Friday, November 16 2018 06:45 AM
ਨਵੀਂ ਦਿੱਲੀ,
ਦਿੱਲੀ ਸਰਕਾਰ ਨੇ ਅਗਲੇ ਸਾਲ ਮਾਰਚ ਤੱਕ ਇੱਕ ਹਜ਼ਾਰ ਮੁਹੱਲਾ ਕਲੀਨਿਕ ਸ਼ੁਰੂ ਕਰਨ ਦਾ ਟੀਚਾ ਤੈਅ ਕੀਤਾ ਹੈ ਤੇ ਕਲੀਨਿਕ ਲਈ ਜ਼ਿਆਦਾਤਰ ਥਾਵਾਂ ਦੀ ਨਿਸ਼ਾਨਦੇਹੀ ਕਰ ਲਈ ਹੈ। ਹੁਣ ਤੱਕ 187 ਮੁਹੱਲਾ ਕਲੀਨਿਕ ਚਲ ਰਹੇ ਹਨ। ਦਿੱਲੀ ਮੈਟਰੋ ਸਟੇਸ਼ਨ ਕੰਪਲੈਕਸ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਦਿੱਲੀ ਸਰਕਾਰ ਦੇ ਇੱਕ ਵੱਡੇ ਅਧਿਕਾਰੀ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਲਈ ਡੀਐਮਆਰਸੀ ਦੀਆਂ 86 ਥਾਵਾਂ ਦੀ ਨਿਸ਼ਾਨਦੇਹੀ ਕੀਤੀ ਹੈ ਤੇ ਇਨ੍ਹਾਂ ਵਿਚੋਂ 12 ਮੈਟਰੋ ਸਟੇਸ਼ਨ ਲਈ ਕੋਈ ਇਤਰਾਜ਼ ਨਹੀਂ (ਐਨਓਸੀ) ਦਾ ਪ੍ਰਮਾਣ ਪੱਤਰ ਵੀ ਮਿਲ ਗਿਆ ਹੈ ਤੇ ਜਲਦ ਹੀ ਇਥ...
Friday, November 16 2018 06:45 AM
ਨਵੀਂ ਦਿੱਲੀ,
ਸਿਗਨੇਚਰ ਬ੍ਰਿਜ ਦੇਸ਼ ਦਾ ਪਹਿਲਾ ਤਾਰਾਂ ਉਪਰ ਬਣਿਆ ਪੁੱਲ ਹੈ ਜੋ ਯਮੁਨਾ ਨਦੀ ’ਤੇ ਦਿੱਲੀ ਸਰਕਾਰ ਵੱਲੋਂ ਬਣਾਇਆ ਗਿਆ ਹੈ। ਇਸ ਪੁਲ ਉਪਰ ਰੋਜ਼ਾਨਾ ਹੀ ਲੋਕ ਸੈਲਫੀਆਂ ਖਿੱਚਣ ਲਈ ਆਉਂਦੇ ਹਨ ਜਿਸ ਨਾਲ ਆਵਾਜਾਈ ਪ੍ਰਭਾਵਤ ਹੋਣ ਲੱਗੀ ਹੈ। ਇਸ ਤੋਂ ਇਲਾਵਾ ਪੁਲ ਉਤੇ ਅਸ਼ਲੀਲ ਹਰਕਤਾਂ ਕਰਕੇ ਮਾਹੌਲ ਖਰਾਬ ਕਰਨ ਵਾਲੇ ਚਾਰ ਹਿਜੜਿਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਦੀ ਯੋਜਨਾ ਹੈ ਕਿ ਇਸ ਪੁੱਲ ਦੀ 22 ਮੀਟਰ ਦੀ ਉਚਾਈ ਉਪਰ ਸ਼ੀਸ਼ੇ ਦਾ ਘੇਰਾ ਬਣਾਇਆ ਜਾਵੇ ਜਿੱਥੋਂ ਸੈਲਾਨੀ ਯਮੁਨਾ ਨਦੀ ਤੇ ਇਲਾਕੇ ਦਾ ਨਜ਼ਾਰਾ ਦੇਖ ਸਕਣ। ਇਸ ...
