JNU ਹਿੰਸਾ: ਦਿੱਲੀ ਪੁਲਿਸ ਵੱਲੋਂ ਮਾਮਲੇ ‘ਚ ਪਹਿਲੀ FIR ਦਰਜ
Monday, January 6 2020 07:58 AM

ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਹੋਏ ਹਮਲੇ ‘ਚ ਦਿੱਲੀ ਪੁਲਿਸ ਨੇ ਪਹਿਲੀ FIR ਦਰਜ ਕਰ ਲਈ ਹੈ। ਇਸ ਦੀ ਜਾਣਕਾਰੀ ਦੱਖਣੀ-ਪੱਛਮੀ ਦਿੱਲੀ ਦੇ ਡੀ.ਸੀ.ਪੀ. ਦਵਿੰਦਰ ਆਰੀਆ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਜੇ.ਐਨ.ਯੂ. ਹਿੰਸਾ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਗਿਆ ਤੇ ਸੀ.ਸੀ.ਟੀ.ਵੀ. ਫੁਟੇਜ ਤੇ ਸੋਸ਼ਲ ਮੀਡੀਆ ਨੂੰ ਮਾਮਲੇ ਦੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਜਵਾਹਰ ਲਾਲ ਯੂਨੀਵਰਸਿਟੀ (ਜੇ.ਐਨ.ਯੂ) ‘ਚ ਮਾਸਕ ਪਹਿਨੀ ਕੁੱਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਜੇ.ਐਨ.ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ...

Read More

Cyber War : ਕਮਾਂਡਰ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਈਰਾਨੀ ਹੈਕਰਾਂ ਨੇ ਕੀਤੀ ਅਮਰੀਕੀ ਵੈੱਬਸਾਈਟ ਹੈਕ
Sunday, January 5 2020 07:27 AM

ਵਾਸ਼ਿੰਗਟਨ : ਅਮਰੀਕਾ ਤੇ ਈਰਾਨ ਵਿਚਕਾਰ ਤਣਾਅ ਦੀ ਸਥਿਤੀ ਹੈ। ਇਕ ਪਾਸੇ ਜਿੱਥੇ ਜ਼ਮੀਨੀ ਸੰਘਰਸ਼ ਚੱਲ ਰਿਹਾ ਹੈ, ਉੱਥੇ ਹੀ ਦੂਸਰੇ ਪਾਸੇ ਈਰਾਨ ਹੁਣ ਅਮਰੀਕਾ 'ਤੇ ਸਾਈਬਰ ਹਮਲੇ ਕਰ ਰਿਹਾ ਹੈ। ਨਿਊਜ਼ ਏਜੰਸੀ ਏਐੱਫਪੀ ਮੁਤਾਬਿਕ, ਈਰਾਨ ਦੇ ਹੈਕਰਜ਼ ਹੋਣ ਦਾ ਦਾਅਵਾ ਕਰਨ ਵਾਲੇ ਸਮੂਹ ਨੇ ਸ਼ਨਿਚਰਵਾਰ ਨੂੰ ਇਕ ਵੱਡੀ ਅਮਰੀਕੀ ਏਜੰਸੀ ਦੀ ਵੈੱਬਸਾਈਟ ਹੈਕ ਕੀਤੀ ਹੈ। ਈਰਾਨੀ ਹੈਕਰਜ਼ ਨੇ ਸਰਕਾਰੀ ਵੈੱਬਸਾਈਟ ਹੈਕ ਕਰ ਕੇ ਇਸ 'ਤੇ ਚੋਟੀ ਦੇ ਫ਼ੌਜੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਵਾਲੇ ਸੁਨੇਹੇ ਪੋਸਟ ਕੀਤੇ ਹਨ। ਫੈਡਰਲ ਡਿਪਾਜ਼ਿਟਰੀ ਲਾਇਬ੍ਰੇਰੀ ਪ੍ਰੋਗਰਾ...

Read More

ਡੋਨਾਲਡ ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਕਿਹਾ- ਤੁਹਾਡੇ 52 ਟਿਕਾਣੇ ਨਿਸ਼ਾਨੇ ‘ਤੇ’
Sunday, January 5 2020 07:25 AM

ਵਾਸ਼ਿੰਗਟਨ: ਅਮਰੀਕਾ ਅਤੇ ਈਰਾਨ ਵਿਚਾਲੇ ਲਗਤਾਰ ਸਥਿਤੀ ਤਣਾਅਪੂਰਨ ਹੁੰਦੀ ਜਾ ਰਹੀ ਹੈ। ਦੋਹਾਂ ਦੇਸ਼ਾਂ ਵੱਲੋਂ ਇੱਕ ਦੂਸਰੇ ਨੂੰ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਸੁਲੇਮਾਨੀ ‘ਤੇ ਹਮਲੇ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਈਰਾਨ ਨੇ ਕਿਸੇ ਵੀ ਅਮਰੀਕੀ ਨਾਗਰਿਕ ਅਤੇ ਜਾਇਦਾਦ ‘ਤੇ ਹਮਲਾ ਕੀਤਾ ਤਾਂ ਉਨ੍ਹਾਂ ਵੱਲੋਂ ਵੀ ਈਰਾਨ ਦੇ 52 ਵਿਸ਼ੇਸ਼ ਸਥਾਨਾਂ ‘ਤੇ ਹਮਲਾ ਕੀਤਾ ਜਾਵੇਗਾ। ਟਰੰਪ ਨੇ ਆਪਣੇ ਟਵਿਟਰ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਟਰੰਪ ਨੇ ਸਖਤ ਸ਼ਬਦਾਂ ‘ਚ ਕਿਹਾ ...

Read More

ਪਿਸਤੌਲ ਦੀ ਨੋਕ ‘ਤੇ ਲੁੱਟਿਆ ਸੁਵਿਧਾ ਕੇਂਦਰ, ਘਟਨਾ ਸੀ.ਸੀ.ਟੀ.ਵੀ. ‘ਚ ਕੈਦ
Sunday, January 5 2020 07:23 AM

ਭੋਗਪੁਰ: ਪੰਜਾਬ ‘ਚ ਲੁਟੇਰਿਆਂ ਦੇ ਹੋਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ ਤੇ ਲਗਾਤਾਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਕਾਰ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਇੱਕ ਨਿੱਜੀ ਸੁਵਿਧਾ ਕੇਂਦਰ ‘ਚ ਦਾਖਲ ਹੋ ਕੇ 65 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਸੁਵਿਧਾ ਕੇਂਦਰ ‘ਚ ਲੱਗੇ ਕੈਮਰਿਆਂ ‘ਚ ਪੂਰੀ ਵਾਰਦਾਤ ਕੈਦ ਹੋ ਗਈ ਹੈ।...

Read More

ਰਾਜਸਥਾਨ: ਕੋਟਾ ਹਸਪਤਾਲ ‘ਚ ਭਿਆਨਕ ਹਾਲਾਤ, ਹੁਣ ਤੱਕ 110 ਬੱਚਿਆਂ ਨੇ ਤੋੜਿਆ ਦਮ
Sunday, January 5 2020 07:22 AM

ਨਵੀਂ ਦਿੱਲੀ: ਰਾਜਸਥਾਨ ‘ਚ ਬੱਚਿਆਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਕੋਟਾ ਦੇ ਜੇ. ਕੇ. ਲੋਨ ਹਸਪਤਾਲ ‘ਚ ਪਿਛਲੇ ਇੱਕ ਮਹੀਨੇ ਦੌਰਾਨ ਨਵਜੰਮੇ ਬੱਚਿਆਂ ਦੀ ਮੌਤ ਹੋ ਰਹੀ ਹੈ। ਇਹ ਅੰਕੜਾ ਹੁਣ ਵੱਧ ਕੇ 110 ਹੋ ਚੁੱਕਾ ਹੈ। ਹਸਪਤਾਲ ‘ਚ ਬੁਨਿਆਦੀ ਸਹੂਲਤਾਂ ਦੀ ਕਮੀ ਨੂੰ ਲੈ ਕੇ ਸੂਬਾ ਸਰਕਾਰ ਲਗਾਤਾਰ ਨਿਸ਼ਾਨੇ ‘ਤੇ ਹੈ ਤੇ ਲਗਾਤਾਰ ਸੂਬੇ ਦੇ ਲੋਕ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਲਾਹਨਤਾਂ ਪਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਸਪੀਕਰ ਅਤੇ ਕੋਟਾ ਸੰਸਦ ਮੈਂਬਰ ਓਮ ਬਿਰਲਾ ਨੇ ਸ਼ਨੀਵਾਰ ਮਰਨ ਵਾਲੇ ਨਵਜੰਮੇ ਬੱਚਿਆਂ ਦੇ ਮਾਪਿਆਂ ਨਾਲ ...

Read More

ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹਮਲਾ ਕਰਨ ਅਤੇ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਕੀਤੀ ਨਿਖੇਧੀ
Saturday, January 4 2020 07:32 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵੱਲੋਂ ਨਨਕਾਣਾ ਸਾਹਿਬ ਗੁਰਦੁਆਰੇ ਉੱਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਗੁਰਦੁਆਰੇ ਦੀ ਪਰਿਕਰਮਾ ਅੰਦਰ ਜਬਰਦਸਤੀ ਦਖ਼ਲ ਹੋਣ ਦੀ ਕੋਸ਼ਿਸ਼ ਕਰਨ ਅਤੇ ਭੜਕਾਊ ਭਾਸ਼ਣ ਦੇਣ ਵਾਲੀ ਭੀੜ ਨੂੰ ਰੋਕਣ ਦੀ ਥਾਂ ਸਥਾਨਕ ਪ੍ਰਸਾਸ਼ਨ ਮੂਕ ਦਰਸ਼ਕ ਬਣ ਕੇ ਵੇਖਦਾ ਰਿਹਾ। ਉਹਨਾਂ ਕਿਹ...

Read More

ਮੱਧ ਪ੍ਰਦੇਸ਼ ਦੇ ਸਾਗਰ ‘ਚ ਟ੍ਰੇਨੀ ਜਹਾਜ਼ ਹੋਇਆ ਹਾਦਸਾਗ੍ਰਸਤ , ਪਾਇਲਟ ਅਤੇ ਟਰੇਨਰ ਦੀ ਮੌਤ
Saturday, January 4 2020 07:30 AM

:ਭੋਪਾਲ : ਮੱਧ ਪ੍ਰਦੇਸ਼ ਦੇ ਸਾਗਰਜ਼ਿਲੇ ਦੇ ਧਾਨਾ ਵਿਖੇ ਇਕ ਟ੍ਰੇਨੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ‘ਚ ਟ੍ਰੇਨੀ ਪਾਇਲਟ ਅਤੇ ਟਰੇਨਰ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਲੈਂਡਿੰਗ ਦੇ ਸਮੇਂ ਖੇਤ ‘ਚ ਜਾ ਡਿੱਗਿਆ ਹੈ।ਇਸ ਹਾਦਸੇ ਵਿੱਚ ਪਾਇਲਟ ਅਸ਼ੋਕ ਮਕਵਾਨਾ ਅਤੇ ਟਰੇਨੀ ਪਿਯੂਸ਼ ਚੰਦੇਲ ਦੀ ਮੌਤ ਹੋ ਗਈ ਸੀ। ਦੋਵੇਂ ਮੁੰਬਈ ਦੇ ਵਸਨੀਕ ਸਨ। ਮਿਲੀ ਜਾਣਕਾਰੀ ਅਨੁਸਾਰ ਪਾਇਲਟ ਨੇ ਰਾਤ ਦੀ ਉਡਾਣ ਤੋਂ ਬਾਅਦ ਧੁੰਦ ਦੇ ਵਧਣ ਕਾਰਨ ਰਨਵੇ ਨੂੰ ਨਹੀਂ ਵੇਖਿਆ, ਜਿਸ ਕਾਰਨ ਜਹਾਜ਼ ਕਰੀਬ 80-100 ਮੀਟਰ ਦੀ ਦੂਰੀ ‘ਤੇ ਮੈਦਾਨ ਵਿਚ ਡਿੱਗ ਗਿਆ ਹੈ।ਇਸ ਹਾਦਸੇ ਦੀ ਸੂਚਨਾ ਮ...

Read More

ਸੁਲੇਮਾਨੀ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਇਰਾਕ ‘ਚ ਫ਼ਿਰ ਕੀਤਾ ਹਵਾਈ ਹਮਲਾ , 6 ਲੋਕਾਂ ਦੀ ਮੌਤ
Saturday, January 4 2020 07:29 AM

ਬਗ਼ਦਾਦ : ਅਮਰੀਕਾ ਨੇ ਬਗ਼ਦਾਦ ‘ਚ ਈਰਾਨ ਦੇ ਦੂਸਰੇ ਸਭ ਤੋਂ ਤਾਕਤਵਰ ਆਗੂ ਤੇ ਚੋਟੀ ਦੇ ਕੁਰਦ ਕਮਾਂਡਰ ਕਾਸਿਮ ਸੁਲੇਮਾਨ ਨੂੰ ਮਾਰ ਮੁਕਾਉਣ ਤੋਂ ਇਕ ਦਿਨ ਬਾਅਦ ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਸਿਖਰ ‘ਤੇ ਹੈ। ਉਥੇ ਸ਼ਨਿੱਚਰਵਾਰ ਸਵੇਰੇ ਅਮਰੀਕਾ ਨੇ ਮੁੜ ਏਅਰ ਸਟ੍ਰਾਈਕ ਕੀਤੀ ਹੈ। ਅਮਰੀਕਾ ਨੇ ਇਰਾਨ ‘ਚ ਆਪਣੀ ਦੂਸਰੀ ਏਅਰ ਸਟ੍ਰਾਈਕ ‘ਚ ਮੁੜ ਇਕ ਹਸ਼ਦ ਕਮਾਂਡਰ ਨੂੰ ਮਾਰ ਮੁਕਾਇਆ ਹੈ। ਰਾਜਧਾਨੀ ਬਗ਼ਦਾਦ ਦੇ ਤਾਜੀ ਇਲਾਕੇ ‘ਚ ਹੋਏ ਇਸ ਹਮਲੇ ‘ਚ ਛੇ ਹੋਰ ਲੋਕਾਂ ਦੀ ਵੀ ਮੌਤ ਹੋਈ ਹੈ ਜਦਕਿ ਤਿੰਨ ਜ਼ਖ਼ਮੀ ਹੋ ਗਏ ਹਨ। ਅਮਰੀਕੀ ਏਅਰ ਸਟ੍ਰਾਈਕ ‘ਚ ਮਾਰੇ ਗਏ ਲੋਕ ਈਰਾਨ ...

Read More

Bigg Boss 13: Sidharth Shukla ਨੇ ਪਹਿਲੀ ਵਾਰ ਮੰਨਿਆ 'ਮੇਰੇ ਤੇ Rashmi Desai ਵਿਚਕਾਰ ਸਭ ਕੁਝ ਠੀਕ ਸੀ, ਮੈਂ ਹੀ ਅਲੱਗ ਹੋਇਆ
Friday, January 3 2020 07:17 AM

ਨਵੀਂ ਦਿੱਲੀ : Sidharth Shukla ਤੇ Rashami Desai ਨੂੰ ਬਿੱਗ ਬੌਸ ਦਾ 13ਵਾਂ ਸੀਜਨ ਨਾਲ ਲੈ ਕੇ ਆਇਆ ਹੈ। 'ਦਿਲ ਸੇ ਦਿਲ ਤਕ' ਦੇ ਇਹ ਕੋ-ਸਟਾਰ ਸਿਧਾਰਥ ਸ਼ੁਕਲਾ ਤੇ ਰਸ਼ਮੀ ਦੇਸਾਈ ਦੀ ਘਰ 'ਚ ਕਈ ਵਾਰ ਲੜਾਈਆਂ ਹੋਈਆਂ। ਚੀਜ਼ਾਂ ਹੋਰ ਵਿਗੜ ਗਈਆਂ ਜਦੋਂ ਸਿਧਾਰਥ ਸ਼ੁਕਲਾ ਨੇ ਉਨ੍ਹਾਂ ਨੂੰ 'ਏਸੀ ਲੜਕੀ' ਕਹਿ ਦਿੱਤਾ। ਉਦੋਂ ਤੋਂ ਇਨ੍ਹਾਂ ਵਿਚਕਾਰ ਲੜਾਈ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਜਦੋਂ ਰਸ਼ਮੀ ਦੇਸਾਈ ਨੇ ਸਿਧਾਰਥ 'ਤੇ ਚਾਅ ਸੁੱਟ ਦਿੱਤੀ। ਵਾਰ-ਵਾਰ ਰਸ਼ਮੀ ਨੂੰ ਉਨ੍ਹਾਂ ਦੇ ਅਤੀਤ ਬਾਰੇ 'ਚ ਗੱਲ ਕਰਦੇ ਦੇਖਿਆ ਗਿਆ ਤੇ 'ਦਿਲ ਸੇ ਦਿਲ ਤਕ' ਸ਼ੋਅ 'ਤੇ ਜੋ ਵ...

Read More

ਇਸ ਸਾਲ ਲੱਗਣਗੇ ਕੁੱਲ 6 ਗ੍ਰਹਿਣ, ਜਲਦ ਲੱਗਣ ਵਾਲਾ ਹੈ ਸਾਲ ਦਾ ਪਹਿਲਾ ਚੰਦਰ ਗ੍ਰਹਿਣ, ਜਾਣੋ ਕਦੋਂ ਤੇ ਕਿੱਥੇ ਨਜ਼ਰ ਆਵੇਗਾ
Friday, January 3 2020 07:16 AM

ਆਗਰਾ : ਨਵੇਂ ਸਾਲ ਦੇ ਆਗਾਜ਼ ਦੇ ਨਾਲ ਹੀ ਆਗਰਾ ਵਾਸੀਆਂ ਨੂੰ ਚੰਦਰ ਗ੍ਰਹਿਣ ਦੇਖਣ ਨੂੰ ਮਿਲੇਗਾ। ਦਸੰਬਰ 'ਚ ਲੱਗੇ ਸੂਰਜ ਗ੍ਰਹਿਣ ਨੂੰ ਤਾਂ ਤਾਜ ਨਗਰੀ 'ਚ ਛਾਈ ਧੁੰਦ ਕਾਰਨ ਦੇਖਿਆ ਨਹੀਂ ਜਾ ਸਕਿਆ ਸੀ ਪਰ ਮਾਯੂਸ ਨਾ ਹੋਵੋ। ਇਸ ਸਾਲ ਵੀ ਦੋ ਸੂਰਜ ਗ੍ਰਹਿਣ ਹਨ। ਇਸ ਖਗੋਲੀ ਨਜ਼ਾਰੇ ਦਾ ਗਵਾਹ ਬਣਿਆ ਜਾ ਸਕਦਾ ਹੈ। ਉੱਥੇ ਹੀ ਜਿਨ੍ਹਾਂ ਘਰਾਂ 'ਚ ਇਸ ਸਾਲ ਵਿਆਹ ਹੋਣੇ ਹਨ, ਉਨ੍ਹਾਂ ਲਈ ਵੀ ਜੂਨ ਤਕ ਕਈ ਸ਼ੁੱਭ ਮਹੂਰਤ ਹਨ। ਜੋਤਿਸ਼ ਆਚਾਰੀਆ ਡਾ. ਅਰਵਿੰਦ ਮਿਸ਼ਰਾ ਤੇ ਡਾ. ਕਿਰਨ ਜੇਤਲੀ ਅਨੁਸਾਰ 2020 ਦੇ ਪਹਿਲੇ ਮਹੀਨੇ ਹੀ ਚੰਦਰ ਗ੍ਰਹਿਣ ਹੈ। ਸਾਲ 'ਚ ਛੇ ਗ੍ਰਹਿਣ ਲੱਗਣਗ...

