ਦੇ ਜਾਏ ਖਿਡਾਰੀਆਂ ਨੇ ਇਕੱਲਾ ਪੰਜਾਬ ਦਾ ਹੀ ਨਹੀਂ ਬਲਕਿ ਭਾਰਤ ਦਾ ਨਾਮ ਪੂਰੇ ਜਹਾਨ ਵਿੱਚ ਰੋਸ਼ਨ ਕੀਤਾ। ਪੰਜਾਬ ਦੇ ਖਿਡਾਰੀਆਂ ਨੇ ਪੂਰੇ ਭਾਰਤ ਨੂੰ ਵੱਖਰੇ ਵੱਖਰੇ ਖੇਡ ਪੱਧਰਾਂ ਉੱਤੇ ਪੂਰੀ ਦੁਨੀਆਂ ਵਿੱਚ ਮਾਣ ਦਵਾਇਆ। ਜਿੰਨਾ ਵਿਚੋਂ ਇੱਕ ਸਿਰ ਕੱਢਵਾਂ ਨਾਮ ਤੇਜ਼ ਦੌੜਾਕ ਸਰਦਾਰ ਮਿਲਖਾ ਸਿੰਘ ਦਾ ਹੈ। ਸਰਦਾਰ ਮਿਲਖਾ ਸਿੰਘ ਦਾ ਜਨਮ 20 ਨਵੰਬਰ 1929 ਈ ਨੂੰ ਪਾਕਿਸਤਾਨ ਦੇ ਪਿੰਡ ਗੋਵਿੰਦਪੁਰਾ ਵਿੱਚ ਹੋਇਆ। ਮਿਲਖਾ ਸਿੰਘ ਸੁਤੰਤਰ ਭਾਰਤ ਦੇ ਇੱਕਲੋਤੇ ਖੇਡ...
Read More21 ਅਕਤੂਬਰ ਨੂੰ ਹਰ ਸਾਲ ਪੁਲਿਸ ਫੋਰਸ/ ਪੈਰਾ ਮਿਲਟਰੀ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਦੇ ਹੋਏ ਆਪਣੇ ਜੀਵਨ ਦਾ ਬਲੀਦਾਨ ਦਿੱਤਾ। 21 ਅਕਤੂਬਰ 1959 ਨੂੰ ਭਾਰਤ ਅਤੇ ਤਿੱਬਤ (ਹੁਣ ਚੀਨ) ਬਾਰਡਰ ਨੇੜੇ ਹੌਟ ਸਪਰਿੰਗਜ਼ ਪੂਰਬੀ ਲੱਦਾਖ ਏਰੀਆ ਵਿੱਚ ਭਾਰਤੀ ਪੁਲਿਸ ਕ੍ਰਮਚਾਰੀ ਬਾਰਡਰ ਤੇ ਸੁਰੱਖਿਆ ਡਿਊਟੀ ਕਰ ਰਹੇ ਸੀ ਤਾਂ ਚੀਨੀ ਫੌਜ ਦੁਆਰਾ ਪੁਲਿਸ ਪਾਰਟੀ ਤੇ ਗੋਲਾਬਾਰੀ ਕੀਤੀ, ਜਿਸ ਵਿੱਚ ਮੌਕਾ ਪਰ ਹੀ 10 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਪੁਲਿਸ ਕ੍ਰਮਚਾਰੀਆ ਦੁਆਰਾ ਆਪਣੀ ਮਾਤਰ...
