ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਇਸਲਾਮਾਬਾਦ (ਏਜੰਸੀ) : ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਕਰਤਾਰਪੁਰ ਦਰਸ਼ਨਾਂ ਲਈ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਦੀ ਤੀਰਥ ਯਾਤਰਾ 'ਤੇ ਆਉਣ ਵਾਲੇ ਸਿੱਖਾਂ ਨੂੰ ਮੈਂ ਛੋਟ ਦਿੱਤੀ ਹੈ। ਹੁਣ ਉਨ੍ਹਾਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ, ਬਸ ਉਨ੍ਹਾਂ ਕੋਲ ਇਕ ਜਾਇਜ਼ ਆਈਡੀ ਕਾਰਡ ਹੋਣਾ ਚਾਹੀਦਾ ਹੈ। 10 ਦਿਨ ਪਹਿਲਾਂ ਰਜਿਸਟਰ ਕਰਵਾਉਣ ਦੀ ਸ਼ਰਤ ਵੀ ਨਹੀਂ ਹੋਵੇਗੀ। ਉਦਘਾਟਨ ਵਾਲੇ ਦਿਨ ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਕੋਈ ਫੀਸ ਨਹੀਂ ਲੱਗੇ...
Read Moreਨਵੀਂ ਦਿੱਲੀ : ਰਾਜਧਾਨੀ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇਇਕ ਸ਼ੱਕੀ ਬੈਗ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ਬਰ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿਚ ਹੜਕੰਪ ਮੱਚ ਗਿਆ ਹੈ। ਜਿਸ ਕਾਰਨ ਟਰਮੀਨਲ 3 ‘ਤੇ ਸੁਰੱਖਿਆ ਏਜੰਸੀਆਂ ਵੱਲੋਂ ਏਅਰਪੋਰਟ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਘਟਨਾ ਸਥਾਨ ਉੱਤੇ CISF ਅਤੇ ਦਿੱਲੀ ਪੁਲਿਸ ਦੇ ਜਵਾਨ ਮੌਜੂਦ ਹਨ। ਇਸ ਦੌਰਾਨ ਬੰਬ ਨਕਾਰਾ ਕਰਨ ਵਾਲੇ ਦਸਤੇ ਅਤੇ ਕੁੱਤਿਆਂ ਦੇ ਸਕੁਐਡ ਦੀ ਮਦਦ ਵੀ ਲਈ ਜਾ ਰਹੀ ਹੈ। ਪੁਲਿਸ ਨੂੰ ਰਾਤੀਂ ਲਗਭਗ ਦੋ ਕੁ ਵਜੇ ਸ਼ੱਕੀ ਬੈਗ ਮਿਲਣ ਦੀ ਜਾਦਕਾਰੀ ਮਿਲੀ ਸੀ।...
Read Moreਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਇੱਕ ਗਲਤ ਹਲਫਨਾਮਾ ਦਾਇਰ ਕਰਕੇ ਪੰਜਾਬ ਦੇ ਹਿੱਤਾਂ ਅਤੇ ਚੰਡੀਗੜ੍ਹ ਉੱਤੇ ਇਸ ਦਾ ਅਧਿਕਾਰ ਵੇਚਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਇਸ ਹਲਫਨਾਮੇ ਵਿਚ ਚੰਡੀਗੜ੍ਹ ਨੂੰ ਸੂਬੇ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ ਗਿਆ ਹੈ। ਇਸ ਗਲਤ ਹਲਫਨਾਮੇ ਨੂੰ ਤੁਰੰਤ ਵਾਪਸ ਲੈਣ ਅਤੇ ਇਸ ਨੂੰ ਦਾਇਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਇੱਕ ਵੱਡੀ ਗਲਤੀ ਹੈ ਜਾਂ ਫਿਰ ਕਾਂਗਰਸ ਸਰ...
Read Moreਨਵੀਂ ਦਿੱਲੀ: ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 144ਵੀਂ ਜਯੰਤੀ ਹੈ।ਉਹਨਾਂ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਦੀਆਦ ਵਿਖੇ ਹੋਇਆ ਸੀ। ਸਰਦਾਰ ਪਟੇਲ ਦੀ ਜਯੰਤੀ ‘ਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗੁਜਰਾਤ ਦੇ ਕੇਵੜੀਆ ਸਥਿਤ ‘ਸਟੈਚਿਊ ਆਫ ਯੂਨਿਟੀ’ ਪਹੁੰਚੇ। ਜਿਥੇ ਉਹਨਾਂ ਨੇ ਸਰਦਾਰ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ‘ਏਕਤਾ ਦਿਵਸ ਪਰੇਡ’ ‘ ਦੀ ਸਲਾਮੀ ਲਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਏਕਤਾ ਦੀ...
Read Moreਸ੍ਰੀ ਅੰਮ੍ਰਿਤਸਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰਤੀ ਏਅਰ ਲਾਈਨ ਵੱਲੋਂ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਦੇ ਤਹਿਤ ਅੱਜ ਇੰਡੀਆ ਕੰਪਨੀ ਦੀ ਪਹਿਲੀ ਫਲਾਈਟ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰੀ। ਇਸ ਜਹਾਜ਼ ‘ਤੇ ‘ੴ’ ਦਾ ਧਾਰਮਿਕ ਚਿੰਨ ਬਣਿਆ ਹੋਇਆ ਹੈ। ਉਡਾਨ ਦੀ ਰਵਾਨਗੀ ਤੋਂ ਪਹਿਲਾਂ ਏਅਰਪੋਰਟ ‘ਤੇ ਅਰਦਾਸ ਵੀ ਕੀਤੀ ਗਈ ਤੇ ਫਿਰ ਹੀ ਉਡਾਨ ਨੂੰ ਲੰਡਨ ਲਈ ਰਵਾਨਾ ਕੀਤਾ ਗਿਆ। ਹਵਾਈ ਯਾਤਰਾ ਨੂੰ ਰਵਾਨਾ ਕਰਨ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼,ਭਾਜਪਾ ਸੂਬਾ ਪ੍ਰਧਾਨ...
Read Moreਨਵੀਂ ਦਿੱਲੀ: ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 144ਵੀਂ ਜਯੰਤੀ ਹੈ।ਉਹਨਾਂ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਦੀਆਦ ਵਿਖੇ ਹੋਇਆ ਸੀ। ਸਰਦਾਰ ਪਟੇਲ ਦੀ ਜਯੰਤੀ ‘ਤੇ ਅੱਜ ਦੇਸ਼ਵਾਸੀ ਉਹਨਾਂ ਨੂੰ ਯਾਦ ਕਰ ਰਹੇ ਹਨ। ਉਥੇ ਹੀ ਸਿਆਸੀ ਦਿੱਗਜਾਂ ਵੱਲੋਂ ਵੀ ਸਰਦਾਰ ਪਟੇਲ ਨੂੰ ਯਾਦ ਕੀਤਾ ਗਿਆ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਦੀਪ ਪੁਰੀ ਅਤੇ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੱਤੀ। ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ...
Read Moreਨਵੀਂ ਦਿੱਲੀ, ਰਾਜਧਾਨੀ ਦਿੱਲੀ ਤੇ ਐੱਨਸੀਆਰ 'ਚ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧਣ ਦੇ ਨਾਲ ਹੀ ਦੂਸ਼ਣਬਾਜ਼ੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਦਿੱਲੀ ਸਰਕਾਰ ਨੇ ਪ੍ਰਦੂਸ਼ਣ ਵਧਾਉਣ ਦਾ ਦੋਸ਼ ਗੁਆਂਢੀ ਸੂਬਿਆਂ ਸਿਰ ਮੜ੍ਹਿਆ ਹੈ। ਇਸ ਦੇ ਨਾਲ ਹੀ ਨਾਸਾ ਦੀ ਸੈਟੇਲਾਈਟ ਤੋਂ ਜਾਰੀ ਤਸਵੀਰਾਂ ਦੇ ਆਧਾਰ 'ਤੇ ਦਾਅਵਾ ਕੀਤਾ ਹੈ ਕਿ 24 ਘੰਟਿਆਂ 'ਚ ਹਰਿਆਣਾ ਤੇ ਪੰਜਾਬ 'ਚ ਪਾਰਲੀ ਸਾੜਨ ਦੀਆਂ ਘਟਨਾਵਾਂ 'ਚ ਤੇਜ਼ੀ ਆਈ ਹੈ। ਇਸ ਕਾਰਨ ਹੀ ਦਿੱਲੀ ਗੈਸ ਦੇ ਚੈਂਬਰ 'ਚ ਬਦਲ ਗਈ ਹੈ। ਦਿੱਲੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਤੇ ਹਰਿਆਣਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ...