Read More

ਬਗ਼ਦਾਦ 'ਚ ਹਮਲੇ ਕਾਰਨ ਪੱਛਮੀ ਏਸ਼ੀਆ 'ਚ ਤਣਾਅ, ਕੱਚੇ ਤੇਲ ਤੇ ਸੋਨੇ 'ਚ ਜ਼ਬਰਦਸਤ ਉਛਾਲ, ਸ਼ੇਅਰ ਬਾਜ਼ਾਰ 'ਚ ਗਿਰਾਵਟ
Friday, January 3 2020 07:15 AM

ਨਵੀਂ ਦਿੱਲੀ : ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸ਼ੁੱਕਰਵਾਰ ਨੂੰ ਹੋਏ ਰਾਕੇਟ ਹਮਲੇ ਦਾ ਅਸਰ ਦੁਨੀਆ ਭਰ ਦੇ ਬਾਜ਼ਾਰਾਂ 'ਤੇ ਪੈਣਾ ਸ਼ੁਰੂ ਹੋ ਗਿਆ ਹੈ। ਕਰੂਡ ਆਇਲ ਤੇ ਸੋਨੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਤਾਂ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਭਾਰਤੀ ਸ਼ੇਅਰ ਬਾਜ਼ਾਰ ਅੱਜ ਸ਼ੁੱਕਰਵਾਰ ਨੂੰ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਕਰੂਡ ਆਇਲ ਦੀਆਂ ਕੀਮਤਾਂ 'ਚ ਅੱਜ ਤਿੰਨ ਫ਼ੀਸਦੀ ਤੋਂ ਜ਼ਿਆਦਾ ਦਾ ਉਛਾਲ ਦੇਖਿਆ ਗਿਆ ਹੈ। ਇਸ ਨਾਲ ਆਉਣ ਵਾਲੇ ਦਿਨਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਤੇਜ਼ੀ ਆਉਣ ਦੇ ਆਸਾਰ ਹਨ...

Read More

ਦੂਤਘਰ 'ਤੇ ਹੋਏ ਹਮਲੇ ਦਾ ਅਮਰੀਕਾ ਨੇ ਲਿਆ ਬਦਲਾ, ਕਾਸਿਮ ਸੁਲੇਮਾਨੀ ਨੂੰ ਮਾਰ ਮੁਕਾਇਆ, ਈਰਾਨ ਨੇ ਦੱਸਿਆ 'ਅੱਤਵਾਦੀ ਕਾਰਵਾਈ'
Friday, January 3 2020 07:14 AM

ਬਗ਼ਦਾਦ : USA Airstrike at Baghdad : ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤੀ ਅਮਰੀਕੀ ਦੂਤਘਰ 'ਤੇ ਹੋਏ ਹਮਲੇ ਤੋਂ ਬਾਅਦ ਅਮਰੀਕਾ ਨੇ ਸਖ਼ਤ ਕਾਰਵਾਈ ਕੀਤੀ ਹੈ। ਅਮਰੀਕਾ ਨੇ ਸ਼ੁੱਕਰਵਾਰ ਨੂੰ ਬਗ਼ਦਾਦ ਏਅਰਪੋਰਟ 'ਤੇ ਇਕ ਏਅਰ ਸਟ੍ਰਾਈਕ ਕੀਤੀ ਜਿਸ ਵਿਚ ਈਰਾਨ ਸਮਰਥਿਤ ਕੁਰਦ ਬਲ ਦੇ ਮੁਖੀ ਮੇਜਰ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ। ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਸੁਲੇਮਾਨੀ ਦਾ ਕਾਫ਼ਲਾ ਬਗ਼ਦਾਦ ਏਅਰਪੋਰਟ ਵੱਲ ਵਧ ਰਿਹਾ ਸੀ ਉਦੋਂ ਹੀ ਇ ਰਾਕੇਟ ਹਮਲੇ ਦੀ ਜੱਦ 'ਚ ਆ ਗਿਆ। ਹਮਲੇ 'ਚ ਈਰਾਨ ਹਮਾਇਤੀ ਮਿਲਿਸਿਆ ਪਾਪੂਲਰ ਮੋਬਲਾਈਜ਼ੇਸ਼ਨ ਫੋਰਸ (Popular Mobi...