Read Moreਇੱਕ ਸਾਫ਼ ਸੁਥਰੀ ਜਿੰਦਗੀ ਜਿਉਣ ਲਈ ਇੱਕ ਸਾਫ ਸੁਥਰੇ ਸਮਾਜ ਦਾ ਹੋਣਾ ਬਹੁਤ ਜਰੂਰੀ ਹੈ। ਵਿਦਵਾਨਾਂ ਅਨੁਸਾਰ ਜਿਸ ਸਮਾਜ ਵਿੱਚ ਲੋਕ ਇੱਕ ਸੁਰੱਖਿਅਤ ਅਤੇ ਅਰਾਮਦਾਇਕ ਜਿੰਦਗੀ ਜਿਊਦੇਂ ਹਨ, ਇੱਕ ਵਧੀਆ ਸਮਾਜ ਅਖਵਾਉਣ ਦਾ ਹੱਕਦਾਰ ਹੈ।ਪਰ ਇੱਥੇ ਗੱਲ ਇਹ ਸੋਚਣ ਵਾਲੀ ਹੈ ਕਿ, ਸਮਾਜ ਦੀ ਸਿਰਜਣਾ ਕਰਦਾ ਕੋਣ ਹੈ? ਜਿਸ ਦਾ ਬਹੁਤ ਹੀ ਸਿੱਧਾ ਅਤੇ ਆਮ ਜਿਹਾ ਜਵਾਬ ਹੈ ਕਿ ਹਰ ਵਰਗ ਦਾ ਇਨਸਾਨ ਮਿਲ ਕੇ ਸਮਾਜ ਬਣਾਉਂਦਾ ਹੈ। ਹਰ ਵਿਅਕਤੀ, ਮਰਦ, ਅੋਰਤ, ਬੱਚੇ, ਬੁੱਢੇ ਸਮਾਜ ਦੀ ਸਿਰਜਣਾ ਵਿੱਚ ਸ਼ਮੂਲੀਅਤ ਹੈ। ਇਸ ਤੋਂ ਇਲਾਵਾ ਸਮਾਜ ਨੂੰ ਸੁਵਿਧਾਵਾਂ ਪ੍ਦਾਨ ਕਰਨ ਲਈ, ਮਸਲਿ...
Read Moreਬਲਣਾ ਏ ਦੀਵਿਆਂ ਫਿਰ ਤੋਂ,ਦੀਵਾਲੀ ਫਿਰ ਵੀ ਆਏਗੀ। ਸੰਘਰਸ਼ਾਂ ਵਾਲੀ ਇਹ ਰੁੱਤ,ਨਵਾਂ ਚਾਨਣ ਲਿਆਵੇਗੀ । ਲੱਥੇਗਾ ਜੂਲ਼ ਗੁਲਾਮੀ ਦਾ,ਥੱਕੇ ਮੋਢਿਆਂ ਉੱਤੋ, ਆਸ਼ਾ ਦੀ ਲੋਅ ਵੀ ਮਹਿਕੇਗੀ, ਲਾਟ ਨਾ ਥਰਥਰਾਏਗੀ ਘੱਟੇ ਦੇ ਲਿੱਬੜੇ ਜੋ ਪੈਰ,ਪੈੜਾਂ ਡੂੰਘੀਆਂ ਪਾਵਣ, ਸਿਰਾਂ ਤੇ ਤਾਜ ਹੋਣਗੇ,ਇਨ੍ਹਾਂ ਹੱਥ ਡੋਰ ਆਏਗੀ। ਮਾਰੂ ਕਾਨੂੰਨ ਜੇ ਤੇਰੇ, ਅਸੀਂ ਨਾ ਬਦਲਕੇ ਸੁੱਟੇ, ਖੇਤਾਂ ਦੇ ਪੁੱਤ ਨਾ ਸਮਝੀਂ , ਵਿੱਢੀ ਲਾਹੀ ਵੀ ਜਾਏਗੀ। ਜੀਉਂਦੇ ਰਹਿਣ ਪਰਵਾਨੇ,ਬੈਠੇ ਜੋ ਧਰਨਿਆਂ ਉੱਤੇ, ਅਸਾਡੀ ਆਸ ਕਿਰਸਾਣੀ,ਫਤਹਿ ਝੰਡਾ ਲਹਿਰਾਏਗੀ। ਰਾਜਨ...
Read Moreਫਾਜ਼ਿਲਕਾ, 21 ਅਕਤੂਬਰ (ਪ.ਪ) ਸਿਵਲ ਸਰਜਨ ਡਾ. ਕੁੰਦਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਸਿਵਲ ਹਸਪਤਾਲ ਅਬੋਹਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਆਇਯੋਡੀਨ ਡੈਫੀਸ਼ੈਂਸੀ ਡਿਸਆਰਡਰ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਦੱਸਿਆ ਕਿ ਆਇਯੋਡੀਨ ਬੱਚਿਆਂ ਦੇ ਦਿਮਾਗ ਦੇ ਵਿਕਾਸ ਦੇ ਲਈ ਬਹੁਤ ਹੀ ਜ਼ਰੂਰੀ ਤੱਤ ਹੈ।ਉਨ੍ਹਾਂ ਦੱਸਿਆ ਕਿ ਆਇਯੋਡੀਨ ਸਾਡੇ ਸ਼ਰੀਰ ਦੇ ਤਾਪਮਾਨ ਨੂੰ ਵੀ ਸਹੀ ਰੱਖਦਾ ਹੈ, ਸ਼ਰੀਰ ਦੇ ਸੰਪੂਰਨ ਵਿਕਾਸ ਲਈ ਸਹਾਈ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਸ਼ਰੀਰ `ਚ ਆਇਯੋਡ...
Read Moreਫਾਜ਼ਿਲਕਾ, 21 ਅਕਤੂਬਰ ਪੁਲਿਸ ਸ਼ਹੀਦ ਯਾਦਗਾਰ ਦਿਵਸ ਮੌਕੇ ਬੁੱਧਵਾਰ ਨੂੰ ਪੁਲਿਸ ਲਾਇਨ ਵਿਖੇ ਸ਼ਹੀਦਾਂ ਦੀ ਯਾਦਗਾਰ ਤੇ ਹੋਏ ਇਕ ਭਾਵੁਕ ਸਮਾਗਮ ਦੌਰਾਨ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਐਸ.ਐਸ.ਪੀ. ਸ: ਹਰਜੀਤ ਸਿੰਘ ਆਈ.ਪੀ.ਐਸ. ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਫਾਜ਼ਿਲਕਾ ਜ਼ਿਲੇ ਦੇ 11 ਪੁਲਿਸ ਕਰਮਚਾਰੀਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਅਸੀਂ ਇੰਨਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਹਮੇਸ਼ਾ ਰਿਣੀ ਰਹਾਂਗੇ। ਉਨਾਂ ਨੇ ਕਿਹਾ ਕਿ ਪੁਲਿਸ ਵਿਭਾਗ ਇੰਨਾਂ ਪਰਿਵਾਰਾਂ ਦੀ ਹਰ ਮਦਦ ਲਈ ਹਮੇਸਾਂ ਤਿਆਰ ਰਹਿੰ...
Read Moreਲੌਂਗੋਵਾਲ,20 ਅਕਤੂਬਰ (ਜਗਸੀਰ ਸਿੰਘ ) - ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਅਤੇ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ ਵਿੱਚ ਧੱਕੇ ਨਾਲ ਪਾਸ ਕਰਕੇ ਬਣਾਏ ਤਿੰਨ ਕਾਨੂੰਨਾਂ ਖਿਲਾਫ 1. ਕਿਸਾਨੀ ਜਿਣਸ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ, 2. ਕਿਸਾਨੀ ਦਾ (ਸੁਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਸਮਝੌਤਾ ਐਕਟ, 3.ਜ਼ਰੂਰੀ ਵਸਤਾਂ (ਸੋਧ) ਐਕਟ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ਵਿੱਚ ਪੰਜਾਬ ਵਿੱਚ ਸੀਟੂ ਨਾਲ ਸਬੰਧਤ ਸਨਅਤੀ ਮਜ਼ਦੂ...
Read Moreਸੰਗਰੂਰ, 20 ਅਕਤੂਬਰ ( ਜਗਸੀਰ ਲੌਂਗੋਵਾਲ ) - ਪੰਜਾਬ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋ ਸੰਸਦ ਵਿੱਚ ਧੱਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ਦਾ ਸੀਟੂ ਹਰ ਥਾਂ ਪੁਰਜ਼ੋਰ ਸਮਰਥਨ ਕਰ ਰਹੀ ਹੈ ਕਿਸਾਨਾਂ ਦੇ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟ ਕਰਨ ਲਈ ਪੰਜਾਬ ਸੀਟੂ ਵਲੋਂ 21 ਅਕਤੂਬਰ ਨੂੰ ਪੰਜਾਬ ਭਰ ਵਿੱਚ ਇਕ ਘੰਟੇ ਲਈ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੀਟੂ ਵਰਕਰ ਹਰ ਥਾਂ ਕ...