Read Moreਇਸਲਾਮਾਬਾਦ, ਪਾਕਿਸਤਾਨ ਨੇ ਇਕ ਵਾਰ ਮੁੜ ਪਰਮਾਣੂ ਦੀ ਧਮਕੀ ਦਿੱਤੀ ਹੈ। ਪਾਕਿਸਤਾਨ 'ਚ ਇਮਰਾਨ ਖ਼ਾਨ ਸਰਕਾਰ ਦੇ ਇਕ ਮੰਤਰੀ ਨੇ ਭਾਰਤ ਨੂੰ ਇਕ ਵਾਰ ਮੁੜ ਪਰਮਾਣੂ ਯੁੱਧ ਦੀ ਧਮਕੀ ਦਿੱਤੀ ਹੈ। ਨਾਲ ਹੀ ਕਿਹਾ ਹੈ ਕਿ ਜਿਸ ਵੀ ਦੇਸ਼ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਦਾ ਸਮਰਥਨ ਕੀਤਾ ਉਸ 'ਤੇ ਪਾਕਿਸਤਾਨ ਮਿਜ਼ਾਈਲ ਨਾਲ ਹਮਲਾ ਕਰੇਗਾ, ਇੰਨਾ ਹੀ ਨਹੀਂ ਉਸ ਨੂੰ ਪਾਕਿਸਤਾਨ ਦਾ ਦੁਸ਼ਮਣ ਮੰਨਿਆ ਜਾਵੇਗਾ। ਕਸ਼ਮੀਰ ਤੇ ਗਿਲਗਿਤ-ਬਲੋਚਿਸਤਾਨ ਮਾਮਲਿਆਂ ਦੇ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਮੰਗਲਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਕਿਹਾ, 'ਜੇਕਰ ਭਾਰਤ ਦੇ ਨਾਲ ਕਸ਼ਮੀਰ ਸਬੰਧੀ ਤਣਾਅ ਵਧਦਾ ਹ...
Read Moreਸ੍ਰੀਨਗਰ, ਧਾਰਾ 370 ਮਨਸੂਖ਼ ਕੀਤੇ ਜਾਣ ਤੋਂ ਬਾਅਦ ਕਸ਼ਮੀਰ ਦੌਰੇ 'ਤੇ ਆਏ ਯੂਰਪੀ ਸੰਘ ਦੇ ਸੰਸਦ ਮੈਂਬਰਾਂ ਨੇ ਆਪਣੇ ਦੌਰੇ ਦੇ ਦੂਸਰੀ ਦਿਨ ਪ੍ਰੈੱਸ ਕਾਨਫਰੰਸ ਕਰਦਿਆ ਆਪਣੇ ਅਨੁਭਵ ਸਾਂਝੇ ਕੀਤੇ। ਆਪਣੇ ਇਸ ਦੌਰੇ ਤੋਂ ਬਾਅਦ ਸੰਸਦ ਮੈਂਬਰਾਂ ਦੇ ਵਫ਼ਦ ਵੱਲੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਕ ਮੈਂਬਰ ਨੇ ਇਸ ਦੌਰੇ ਸਬੰਧੀ ਭਾਰਤੀ ਮੀਡੀਆ ਵੱਲੋਂ ਦਿੱਤੀਆਂ ਗਈਆਂ ਖ਼ਬਰਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਗ਼ਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰੇ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਹ ਇੱਥੇ ਘੁੰਮਣ ਤੇ ਇੱਥੇ ਦੇ ਹਾਲਾਤ ਦੇਖਣ ਤੋਂ ਬਾਅਦ ਕ...