Read More

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਧਿਆਪਕ ਯੋਗਤਾ ਟੈਸਟ (TET) ਦੀ ਪ੍ਰੀਖਿਆ ਦੂਸਰੀ ਵਾਰ ਵੀ ਮੁਲਤਵੀ ,ਜਾਣੋਂ ਹੁਣ ਕਦੋਂ ਹੋਵੇਗਾ Exam
Friday, January 3 2020 07:13 AM

ਚੰਡੀਗੜ੍ਹ :ਪੰਜਾਬ ਸਕੂਲ ਸਿੱਖਿਆ ਬੋਰਡ ਨੇ 05 ਜਨਵਰੀ ਨੂੰ ਲਿਆ ਜਾਣ ਵਾਲਾ ਅਧਿਆਪਕ ਯੋਗਤਾ ਟੈਸਟ (ਟੀਈਟੀ) ਦੂਸਰੀ ਵਾਰ ਵੀ ਮੁਲਤਵੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਨਕਲ ਮਰਵਾਉਣ ਵਾਲੇ ਗਰੋਹਾਂ ਦੇ ਸਰਗਰਮ ਹੋਣ ਦੀ ਸੂਹ ਮਿਲਣ ਤੋਂ ਬਾਅਦ ਇਹ ਟੈਸਟ ਮੁਲਤਵੀ ਕੀਤਾ ਗਿਆ ਹੈ। ਹੁਣ ਅਧਿਆਪਕ ਯੋਗਤਾ ਟੈਸਟ (ਟੀਈਟੀ)19 ਜਨਵਰੀ ਨੂੰ ਹੋਵੇਗਾ। ਦੱਸਿਆ ਜਾਂਦਾ ਹੈ ਕਿ ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਵਿਰੁੱਧ ਵੀ ਕਾਰਵਾਈਹੋਵੇਗੀ। ਇਸ ਤੋਂ ਪਹਿਲਾਂ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 22 ਦਸੰਬਰ ਨੂੰ ਲਿਆ ਜਾਣ ਵਾਲਾ ਅਧਿਆਪਕ ਯੋਗਤਾ ਟੈਸਟ (ਟੀਈਟੀ) ਮੁਲਤਵੀ ...

Read More

ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ
Friday, January 3 2020 07:12 AM

ਚੰਡੀਗੜ੍ਹ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ਦੇ ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕੱਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ,ਜਿਸ ਤੋਂ ਬਾਅਦ ਇਹ ਮਾਮਲਾ ਭਖ ਗਿਆ ਹੈ। ਜਿਸ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਇਹ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਹੋਵੇਗੀ।ਇਸ ਮੀਟਿੰਗ ਵਿੱਚ ਸਾਬਕਾ ਅਕਾਲੀ ਸਰਪੰਚ ਗੁਰਦੀਪ ਸਿੰਘ ਦੇ ਕਤਲ ਮਾਮਲੇ ‘ਤੇ ਚਰਚਾ ਦੀ ਹੋਣ ਦੀ ਸੰਭਾਵਨਾ ਹੈ ਅਤੇ ਪੰਜਾਬ ਸਰਕਾਰ ਨੂੰ ਘੇਰਨ ਲਈ ਰਣਨੀਤੀ ਉਲੀਕੀ ਜਾਵੇਗ...

Read More

ਸਪਨਾ ਚੌਧਰੀ ਵਾਂਗ ਹੀ ਉਸ ਦੀ ਮਾਂ ਵੀ ਹੈ ਬਿਹਤਰੀਨ ਡਾਂਸਰ, ਬੇਟੀ ਨਾਲ ਇਸ ਗਾਣੇ 'ਤੇ ਲਾਏ ਠੁਮਕੇ
Tuesday, December 31 2019 08:03 AM

ਹਰਿਆਣਵੀ ਡਾਂਸਰ, ਅਦਾਕਾਰਾ ਤੇ ਗਾਇਕਾ ਸਪਨਾ ਚੌਧਰੀ (Sapna Choudhary) ਨਾ ਸਿਰਫ਼ ਹਰਿਆਣਵੀ ਬਲਕਿ ਪੰਜਾਬੀ, ਭੋਜਪੁਰੀ ਤੇ ਬਾਲੀਵੁੱਡ 'ਚ ਵੀ ਆਪਣੇ ਡਾਂਸ ਦੇ ਜਲਵੇ ਬਿਖੇਰ ਚੁੱਕੀ ਹੈ। 'ਦੇਸੀ ਕੁਈਨ' ਸਪਨਾ ਫਿਲਮਾਂ ਤੋਂ ਇਲਾਵਾ ਸੋਸ਼ਲ ਮੀਡੀਆ ਤੇ ਟਿਕ ਟੌਕ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਆਏ ਦਿਨ ਸਪਨਾ ਆਪਣੀਆਂ ਨਵੀਆਂ ਤਸਵੀਰਾਂ ਔਸ਼ਰ ਵੀਡੀਓ ਸੋਸ਼ਲ ਪਲੇਟਫਾਰਮ 'ਤੇ ਸ਼ੇਅਰ ਕਰਦੀ ਹੈ। ਉਸ ਦੀਆਂ ਵੀਡੀਓ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ। ਇਸੇ ਦਰਮਿਆਨ ਸਪਨਾ ਚੌਧਰੀ ਦੀ ਇਕ ਹੋਰ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਧੁੰਮਾਂ ਪਾ ਰਹੀ ਹ...

