ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਨਵੀਂ ਦਿੱਲੀ : ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਦੇ ਸੁਪਰੀਮ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਪੱਤਰ 'ਚ ਮਨੀਸ਼ ਤਿਵਾੜੀ ਨੇ ਲਿਖਿਆ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਬ੍ਰਿਟਿਸ਼ ਸਾਮਰਾਜਵਾਦ ਖ਼ਿਲਾਫ਼ ਉਨ੍ਹਾਂ ਦੇ ਅਵਿਸ਼ਵਾਸਯੋਗ ਵਿਰੋਧ ਨੇ ਦੇਸ਼ਭਗਤਾਂ ਦੀ ਇਕ ਪੂਰੀ ਪੀੜ੍ਹੀ ਨੂੰ ਪ੍ਰੇਰਿਤ ਕੀਤਾ। ...
Read Moreਹਰਿਆਣਾ : ਹਰਿਆਣਾ ਵਿੱਚਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਸਨ ,ਜੋ ਹੁਣ ਖ਼ਤਮ ਹੋ ਗਈਆਂ ਹਨ। ਹਰਿਆਣਾ ਵਿੱਚ ਹੁਣ ਭਾਜਪਾ ਅਤੇ ਜੇਜੇਪੀ ਵਿਚਾਲੇ ਗੱਠਜੋੜ ਹੋ ਗਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਦੋਵਾਂ ਧਿਰਾਂ ਨੇ ਫ਼ੈਸਲਾ ਕੀਤਾ ਹੈ ਕਿ ਹਰਿਆਣਾ ਵਿੱਚ ਜੇਜੇਪੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਇਸ ਦੇ ਇਲਾਵਾ ਕਈ ਆਜ਼ਾਦ ਵਿਧਾਇਕਾਂ ਨੇ ਵੀ ਇਸ ਗੱਠਜੋੜ ਦਾ ਸਮਰੱਥਨ ਕੀਤਾ ਹੈ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਹੁਣ ਭਾਜਪਾ ਅਤੇ ਜੇਜੇਪੀ ਗੱਠਜੋੜ ਸੂਬੇ ਵਿੱਚ ਭਾਜਪਾ ਦ...
Read Moreਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਸਵੇਰੇ ਲੁਧਿਆਣਾ ਦੇ ਗਿੱਲ ਚੌਂਕ ਪਹੁੰਚਣ ‘ਤੇ ਭਰਵਾਂ ਸਵਾਗਤ ਹੋਇਆ ਹੈ। ਅੰਤਰਰਾਸ਼ਟਰੀ ਨਗਰ ਕੀਰਤਨ ਪਾਕਿਸਤਾਨ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਬੀਤੀ ਰਾਤ ਲੁਧਿਆਣਾ ਪੁੱਜਾ ਸੀ , ਜਿੱਥੇ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਹੈ। ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾ...
Read Moreਨਵੀਂ ਦਿੱਲੀ : 'ਬਿੱਗ ਬੌਸ' ਦੇ ਘਰ 'ਚ ਕੰਟੈਸਟੈਂਟ ਬਹਿਸ ਕਰਦੇ-ਕਰਦੇ ਅਕਸਰ ਹੱਦ ਪਾਰ ਕਰ ਜਾਂਦੇ ਹਨ ਤੇ ਇਕ-ਦੂਸਰੇ ਦੇ ਚਰਿੱਤਰ 'ਤੇ ਉਂਗਲ ਉਠਾ ਦਿੰਦੇ ਹਨ। ਕੰਟੈਸਟੈਂਟ ਨਾ ਕੁੜੀ ਦੇਖਧੇ ਨਾ ਮੁੰਡਾ ਤੇ ਬਹਿਸਬਾਜ਼ੀ 'ਚ ਸਾਰੀਆਂ ਹੱਦਾਂ ਪਾਰ ਕਰ ਜਾਂਦੇ ਹਨ। ਹਾਲਾਂਕਿ ਪਿਛਲੇ ਕਈ ਸੀਜ਼ਨਾਂ 'ਚ ਸਲਮਾਨ ਖ਼ਾਨ ਵੀ ਇਸ ਚੀਜ਼ ਨੂੰ ਲੈ ਕੇ ਕੰਟੈਸਟੈਂਟਸ ਦੀ ਕਲਾਸ਼ ਲਗਾ ਚੁੱਕੇ ਹਨ। ਪਰ ਹਰ ਨਵੇਂ ਸੀਜ਼ਨ 'ਚ ਘਰਵਾਲਿਆਂ ਨੂੰ ਅਜਿਹਾ ਕਰਦਿਆਂ ਦੇਖਿਆ ਜਾਂਦਾ ਹੈ। 'ਬਿੱਗ ਬੌਸ 13' 'ਚ ਸ਼ਹਿਨਾਜ਼ ਗਿੱਲ ਨੂੰ ਲੈ ਕੇ ਸ਼ੁਰੂਆਤ ਤੋਂ ਹੀ ਕਮੈਂਟਬਾਜ਼ੀ ਚੱਲ ਰਹੀ ਹੈ। ਕਿਸੇ ਨੇ ਉਸ...
Read Moreਨਵੀਂ ਦਿੱਲੀ : Dhanteras 2019 Date and Muhurat : ਦੀਵਾਲੀ ਦਾ ਤਿਉਹਾਰ ਧਨਤੇਰਸ ਤੋਂ ਸ਼ੁਰੂ ਹੁੰਦਾ ਹੈ। ਹਰ ਸਾਲ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਤ੍ਰਿਓਦਸ਼ੀ ਨੂੰ ਧਨਤੇਰਸ ਮਨਾਈ ਜਾਂਦੀ ਹੈ ਜੋ ਇਸ ਸਾਲ 25 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਹੈ। ਇਸ ਦਿਨ ਦੇਵਤਿਆਂ ਦੇ ਵੈਦ ਧਨਵੰਤਰੀ ਦੀ ਪੂਜਾ ਦਾ ਵਿਧਾਨ ਹੈ। ਇਨ੍ਹਾਂ ਦੀ ਪੂਜਾ ਨਾਲ ਵਿਅਕਤੀ ਨੂੰ ਅਰੋਗ ਤੇ ਨਿਰੋਗੀ ਜੀਵਨ ਦਾ ਅਸ਼ੀਰਵਾਦ ਪ੍ਰਾਪਤ ਹੁੰਦਾ ਹੈ। ਧਨਵੰਤਰੀ ਨੂੰ ਭਗਵਾਨ ਵਿਸ਼ਨੂੰ ਦਾ ਹੀ ਅਵਤਾਰ ਮੰਨਿਆ ਜਾਂਦਾ ਹੈ। ਇਸ ਕਰਕੇ ਮਨਾਈ ਜਾਂਦੀ ਹੈ ਧਨਤੇਰਸ ਪੁਰਾਤਨ ਮਾਨਤਾਵਾਂ ਅਨੁਸਾਰ ਸਮੁੰਦਰ ਮੰਥਨ ਵੇ...
Read Moreਵਾਸ਼ਿੰਗਟਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਤੇ ਪਾਕਿਤਸਾਨ ਵਿਚਾਲੇ ਵਧਦੇ ਤਣਾਅ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ ਚਾਹੁਣ ਤਾਂ ਅਮਰੀਕਾ ਕਸ਼ਮੀਰਮ ਮੁੱਦੇ 'ਤੇ ਵਿਚੋਲਗੀ ਲਈ ਤਿਆਰ ਹੈ। ਉਧਰ ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸ਼ਾਂਤੀ ਵਾਰਤਾ 'ਚ ਅੱਤਵਾਦੀਆਂ ਦੀ ਕਾਰਵਾਈ ਦੇ ਮਾਮਲੇ 'ਚ ਇਸਲਾਮਾਬਾਦ ਲਗਾਤਾਰ ਝੂਠ ਬੋਲ ਰਿਹਾ ਹੈ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੇਕਰ ਦੋਵੇਂ ਦੇਸ਼ ਵਿਚੋਲਗੀ ਦੇ ਇਛੁੱਕ ਹੋਣ ਤਾਂ ਅਮਰੀਕਾ ਇਸ ਦੀ ਪਹਿਲ ਕਰ ਸਕਦਾ ਹੈ। ਟਰੰਪ ਦੇ ਸੀਨੀਅਰ ਅਧਿਕਾਰੀ ਨੇ...
Read Moreਨਵੀਂ ਦਿੱਲੀ, ਲੋਕ ਸਭਾ ਚੋਣਾਂ 'ਚ ਜ਼ਬਰਦਸਤ ਜਿੱਤ ਤੋਂ ਬਾਅਦ ਹੁਣ ਹਰਿਆਣਾ ਅਤੇ ਮਹਾਰਾਸ਼ਟਰ 'ਚ ਜਨਤਾ ਨੇ ਫਿਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਮੋਹਰ ਲਾ ਦਿੱਤੀ ਹੈ। ਵੀਰਵਾਰ ਨੂੰ ਆਏ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਾਜਪਾ ਲਈ ਅਨੁਮਾਨਾਂ ਤੋਂ ਘੱਟ ਰਹੇ, ਪਰ ਪਾਰਟੀ ਦੋਵਾਂ ਰਾਜਾਂ 'ਚ ਸਰਕਾਰ ਬਣਾਉਣ ਜਾ ਰਹੀ ਹੈ। ਹਰਿਆਣਾ 'ਚ 90 'ਚੋਂ 40 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣੀ ਭਾਜਪਾ ਨੂੰ ਛੇ ਆਜ਼ਾਦ ਵਿਧਾਇਕਾਂ ਦੀ ਹਮਾਇਤ ਮਿਲੀ ