ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਅੰਮ੍ਰਿਤਸਰ, 31 ਜਨਵਰੀ - ਐੱਸ.ਟੀ.ਐਫ ਬਾਰਡਰ ਰੇਂਜ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਸ਼ਹਿਰ ਦੇ ਇੱਕ ਇਲਾਕੇ 'ਚੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਐਸ.ਟੀ.ਐਫ ਦੀ ਟੀਮ ਵੱਲੋਂ ਇਸ ਮਾਮਲੇ 'ਚ ਇੱਕ ਅਫਗਾਨੀ ਨਾਗਰਿਕ ਸਮੇਤ ਹੋਰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਸੂਚਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਐੱਸ.ਟੀ.ਐਫ ਵੱਲੋਂ ਕੱਲ੍ਹ ਦਿਨ ਸਮੇਂ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਕੱਪੜਾ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਨ...
Read Moreਅੰਮ੍ਰਿਤਸਰ, 31 ਜਨਵਰੀ ) - ਸ: ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿੱਜੀ ਸਕੱਤਰ ਵਜੋਂ ਅੱਜ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਤਾਇਨਾਤ ਨਿੱਜੀ ਸਕੱਤਰ ਅਵਤਾਰ ਸਿੰਘ ਸੌਂਪਣਾ ਅੱਜ ਸੇਵਾ ਮੁਕਤ ਹੋ ਰਹੇ ਹਨ। ਸ: ਆਹਲੀ ਦੇ ਨਵਾਂ ਅਹੁਦਾ ਸੰਭਾਲਣ ਵੇਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸਕੱਤਰ ਡਾ: ਰੂਪ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਮਨਜੀਤ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾ ਕੋਹਨਾ, ਕੁਲਵਿੰਦਰ ਸਿੰਘ ਰਮ...
Read Moreਸੰਗਰੂਰ, 31 ਜਨਵਰੀ - ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੀ ਸਿਆਸੀ ਉਥੱਲ - ਪੁਥਲ ਦੇ ਚੱਲਦਿਆਂ ਜਿੱਥੇ ਇਕ ਪਾਸੇ ਸੁਖਬੀਰ ਬਾਦਲ ਧੜੇ ਵੱਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਰੈਲੀ ਰੱਖੀ ਗਈ ਹੈ। ਉਧਰ, ਦੂਜੇ ਪਾਸੇ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਲਗਾਤਾਰ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਅੱਜ ਚੜ੍ਹਦੀ ਸਵੇਰ ਹੀ ਯੂਥ ਅਕਾਲੀ ਦਲ ਦੇ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਵਿਸ਼ਵਜੀਤ ਸਿੰਘ ਲਿਟਲੂ ਗਰੇਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕੁੱਝ ਦਿਨਾਂ ਤੋਂ ਕੈਨੇਡਾ ਰਹਿ ਰਹੇ ਲਿਟਲੂ ਗਰੇਵਾਲ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਆਪਣੇ ਅਸਤੀਫ਼ੇ ਦਾ ਐਲਾਨ ਕੀ...
Read Moreਚੰਡੀਗੜ੍ਹ, 31 ਜਨਵਰੀ - ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ.ਐਸ.ਪੀ ਸੋਨੀ 'ਤੇ ਆਪਣੀ ਪਤਨੀ 'ਤੇ ਗੋਲੀ ਚਲਾਉਣ ਦਾ ਦੋਸ਼ ਹੈ। ਸੋਨੀ ਦੀ ਜ਼ਮਾਨਤ ਅਰਜ਼ੀ ਮੁਹਾਲੀ ਕੋਰਟ ਨੇ ਰੱਦ ਕਰ ਦਿੱਤੀ ਸੀ, ਜਿਸ 'ਤੇ ਸੋਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ ਅਤੇ ਜਸਟਿਸ ਜੈ ਸ੍ਰੀ ਠਾਕੁਰ ਦੀ ਬੈਂਚ ਨੇ ਅੰਤ੍ਰਿਮ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਹਟਾ ਦਿੱਤੀ ਹੈ।...
Read Moreਮਿਲਾਨ (ਇਟਲੀ), 31 ਜਨਵਰੀ - ਇਟਲੀ ਵਿਚ ਕੋਰੋਨਾ ਵਾਇਰਸ ਦੇ ਪਹਿਲੇ ਦੋ ਕੇਸ ਦਰਜ ਕੀਤੇ ਗਏ ਹਨ।ਇਸ ਗੱਲ ਦਾ ਖ਼ੁਲਾਸਾ ਇਟਲੀ ਦੇ ਪ੍ਰਧਾਨ ਮੰਤਰੀ ਜੁਸੇਪੇ ਕੌਂਤੇ ਨੇ ਆਪਣੀ ਰਿਹਾਇਸ਼ ਪਲਾਸੋ ਕੀਜੀ ਰੋਮ ਵਿਖੇ ਇਟਲੀ ਦੇ ਸਿਹਤ ਮੰਤਰੀ ਰੋਬੇਰਤੋ ਸਪੇਰਾਂਸਾ ਨਾਲ ਮੁਲਾਕਾਤ ਦੌਰਾਨ ਕੀਤਾ।ਪ੍ਰਧਾਨ ਮੰਤਰੀ ਕੌਂਤੇ ਨੇ ਇਸ ਗੱਲ ਦੀ ਘੋਸ਼ਣਾ ਵੀ ਕੀਤੀ ਕਿ ਉਨ੍ਹਾਂ ਚੀਨ ਜਾਣ ਅਤੇ ਆਉਣ ਲਈ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ।ਕੋਰੋਨਾ ਵਾਇਰਸ ਦੇ ਬਚਾਅ ਲਈ ਅਜਿਹੀ ਸਾਵਧਾਨੀ ਅਪਣਾਉਣ ਵਾਲਾ ਇਟਲੀ ਪਹਿਲਾ ਦੇਸ਼ ਹੈ।...
Read Moreਨਵੀਂ ਦਿੱਲੀ, 29 ਜਨਵਰੀ- ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀ ਮੁਕੇਸ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਸ਼ਟਰਪਤੀ ਵਲੋਂ ਰਹਿਮ ਦੀ ਅਪੀਲ ਨੂੰ ਖ਼ਾਰਜ ਕੀਤੇ ਜਾਣ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਖ਼ਾਰਜ ਕਰ ਦਿੱਤਾ। ਸੁਪਰੀਮ ਕੋਰਟ ਦੇ ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਐੱਸ. ਏ. ਬੋਪੰਨਾ ਦੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫ਼ੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਖ਼ੁਦ ਨੂੰ ਸੰਤੁਸ਼ਟ ਕਰਨ ਲਈ ਰਾਸ਼ਟਰਪਤੀ ਕੋਲ ਭੇਜੇ ਗਏ ਸਾਰੇ ਦਸਤਾਵੇਜ਼ਾਂ ਨੂੰ ਦੇਖਿਆ। ਗ੍ਰਹਿ ਮੰਤਰਾਲੇ ਨੇ...
Read Moreਸੰਗਰੂਰ, 29 ਜਨਵਰੀ - ਸੰਗਰੂਰ 'ਚ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਨੌਜਵਾਨ ਅਤੇ ਬੱਚੇ ਸਵੇਰ ਤੋਂ ਹੀ ਘਰਾਂ ਦੀਆਂ ਛੱਤਾਂ 'ਤੇ ਚੜ੍ਹੇ ਹੋਏ ਹਨ ਅਤੇ ਪਤੰਗਬਾਜ਼ੀ ਦਾ ਲੁਤਫ਼ ਲੈ ਰਹੇ ਹਨ। ਉੱਚੀ ਆਵਾਜ਼ 'ਚ ਡੀ. ਜੇ. 'ਤੇ ਗਾਣੇ ਚੱਲ ਰਹੇ ਹਨ।
Read Moreਫਿਲੌਰ, 29 ਜਨਵਰੀ - ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ 'ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਬੀਤੇ ਦਿਨੀਂ ਜਾਰੀ ਕੀਤੇ ਸਨ ਪਰ ਉਕਤ ਹੁਕਮਾਂ ਦੀ ਪ੍ਰਵਾਹ ਕੀਤੇ ਬਿਨਾਂ ਸਥਾਨਕ ਸ਼ਹਿਰ ਅੰਦਰ ਬਸੰਤ ਪੰਚਮੀ ਮੌਕੇ ਪੁਲਿਸ ਦੇ ਨੱਕ ਥੱਲੇ ਵੱਡੇ ਪੱਧਰ 'ਤੇ ਚਾਈਨਾ ਡੋਰ ਦੀ ਵਿੱਕਰੀ ਕੀਤੀ ਜਾ ਰਹੀ ਹੈ। ਸ਼ਹਿਰ ਅੰਦਰ ਇਹ ਚਰਚਾ ਆਮ ਹੈ ਕਿ ਉਕਤ ਸਾਰਾ ਗੋਰਖ ਧੰਦਾ ਕੁਝ ਦਲਾਲਨੁਮਾ ਵਿਅਕਤੀਆਂ ਦੀ ਸ਼ੈਅ 'ਤੇ ਹੋ ਰਿਹਾ ਹੈ, ਜਿਹੜੇ ਦੁ...
Read Moreਅੰਮ੍ਰਿਤਸਰ, 29 ਜਨਵਰੀ - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ।...
Read Moreਪਟਿਆਲਾ, 29 ਜਨਵਰੀ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਪਟਿਆਲਾ ਵਿਖੇ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਪੁੱਜੇ। ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ 'ਤੇ ਲੱਗੇ ਸੱਭਿਆਚਾਰਕ ਬੁੱਤਾਂ ਦੇ ਸੰਬੰਧ 'ਚ ਲੰਘੇ ਦਿਨ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਹੋਈ ਸੀ। ਸਿੰਘ ਸਾਹਿਬ ਨੇ ਕਿਹਾ ਕਿ ਉਹ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੇ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਇਹ ਬੁੱਤ ਕਿਸੇ ਹੋਰ ਥਾਂ ਲਗਾਏ ਜਾਣ ਤੇ ਵਿਰਾਸਤੀ ਮਾਰਗ 'ਤ...
Read Moreਨਵੀਂ ਦਿੱਲੀ, 29 ਜਨਵਰੀ- ਬੈਡਮਿੰਟਨ 'ਚ ਭਾਰਤ ਲਈ ਕਈ ਵੱਡੀਆਂ ਜਿੱਤਾਂ ਹਾਸਲ ਕਰਨ ਵਾਲੀ ਸਾਇਨਾ ਨੇਹਵਾਲ ਅੱਜ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰੇਗੀ। ਸਾਇਨਾ ਹੁਣ ਤੋਂ ਥੋੜ੍ਹੀ ਦੇਰ ਬਾਅਦ ਭਾਜਪਾ 'ਚ ਸ਼ਾਮਲ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਾਇਨਾ ਦਿੱਲੀ ਸਥਿਤ ਭਾਜਪਾ ਦਫ਼ਤਰ 'ਚ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰੇਗੀ...
Read Moreਖਾਸਾ, 26 ਜਨਵਰੀ - ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ ਦੇ ਰੂਪ 'ਚ ਹੋਈ ਹੈ। ਦੱਸਿਆ ਦਾ ਰਿਹਾ ਕਿ ਉਕਤ ਔਰਤ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਸੀ।
Read Moreਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ ਖਿਡਾਰੀਆਂ ਨੂੰ ਵੱਖ ਵੱਖ ਸੂਬਿਆਂ ਦੇ ਸਭਿਆਚਾਰ ਜਾਣਨ ਦੇ ਨਾਲ ਨਾਲ ਆਪਣੇ ਜਜ਼ਬੇ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਦਾ ਹੈ। ਇਸ ਲਈ 'ਖੇਲੋ ਇੰਡੀਆ' ਦੀ ਤਰਜ਼ 'ਤੇ ਹਰ ਸਾਲ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਵਾਰ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ 22...
Read Moreਹੈਦਰਾਬਾਦ, 26 ਜਨਵਰੀ - ਹੈਦਰਾਬਾਦ ਪੁਲਿਸ ਨੇ ਲੰਗਰਹਾਉਸ ਪੁਲਿਸ ਥਾਣੇ ਦੀ ਹੱਦ ਅੰਦਰ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਖ਼ਿਲਾਫ਼ ਪ੍ਰਦਰਸ਼ਨ ਵਿਚ ਹਿੱਸਾ ਲੈਣ 'ਤੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨ ਲਈ ਪੁਲਿਸ ਤੋਂ ਇਜਾਜ਼ਤ ਨਹੀਂ ਲਈ ਗਈ ਸੀ।
Read Moreਲੋਹਟਬੱਦੀ, 26 ਜਨਵਰੀ - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਪਿਆਨਾ ਕਰ ਗਏ ਹਨ। ਇਹ ਖ਼ਬਰ ਸੁਣਦਿਆਂ ਹੀ ਉਨ੍ਹਾਂ ਨਾਲ ਜੁੜੀਆਂ ਸੰਗਤਾਂ ਅਤੇ ਸੰਤ ਸਮਾਜ ਨੇ ਅਫ਼ਸੋਸ ਜ਼ਾਹਿਰ ਕੀਤਾ। ਰਾੜਾ ਸਾਹਿਬ ਸੰਪਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਜਿਨ੍ਹਾਂ ਦਾ ਡਾਕਟਰੀ ਇਲਾਜ ਜਾਰੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਦਾ...