Read More

Bigg Boss 13 : ਪਾਰਸ ਛਾਬੜਾ ਨੂੰ ਜੁੱਤੀਆਂ ਨਾਲ ਮਾਰਾਂਗੀ ਕਹਿਣ ਵਾਲੀ ਗਰਲਫ੍ਰੈਂਡ ਨੇ ਉਸ ਲਈ ਖ਼ਰੀਦੇ ਨਵੇਂ ਜੁੱਤੇ
Tuesday, December 31 2019 08:02 AM

ਨਵੀਂ ਦਿੱਲੀ : Bigg Boss 13 ਪਾਰਸ ਛਾਬੜਾ ਦੀ ਲਵ ਲਾਈਫ ਦੇ ਬਾਰੇ 'ਚ ਬਿੱਗ ਬੌਸ ਦੇ ਘਰ ਤੇ ਬਾਹਰ ਕਾਫ਼ੀ ਚਰਚਾ ਚੱਲ ਰਹੀ ਹੈ। ਪਾਰਸ ਛਾਬੜਾ ਦੀ ਗਰਲਫ੍ਰੈਂਡ ਆਕਾਂਸ਼ਾ ਪੁਰੀ ਕਾਫ਼ੀ ਸਮੇਂ ਤੋਂ ਪਰੇਸ਼ਾਨ ਹੈ ਕਿਉਂਕਿ ਪਾਰਸ ਤੇ ਮਾਹਿਰਾ ਸ਼ਰਮਾ ਦੀ ਨਜਦੀਕੀਆਂ ਵਧਦੀਆਂ ਜਾ ਰਹੀਆਂ ਹਨ। ਹਾਲ ਹੀ 'ਚ ਆਕਾਂਸ਼ਾ ਨੇ ਵੀ ਕਿਹਾ ਕਿ ਮੈਨੂੰ ਮਾਹਿਰਾ ਤੇ ਪਾਰਸ ਦੇ ਮਜ਼ਬੂਤ ਬਾਂਡਿਂਗ ਤੋਂ ਅਪਸੈੱਟ ਹਾਂ। ਫਿਰ ਵੀ ਹੁਣ ਉਨ੍ਹਾਂ ਨੇ ਹਰ ਕੀਮਤ 'ਤੇ ਪਾਰਸ ਛਾਬੜਾ ਦਾ ਸਾਥ ਦੇਣ ਦਾ ਫੈਸਲਾ ਲਿਆ ਹੈ। ਪਿਛਲੇ ਹਫ਼ਤੇ ਇਕ ਟਾਸਕ ਦੌਰਾਨ ਸ਼ਹਿਨਾਜ਼ ਗਿੱਲ ਦੇ ਲਈ ਪਾਰਸ ਨੇ ਆਪਣੇ ਜੁੱਤੇ ਨਸ਼ਟ ਕਰ ਦ...

Read More

ਕੈਪਟਨ ਅਮਰਿੰਦਰ ਸਿੰਘ ਦੂਸ਼ਣਬਾਜ਼ੀ ਬੰਦ ਕਰਕੇ ਪਹਿਲਾਂ ਰਵਨੀਤ ਬਿੱਟੂ ਅਤੇ ਸਾਰੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਖ਼ਿਲਾਫ ਕਾਰਵਾਈ ਕਰੋ, ਜਿਹੜੇ ਮਨ੍ਰਪੀਤ ਬਾਦਲ ਨੂੰ ਇੱਕ ਨਾਕਾਮ ਵਿੱਤ ਮੰਤਰੀ ਕਹਿ ਰਹੇ ਹਨ : ਸ਼੍ਰੋਮਣੀ ਅਕਾਲੀ ਦਲ
Tuesday, December 24 2019 07:46 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਸ਼ਣਬਾਜ਼ੀ ਦੀ ਖੇਡ ਛੱਡ ਕੇ ਲੋਕਾਂ ਨੂੰ ਜੁਆਬ ਦੇਣਾ ਚਾਹੀਦਾ ਹੈ ਕਿ ਉਹਨਾਂ ਨੇ ਸੂਬੇ ਦਾ ਦੀਵਾਲਾ ਕਿਉਂ ਕੱਢ ਦਿੱਤਾ ਹੈ? ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੰਗਾ ਹੋਵੇਗਾ ਕਿ ਜੇਕਰ ਮੁੱਖ ਮੰਤਰੀ ਲੁਧਿਆਣਾ ਦੇ ਸਾਂਸਦ ਰਵਨੀਤ ਬਿੱਟੂ ਅਤੇ ਕਾਂਗਰਸ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਖ਼ਿਲਾਫ ਕਾਰਵਾਈ ਕਰਨ, ਜਿਹੜੇ ਕਿ ਮਨਪ੍ਰੀਤ ਬਾਦਲ ਨੂੰ ਇੱਕ ‘ਨਾਕਾਮ ਵਿੱਤ ਮੰਤਰੀ’ਕਹਿ ਰਹੇ ਹਨ। ਉ...

Read More

ਦਿੱਲੀ ਦੇ ਨਰੇਲਾ ਇਲਾਕੇ ‘ਚ 2 ਫੈਕਟਰੀਆਂ ਨੂੰ ਲੱਗੀ ਭਿਆਨਕ ਅੱਗ , ਸਾਰਾ ਸਮਾਨ ਸੜ ਕੇ ਸੁਆਹ
Tuesday, December 24 2019 07:44 AM

ਨਵੀਂ ਦਿੱਲੀ : ਦਿੱਲੀ ਦੇ ਨਰੇਲਾ ਇਲਾਕੇ ਵਿੱਚ ਪੈਂਦੇ ਇੰਡਸਟਰੀਅਲ ਏਰੀਆ ‘ਚ 2 ਫ਼ੈਕਟਰੀਆਂ ਨੂੰ ਭਿਆਨਕ ਅੱਗ ਲੱਗ ਗਈ ਹੈ। ਓਥੇ ਇੱਕ ਬੂਟਾਂ ਦੀ ਫੈਕਟਰੀ ਅਤੇ ਇੱਕ ਹੋਰ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਕਰਕੇ ਫੈਕਟਰੀਆਂ ‘ਚ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਇੱਥੇ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ, ਜਿਸ ਤੋਂ ਬਾਅਦ ਨਾਲ ਹੀ ਦੂਜੀ ਫੈਕਟਰੀ ਵਿੱਚ ਵੀ ਅੱਗ ਲੱਗ ਗਈ ਹੈ। ਇਸ ਘਟਨਾ ਵਿੱਚ ਅੱਗ ਦੀਆਂ ਲਪਟਾਂ ਦੂਰੋਂ ਹੀ ਦੇਖੀਆਂ ਜਾ ਰਹੀਆਂ ਹਨ ਅਤੇ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ...

Read More

ਪੰਜਾਬ ਸਮੇਤ ਉੱਤਰੀ ਭਾਰਤ ’ਚ ਠੰਡ ਨੇ ਠਾਰੇ ਲੋਕਾਂ ਦੇ ਹੱਡ , ਆਉਣ ਵਾਲੇ ਦਿਨਾਂ ‘ਚ ਹੋਰ ਵਧੇਗੀ ਠੰਡ
Tuesday, December 24 2019 07:43 AM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਜਿਥੇ ਕੜਾਕੇ ਦੀਠੰਡ ਪੈ ਰਹੀ ਹੈ , ਉਥੇ ਹੀ ਸੰਘਣੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਇਸ ਠੰਡ ਦੇ ਕਹਿਰ ‘ਚ ਅੱਜ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ ਵ੍ਹੀਕਲਾਂ ਦੇ ਚਾਲਕਾਂ ਨੂੰ ਲਾਈਟਾਂ ਜਗਾ ਕੇ ਚੱਲਣਾ ਪਿਆ ਹੈ। ਇਸ ਧੁੰਦ ਕ...

Read More

Drone ਰਾਹੀਂ ਭਾਰਤੀ ਸਰਹੱਦ ਅੰਦਰ Bulletproof Jackets ਤੇ ਹਥਿਆਰ ਭੇਜਣ ਦੀ ਤਿਆਰੀ 'ਚ ISI, ਅਲਰਟ
Saturday, December 21 2019 07:32 AM

ਤਰਨਤਾਰਨ : ਧੁੰਦ ਦਾ ਫਾਇਦਾ ਚੁੱਕ ਕੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ISI ਡ੍ਰੋਨ (Drone) ਜ਼ਰੀਏ ਭਾਰਤੀ ਸਰਹੱਦ ਅੰਦਰ ਦੁਬਾਰਾ ਹਥਿਆਰ ਭੇਜਣ ਦੀ ਤਿਆਰੀ 'ਚ ਹੈ। ਇਸ ਵਾਰ ਹਥਿਆਰਾਂ ਦੇ ਨਾਲ-ਨਾਲ Bulletproof Jacket ਭੇਜਣ ਦਾ ਵੀ ਖਦਸ਼ਾ ਪ੍ਰਗਟਾਇਆ ਗਿਆ ਹੈ। ਸੂਤਰਾਂ ਅਨੁਸਾਰ Intelligence Agencies ਦੀ ਰਿਪੋਰਟ ਦੇ ਆਧਾਰ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ (India-Pakistan International Border) 'ਤੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਰਿਪੋਰਟ 'ਚ ਇਹ ਖਦਸ਼ਾ ਵੀ ਪ੍ਰਗਟਾਇਆ ਗਿਆ ਹੈ ਕਿ ਪੰਜਾਬ 'ਚ ਕ੍ਰਿਸਮਸ ਤੇ ਨਵੇਂ ਸਾਲ 'ਤੇ ਮਾਹੌਲ ਵਿਗਾੜ...

Read More

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
3 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago