Tuesday, October 16 2018 07:01 AM
ਨਵੀਂ ਦਿੱਲੀ,
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਪ੍ਰਿੰਸੀਪਲ ਅਤੇ ਨੇਪਾਲ ਤੇ ਭਾਰਤ ਦੇ ਸਬੰਧਾਂ ਬਾਰੇ ਪ੍ਰਚਾਰ ਕਰਨ ਵਾਲੇ ਸਮਰਸਤਾ ਮਿਸ਼ਨ ਦੇ ਮੁੱਖ ਸਲਾਹਕਾਰ ਡਾ. ਐੱਸ.ਐੱਸ. ਮਿਨਹਾਸ ਦੀ ਨਿਗਰਾਨੀ ਹੇਠ ਸਕੂਲ ਦੇ ਬੇਬੇ ਨਾਨਕੀ ਹਾਲ ਵਿੱਚ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਨੇਪਾਲ ਦੇ ਉਪ ਰਾਸ਼ਟਰਪਤੀ ਦੇ ਮੁੱਖ ਸਲਾਹਕਾਰ ਮਹਾਂਵੀਰ ਪ੍ਰਸਾਦ ਤੋੜੀ ਮੁੱਖ ਮਹਿਮਾਨ ਵਜੋਂ ਅਤੇ ਨੇਪਾਲ ਦੇ ਈਸਟ-ਵੈਸਟ ਲਾਅ ਫਰਮ ਸੁਪਰੀਮ ਕੋਰਟ ਦੇ ਐਡਵੋਕੇਟ ਕੁਲਦੀਪ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਉਪਰੰਤ ਡ...
Tuesday, October 16 2018 07:00 AM
ਨਵੀਂ ਦਿੱਲੀ,
ਦਿੱਲੀ ਦੇ ਸਭ ਤੋਂ ਵਿਅਸਤ ਮੰਨੇ ਜਾਂਦੇ ਇਲਾਕੇ ਆਈਟੀਓ ਵਿੱਚ ਪੈਦਲ ਯਾਤਰੀਆਂ ਲਈ ਨਵੇਂ ਬਣੇ ਫਲਾਈਓਵਰ ‘ਸਕਾਈਵਾਕ’ ਦਾ ਉਦਘਾਟਨ ਅੱਜ ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਉਪ ਰਜਾਪਾਲ ਅਨਿਲ ਬੈਜਲ, ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਦਿੱਲੀ ਸਰਕਾਰ ਵੱਲੋਂ ਕੋਈ ਵੀ ਮੰਤਰੀ ਤੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਕੋਈ ਵਿਧਾਇਕ ਇਸ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਨਹੀਂ ਸੀ।
ਇਹ ਪੁਲ ਸਿਕੰਦਰ ਰੋਡ, ਮਥੁਰਾ ਰੋਡ, ਤਿਲਕ ਮਾਰਗ ਤੇ...
Tuesday, October 16 2018 07:00 AM
ਨਵੀਂ ਦਿੱਲੀ,
ਕਾਂਗਰਸ ਦੀ ਯੂਥ ਇਕਾਈ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ.ਜੇ. ਅਕਬਰ ਖ਼ਿਲਾਫ਼ ਅੱਜ ਪ੍ਰਦਰਸ਼ਨ ਕੀਤਾ ਗਿਆ ਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ।
ਇੰਡੀਅਨ ਯੂਥ ਕਾਂਗਰਸ ਤੇ ਦਿੱਲੀ ਯੂਥ ਕਾਂਗਰਸ ਦੇ ਵਰਕਰ ਵਿਦੇਸ਼ ਰਾਜ ਮੰਤਰੀ ਦੇ ਘਰ ਦੇ ਨੇੜੇ ਇਕੱਤਰ ਹੋਏ ਅਤੇ ਉਨ੍ਹਾਂ ਅਕਬਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੰਡੀਅਨ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਭਾਜਪਾ ਸਰਕਾਰ ਜਨ ਵਿਰੋਧੀ ਹੈ ਅਤੇ ਉਸ ਦੇ ਆਗੂ ਮਹ...
Tuesday, October 16 2018 06:59 AM
ਪਟਿਆਲਾ,
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਛੜੇ ਅਤੇ ਪੇਂਡੂ ਇਲਾਕਿਆਂ ਵਿੱਚ ਖੋਲ੍ਹੇ 14 ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਯੂਨੀਵਰਸਿਟੀ ਮੇਨ ਕੈਂਪਸ ਦੇ ਠੇਕਾ ਅਾਧਾਰਿਤ ਸਹਾਇਕ ਪ੍ਰੋਫ਼ੈਸਰਾਂ ਅਤੇ ਟੀਚਿੰਗ ਇੰਸਟਰੱਕਟਰਜ਼ ਦੀਆਂ ਮੰਗਾਂ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਟਾਲ-ਮਟੋਲ ਕਰਦਾ ਆ ਰਿਹਾ ਹੈ।
ਯੂਨੀਵਰਸਿਟੀ ਪ੍ਰਸ਼ਾਸਨ ਦੇ ਵਿੱਤੀ ਘਾਟੇ ਦੇ ਲਾਰਿਆਂ ਦੇ ਜਵਾਬ ਵਿੱਚ ਅੱਜ ਇਨ੍ਹਾਂ ਅਧਿਆਪਕਾਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਵਾਂ ਅਤੇ ਮੇਨ ਗੇਟ ਉੱਪਰ ਲੋਕਾਂ ਅਤੇ ਰਾਹਗੀਰਾਂ ਕੋਲੋਂ ਵਿੱਤੀ ਘਾਟਾ ਪੂਰਾ ਕਰਨ ਲਈ ਭੀਖ ਮੰਗੀ। ਰੋਸ ਵਜੋਂ ...
Tuesday, October 16 2018 06:58 AM
ਫ਼ਾਜ਼ਿਲਕਾ,
ਪਿੰਡ ਹਸਤਾ ਕਲਾਂ ਦੇ ਵਾਸੀਆਂ ਵੱਲੋਂ ਇੱਕ ਪੰਚਾਇਤ ਦੀ ਮੰਗ ਸਬੰਧੀ ਲਾਇਆ ਧਰਨਾ ਅਤੇ ਭੁੱਖ ਹੜਤਾਲ ਅੱਜ ਖ਼ਤਮ ਕਰ ਦਿੱਤਾ ਗਿਆ। ਅੱਜ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਭੁੱਖ ਹੜਤਾਲ ’ਤੇ ਬੈਠੇ ਸਾਬਕਾ ਬਲਾਕ ਸਮਿਤੀ ਮੈਂਬਰ ਰਣਜੀਤੋ ਬਾਈ, ਖੁਸ਼ੀਆ ਬਾਈ, ਆਈਡੀਪੀ ਪ੍ਰਧਾਨ ਸੁਸ਼ੀਲ ਕੁਮਾਰ, ਮਨਜੀਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਓਮ ਸਿੰਘ, ਬਾਕਰ ਸਿੰਘ, ਗੁਰਦੀਪ ਸਿੰਘ ਨੂੰ ਜੂਸ ਪਿਆ ਕੇ ਭੁੱਖ ਹੜਤਾਲ ਖ਼ਤਮ ਕਰਵਾਈ।
ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆ...
Tuesday, October 16 2018 06:58 AM
ਲੁਧਿਆਣਾ,
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਮੈਂਬਰ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਜਦ ਤੱਕ ਫੜੇ ਨਹੀਂ ਜਾਣਗੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਹ ਅੱਜ ਪਾਰਟੀ ਵਰਕਰਾਂ ਦੇ ਨਾਲ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਵਿਧਾਇਕ ਬੈਂਸ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਮਾਰੇ ਗਏ ਦੋਵਾਂ ਨੌਜਵਾਨਾਂ ਦੇ ਮਾਪਿਆਂ ਨੂੰ ਇਨਸਾਫ਼ ਨਹੀਂ ਮਿਲਦਾ, ਬਰਗ...
Tuesday, October 16 2018 06:57 AM
ਲੁਧਿਆਣਾ,
ਜ਼ਿਲ੍ਹਾ ਲੁਧਿਆਣਾ ਦੀਆਂ 2537 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਜੂਨ 2019 ਤੱਕ ਕਰਨ ਦਾ ਟੀਚਾ ਹੈ। ਇਸ ਤਰ੍ਹਾਂ ਪਿਛਲੇ ਕਰੀਬ 8 ਸਾਲਾਂ ਤੋਂ ਸੜਕਾਂ ਦੀ ਮੁਰੰਮਤ ਦਾ ਬਕਾਇਆ ਪਿਆ (ਬੈਕਲਾਗ) ਕੰਮ ਹੋ ਜਾਵੇਗਾ, ਜਿਸ ’ਤੇ 248.17 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਵਿਚਾਰ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈਇੰਦਰ ਸਿੰਗਲਾ ਨੇ ਪਿੰਡ ਬੱਸੀਆਂ ਅਤੇ ਹਲਵਾਰਾ ਵਿਚ ਵੱਖ-ਵੱਖ ਸੜਕਾਂ ਦੇ ਮੁਰੰਮਤ ਕਾਰਜਾਂ ਦਾ ਕੰਮ ਸ਼ੁਰੂਆਤ ਕਰਾਉਣ ਮੌਕੇ ਪ੍ਰਗਟ ਕੀਤੇ।
ਮੰਤਰੀ ਸਿੰਗਲਾ ਨੇ ਪਿੰਡ ਬੱਸੀਆਂ ਵਿਚ ਜਗਰਾਉਂ-ਰਾਏਕੋਟ ਸੜਕ ਦੇ ਰਾਏਕੋਟ ਤੋਂ ਬਿੰਜਲ...
Tuesday, October 16 2018 06:56 AM
ਜ਼ੀਰਕਪੁਰ,
ਚੰਡੀਗੜ੍ਹ ਏਅਰਫੋਰਸ ਸਟੇਸ਼ਨ ਦੇ 100 ਮੀਟਰ ਦੇ ਪਾਬੰਦੀਸ਼ੁਦਾ ਘੇਰੇ ’ਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ ਹਾਈ ਕੋਰਟ ਦੇ ਹੁਕਮਾਂ ’ਤੇ ਨਗਰ ਕੌਂਸਲ ਵੱਲੋਂ ਛੇੜੀ ਗਈ ਮੁਹਿੰਮ ਤਹਿਤ ਹੁਣ ਪਿੰਡ ਭਬਾਤ ਵਾਸੀਆਂ ਦੀ ਅੱਖ ਹਾਈ ਕੋਰਟ ’ਤੇ ਟਿੱਕੀ ਹੋਈ ਹੈ। ਮਾਮਲੇ ਸਬੰਧੀ ਹਾਈ ਕੋਰਟ ’ਚ ਮਾਮਲੇ ਦੀ ਤਰੀਕ 16 ਅਕਤੂਬਰ ਨੂੰ ਸੁਣਵਾਈ ਹਵੇਗੀ।
ਇਕੱਤਰ ਜਾਣਕਾਰੀ ਅਨੁਸਾਰ ਹਾਈ ਕੋਰਟ ਵੱਲੋਂ ਏਅਰਫੋਰਸ ਦੇ 100 ਮੀਟਰ ਦੇ ਪਾਬੰਦੀਸ਼ੁਦਾ ਘੇਰੇ ’ਚ ਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੇ ਹੁਕਮ ਸੁਣਾਏ ਸੀ। ਇਸ ’ਤੇ ਕਾਰਵਾਈ ਕਰਦਿਆਂ ਨਗਰ ਕੌਂਸਲ ਜ਼ੀਰਕਪੁਰ ਵੱਲੋਂ ...
Tuesday, October 16 2018 06:55 AM
ਜ਼ੀਰਕਪੁਰ,
ਇਥੇ ਭਬਾਤ ਖੇਤਰ ’ਚ ਸਥਿਤ ਵਿਕਟੋਰੀਆ ਸਿਟੀ ’ਚ ਲੰਘੀ ਰਾਤ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਦੋ ਬੱਚਿਆਂ ਦੀ ਆਪਸੀ ਮਾਮੂਲੀ ਲੜਾਈ ਨੇ ਖੂਨੀ ਰੂਪ ਧਾਰ ਲਿਆ। ਮਾਮਲੇ ਨੇ ਪੁਲੀਸ ਨੂੰ ਵੀ ਭਾਜੜਾਂ ਪਾ ਦਿੱਤੀਆਂ ਜਦੋਂ ਹਿੰਦੂ ਮੁਸਲਿਮ ਨਾਲ ਜੋੜ ਕੇ ਮਾਮਲੇ ਨੂੰ ਤੂਲ ਦੇਣ ਦੀ ਕੋਸ਼ਿਸ਼ ਕੀਤੀ ਗਈ। ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਉਮੇਸ਼ ਕੁਮਾਰ ਵਾਸੀ ਜਰਨੈਲ ਐਨਕਲੇਵ ਫੇਜ਼ 2 ਭਬਾਤ ਨੇ ਦੱਸਿਆ ਕਿ ਉਹ ਲੰਘੀ ਸ਼ਾਮ ਤਕਰੀਬਨ ਸਾਢੇ ਛੇ ਵਜੇ ਆਪਣੇ ਦੋਸਤ ਸੰਜੇ ਕੁਮਾਰ ਗਿਰੀ ਵਾਸੀ ਮਕਾਨ ਨੰ. 107 ਐਫ ਵਿਕਟੋਰੀਆ ਸਿਟੀ ਭਬਾਤ ਨੂੰ ਮਿਲਣ ਉਸਦੇ ਘਰ ਗਿਆ ਸੀ। ...
Tuesday, October 16 2018 06:55 AM
ਚੰਡੀਗੜ੍ਹ,
ਚੰਡੀਗੜ੍ਹ ਪੁਲੀਸ ਨੇ ਲੰਘੀ 13 ਅਕਤੂਬਰ ਨੂੰ ਇਥੇ ਸੈਕਟਰ-15 ’ਚ ਸੰਦੀਪ ਨਾਂ ਦੇ ਨੌਜਵਾਨ ਦੇ ਕਤਲ ਦੇ ਦੋਸ਼ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਇਥੇ ਧਨਾਸ ਦੇ ਰਹਿਣ ਵਾਲੇ ਹਨ ਤੇ ਵੇਟਰ ਦਾ ਕੰਮ ਕਰਦੇ ਸਨ। ਪੁਲੀਸ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨੌਜਵਾਨ ਦੇ ਕਤਲ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਮੁਜ਼ਲਮਾਂ ਬਾਰੇ ਸੈਕਟਰ-11 ਥਾਣੇ ਦੇ ਐਸਐਚਓ ਲਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 13 ਅਕਤੂਬਰ ਨੂੰ ਸੰਦੀਪ ਨਾਂ ਦੇ ਨੌ...
Monday, October 15 2018 06:44 AM
ਪਟਿਆਲਾ,
ਆਮ ਆਦਮੀ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਹੇ ਕਰਨਵੀਰ ਸਿੰਘ ਟਿਵਾਣਾ ਪਟਿਆਲਾ ਵਾਸੀ ਹੋਣ ਦੇ ਬਾਵਜੂਦ ਪਟਿਆਲਾ ਵਿੱਚ ਪਾਰਟੀ ਇੱਕਮੁੱਠ ਨਹੀਂ ਹੋ ਸਕੀ।
ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਅਧਿਆਪਕਾਂ ਦੇ ਲੱਗੇ ਮੋਰਚੇ ਨੂੰ ਪਹਿਲਾਂ ਸਮਰਥਨ ਦੇਣ ਲਈ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਸੰਸਦ ਮੈਂਬਰ ਭਗਵੰਤ ਮਾਨ, ਸਰਬਜੀਤ ਕੌਰ ਮਾਣੂੰਕੇ ਤੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਪੁੱਜੇ ਸਨ, ਉਸ ਵੇਲੇ ਅਧਿਆਪਕਾਂ ਨੇ ਇਨ੍ਹਾਂ ਆਗੂਆਂ ਦਾ ਸ...
Monday, October 15 2018 06:41 AM
ਪਾਤੜਾਂ,
ਹਲਕਾ ਵਿਧਾਇਕ ਦੇ ਪੁੱਤਰ ਨੂੰ ਜ਼ਿਲ੍ਹਾ ਪਰਿਸ਼ਦ ਜ਼ੋਨ ਅਰਨੇਟੂ ਤੋਂ ਬਿਨਾਂ ਮੁਕਾਬਲੇ ਜੇਤੂ ਐਲਾਨੇ ਜਾਣ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਅਮਰੀਕ ਰਾਮ ਅਤੇ ਬਸਪਾ ਤੇ ‘ਆਪ’ ਦੇ ਸਾਂਝੇ ਉਮੀਦਵਾਰ ਸਤਵੀਰ ਸਿੰਘ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ ਸਨ। ਸਤਵੀਰ ਸਿੰਘ ’ਤੇ ਪੰਚਾਇਤੀ ਜ਼ਮੀਨ ਉਤੇ ਨਾਜਾਇਜ਼ ਕਾਬਜ਼ ਹੋਣ ਦੇ ਦੋਸ਼ ਲੱਗੇ ਸਨ। ਅਕਾਲੀ ਦਲ ਦੇ ਉਮੀਦਵਾਰ ਅਮਰੀਕ ਰਾਮ ਨੇ ਕਥਿਤ ਧੱਕੇਸ਼ਾਹੀ ਵਿਰੁੱਧ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣ...
Monday, October 15 2018 06:41 AM
ਅੰਮ੍ਰਿਤਸਰ,
ਪੁਲੀਸ ਨੇ ਦੋ ਵੱਖ ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 12 ਬੋਰ ਦੀ ਡਬਲ ਬੈਰਲ ਰਾਈਫਲ ਤੇ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਦੋਵਾਂ ਮਾਮਲਿਆਂ ਵਿਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲੀਸ ਦੇ ਡਿਪਟੀ ਕਮਿਸ਼ਨਰ ਜਗਮੋਹਨ ਸਿੰਘ ਨੇ ਦੱਸਿਆ ਕਿ ਸਪੈਸ਼ਲ ਸਟਾਫ਼ ਦੀ ਪੁਲੀਸ ਨੇ ਮਾਤਾ ਭੱਦਰ ਕਾਲੀ ਮੰਦਿਰ ਨੇੜਿਉਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਸੀ। ਇਨ੍ਹਾਂ ਕੋਲੋਂ ਤਲਾਸ਼ੀ ਦੌਰਾਨ 12 ਬੋਰ ਦੀ ਡਬਲ ਬੈਰਲ ਰਾਈਫਲ ਤੇ ਅੱਠ ਗੋਲੀਆਂ ਮਿਲੀਆਂ ਹਨ। ਗ੍ਰਿਫ਼ਤਾਰ ਵਿਅਕਤੀਆਂ ਦੀ ਸ਼ਨਾਖ਼ਤ ...
Monday, October 15 2018 06:39 AM
ਪਟਿਆਲਾ,
ਸਰਕਾਰੀ ਹੁਕਮਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਤੁਲਾਈ ਲਈ ਬਿਜਲਈ ਕੰਡਿਆਂ ਦੀ ਵਰਤੋਂ ਸ਼ੁਰੂ ਨਹੀਂ ਹੋ ਸਕੀ ਕਿਉਂਕਿ ਆੜ੍ਹਤੀ ਵਰਗ ਦੇ ਵਿਰੋਧ ਕਾਰਨ ਸਰਕਾਰ ਦੜ ਵੱਟ ਗਈ। ਕਿਸਾਨ ਧਿਰਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ’ਤੇ ਹੀ ਸਖ਼ਤੀ ਕਰਨ ਜਾਣਦੀ ਹੈ, ਹੁਣ ਹੁਕਮ ਅਦੂਲੀ ਕਰਨ ਵਾਲ਼ੇ ਆੜ੍ਹਤੀਆਂ ਖ਼ਿਲਾਫ਼ ਵੀ ਕੇਸ ਦਰਜ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਰਵਾਇਤੀ (ਮੈਨੂਅਲ) ਕੰਡਿਆਂ ’ਚ ਗੜਬੜੀਆਂ ਦੇ ਵਿਵਾਦ ਕਾਰਨ ਕਿਸਾਨ ਧਿਰਾਂ ਦੀ ਮੰਗ ’ਤੇ ਸੂਬਾ ਸਰਕਾਰ ਨੇ ਐਤਕੀਂ ਬਿਜਲਈ ਕੰਡੇ ਹੀ ਵਰਤੇ ਜਾਣ ਦੇ ਹੁਕਮ ਸੁਣਾਏ ਸਨ। ਸਰਕਾਰ ਦੇ ਹਵਾਲ...
Monday, October 15 2018 06:39 AM
ਫ਼ਰੀਦਕੋਟ,
ਇੱਥੋਂ ਦੇ ਸੁੰਦਰ ਨਗਰ ਵਿੱਚ 8 ਅਕਤੂਬਰ ਨੂੰ ਔਰਤ ਅਤੇ ਉਸ ਦੇ ਦੋ ਨਾਬਾਲਗ਼ ਬੱਚਿਆਂ ਦੇ ਕਤਲ ਦੀ ਗੁੱਥੀ ਸਿਟੀ ਪੁਲੀਸ ਨੇ ਸੁਲਝਾ ਲਈ ਹੈ। ਪੁਲੀਸ ਅਨੁਸਾਰ ਇਸ ਮਾਮਲੇ ਦਾ ਦੋਸ਼ੀ, ਮ੍ਰਿਤਕਾ ਦਾ ਪਤੀ ਹੀ ਹੈ।
ਮੁੱਖ ਥਾਣਾ ਅਫ਼ਸਰ ਇਕਬਾਲ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮ੍ਰਿਤਕਾ ਪੂਜਾ ਦੇ ਭਰਾ ਰਵੀ ਕੁਮਾਰ ਨੇ ਸਿਟੀ ਪੁਲੀਸ ਨੂੰ ਇਤਲਾਹ ਦਿੱਤੀ ਕਿ ਉਸ ਦੀ ਭੈਣ ਪੂਜਾ (26), ਨਾਬਾਲਗ਼ ਭਾਣਜੀ ਸੈਨਮ (7) ਤੇ ਭਾਣਜੇ ਮਾਨਕ (5) ਦਾ ਕਤਲ ਉਸ ਦੇ ਜੀਜੇ ਧਰਮਿੰਦਰ ਕੁਮਾਰ ਨੇ ਸਾਜ਼ਿਸ਼ ਤਹਿਤ ਕੀਤਾ ਹੈ। ਇਸ ’ਤੇ ਸਿਟੀ ਪੁਲੀਸ ਨੇ ਆਈਪੀਸੀ ਦੀ ਧਾਰਾ 302 ...
Monday, October 15 2018 06:38 AM
ਪੰਚਕੂਲਾ,
ਸਕੇਤੜੀ-ਚੰਡੀਗੜ੍ਹ ਸੜਕ ’ਤੇ ਅੱਜ ਸਵੇਰੇ ਇਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਨੌਜਵਾਨ ਦਾ ਨਾਂ ਸੁਰਜੀਤ ਦੱਸਿਆ ਗਿਆ ਹੈ ਜਿਸ ਦੀ ਉਮਰ 23 ਸਾਲ ਦੇ ਕਰੀਬ ਸੀ। ਉਹ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਸੁਰਜੀਤ ਮੂਲ ਰੂਪ ਵਿੱਚ ਕੁਰੂਕਸ਼ੇਤਰ ਦਾ ਰਹਿਣ ਵਾਲਾ ਸੀ ਤੇ ਫਿਲਹਾਲ ਚੰਡੀਗੜ੍ਹ ਰਹਿੰਦਾ ਸੀ।
ਸੂਚਨਾ ਮਿਲਣ ’ਤੇ ਮਾਤਾ ਮਨਸਾ ਦੇਵੀ ਪੁਲੀਸ ਸਟੇਸ਼ਨ ਅਤੇ ਸਕੇਤੜੀ ਪੁਲੀਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ। ਇਸ ਦੌਰਾਨ ਪੁਲੀਸ ਦੀ ਫੌਰੈਂਸਿਕ ਟੀਮ ਨੇ ਮੌਕੇ ’ਤੇ ਜਾ ਕੇ ਲਾਸ਼ ਦੇ ਨਮੂਨੇ ਲਏ। ਪੁਲੀਸ ...
Monday, October 15 2018 06:38 AM
ਚੰਡੀਗੜ੍ਹ,
ਪੰਜਾਬ ਯੂਨੀਵਰਸਿਟੀ ਸਿੰਡੀਕੇਟ ਦੀ ਮੀਟਿੰਗ ਵਿੱਚ ਅੱਜ ਸਿੰਡੀਕੇਟ ਨੇ ਪੀਯੂ ਕੈਂਪਸ ਵਿੱਚ ਸੈਮੀਨਾਰ ਅਤੇ ਕਾਨਫਰੰਸਾਂ ਕਰਵਾਉਣ ਸਬੰਧੀ ਤਿਆਰ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਮਤਾਂ ਅਨੁਸਾਰ ਕੋਈ ਵੀ ਵਿਭਾਗ ਕਿਸੇ ਵੀ ਬਲੈਕਲਿਸਟ ਐੱਲਜੀਓ ਜਾਂ ਸ਼ਰਾਬ ਤੇ ਬੀੜੀ ਸਿਗਰਟ ਦਾ ਕਾਰੋਬਾਰ ਕਰਨ ਵਾਲੇ ਕਿਸੇ ਸੰਗਠਨ ਨੂੰ ਸੈਮੀਨਾਰ ਜਾਂ ਵਰਕਸ਼ਾਪ ਲਗਾਉਣ ਲਈ ਜਗ੍ਹਾ ਨਹੀਂ ਦੇਵੇਗਾ। ਇਸ ਲਈ ਪੀਯੂ ਪ੍ਰਸ਼ਾਸਨ ਤੋਂ ਅਗਾਊਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ। ਇੱਕ ਹੋਰ ਫ਼ੈਸਲੇ ਦੌਰਾਨ ਡੀਨ ਸਟੂਡੈਂਟ ਵੈੱਲਫੇਅਰ (ਵਿਮੈ...
Monday, October 15 2018 06:37 AM
ਡੇਰਾਬਸੀ,
ਪੁਲੀਸ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਕਕਰਾਲੀ ਘੱਗਰ ਨਦੀ ਨੇੜੇ ਬੀਤੀ ਰਾਤ ਛਾਪਾ ਮਾਰ ਕੇ ਗਰੈਵਲ ਨਾਲ ਲੱਦੀਆਂ 9 ਟਰਾਲੀਆਂ ਜ਼ਬਤ ਕੀਤੀਆਂ ਹਨ। ਇਸੇ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਵੱਲੋਂ ਕੁੱਲ ਸੱਤ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਚਾਰ ਮੁਲਜ਼ਮ ਫ਼ਰਾਰ ਹਨ। ਇਸੇ ਦੌਰਾਨ ਪੁਲੀਸ ਨੇ ਚੋਰੀ ਦਾ ਮਾਲ ਖਰੀਦ ਰਹੇ ਕਰੱਸ਼ਰ ਮਾਲਕ ਖ਼ਿਲਾਫ਼ ਕਥਿਤ ਤੌਰ ’ਤੇ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਪੁਲੀਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਮੌਕੇ ’ਤੇ ਮਾਈਨਿੰਗ ਮਾਫੀਆ ਵੱਲੋਂ ਢਕੋਲੀ ਦ...
Saturday, October 13 2018 06:45 AM
ਲੁਧਿਆਣਾ,
ਮਨਿਸਟਰੀ ਆਫ ਕਾਮਰਸ ਵੱਲੋਂ ਆਨਲਾਈਨ ਵਿਕਰੀ ਤੇ ਖਰੀਦਦਾਰੀ ਨੂੰ ਵਧਾਉਣ ਦੇਣ ਲਈ ‘ਗਵਰਨਮੈਂਟ ਈ ਮਾਰਕੀਟ ਪਲੇਸ’ (ਜੈਮ) ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ’ਤੇ ਆਪ’-ਆਪਣੇ ਵਿਭਾਗਾਂ ਤੇ ਅਦਾਰਿਆਂ ਨੂੰ ਰਜਿਸਟਰਡ ਕਰਨ ਲਈ ਅੱਜ ਜ਼ਿਲ੍ਹੇ ਦੇ ਸਰਕਾਰੀ ਵਿਭਾਗਾਂ ਤੇ ਉਦਯੋਗਪਤੀਆਂ ਨੂੰ ਬਚਤ ਭਵਨ ਵਿੱਚ ਸਿਖਲਾਈ ਦਿੱਤੀ ਗਈ। ਇਸ ਟਰੇਨਿੰਗ-ਕਮ-ਜਾਗਰੂਕਤਾ ਸੈਮੀਨਾਰ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੱਸਿਆ ਕਿ ਪਿਛਲੇ ਸਮੇਂ ਵਿੱਚ ਸਰਕਾ...
Saturday, October 13 2018 06:45 AM
ਮਾਛੀਵਾੜਾ,
ਹਲਕਾ ਸਾਹਨੇਵਾਲ ਅਧੀਨ ਪੈਂਦੀ ਕੂੰਮਕਲਾਂ ਸਬ-ਤਹਿਸੀਲ ਵਿੱਚ ਰਜਿਸਟਰੀ ਪ੍ਰਕਿਰਿਆ ਮੁਕੰਮਲ ਕਰਵਾਉਣ ਵਾਲੇ ਤਹਿਸੀਲ ਦੇ ਬਾਹਰ ਖੋਖੇ ਲਾ ਕੇ ਬੈਠੇ ਕੁਝ ਗੈਰ ਸਰਕਾਰੀ ਵਿਅਕਤੀਆਂ ਵਲੋਂ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ ਤੇ ਹਰ ਰਜਿਸਟਰੀ ਵਾਲੇ ਤੋਂ ਹਜ਼ਾਰਾਂ ਰੁਪਏ ਵਾਧੂ ਵਸੂਲੇ ਜਾ ਰਹੇ ਹਨ।
ਮਾਛੀਵਾੜਾ ਇਲਾਕੇ ਦੇ ਕਾਂਗਰਸੀ ਆਗੂ ਛਿੰਦਰਪਾਲ ਹਿਯਾਤਪੁਰ ਨੇ ਦੱਸਿਆ ਕਿ ਜਦੋਂ 2 ਦਿਨ ਪਹਿਲਾਂ ਉਹ ਆਪਣੇ ਕਿਸੇ ਪਛਣ ਵਾਲੇ ਵਿਅਕਤੀ ਦੀ ਜਾਇਦਾਦ ਦੀ ਰਜਿਸਟਰੀ ਕਰਾਉਣ ਲਈ ਕੂੰਮਕਲਾਂ ਸਬ-ਤਹਿਸੀਲ ’ਚ ਗਏ ਤਾਂ ਉੱਥੇ ਬਾਹਰ ਬੈਠੇ ਇੱਕ ਵਸੀਕਾ ਨਵੀਸ ਨੇ ਰਜਿਸਟਰੀ ਕ...