Read Moreਕੁੱਪ ਕਲਾਂ, 26 ਜਨਵਰੀ - ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਭੂਸ਼ਨ ਸਿੰਘ ਵਾਸੀ ਬਿਹਾਰ ਤੇ ਜ਼ਖ਼ਮੀ ਦੀ ਪਹਿਚਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਨਜ਼ਦੀਕੀ ਵੂਲਨ ਮਿੱਲ ਅਕਬਰਪੁਰ ਛੰਨਾ ਵਿਖੇ ਬਤੌਰ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਤੇ ਹੁਣ ਮਲੇਰਕੋਟਲਾ ਸ਼ਹਿਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਹਨ। ਇਸ ਸਬੰਧੀ ਪੁਲਿਸ ਨੇ ਬਿਨਾਂ ਰਿਫ਼ਲੈਕਟਰ ਤੇ ਇੰਡੀਗੇਟਰਾਂ ਦੇ ਸੜਕ 'ਤੇ ...
Read Moreਮਹਿਲ ਕਲਾਂ, 26 ਜਨਵਰੀ - ਮਹਿਲ ਕਲਾਂ ਬਲਾਕ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਨਾਂਅ ਦੀ ਕੋਈ ਬਿਮਾਰੀ ਨਹੀ ਹੈ ਅਤੇ ਨਾ ਹੀ ਅਜਿਹੀ ਬਿਮਾਰੀ ਸਬੰਧੀ ਪੰਜਾਬ ਵਿਚ ਕੋਈ ਮਰੀਜ਼ ਦੇਖਣ ਨੂੰ ਮਿਲਿਆ ਹੈ । ਚੀਨ ਵਿਚ ਇਸ ਬਿਮਾਰੀ ਦੇ ਵਧੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਵਿਚ ਸਿਹਤ ਵਿਭਾਗ ਵੱਲੋਂ ਚੀਨ ਤੋਂ ਆਉਣ ਵਾਲੇ ਮਰੀਜ਼ਾਂ ਅਤੇ ਚਾਈਨੀਜ਼ ਏਅਰਲਾਈਨਜ਼ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਮੁਕੰਮਲ ਟੈਸਟ ਕਰਵਾਏ ਜਾ ਰਹੇ ਹਨ।...
Read Moreਲੌਂਗੋਵਾਲ,25 ਜਨਵਰੀ ( ਜਗਸੀਰ ਲੌਂਗੋਵਾਲ ) - ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਜ਼ਿਲਾ ਸੰਗਰੂਰ ਦੇ ਅਕਾਲੀ ਆਗੂਆਂ ਵਿਚ ਵਧੀ ਕਸ਼ਮਕਸ਼ ਨੇ ਨਵਾਂ ਮੋੜ ਲੈ ਲਿਆ ਹੈ। ਇਸ ਸਬੰਧੀ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਅਪਣੇ ਸਾਥੀਆਂ ਸਮੇਤ ਵੱਡੀ ਵਿੱਚ ਪਹੁੰਚਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਅਤੇ ਇਥੇ ਸੰਕੇਤਕ ਧਰਨਾ ਵੀ ਦਿੱਤਾ ਗਿਆ । ਇਸ ਮੌਕੇ ਜਥੇਦਾਰ ਫੱਗ...
Read Moreਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ ਹੈ। ਚੀਨ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਹੁਬੇਈ ਸ਼ਿਨਹੂਆ ਹਸਪਤਾਲ 'ਚ ਕੰਮ ਕਰਦੇ 62 ਸਾਲਾ ਡਾਕਟਰ ਲਿਆਂਗ ਬੁਡੋਂਗ ਨੂੰ 18 ਜਨਵਰੀ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ ਅਤੇ ਦੋ ਦਿਨਾਂ ਬਾਅਦ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ। ਮੀਡੀਆ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਚੀਨ 'ਚ ਸਰਕਾਰੀ ਅੰਕੜਿਆਂ ਤੋਂ ਵਧੇਰੇ ਡਾਕਟਰ ਇਸ ਵਾਇਰਸ ਨਾਲ ਪ੍ਰਭਾਵਿਤ ਹਨ।...
Read Moreਬਰਨਾਲਾ, 25 ਜਨਵਰੀ - ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਸ਼ਹਿਰ ਬਰਨਾਲਾ 'ਚ ਰੋਸ ਮਾਰਚ ਕੱਢਿਆ ਗਿਆ ਅਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ । ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੀ ਇੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।...
Read More