Friday, November 16 2018 06:44 AM
ਲੁਧਿਆਣਾ,
ਸਾਲਾਂ ਤੋਂ ਲੁਧਿਆਣਾ ਵਿੱਚ ਚੋਣਾਂ ਦੌਰਾਨ ਹਮੇਸ਼ਾ ਵੱਡਾ ਸਿਆਸੀ ਮੁੱਦਾ ਰਹਿਣ ਵਾਲੇ ਬੁੱਢੇ ਨਾਲੇ ਨੇ ਆਖ਼ਰਕਾਰ ਪੰਜਾਬ ਸਰਕਾਰ ਨੂੰ ਬਿਪਤਾ ਵਿਚ ਪਾ ਦਿੱਤਾ। ਬੁੱਢੇ ਨਾਲੇ ਤੋਂ ਸਤਲੁਜ ਵਿੱਚ ਡਿੱਗਦੇ ਪ੍ਰਦੂਸ਼ਣ ਵਾਲੇ ਪਾਣੀ ਕਾਰਨ ਐੱਨਜੀਟੀ ਨੇ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਹੈ। ਇਹੀ ਨਹੀਂ ਨਾਲ ਹੀ ਇਸ ਦਾ ਹੱਲ ਕੱਢਣ ਲਈ ਵੀ ਸਰਕਾਰ ਨੂੰ ਹੁਕਮ ਜਾਰੀ ਕੀਤੇ ਹਨ। ਜ਼ਮੀਨੀ ਹਕੀਕਤ ਦੀ ਗੱਲ ਕਰੀਏ ਤਾਂ ਇਹ ਨਹੀਂ ਕਿ ਬੁੱਢੇ ਨਾਲੇ ਨੂੰ ਸਾਫ਼ ਕਰਨ ਲਈ ਉਪਰਾਲੇ ਨਹੀਂ ਕੀਤੇ ਗਏ ਪਰ ਜਿਸ ਵੀ ਸਰਕਾਰ ਨੇ ਇਹ ਉਪਰਾਲੇ ਕੀਤੇ, ਉਹ ਅੱਧ ...
Friday, November 16 2018 06:44 AM
ਪਠਾਨਕੋਟ,
ਜੰਮੂ ਦੇ ਰੇਲਵੇ ਸਟੇਸ਼ਨ ਤੋਂ ਕਿਰਾਏ ’ਤੇ ਲਈ ਇਨੋਵਾ ਗੱਡੀ ਨੂੰ ਕੌਮੀ ਸ਼ਾਹ-ਮਾਰਗ ਉੱਤੇ ਮਾਧੋਪੁਰ ਨੇੜੇ ਡਰਾਈਵਰ ਕੋਲੋਂ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿੱਚ ਦੂਸਰੇ ਦਿਨ ਵੀ ਪੁਲੀਸ ਦੇ ਹੱਥ ਖਾਲੀ ਹਨ। ਪੁਲੀਸ ਸ਼ੱਕੀ ਵਿਅਕਤੀਆਂ ਅਤੇ ਇਨੋਵਾ ਕਾਰ ਦਾ ਕੋਈ ਵੀ ਸੁਰਾਗ ਨਹੀਂ ਲਗਾ ਸਕੀ। ਦੂਸਰੇ ਪਾਸੇ ਇੰਟੈਲੀਜੈਂਸੀ ਦੇ ਡੀਜੀਪੀ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਜੈਸ਼-ਏ-ਮੁਹੰਮਦ ਜਥੇਬੰਦੀ ਦੇ ਛੇ-ਸੱਤ ਦਹਿਸ਼ਤਪਸੰਦ ਪਾਕਿਸਤਾਨ ਦੀ ਤਰਫੋਂ ਭਾਰਤ ਅੰਦਰ ਦਾਖ਼ਲ ਹੋ ਗਏ ਹਨ ਜੋ ਕਿ ਦਿੱਲੀ ਨੂੰ ਜਾਣਾ ਚਾਹੁੰਦੇ ਹਨ। ਇਹ ਦਹ...
Friday, November 16 2018 06:43 AM
ਨਵੀਂ ਦਿੱਲੀ,
ਪੰਜਾਬ ਕੈਬਨਿਟ ਵਿਚ ਵਾਧੇ ਸਮੇਤ ਸੂਬੇ ਦੀ ਕਾਂਗਰਸ ਪਾਰਟੀ ਨਾਲ ਜੁੜੇ ਮੁੱਦੇ ਪੰਜ ਰਾਜਾਂ ਦੀਆਂ ਚੋਣਾਂ ਮਗਰੋਂ ਹੀ ਹਾਈ ਕਮਾਂਡ ਨਾਲ ਵਿਚਾਰੇ ਜਾਣਗੇ ਤੇ ਚੋਣ ਨਤੀਜਿਆਂ ਮਗਰੋਂ ਹੀ ਕੋਈ ਤਬਦੀਲੀ ਕੀਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੁਲ ਕਾਂਗਰਸ ਦੇ ਸਕੱਤਰ ਹਰੀਸ਼ ਚੌਧਰੀ ਤੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਵੱਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਗਈ। ਸੂਤਰਾਂ ਮੁਤਾਬਕ ਇਸ ਬੈਠਕ ਵਿੱਚ ਰਾਹੁਲ ਗਾਂਧੀ ਨੇ ਪੰਜਾਬ ਦੇ ਆਗ...
Friday, November 16 2018 06:43 AM
ਬਠਿੰਡਾ,
ਪਿੰਡ ਗੁਲਾਬਗੜ੍ਹ ਦੇ ਇੱਕ ਗਰੀਬ ਘਰ ਵਿੱਚ ਵੱਜੀ ਫੋਨ ਦੀ ਘੰਟੀ ਨੇ ਪਲਾਂ ਵਿਚ ਹੀ ਘਰ ਦੀ ਕਾਇਆ ਪਲਟ ਦਿੱਤੀ ਹੈ। ਬਠਿੰਡਾ ਦੇ ਐਸ.ਐਸ.ਪੀ ਦਫ਼ਤਰ ਵਿੱਚ ਤਾਇਨਾਤ ਹੋਮਗਾਰਡ ਜਵਾਨ ਪਰਮਜੀਤ ਸਿੰਘ ਨੂੰ ਚਿੱਤ ਚੇਤਾ ਵੀ ਨਹੀ ਸੀ ਕਿ ਘਰ ਵਿੱਚ ਡੇਢ ਕਰੋੜ ਦੀ ਲਕਸ਼ਮੀ ਚਾਨਣਾ ਕਰਨ ਵਾਲੀ ਹੈ। ਪਰਮਜੀਤ ਮੰਨਦਾ ਹੈ ਕਿ ਲੜਕੀਆਂ ਨੂੰ ਹਮੇਸ਼ਾਂ ਬੋਝ ਮੰਨਣ ਵਾਲੇ ਮਾਪਿਆਂ ਵਿੱਚੋਂ ਉਹ ਵੀ ਇੱਕ ਸੀ, ਜਦੋਂ ਘੱਟ ਤਨਖਾਹ ਕਾਰਨ 4 ਬੱਚੇ ਪੜ੍ਹਾਈ ਲਈ ਫੀਸ ਮੰਗਦੇ ਤਾਂ ਮਨ ਉਦਾਸ ਹੋ ਜਾਂਦਾ। ਧੀ ਦੇ ਵੱਡੇ ਭਾਗਾਂ ਨਾਲ ਅਧਰੰਗ ਪੀੜਤ ਮੇਰੀ ਮਾਂ ਨੂੰ ਵਰ੍ਹਿਆਂ ਬਾਅਦ ਖ਼ੁਸ਼ੀ ਮਿਲ...
Friday, November 16 2018 06:42 AM
ਚੰਡੀਗੜ੍ਹ, ਚੇਅਰਪਰਸਨ ਰਾਜਵੰਤ ਸੰਧੂ ਨੂੰ ਖਾਦ ਬਣਾਉਣ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ।
ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਦੀ ਉੱਤਰੀ ਜ਼ੋਨ ਦੀ ਚੇਅਰਪਰਸਨ ਰਾਜਵੰਤ ਸੰਧੂ ਨੇ ਅੱਜ ਚੰਡੀਗੜ੍ਹ ਵਿੱਚ ਠੋਸ ਕੂੜੇ ਦੇ ਪ੍ਰਬੰਧਾਂ ਦਾ ਜ਼ਾਇਜਾ ਲਿਆ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਘਰੇਲੂ ਪੱਧਰ ’ਤੇ ਰਹਿੰਦ-ਖੂੰਹਦ ਨੂੰ ਵੱਖ ਵੱਖ ਕਰਨ ਦੇ ਪ੍ਰਬੰਧ ਲਾਜ਼ਮੀ ਕਰਨ ਅਤੇ ਇਨ੍ਹਾਂ ਨਿਯਮਾਂ ਨੂੰ ਲਾਗੂ ਨਾ ਕਰਨ ਵਾਲੇ ਅਦਾਰਿਆਂ ਨੂੰ ਜੁਰਮਾਨੇ ਲਗਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਚੰਡੀਗੜ੍ਹ ਨਗਰ ਨਿਗਮ ਵਲੋਂ ਕੂੜੇ ਦੇ ਨ...
Friday, November 16 2018 06:41 AM
ਚੰਡੀਗੜ੍ਹ,
ਜੇਬੀਟੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਪੰਜਾਬੀ ’ਚ ਵੀ ਦੇਣਾ ਲਾਜ਼ਮੀ ਕਰਨ ਲਈ ਆਵਾਜ਼ ਬੁਲੰਦ ਕਰਨ ਵਾਲੇ ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ੍ਰੀ ਕੰਬੋਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-20 ਵਿੱਚ ਤਬਲਾ ਅਧਿਆਪਕ ਹਨ ਜਦਕਿ ਉਨ੍ਹਾਂ ਨੂੰ ਸਰਕਾਰੀ ਸਕੂਲ ਸੈਕਟਰ-37 ਦੇ ਅਧਿਆਪਕ ਹੋਣ ਦੇ ਨਾਤੇ ਨੋਟਿਸ ਦਿੱਤਾ ਗਿਆ ਹੈ। ਇਸ ਨੋਟਿਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਵਿਭਾਗ ਨੂੰ ਆਪਣੇ ਹੀ ਅਧਿਆਪਕਾਂ ਦੀ ਕਿਸੇ ਸਕੂਲ ਵਿਚ ਤਾਇਨਾਤੀ ਬ...
Friday, November 16 2018 06:40 AM
ਐਸਏਐਸ ਨਗਰ (ਮੁਹਾਲੀ),
ਇੱਥੋਂ ਦੇ ਸੈਕਟਰ-68 ਸਥਿਤ ਨਗਰ ਨਿਗਮ ਦਫ਼ਤਰ ਵੱਲ ਜਾਂਦੀ ਸੜਕ ’ਤੇ ਵਾਪਰੇ ਹਾਦਸੇ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ਸਾਢੇ ਸੱਤ ਵਜੇ ਇੱਕ ਮਹਿਲਾ ਸੈਕਟਰ-67 ਤੋਂ ਸੈਕਟਰ-68 ਵੱਲੋਂ ਆਪਣੀ ਕਾਰ ’ਤੇ ਜਾ ਰਹੀ ਸੀ। ਇਸ ਦੌਰਾਨ ਮਹਿਲਾ ਦੀ ਕਾਰ ਅਤੇ ਸੈਕਟਰ-80 ਤੋਂ ਨਾਈਪਰ ਵੱਲ ਜਾ ਰਹੀ ਦੂਜੀ ਕਾਰ ਚੌਕ ਵਿੱਚ ਇੱਕ ਦੂਜੇ ਨਾਲ ਟਕਰਾਉਣ ਤੋਂ ਬਚਾਉਣ ਦੇ ਯਤਨ ਕਰਦਿਆਂ ਇੱਕ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ ਅਤੇ ਸੜਕ ’ਤੇ ਪਲਟ ਗਈ। ਇਸ ਕਾਰਨ ਕਾਰ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ...
Friday, November 16 2018 06:40 AM
ਐਸਏਐਸ ਨਗਰ (ਮੁਹਾਲੀ),
ਮੁਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਹੱਦ ਨਾਲ ਲਗਦੇ ਪਿੰਡ ਜਗਤਪੁਰਾ ਵਿੱਚ ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਇੱਕ ਜ਼ਖ਼ਮੀ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੋਹਾਣਾ ਪੁਲੀਸ ਨੇ ਹਮਲਾਵਰਾਂ ਦਾ ਪਿੱਛਾ ਕਰਕੇ ਚੰਡੀਗੜ੍ਹ ਦੇ ਸੈਕਟਰ-52 ਵਿੱਚੋਂ ਹਮਲਾਵਰਾਂ ਦੀਆਂ ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ।
ਇਨ੍ਹਾਂ ਵਾਹਨਾਂ ’ਚੋਂ ਪੁਲੀਸ ਨੂੰ ਤੇਜ਼ਧਾਰ ਹਥਿਆਰ ਮਿਲੇ ਹਨ। ਇਸ ਦੌਰਾਨ ਪੁਲੀਸ ਨੇ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇੱਕ ਹਮਲਾਵਰ ਦੀ ਪਛਾਣ ਮੁਹੰਮਦ ਸਾਜਿਦ ਵਜੋਂ...
Thursday, November 15 2018 06:34 AM
ਨਵੀਂ ਦਿੱਲੀ,
ਦਿੱਲੀ ਵਿੱਚ ਸ਼ਾਮ ਵੇਲੇ ਹਲਕਾ ਮੀਂਹ ਪੈਣ ਦੇ ਬਾਵਜੂਦ ਰਾਜਧਾਨੀ ਦੇ ਪ੍ਰਦੂਸ਼ਣ ਦਾ ਸੂਚਕ ਅੰਕ 411 ਰਿਹਾ ਕਿਉਂਕ ਹਲਕੇ ਮੀਂਹ ਨਾਲ ਹਵਾ ਭਾਰੀ ਹੋ ਗਈ ਜਿਸ ਨਾਲ ਪ੍ਰਦੂਸ਼ਣ ਦਾ ਅੰਕੜਾ ਵਧ ਕੇ ਗੰਭੀਰ ਹੋ ਗਿਆ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਏਕਿਊਆਈ 411 ਮਾਪਿਆ ਗਿਆ ਤੇ ਪੀਐੱਮ 2.5 ਦਾ ਪੱਧਰ 278 ਰਿਹਾ ਤੇ ਪੀਐੱਮ 10 ਦਾ ਪੱਧਰ 477 ਰਿਹਾ। ਜਾਣਕਾਰੀ ਮੁਤਾਬਕ 21 ਥਾਵਾਂ ਉਪਰ ਪ੍ਰਦੂਸ਼ਣ ਦੀ ਹਾਲਤ ਗੰਭੀਰ ਸੀ ਤੇ 12 ਥਾਵਾਂ ਉਪਰ ਬਹੁਤ ਖਰਾਬ ਸੀ।
ਐੱਨਸੀਆਰ ਦੇ ਸ਼ਹਿਰ ਫਰੀਦਾਬਾਦ, ਗਾਜ਼ੀਆਬਾਦ, ਨੋਇਡਾ ਤੇ ਗੁਰੂਗ੍ਰਾਮ ਵਿਚ ਵੀ ਪ੍ਰਦੂਸ਼ਣ ...
Thursday, November 15 2018 06:34 AM
ਖੰਨਾ,
ਖੰਨਾ ਪੁਲੀਸ ਨੇ 4 ਕਿਲੋ ਹੈਰੋਇਨ ਸਮੇਤ ਇਕ ਔਰਤ ਸਣੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਤੋਂ ਵੱਧ ਹੈ।
ਅੱਜ ਇੱਥੇ ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਧਰੁਵ ਦਾਹੀਆ ਨੇ ਦੱਸਿਆ ਕਿ ਇੰਸਪੈਕਟਰ ਮਨਜੀਤ ਸਿੰਘ, ਇੰਸਪੈਕਟਰ ਰਜਨੀਸ਼ ਕੁਮਾਰ ਤੇ ਸੁਖਵੀਰ ਸਿੰਘ ਦੀ ਪੁਲੀਸ ਪਾਰਟੀ ਪ੍ਰਿਸਟਾਈਨ ਮਾਲ ਨੇੜੇ ਨਾਕੇ ਦੌਰਾਨ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਕਿ ਗੋਬਿੰਦਗੜ੍ਹ ਵੱਲੋਂ ਆ ਰਹੀ ਇਕ ਕਾਰ ਪੁਲੀਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੀ, ਜਿਸ ਨੂੰ ਪੁਲੀਸ ਰੋਕ ਲਿਆ ਤੇ ਸ਼ੱਕ ਦੇ ਆਧਾਰ ’ਤੇ ਕ...
Thursday, November 15 2018 06:33 AM
ਚੰਡੀਗੜ੍ਹ,
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਗੋਬਿੰਦ ਸਿੰਘ ਲੌਂਗੋਵਾਲ ਬਾਦਲ ਪਰਿਵਾਰ ਦੇ ਲਿਫਾਫੇ ਵਿਚ ਨਿਕਲਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਖ਼ਰੀ ਪ੍ਰਧਾਨ ਹਨ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਲੋਕ ਜਾਗਰੂਕ ਹੋ ਰਹੇ ਹਨ ਤੇ ਟਕਸਾਲੀ ਆਗੂਆਂ ਨੇ ਆਵਾਜ਼ ਬੁਲੰਦ ਕੀਤੀ ਹੈ, ਭਵਿੱਖ ਵਿਚ ਲੋਕਾਂ ਦੀ ਪਸੰਦ ਦੇ ਆਗੂ ਹੀ ਐੱਸਜੀਪੀਸੀ ਦੇ ਪ੍ਰਧਾਨ ਬਣਿਆ ਕਰਨਗੇ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਪੰਥ ਵਿਰੋਧੀ ਬੱਜਰ ਗ਼ਲਤੀਆਂ ਕਾਰਨ ਉਨ੍ਹਾਂ ਦਾ ਸਿਆਸੀ ਦ੍ਰਿਸ਼ ਤੋਂ ਲਾਂਭੇ ਹੋਣਾ ਯਕੀਨੀ ਹੈ...
Thursday, November 15 2018 06:33 AM
ਚੰਡੀਗੜ੍ਹ,
ਕੈਪਟਨ ਸਰਕਾਰ ਦਸ ਦੇ ਕਰੀਬ ਸੀਨੀਅਰ ਵਿਧਾਇਕਾਂ ਨੂੰ ਬੋਰਡਾਂ ਅਤੇ ਨਿਗਮਾਂ ਦੀਆਂ ਚੇਅਰਮੈਨੀਆਂ ਨਾਲ ਨਿਵਾਜਣ ਲਈ ਤਿਆਰ ਹੈ ਤਾਂ ਕਿ ਉਨ੍ਹਾਂ ਨੂੰ ਸ਼ਾਂਤ ਕੀਤਾ ਜਾ ਸਕੇ। ਇਸ ਸਿਲਸਿਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਭਲਕੇ ਦੁਪਹਿਰੇ ਮੀਟਿੰਗ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਸੰਭਾਵੀ ਚੇਅਰਮੈਨਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਪਾਰਟੀ ਹਾਈ ਕਮਾਂਡ ਨੇ ਇਸ ਮੀਟਿੰਗ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਦਿੱਲੀ ਸੱਦ ਲਿਆ ਹੈ। ਮੀਟਿੰਗ ਵਿੱਚ ਪੰਜਾਬ ਮਾਮਲਿਆਂ...
Thursday, November 15 2018 06:32 AM
ਬਠਿੰਡਾ,
ਸਥਾਨਕ ਸ਼ਹਿਰ ਦੀਆਂ ਚੋਣਵੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਮੀਟਿੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸੱਚ ਸਾਹਮਣੇ ਲਿਆਉਣ ਲਈ ਡੇਰਾ ਮੁਖੀ ਨੂੰ ਅਕਾਲ ਤਖ਼ਤ ਤੋਂ ਮੁਆਫੀ ਦੇਣ ਵਾਲੇ ਪੰਜ ਤਖ਼ਤਾਂ ਦੇ ਤਤਕਾਲੀ ਜਥੇਦਾਰਾਂ ਨੂੰ ਸੰਮਨ ਜਾਰੀ ਕਰ ਕੇ ਪੁੱਛ ਪੜਤਾਲ ਵਿੱਚ ਸ਼ਾਮਲ ਕੀਤਾ ਜਾਵੇ। ਗੁਰਮਤਿ ਪ੍ਰਚਾਰ ਸਭਾ ਦੇ ਬੁਲਾਰੇ ਭਾਈ ਕਿਰਪਾਲ ਸਿੰਘ ਨੇ ਕਿਹਾ ਕਿ ਮੁਆਫੀ ਦੇਣ ਵਾਲੇ ਜਥੇਦਾਰਾਂ ਵੱਲੋਂ ਹੀ ਮੁਆਫੀ ਦੇਣ ਵ...
Thursday, November 15 2018 06:31 AM
ਲਾਲੜੂ,
ਆਬਕਾਰੀ ਤੇ ਕਰ ਵਿਭਾਗ ਪੰਜਾਬ ਦੀ ਟੀਮ ਨੇ ਅੱਜ ਇੱਥੇ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਟੋਲ ਪਲਾਜ਼ਾ ਦੱਪਰ ਨੇੜੇ ਛਾਪਾ ਮਾਰ ਕੇ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਆਬਕਾਰੀ ਤੇ ਕਰ ਵਿਭਾਗ ਦੇ ਡਾਇਰੈਕਟਰ (ਇਨਵੈਸਟੀਗੇਸ਼ਨ) ਨਵਦੀਪ ਕੌਰ ਭਿੰਡਰ ਦੀ ਅਗਵਾਈ ਹੇਠ ਵਿਭਾਗ ਦੀ ਮੋਬਾਈਲ ਵਿੰਗ ਦੀ ਟੀਮ ਪਟਿਆਲਾ, ਚੰਡੀਗੜ੍ਹ ਅਤੇ ਮੁਹਾਲੀ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਇਸ ਟੀਮ ਵਿੱਚ ਉਪ ਆਬਕਾਰੀ ਤੇ ਕਰ ਕਮਿਸ਼ਨਰ (ਡਿਸਟਿਲਰੀਜ਼) ਨਰੇਸ ਦੂਬੇ, ਉਪ ਆਬਕਾਰੀ ਤੇ ਕਰ ਕਮਿਸ਼ਨਰ ਰੂਪਨਗਰ ਬਲਦੀਪ ਕੌਰ, ਸਹਾਇਕ ਆਬਕਾਰੀ ਤ...
Thursday, November 15 2018 06:30 AM
ਬਨੂੜ,
ਨਗਰ ਕੌਂਸਲ ਬਨੂੜ ਨੇ ਆਪਣੀ ਮਲਕੀਅਤ ਵਾਲੀ ਆਬਾਦੀ ਦੇਹ ਵਾਲੀਆਂ ਥਾਵਾਂ ਉੱਤੇ ਬੋਰਡ ਲਗਾਉਣ ਮਗਰੋਂ ਹੁਣ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਕੌਂਸਲ ਦੇ ਕਾਰਜਕਾਰੀ ਪ੍ਰਧਾਨ ਭਜਨ ਲਾਲ ਦੀ ਅਗਵਾਈ ਅਤੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਮੌਜੂਦਗੀ ਵਿੱਚ ਹੋਈ ਕੌਂਸਲ ਦੀ ਮੀਟਿੰਗ ਵਿੱਚ ਅਜਿਹੀਆਂ ਥਾਵਾਂ ਦੀਆਂ ਰਜਿਸਰਟੀਆਂ ਕਰਵਾਉਣ ਉਪਰੰਤ ਕੌਂਸਲ ਵਿੱਚੋਂ ਮਕਾਨਾਂ ਦੀ ਉਸਾਰੀ ਲਈ ਪਾਸ ਕਰਵਾਏ ਗਏ ਨਕਸ਼ਿਆਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।
ਬਨੂੜ ਵਿੱਚ ਆਬਾਦੀ ਦੇਹ ਦੀ ਸੈਂਕੜੇ ਵਿੱਘੇ ਜ਼ਮੀਨ ਹੈ ਜਿਸ ਵਿੱਚੋਂ ਕਈ ਥਾਵਾਂ ਉ...
Thursday, November 15 2018 06:30 AM
ਐੱਸ.ਏ.ਐੱਸ. ਨਗਰ (ਮੁਹਾਲੀ),
ਇੱਥੋਂ ਦੇ ਫੇਜ਼-5 ਦੀ ਮਾਰਕੀਟ ਵਿੱਚ ਕੁਝ ਬੂਥਾਂ ਦੇ ਮਾਲਕਾਂ ਅਤੇ ਦੁਕਾਨਦਾਰਾਂ ਵੱਲੋਂ ਪਾਣੀ ਤੇ ਸੀਵਰੇਜ ਦੇ ਕਥਿਤ ਤੌਰ ’ਤੇ ਗੈਰ ਕਾਨੂੰਨੀ ਕੁਨੈਕਸ਼ਨ ਜੋੜ ਕੇ ਮੁਹਾਲੀ ਨਗਰ ਨਿਗਮ ਨੂੰ ਰਗੜਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨਗਰ ਨਿਗਮ ਦੀ ਟੀਮ ਨੇ ਅੱਜ ਮੌਕੇ ’ਤੇ ਪਹੁੰਚ ਕੇ ਗੈਰ ਕਾਨੂੰਨੀ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ। ਇਹ ਕਾਰਵਾਈ ਵਾਰਡ ਨੰਬਰ-16 ਦੀ ਕੌਂਸਲਰ ਤਰਨਜੋਤ ਕੌਰ ਗਿੱਲ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸਵੱਛ ਭਾਰਤ ਮੁਹਿੰਮ ਤਹਿਤ ਬੀਬੀ ਗਿੱਲ ਨੇ ਆਪ...
Thursday, November 15 2018 06:29 AM
ਚੰਡੀਗੜ੍ਹ,
ਚੰਡੀਗੜ੍ਹ ਸ਼ਹਿਰ ਦੀ ਸੁਰੱਖਿਆ ਦੀ ਕਮਾਂਡ ਮਹਿਲਾ ਪੁਲੀਸ ਅਧਿਕਾਰੀਆਂ ਦੇ ਹੱਥ ਵਿੱਚ ਆ ਗਈ ਹੈ। ਪੁਲੀਸ ਦੇ ਕਈ ਅਹਿਮ ਵਿੰਗਾਂ ਵਿੱਚ ਮਹਿਲਾ ਪੁਲੀਸ ਅਧਿਕਾਰੀ ਤਾਇਨਾਤ ਕੀਤੀਆਂ ਗਈਆਂ ਹਨ ਜੋ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਅ ਰਹੀਆਂ ਹਨ।
ਦੱਸਣਯੋਗ ਹੈ ਕਿ ਸਮੁੱਚੇ ਸ਼ਹਿਰ ਦੀ ਅਮਨ ਤੇ ਕਾਨੂੰਨ ਆਦਿ ਦੀ ਸਮੱਚੀ ਨਿਗਰਾਨੀ ਜਿੱਥੇ ਪੰਜਾਬ ਕੇਡਰ ਦੀ ਆਈਪੀਐੱਸ ਮਹਿਲਾ ਅਧਿਕਾਰੀ ਨੀਲਾਂਬਰੀ ਵਿਜੈ ਜਗਦਲੇ ਕਰ ਰਹੇ ਹਨ ਉੱਥੇ ਹੀ ਤਿੰਨ ਪੁਲੀਸ ਸਬ ਡਿਵੀਜਨਾਂ ਵਿੱਚੋਂ ਦੋ ਦੀ ਕਮਾਂਡ ਵੀ ਮਹਿਲਾ ਡੀਐੱਸਪੀਜ਼ ਦੇ ਹੱਥ ਹੈ। ਇਸ ਤੋਂ ਇਲਾਵਾ ਚਾਰ ਥਾਣਿਆਂ ਅਤੇ ਦੋ ਪ...
Wednesday, November 14 2018 05:57 AM
ਨਵੀਂ ਦਿੱਲੀ,
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚੋਂ ਕਈਆਂ ਨੂੰ ਦੋ-ਦੋ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਹੈ ਜਿਸ ਕਰਕੇ ਉਨ੍ਹਾਂ ਦੀ ਦੀਵਾਲੀ ਤਾਂ ਕਾਲੀ ਲੰਘੀ ਹੈ ਤੇ ਹੁਣ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਉਹ ਤੰਗ ਹੱਥਾਂ ਨਾਲ ਹੀ ਮਨਾਉਣ ਲਈ ਮਜਬੂਰ ਹੋਣਗੇ।
ਐਜੂਕੇਸ਼ਨ ਵਿੰਗ ਦੇ ਆਗੂ ਹਰਮੀਤ ਸਿੰਘ ਕਾਲਕਾ (ਸੀਨੀਅਰ ਮੀਤ ਪ੍ਰਧਾਨ) ਨੇ ਕਿਹਾ ਕਿ 10 ਨਵੰਬਰ ਤੋਂ ਸਕੂਲਾਂ ਨੂੰ ਤਨਖ਼ਾਹ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਤੇ ਛੇਤੀ ਹੀ ਇੱਕ ਮਹੀਨੇ ਦੀ ਤਨਖ਼ਾਹ ਦੇ ਦਿੱਤੀ ਜਾਵੇਗੀ। ਉਨ੍ਹ...