Read Moreਸੰਗਰੂਰ 20 ਅਕਤੂਬਰ (ਜਗਸੀਰ ਲੌਂਗੋਵਾਲ ) - ਪੰਜਾਬ ਸਰਕਾਰ ਦੀ ਫਿਜੀਕਲ ਹੈਂਡੀਕੈਪਡ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹੋਣ, ਉਨਾਂ ਨੂੰ 3 ਦਸੰਬਰ ਨੂੰ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਸਟੇਟ ਐਵਾਰਡ ਦੇਣ ਲਈ ਵਿਚਾਰਿਆ ਜਾਣਾ ਹੈ। ਇਹ ਜਾਣਕਾਰੀ ਜ਼ਿਲਾ ਸਾਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਸਬੰਧੀ ਯੋਗ ਬਿਨੈਕਾਰ ਆਪਣੀਆਂ ਅਰਜ਼ੀਆਂ 23 ਅਕਤੂਬਰ 2020 ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕ...
Read Moreਲੌਂਗੋਵਾਲ, 20 ਅਕਤੂਬਰ (ਜਗਸੀਰ ਸਿੰਘ ) - ਸੂਬੇ ਵਿੱਚ ਕਰੋਨਾ ਦੇ ਕੇਸਾਂ ਦੀ ਗਿਰਾਵਟ ਆਉਣ ਤੋਂ ਬਾਅਦ ਪੰਜਾਬ ਦੀਆਂ ਸਿਹਤ ਸੰਸਥਾਵਾਂ ਕਰੋਨਾ ਵਲੰਟੀਅਰ ਨੂੰ ਕੱਢੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਭਰ ਦੇ ਕਰੋਨਾ ਵਲੰਟੀਅਰ ਨੇ ਆਪਣੀਆਂ ਨੌਕਰੀਆਂ ਮੁੜ ਤੋਂ ਹਾਸਿਲ ਕਰਨ ਲਈ ਵੱਡੀ ਗਿਣਤੀ ਵਿੱਚ ਇੱਕਠੇ ਹੋਕੇ ਪਟਿਆਲਾ ਦੀਆਂ ਸੜਕਾਂ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦਾ ਘਿਰਾਓ ਕਰਕੇ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਹਿਲ ਵੱਲ ਨੂੰ ਜਾਂਦੇ ਵਲੰਟੀਅਰ ਨਾਲ ਪੁਲਿਸ ਦੀ ਹੱਥੋਪਾਈ ਵੀ ਹੋਈ। ਇਸ ਮੌਕੇ...
Read Moreਸੰਗਰੂਰ,20 ਅਕਤੂਬਰ (ਜਗਸੀਰ ਲੌਂਗੋਵਾਲ ) - ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ ਦਿਨ ਵੀ ਵੱਡੀ ਗਿਣਤੀ ਕਿਸਾਨ ਔਰਤਾਂ, ਬੱਚੇ ਸੰਗਰੂਰ ਰੇਲਵੇ ਸਟੇਸ਼ਨ ਤੇ ਚੱਲ ਰਹੇ ਮੋਰਚੇ ਚ ਡਟੇ ਰਹੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਆਗੂ ਦਰਸ਼ਨ ਸਿੰਘ ਕੁੰਨਰਾਂ, ਬੀਕੇਯੂ ਡਕੌੰਦਾ ਦੇ ਆਗੂ ਸਮਸ਼ੇਰ ਸਿੰਘ ,ਕੁੱਲ ਹਿੰਦ ਕਿਸਾਨ ਸਭਾ ਦੇ ਸਰਬਜੀਤ ਸਿੰਘ ,ਕੁੱਲ ਹਿੰਦ ਕ...