Read Moreਸ਼੍ਰੀਨਗਰ : ਜੰਮੂ-ਕਸ਼ਮੀਰ ਵਿੱਚ ਆਪਣੇ ਮਨਸੂਬਿਆਂ ਵਿੱਚ ਅਸਫਲ ਹੋ ਰਹੇ ਅੱਤਵਾਦੀ ਵਾਦੀ ਵਿੱਚ ਦਹਿਸ਼ਤ ਫੈਲਾਉਣ ਦੇ ਲਈ ਹੁਣ ਗੈਰ-ਪ੍ਰਾਂਤਕ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਵਿਚ ਸੇਬ ਵਪਾਰੀ, ਟਰੱਕ ਡਰਾਈਵਰਾਂ ਤੋਂ ਲੈ ਕੇ ਮਜ਼ਦੂਰ ਸ਼ਾਮਲ ਹਨ।ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅੱਤਵਾਦੀਆਂ ਨੇ ਬੀਤੀ ਰਾਤ ਪੰਜ ਗੈਰ-ਕਸ਼ਮੀਰੀ ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਅੱਤਵਾਦੀਆਂ ਨੇ ਪੁਲਵਾਮਾ ਜ਼ਿਲ੍ਹੇ ਵਿੱਚ ਛੱਤੀਸਗੜ੍ਹ ਦੇ ਇੱਕ ਭੱਠਾ ਮਜ਼ਦੂਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਟਾਰਸੂ ਖੇਤਰ ਵਿ...
Read Moreਚੰਡੀਗੜ੍ਹ : ਹਲਕਾ ਦਾਖਾ ਦੀ ਜ਼ਿਮਨੀ ਚੋਣ ‘ਚ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਦੇ ਤੌਰ ‘ਤੇ ਸਹੁੰ ਚੁੱਕੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਨਵੇਂ ਚੁਣੇ ਗਏ ਵਿਧਾਇਕ ਮਨਪ੍ਰੀਤ ਇਆਲੀ ਨੂੰ ਆਪਣੇ ਚੈਂਬਰ ‘ਚ ਸਹੁੰ ਚੁਕਾਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 6 ਨਵੰਬਰ ਨੂੰ ਕਰਵਾਇਆ ਜਾਵੇਗਾ। ਇਹ ਇਜਲਾਸ ਸਿਰਫ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱ...
Read Moreਚੇਨਈ : ਤਾਮਿਲਨਾਡੂ ਦੇ ਤਿਰੂਚਿਰਾਪੱਲੀ ਜ਼ਿਲ੍ਹੇ ‘ਚ ਬੋਰਵੈੱਲ ‘ਚ ਡਿੱਗਾ 2 ਸਾਲਾ ਮਾਸੂਮ ਸੁਜੀਤ ਵਿਲਸਨ ਆਖ਼ਰਕਾਰ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ। ਰਾਹਤ ਟੀਮਾਂ ਉਸ ਨੂੰ 75 ਘੰਟਿਆਂ ਦੀ ਸਖ਼ਤ ਮਿਹਨਤ ਦੇ ਬਾਵਜੂਦ ਬੋਰਵੈੱਲ ‘ਚ ਜਿਊਂਦਾ ਬਾਹਰ ਨਹੀਂ ਕੱਢ ਸਕੀਆਂ। ਜਿਸ ਤੋਂ ਬਾਅਦ ਸੋਗ ਦੀ ਲਹਿਰ ਦੌੜ ਗਈ ਹੈ। ਤਾਮਿਲਨਾਡੂ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਰਾਧਾਕ੍ਰਿਸ਼ਨਨ ਨੇ ਕੱਲ੍ਹ ਦੇਰ ਸ਼ਾਮ ਆਖ ਦਿੱਤਾ ਸੀ ਕਿ ਅਸੀਂ ਉਸ ਨੂੰ ਬਚਾਉਣ ਦੇ ਬਹੁਤ ਜਤਨ ਕੀਤੇ ਪਰ ਇਹ ਦੁਖਦਾਈ ਗੱਲ ਹੈ ਕਿ ਜਿਸ ਬੋਰਵੈੱਲ ’ਚ ਬੱਚਾ ਡਿੱਗਿਆ ਸੀ, ਉਸ ਵਿੱਚੋਂ ਹੁਣ ਮਨੁੱਖੀ ਸਰੀਰ...
Read Moreਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰਬਾਦਲ ਨੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਇਸ ਮਗਰੋਂ ਸ਼੍ਰੋਮਣੀ ਅਕ...
Read Moreਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਪੰਜਾਬ ਸਰਕਾਰ ...
