ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਕੁਰਾਲੀ, 20 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਲੌਕਡਾਊਨ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੀਆਂ ਕਲਾਸਾਂ ਸੁਰੂ ਕਰਨ ਦੇ ਹੁਕਮ ਜਾਰੀ ਕੀਤੇ ਜਾਂ ਤੋਂ ਬਾਅਦ ਸਕੂਲ ਖੁੱਲਣ ਸਮੇਂ ਸਥਾਨਕ ਸ਼ਹਿਰ ਦੇ ਸਿਟੀ ਕਾਂਗਰਸ ਦੇ ਵਾਇਸ ਪ੍ਰਧਾਨ ਸੰਜੀਵ ਗੋਗਨਾ ਅਤੇ ਸਮਾਜ-ਸੇਵੀ ਹੇਮ ਰਾਜ ਵਰਮਾ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਨੂੰ ਸੈਨੇਟਾਈਜ਼ ਕਰਵਾਇਆ ਗਿਆ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮਾਸਕ ਵੰਡੇ ਗਏ । ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਟੈਂਪਰੇਚਰ ਦੀ ਜ...
Read Moreਵਾਯੂਮੰਡਲ ਵਿਚ ਵਿਭਿੰਨ ਪ੍ਰਦੂਸ਼ਣ-ਕਰਤਾ ਦਾਖ਼ਲ ਹੁੰਦੇ ਰਹਿੰਦੇ ਹਨ। ਜਿਹੜੇ ਸਾਡੇ ਵਾਤਾਵਰਨੀ ਕਾਰਕਾਂ ਨਾਲ ਕਿਰਿਆ ਕਰਕੇ ਵਾਤਾਵਰਨ ਨੂੰ ਜ਼ਹਿਰੀਲਾ ਅਤੇ ਗੰਧਲਾ ਕਰ ਦਿੰਦੇ ਹਨ। ਇਹ ਜੀਵਾਂ ਉੱਤੇ ਭੈੜੇ ਪ੍ਰਭਾਵ ਅਤੇ ਕੁਦਰਤੀ ਸੁੰਦਰਤਾ ਨੂੰ ਖ਼ਰਾਬ ਕਰਦੇ ਹਨ। ਮਨੁੱਖ, ਵਾਤਾਵਰਨ ਨੂੰ ਵਿਗਾੜਨ ਵਿਚ ਵੱਡਾ ਦੋਸ਼ੀ ਹੈ। ਗ਼ੈਰ-ਕੁਦਰਤੀ ਤੇ ਅਣਸਾਵੇਂ ਵਿਕਾਸ ਅਤੇ ਅਖੌਤੀ ਆਧੁਨਿਕਤਾ ਕਾਰਨ ਵਾਤਾਵਰਨ ਵਿੱਚ ਸਸਪੈਂਡਿਡ ਪਾਰਟੀਕਲ ਮੈਟਰ (ਜਿਹੜੇ ਤੱਤ ਹਵਾ ਵਿੱਚੋਂ ਮਨਫ਼ੀ ਚਾਹੀਦੇ ਹਨ) ਅਤੇ ਨਾਈਟਰੋਜਨ ਆਕਸਾਈਡ ਜ਼ਹਿਰ ਵਧ ਰਹੀ ਹੈ। ਹਵਾ ਵਿੱਚ ਐੱਸ.ਪੀ.ਐੱਮ. ਦੀ ਮਾਤਰਾ 100 ਤੋਂ 200...
Read Moreਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੰਪਨੀ ਵੱਲੋਂ ਦੀਵਾਲੀ ਦੇ ਸਬੰਧ ਵਿੱਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ। ਕੰਪਨੀ ਵਿੱਚ ਕੰਮ ਕਰਦੇ ਕਰਮਚਾਰੀ ਪਰਿਵਾਰਾਂ ਸਮੇਤ ਪੰਡਾਲ ਵਿੱਚ ਪਹੁੰਚ ਚੁੱਕੇ ਸਨ ।ਕਾਫੀ ਗਹਿਮਾ ਗਹਿਮੀ ਵਾਲਾ ਮਾਹੌਲ ਸੀ ।ਪੰਡਾਲ ਦੇ ਇੱਕ ਪਾਸੇ ਵੰਨ ਸਵੰਨੀਆਂ ਖਾਣ ਪੀਣ ਵਾਲੀਆਂ ਵਸਤਾਂ ਨੂੰ ਬੜੇ ਸਲੀਕੇ ਨਾਲ ਲਗਾਇਆ ਗਿਆ ਸੀ।ਕਾਊਂਟਰਾਂ ਤੇ ਕਈ ਪ੍ਰਕਾਰ ਦੇ ਪਕਵਾਨ ਸਜਾਏ ਗਏ ਸਨ। ਦੇਖਦੇ ਹੀ ਦੇਖਦੇ ਦੀਵਾਲੀ ਮੇਲਾ ਪੂਰੀ ਤਰ੍ਹਾਂ ਭਰ ਚੁੱਕਿਆ ਸੀ। ਕੁਝ ਲੋਕ ਖਾਣ ਪੀਣ ਦਾ ਲੁਤਫ ਲੈ ਰਹੇ ਸਨ ਤੇ ਕੁਝ ਮੌਜ ਮਸਤੀ ਕਰਦਿਆਂ ਇਧਰ ਉੱਧਰ ਰਹੇ ਸਨ ।ਪ...
Read Moreਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਰੇ ਅਮਰੀਕੀਆਂ ਨੂੰ ਕੋਰੋਨਾ ਵਾਇਰਸ ਦਾ ਇਲਾਜ ਮੁਫਤ ਦੇਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵਿਸਕਾਨਸਿਨ ਨੇ ਇਕ ਖੇਤਰੀ ਹਵਾਈ ਅੱਡੇ ’ਤੇ ਇਕ ਚੋਣ ਰੈਲੀ ਦੌਰਾਨ ਐਲਾਨ ਕੀਤਾ ਕਿ ਜੋ ਐਂਟੀਬਾਡੀ ਇਲਾਜ ਉਨ੍ਹਾਂ ਨੂੰ ਮਿਲਿਆ ਉਹ ਜਨਤਾ ਲਈ ਮੁਫਤ ਉਪਲੱਬਧ ਕਰਵਾਇਆ ਜਾਵੇਗਾ। ਕੋਰੋਨਾ ਤੋਂ ਆਪਣੀ ਰਿਕਵਰੀ ਦਾ ਚੋਣ ਲਾਭ ਲੈਂਦੇ ਹੋਏ ਉਨ੍ਹਾਂ ਨੇ ਇਸ ਚੋਣ ਨੂੰ ‘ਟਰੰਪ ਸੁਪਰ ਰਿਕਵਰੀ’ ਅਤੇ ‘ਬਾਇਡੇਨ ਡਿਪ੍ਰੈਸ਼ਨ’ ਵਿਚਾਲੇ ਇਕ ਵਿਕਲਪ ਦੱਸ ਦਿੱਤਾ। ਦਿਨ ਦੀ ਸ਼ੁਰੂਆਤ ’ਚ ਮਿਸ਼ੀਗਨ ’ਚ ਹੋਈ ਚੋਣ ਰੈਲੀ ’ਚ ਟਰੰਪ ਨੇ ਚਿਤਾਵਨੀ ਦਿ...
Read Moreਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਦੀ ਕਾਰਵਾਈ 'ਚੋਂ ਨਾਦਾਰਦ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਖਿਰ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਹਾਜ਼ਰੀ ਭਰ ਹੀ ਦਿੱਤੀ ਹੈ। ਨਵਜੋਤ ਸਿੱਧੂ ਅੱਜ ਦੀ ਕਾਰਵਾਈ ਦੌਰਾਨ ਮੰਤਰੀਆਂ ਦੀ ਕਤਾਰ ਵਿਚ ਨਹੀਂ ਬੈਠ ਸਕੇ ਸਗੋਂ ਉਨ੍ਹਾਂ ਨੂੰ ਵਿਧਾਇਕਾਂ ਦੀ ਪਿਛਲੀ ਕਤਾਰ ਵਿਚ ਹੀ ਬੈਠਣਾ ਪਿਆ।...
Read Moreਚੰਡੀਗੜ, 19 ਅਕਤੂਬਰ: 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਦਨ ਨੇ ਸੋਮਵਾਰ ਨੂੰ ਉਨਾਂ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜੋ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਰੋਸ਼-ਮੁਜ਼ਾਹਰਾ ਕਰਦੇ ਹੋਏ ਆਪਣੀ ਜਾਨ ਗੁਆ ਬੈਠੇ ਹਨ। ਸਦਨ ਵੱਲੋਂ ਆਜ਼ਾਦੀ ਘੁਲਾਟੀਆਂ, ਸਿਆਸੀ ਤੇ ਹੋਰ ਉੱਘੀਆਂ ਹਸਤੀਆਂ ਅਤੇ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਮੈਂਬਰਾਂ ਨੇ ਵਿਛੜੀਆਂ ਰੂਹਾਂ ਦੇ ਸਨਮਾਨ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦ...
Read Moreਚੰਡੀਗੜ, 19 ਅਕਤੂਬਰ: ਮਹਿੰਦਰਾ ਐਂਡ ਮਹਿੰਦਰਾ ਦੀ ਸਵਰਾਜ ਡਵੀਜ਼ਨ ਮੋਹਾਲੀ ਵਲੋਂ ਕਰੋਨਾ ਯੋਧਿਆਂ ਲਈ ਵਿਸ਼ੇਸ਼ ਤੌਰ ਤੌਰ ਤੇ ਤਿਆਰ ਕਰਵਾਈਆਂ 500 ਫੇਸ ਸ਼ੀਲਡ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੂੰ ਭੇਂਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ (ਸਵਰਾਜ ਡਵੀਜ਼ਨ) ਮਹਿੰਦਰਾ ਐਂਡ ਮਹਿੰਦਰਾ ਮੋਹਾਲੀ ਦੇ ਸੀ.ਈ.ਓ. ਹਰੀਸ਼ ਚਵਾਨ ਦੀ ਅਗਵਾਈ ਵਿੱਚ ਸਿਹਤ-ਸੰਭਾਲ ਵਰਕਰਾਂ ਅਤੇ ਮੁੱਢਲੀ ਕਤਾਰ ਦੇ ਕੋਵਿਡ ਯੋਧਿਆਂ ਨੂੰ ਸੁਰੱਖਿਆ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਫੇਸ ਸ਼ੀਲਡਾਂ ਬਣਾਈ...
Read Moreਲੌਂਗੋਵਾਲ, 19 ਅਕਤੂਬਰ (ਜਗਸੀਰ ਸਿੰਘ ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਹਨ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਕੜੀ ਵਿੱਚ ਅੱਜ ਸਿੱਖਿਆ ਵਿਭਾਗ ਵੱਲੋਂ ਚਿੱਤਰਕਲਾ ਮੁਕਾਬਲੇ ਦਾ ਬਲਾਕ ਪੱਧਰੀ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਰੱਤੋਕੇ ਸਕੂਲ ਦੇ ਹੋਣਹਾਰ ਵਿਦਿਆਰਥੀ ਸੁੱਖਲਵ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਨਤੀਜਾ ਘੋਸ਼ਿਤ ਹੋਣ ਤੋ ਬਾਅਦ ਸਾਰੇ ਪਿੰਡ ਵਾਸੀਆਂ, ਸਕੂਲ ਸਟਾਫ ਵਿੱਚ ਖੁਸ਼ੀ ਦੀ ...
Read Moreਨਵੀਂ ਦਿੱਲੀ, 19 ਅਕਤੂਬਰ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਹਾਰਾਸ਼ਟਰ ਆਫਤ ਪ੍ਰਬੰਧਨ ਅਥਾਰਟੀ(ਐਸਡੀਐਮਏ) ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੂੰ ਦਸਹਿਰਾ ਸਮਾਗਮ ਕਰਾਉਣ ਦੀ ਇਜਾਜ਼ਤ ਦੇਣ ਬਾਰੇ ਫੈਸਲਾ ਕਰਨ ਲਈ ਕਿਹਾ ਹੈ। ਜਸਟਿਸ ਐਲ ਨਾਗੇਸ਼ਵਰ ਰਾਓ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਜ਼ਮੀਨੀ ਹਾਲਾਤ ਦੇਖਣ ਬਾਅਦ ਲਿਆ ਜਾਵੇਗਾ। ਬੈਂਚ ਵਿੱਚ ਜਸਟਿਸ ਹੇਮੰਤ ਗੁਪਤਾ ਅਤੇ ਅਜੈ ਰਸਤੋਗੀ ਵੀ ਸ਼ਾਮਲ ਹਨ। ਬੈਂਚ ਨੇ ਗੁਰਦੁਆਰਾ ਮੈਨੇਜਮੈਂਟ ਨੂੰ ਦਸਹਿਰਾ ਸਮਾਗਮ ਸਬੰਧੀ ਅਪੀਲ ਮੰਗਲਵਾਰ ਤਕ ਐਸਡੀਐਮਏ ਕੋਲ ਦਾਖਲ ਕਰਨ ਲਈ ਕਿਹਾ ਹੈ। ਬੈਂਚ ਨੇ ਨਾਲ ਹੀ ਕਿ...
Read Moreਸੰਗਰੂਰ , 19 ਅਕਤੂਬਰ (ਜਗਸੀਰ ਲੌਂਗੋਵਾਲ ) - ਸ਼ੌਰਿਆ ਚੱਕਰ ਨਾਲ ਸਨਮਾਨਿਤ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਤਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਦੀ ਸੀਟੂ ਵੱਲੋਂ ਨਿੰਦਾ ਕੀਤੀ ਗਈ ਹੈ, ਅੱਜ ਪਿੰਡ ਅਕਾਲਗੜ੍ਹ ਵਿਚ ਵਰਕਰਾਂ ਦੀ ਮੀਟਿੰਗ ਵਿਚ ਸ਼ਰਧਾਂਜਲੀ ਭੇਂਟ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਸਾਥੀ ਭਿੱਖੀਵਿੰਡ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਸਾਥੀ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਸੁਰੱਖਿਆ ਵਾਪਸ ਲੈਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿ...
Read Moreਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ ) - ਆਮ ਆਦਮੀ ਪਾਰਟੀ ਹਲਕਾ ਸੰਗਰੂਰ ਦੇ ਸੀਨੀਅਰ ਆਗੂ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿਚ ਸੰਗਰੂਰ ਦੇ ਨਾਨਕਪੁਰਾ ਵਾਰਡ ਨੰ:14 ਤੋਂ ਗੁਰਪ੍ਰੀਤ ਸਿੰਘ ਰਾਜਾ ਆਪਣੇ ਪਰਿਵਾਰ ਅਤੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਗੁਰਪ੍ਰੀਤ ਰਾਜਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਹਰ ਵਰਗ ਨਾਲ ਵਾਅਦਾ ਖਿਲਾਫੀ ਕੀਤੀ ਹੈ ਅਤੇ ਨੌਜਵਾਨਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਉਹ ਆਮ ਆਦਮੀ ਦੀਆਂ ਨੀਤੀਆਂ ਤੋਂ ਪ...
Read Moreਲੁਧਿਆਣਾ, 19 ਅਕਤੂਬਰ (ਕੁਲਦੀਪ ਸਿੰਘ) ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3822 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ...
Read Moreਐਸ.ਏ.ਐਸ ਨਗਰ, 19 ਅਕਤੂਬਰ (ਗੁਰਪ੍ਰੀਤ ਸਿੰਘ ਤੰਗੌਰੀ) ਝੋਨੇ ਦੀ ਪਰਾਲੀ ਤੇ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਜਿੱਥੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਥੇ ਫ਼ਸਲਾਂ ਦਾ ਝਾੜ ਵੀ ਵੱਧ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹ ਗੱਲ ਪਿੰਡ ਦੇਸੂ ਮਾਜਰਾ ਬਲਕਾ ਖਰੜ ਦੇ ਅਗਾਂਹਵਧੂ ਕਿਸਾਨ ਬਲਜੀਤ ਸਿੰਘ ਨੇ ਕਹੀ। ਉਸ ਨੇ ਦੱਸਿਆ ਕਿ ਉਸ ਨੇ ਪਿਛਲੇ 3 ਸਾਲ ਤੋਂ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਈ ਜਿਸ ਤੋਂ ਉਹ ਬੇਹੱਦ ਸੰਤੁਸ਼ਟ ਹੈ ਅਤੇ ਆਪਣੀਆਂ ਫ਼ਸਲਾਂ ਤੋਂ ਚੌਖਾ ਮੁਨਾਫ਼ਾ ਲੈ ਰਿਹਾ ਹੈ। ਅਗ...
Read Moreਰੋਮ, 19 ਅਕਤੂਬਰ (ਦਲਜੀਤ ਮੱਕੜ) ਬੀਤੇ ਬੀਤੇ ਦਿਨੀਂ ਇਟਲੀ ਦੇ ਭਾਜਪਾ ਦੇ ਆਗੂਆਂ ਦੀ ਮੀਟਿੰਗ ਹੋਈ ਕਰੋਨਾ ਵਾਇਰਸ ਦੀ ਵਜ੍ਹਾ ਕਰਕੇ ਇਹ ਮੀਟਿੰਗ ਆਨਲਾਈਨ ਹੀ ਕਰਨੀ ਪਈ, ਇਸ ਵਿੱਚ ਇਟਲੀ ਦੇ ਭਾਜਪਾ ਆਗੂਆਂ ਦੁਆਰਾ ਕਾਫੀ ਮੁੱਦੇ ਵਿਚਾਰੇ ਗਏ, ਜਿਸ ਵਿੱਚ 22 ਅਕਤੂਬਰ 1947 ਨੂੰ ਪਾਕਿਸਤਾਨ ਦੁਆਰਾ ਜਿਸ ਤਰ੍ਹਾਂ ਜੰਮੂ ਕਸ਼ਮੀਰ ਦੇ ਮੁਜੱਫਰਾਬਾਦ ਜੋ ਕਿ ਹੁਣ ਪੀ ਓ ਕੇ ਦਾ ਹਿੱਸਾ ਹੈ ਤੇ ਹਮਲਾ ਕੀਤਾ ਸੀ, ਇਸ ਦਿਨ ਨੂੰ ਕਾਲੇ ਦਿਨ ਨੂੰ ਵਜੋਂ ਵੀ ਮਨਾਇਆ ਜਾਂਦਾ ਹੈ, ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 25 ਨੂੰ ਬਰੇਸ਼ੀਆ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ, ਇਸ...
Read Moreਲੁਧਿਆਣਾ, 19 ਅਕਤੂਬਰ (ਬਿਕਰਮਪ੍ਰੀਤ) - ਨਗਰ ਨਿਗਮ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਵਲੋਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਚੇਂਜ ਆਫ ਲੈਂਡ ਯੂਜ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਜ਼ਿਕਰਯੋਗ ਹੈ ਕਿ ਨਗਰ ਨਿਗਮ ਲੁਧਿਆਣਾ ਵਲੋਂ ਲੁਧਿਆਣਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ/ ਇੰਡਸਟਰਲੀਅਸਟ/ ਇਸਟੀਚਿਉਸ਼ਨ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਚੇਂਜ ਆਫ ਲੈਂਡ ਯੂਜ (ਉਹ ਦੁਕਾਨਦਾਰ ਜਿਨਾਂ ਵਲੋਂ ਰਿਹਾਇਸ਼ੀ ਸਕੀਮਾਂ ਵਿੱਚ ਕਾਰੋਬਾਰ ਕੀਤਾ ਜਾ ਰਿਹਾ ਸੀ) ਦੀ ਮੁੰਹਿਮ ਆਰੰਭੀ ਸੀ। ਮੇਅਰ ਸ੍ਰੀ ਸੰਧੂ ਨੇ ਦੱਸਿਆ ਕਿ ਸ਼ੁਰੂਆਤੀ ਦੌਰ...
Read Moreਲੁਧਿਆਣਾ 19 ਅਕਤੂਬਰ (ਪਰਮਜੀਤ ਸਿੰਘ) ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿਰਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਕਿਸਾਨਾਂ ਦੇ ਮਸੀਹਾ ਹਨ ਅਤੇ ਕਿਸਾਨੀ ਦੇ ਰਹਿਬਰ ਹਨ । ਉਨ੍ਹਾਂ ਕਿਹਾ ਕਿ ਅਕਾਲੀ ਨੇਤਾ ਕੇਂਦਰੀ ਮੰਤਰੀ ਹੁੰਦੇ ਹੋਏ ਦਿੱਲੀ ਵਿੱਚ ਕਿਸਾਨਾਂ ਦੇ ਮੌਤ ਦੇ ਵਰੰਟ ਤੇ ਦਸਤਖਤ ਕਰਦੇ ਹਨ ਅਤੇ ਪੰਜਾਬ ਵਿੱਚ ਆ ਕੇ ਕਿਸਾਨੀ ਦੇ ਨਾਮ ਤੇ ਮਗਰਮੱਛ ਦੇ ਹੰਝੂ ਹੰਝੂ ਵਹਾਉਂਦੇ ਹਨ । ਉਨ੍ਹਾਂ ਕਿਹਾ ਕਿ ਪਬਲਿਕ ਹੈ ਸਭ ਜਾਨਤੀ ਹੈ ਅੰਦਰ ਕਿਆ ਹੈ ਬਾਹਰ ਕਿਹਾ ਹੈ । ਬਾਵਾ ਨ...
Read Moreਲੁਧਿਆਣਾ, 19 ਅਕਤੂਬਰ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਬਿੱਟੂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹਮਲਾ ਕਰਵਾਉਣ ਦੀ ਗੱਲ ਕਹਿਣ ਤੋਂ ਬਿਨਾਂ ਸਖ਼ਤ ਸ਼ਬਦਾਵਲੀ 'ਚ ਭਾਜਪਾ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਸੀ।...
Read Moreਚੰਡੀਗਡ਼੍ਹ : ਮਾਨਸਿਕ ਬਿਮਾਰੀ ਤੋਂ ਪਰੇਸ਼ਾਨ 70 ਸਾਲਾ ਬਜ਼ੁਰਗ ਨੇ ਸੋਮਵਾਰ ਸਵੇਰੇ ਆਪਣੀ ਪਿਸਤੌਲ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਬਜ਼ੁਰਗ ਦੀ ਪਛਾਣ ਮਾਡਰਨ ਡੁਪਲੈਕਸ ਦੇ ਮਕਾਨ ਨੰਬਰ 6064 ਦੇ ਸੁਰਿੰਦਰ ਸਿੰਘ ਫੂਲਕਾ ਦੇ ਰੂਪ 'ਚ ਹੋਈ। ਸੂਚਨਾ ਮਿਲਣ 'ਤੇ ਪੁੱਜੀ ਪੁਲਿਸ ਨੇ ਗੰਭੀਰ ਜ਼ਖ਼ਮੀ ਨੂੰ ਪੀਜੀਆਈ 'ਚ ਦਾਖ਼ਲ ਕਰਵਾਉਣ ਦੇ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਸੁਰਿੰਦਰ ਸਿੰਘ ਫੂਲਕਾ ਇਸ ਘਰ 'ਚ ਆਪਣੀ ਪਤਨੀ ਰਹਿੰਦੇ ਹਨ ਤੇ ਘਰ 'ਚ ਕੰਮ ਲਈ ਨੌਕਰਾਣੀ ਨੂੰ ਰੱਖਿਆ ਹੈ। ਜਾਣਕਾਰੀ ਅਨੁਸਾਰ...
Read Moreਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੋਮਵਾਰ ਸਵੇਰੇ 11 ਵਜੇ ਆਪਣੇ ਤੈਅ ਸਮੇਂ 'ਤੇ ਸ਼ੁਰੂ ਹੋਇਆ। ਸਭ ਤੋਂ ਪਹਿਲਾਂ ਪੱਤਰਕਾਰ ਜੋਗਿੰਦਰ ਸਿੰਘ ਪੁਆਰ, ਪ੍ਰਸਿੱਧ ਵਿਗਿਆਨੀ ਤੇ ਲੇਖਕ ਕੁਲਦੀਪ ਸਿੰਘ ਧੀਰ, ਸੰਗੀਤਕਾਰ ਕੇਸਰ ਸਿੰਘ ਨਰੂਲਾ, ਕਾਮਰੇਡ ਬਲਵਿੰਦਰ ਸਿੰਘ ਤੇ ਕਿਸਾਨ ਸੰਘਰਸ਼ ਦੌਰਾਨ ਮਰੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਦਨ 'ਚ ਇਸ ਗੱਲ 'ਤੇ ਹੰਗਾਮਾ ਚੱਲ ਰਿਹਾ ਹੈ ਕਿ ਖੇਤੀਬਾਡ਼ੀ ਕਾਨੂੰਨ ਰੋਕਣ ਲਈ ਸਰਕਾਰ ਜਿਹੜਾ ਬਿੱਲ ਲਿਆ ਰਹੀ ਹੈ, ਉਸ ਦੀ ਕਾਪੀ ਮੈਂਬਰਾਂ ਨੂੰ ਨਹੀਂ ਮਿਲੀ ਹੈ। ਇਸ 'ਤੇ ਸੰਸਦੀ ਕਾਰਜ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ...
Read Moreਮਸ਼ਹੂਰ ਟੀਵੀ ਸੀਰੀਅਲ ਕੁਮਕੁਮ ਭਾਗਯ 'ਚ ਇੰਦੂ ਦਾਦੀ ਦੀ ਭੂਮਿਕਾ ਨਿਭਾਉਣ ਵਾਲੀ ਜ਼ਰੀਨਾ ਰੋਸ਼ਨ ਖ਼ਾਨ ਦਾ ਦੇਹਾਂਤ ਹੋ ਗਿਆ ਹੈ। ਉਹ 54 ਸਾਲ ਦੀ ਸਨ। ਅਚਾਨਕ ਦੇਹਾਂਤ ਦੀ ਖ਼ਬਰ ਆਉਣ ਨਾਲ ਨਾ ਸਿਰਫ਼ ਉਨ੍ਹਾਂ ਦੇ ਚਾਹੁਣ ਵਾਲੇ ਬਲਕਿ ਸੀਰੀਅਲ 'ਚ ਉਨ੍ਹਾਂ ਦੇ ਨਾਲ ਕੰਮ ਕਰਨ ਵਾਲੇ ਕਲਾਕਾਰ ਵੀ ਹੈਰਾਨ ਹਨ। ਹੁਣ ਤਕ ਦੀ ਜਾਣਕਾਰੀ ਮੁਤਾਬਿਕ, ਇੰਦੂ ਦਾਦੀ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਹੈ। ਹਾਲਾਂਕਿ ਅਜੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਪਰਿਵਾਰ ਵੱਲੋਂ ਅਧਿਕਾਰਤ ਬਿਆਨ ਆਉਣਾ ਬਾਕੀ ਹੈ। ਦੇਹਾਂਤ ਦੀ ਖ਼ਬਰ ਆਉਣ ਤੋਂ ਬਾਅਦ ਟੀਵੀ ਇੰਡਸਟਰੀ ਨਾਲ ਜੁਡ਼ੇ ਲੋਕ ਸ਼ਰਧਾ...
Read More