Read Moreਅਮਰਗੜ੍ਹ,20 ਅਕਤੂਬਰ(ਹਰੀਸ਼ ਅਬਰੋਲ) ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਕਰੀਬ ਸੌ ਸਾਲ ਤੋਂ ਮੰਚਨ ਕਰ ਰਹੇ 'ਰਾਮਾ ਕਲੱਬ ਅਮਰਗੜ੍ਹ' ਵੱਲੋਂ ਰਾਮਲੀਲਾ ਦਾ ਆਯੋਜਨ ਹਮੇਸ਼ਾ ਦੀ ਤਰ੍ਹਾਂ ਥਾਣਾ ਗਰਾਉਂਡ ਅਮਰਗੜ੍ਹ ਵਿਖੇ ਕੀਤਾ ਜਾ ਰਿਹਾ ਹੈ। ਸੁਰੁੂ ਤੋਂ ਹੀ ਚੱਲ ਰਹੀ ਮਰਿਆਦਾ ਅਨੁਸਾਰ ਇਸ ਵਾਰ ਵੀ ਕਲੱਬ ਦੇ ਮੌਜੂਦਾ ਪ੍ਰਧਾਨ ਪ੍ਰਿੰਸ ਜੋਸ਼ੀ ਦੀ ਅਗਵਾਈ ਹੇਠ ਅਤੇ ਕਲੱਬ ਮੈਂਬਰਾਂ ਦੇ ਸਹਿਯੋਗ ਸਦਕਾ 'ਰਾਮਲੀਲਾ' ਦਾ ਆਗਾਜ਼ ਕੀਤਾ ਗਿਆ। ਜਿਸ ਦਾ ਉਦਘਾਟਨ ਸਵਰਨਜੀਤ ਸਿੰਘ ਪਨੇਸਰ ਐਮਡੀ ਲੈਂਡਫੋਰਸ ਕੰਪਨੀ,ਸਰਬਜੀਤ ਸਿੰਘ ਪਨੇਸਰ ਦਸਮੇਸ ਮਕੈ...
Read Moreਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉੱਤਰ ਪ੍ਰਦੇਸ਼ ਪ੍ਰਾਂਤ ਸ਼ਹਿਰ ਦੇ ਲਖਨਾਊ ਦੇ ਮੈਮੋਰਾ ਸਥਿਤ ਗੁਰਦੁਆਰਾ ਸਾਹਿਬ ਦੇ ਮੁਖ ਦੁਆਰ ਵਾਲੇ ਰਸਤੇ ਪੁਰ ਪ੍ਰਸ਼ਾਸ਼ਨ ਵਲੋਂ ਜਬਰੀ ਪੁਟਾਈ ਕਰਕੇ ਰਸਤੇ ਬੰਦ ਕਰਨ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਹੈ ਕਿ ਮਿਲ ਬੈਠ ਕੇ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਅੱਜ ਏਥੋ ਨਿਹੰਗ ਸਿੰਘਾਂ...
Read Moreਕੁਰਾਲੀ, 20 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਬੁਲਾਏ ਗਏ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸੂਬੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਤਿੰਨ ਬਿੱਲ ਪਾਸ ਕੀਤੇ ਗਏ ਸਨ । ਇਹ ਬਿੱਲ ਜਿਥੇ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾ ਬਾਜ਼ਾਰੀ ਤੋਂ ਵੀ ਬਚਾਉਣਗੇ ਉਥੇ ਹੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਤੋਂ ਵੀ ਬਚਾਉਣਗੇ । ਇਨ•ਾਂ ਸਬਦਾ ਦਾ ਪ੍ਰ...
Read Moreਕੁਰਾਲੀ, 20 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ (ਰਜਿ:) ਕੁਰਾਲੀ ਅਤੇ ਭਾਈ ਨੱਥਾ ਜੀ ਭਾਈ ਅਬਦੁਲਾ ਜੀ ਢਾਡੀ ਸਭਾ (ਰਜਿ:) ਵੱਲੋਂ ਇੱਕ ਗਰੀਬ ਪਰਿਵਾਰ ਦੀ ਧੀ ਦੇ ਵਿਆਹ ਲਈ ਮਾਲੀ ਮਦਦ ਕਰਦੇ ਹੋਏ ਰਾਸ਼ਨ ਦੇ ਸਮਾਨ ਦੇ ਨਾਲ ਨਾਲ ਮਠਿਆਈ ਅਤੇ ਫ਼ਰਨੀਚਰ ਭੇਂਟ ਕੀਤਾ ਗਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਨੱਥਾ ਜੀ ਭਾਈ ਅਬਦੁਲਾ ਜੀ ਢਾਡੀ ਸਭਾ ਦੇ ਅੰਤਰਰਾਸ਼ਟਰੀ ਕੌਮੀ ਪ੍ਰਧਾਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ (ਰਜਿ:) ਕੁ...
Read More