Read Moreਮੋਗਾ : ਬੀਤੇ ਦਿਨੀਂ ਮੋਗਾ ਦੇ CIA ਸਟਾਫ ਨੇ ਭਾਰਤ-ਪਾਕਿ ਸਰਹੱਦ ‘ਤੇ ਸਰਕੰਡਿਆਂ ‘ਚ ਲੁਕੋ ਕੇ ਰੱਖੀ ਗਈ 10 ਕਰੋੜ ਰੁਪਏ ਕੀਮਤ ਦੀ ਤਕਰੀਬਨ ਢਾਈ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ । ਦੱਸ ਦੇਈਏ ਕਿ ਪੁਲਿਸ ਨੇ ਦੱਸਿਆ ਕਿ ਮੋਗਾ ਗੁਪਤ ਸੂਚਨਾ ਤੋਂ ਜਾਣਕਾਰੀ ਮਿਲੀ ਕਿਪਾਕਿਸਤਾਨੀ ਤਸਕਰਾਂ ਵੱਲੋਂ ਫਿਰੋਜਪੁਰ ਦੇ ਕੋਲ ਭਾਰਤੀ ਸਰਹੱਦ ‘ਤੇ ਜ਼ੀਰੋ ਲਾਈਨ ਦੇ ਕੋਲ ਵੱਡੀ ਮਾਤਰਾ ‘ਚ ਹੈਰੋਇਨ ਦੀ ਖੇਪ ਭੇਜੀ ਗਈ ਹੈ, ਜੋ ਉੱਥੇ ਸਰਕੰਡਿਆਂ ‘ਚ ਲੁਕੋ ਕੇ ਰੱਖੀ ਗਈ ਹੈ। ਪੁਲਿਸ ਟੀਮ ਨੇ ਤੁਰੰਤ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ੀਰੋ ਲਾਈਨ ‘ਤੇ ਸਰਕੰਡਿਆਂ ‘ਚ...
Read Moreਬੈਂਗਲੁਰੂ : ਕਰਨਾਟਕ ਦੇ ਉਡੂਪੀ ਦੇ ਕੁਝ ਹਿੱਸਿਆਂ 'ਚ ਅੱਜ ਸਵੇਰੇ ਕਾਫੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਗੋਆ, ਕਰਨਾਟਕ ਤੇ ਦੱਖਣੀ ਕੋਂਕਣ ਦੇ ਤਟੀਅ ਜ਼ਿਲ੍ਹਿਆਂ 'ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਸੀ। ਗੋਆ ਸਰਕਾਰ ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ ਕਿਉਂਕਿ ਮੌਸਮ ਵਿਭਾਗ ਨੇ ਚੱਕਰਵਰਤੀ ਤੂਫ਼ਾਨ ਕਿਆਰ ਨੂੰ ਲੈ ਕੇ ਵੀ ਚਿਤਾਵਨੀ ਜਾਰੀ ਕੀਤੀ ਸੀ। ਮੌਸਮ ਵਿਭਾਗ ਮੁਤਾਬਿਕ, ਅਗਲੇ 12 ਤੋਂ 36 ਘੰਟਿਆਂ 'ਚ ਗੰਭੀਰ ਚੱਕਰਵਰਤੀ ਤੂਫ਼ਾਨ 'ਚ ਬਦਲ ਸਕਦਾ ਹੈ।...
Read Moreਨਵੀਂ ਦਿੱਲੀ : ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਦੇ ਸੁਪਰੀਮ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਪੱਤਰ 'ਚ ਮਨੀਸ਼ ਤਿਵਾੜੀ ਨੇ ਲਿਖਿਆ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਬ੍ਰਿਟਿਸ਼ ਸਾਮਰਾਜਵਾਦ ਖ਼ਿਲਾਫ਼ ਉਨ੍ਹਾਂ ਦੇ ਅਵਿਸ਼ਵਾਸਯੋਗ ਵਿਰੋਧ ਨੇ ਦੇਸ਼ਭਗਤਾਂ ਦੀ ਇਕ ਪੂਰੀ ਪੀੜ੍ਹੀ ਨੂੰ ਪ੍ਰੇਰਿਤ ਕੀਤਾ। ...
Read Moreਹਰਿਆਣਾ : ਹਰਿਆਣਾ ਵਿੱਚਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਸਨ ,ਜੋ ਹੁਣ ਖ਼ਤਮ ਹੋ ਗਈਆਂ ਹਨ। ਹਰਿਆਣਾ ਵਿੱਚ ਹੁਣ ਭਾਜਪਾ ਅਤੇ ਜੇਜੇਪੀ ਵਿਚਾਲੇ ਗੱਠਜੋੜ ਹੋ ਗਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਦੋਵਾਂ ਧਿਰਾਂ ਨੇ ਫ਼ੈਸਲਾ ਕੀਤਾ ਹੈ ਕਿ ਹਰਿਆਣਾ ਵਿੱਚ ਜੇਜੇਪੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਇਸ ਦੇ ਇਲਾਵਾ ਕਈ ਆਜ਼ਾਦ ਵਿਧਾਇਕਾਂ ਨੇ ਵੀ ਇਸ ਗੱਠਜੋੜ ਦਾ ਸਮਰੱਥਨ ਕੀਤਾ ਹੈ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਹੁਣ ਭਾਜਪਾ ਅਤੇ ਜੇਜੇਪੀ ਗੱਠਜੋੜ ਸੂਬੇ ਵਿੱਚ ਭਾਜਪਾ ਦ...
Read Moreਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਸਵੇਰੇ ਲੁਧਿਆਣਾ ਦੇ ਗਿੱਲ ਚੌਂਕ ਪਹੁੰਚਣ ‘ਤੇ ਭਰਵਾਂ ਸਵਾਗਤ ਹੋਇਆ ਹੈ। ਅੰਤਰਰਾਸ਼ਟਰੀ ਨਗਰ ਕੀਰਤਨ ਪਾਕਿਸਤਾਨ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਬੀਤੀ ਰਾਤ ਲੁਧਿਆਣਾ ਪੁੱਜਾ ਸੀ , ਜਿੱਥੇ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਹੈ। ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾ...
Read Moreਨਵੀਂ ਦਿੱਲੀ : 'ਬਿੱਗ ਬੌਸ' ਦੇ ਘਰ 'ਚ ਕੰਟੈਸਟੈਂਟ ਬਹਿਸ ਕਰਦੇ-ਕਰਦੇ ਅਕਸਰ ਹੱਦ ਪਾਰ ਕਰ ਜਾਂਦੇ ਹਨ ਤੇ ਇਕ-ਦੂਸਰੇ ਦੇ ਚਰਿੱਤਰ 'ਤੇ ਉਂਗਲ ਉਠਾ ਦਿੰਦੇ ਹਨ। ਕੰਟੈਸਟੈਂਟ ਨਾ ਕੁੜੀ ਦੇਖਧੇ ਨਾ ਮੁੰਡਾ ਤੇ ਬਹਿਸਬਾਜ਼ੀ 'ਚ ਸਾਰੀਆਂ ਹੱਦਾਂ ਪਾਰ ਕਰ ਜਾਂਦੇ ਹਨ। ਹਾਲਾਂਕਿ ਪਿਛਲੇ ਕਈ ਸੀਜ਼ਨਾਂ 'ਚ ਸਲਮਾਨ ਖ਼ਾਨ ਵੀ ਇਸ ਚੀਜ਼ ਨੂੰ ਲੈ ਕੇ ਕੰਟੈਸਟੈਂਟਸ ਦੀ ਕਲਾਸ਼ ਲਗਾ ਚੁੱਕੇ ਹਨ। ਪਰ ਹਰ ਨਵੇਂ ਸੀਜ਼ਨ 'ਚ ਘਰਵਾਲਿਆਂ ਨੂੰ ਅਜਿਹਾ ਕਰਦਿਆਂ ਦੇਖਿਆ ਜਾਂਦਾ ਹੈ। 'ਬਿੱਗ ਬੌਸ 13' 'ਚ ਸ਼ਹਿਨਾਜ਼ ਗਿੱਲ ਨੂੰ ਲੈ ਕੇ ਸ਼ੁਰੂਆਤ ਤੋਂ ਹੀ ਕਮੈਂਟਬਾਜ਼ੀ ਚੱਲ ਰਹੀ ਹੈ। ਕਿਸੇ ਨੇ ਉਸ...
Read More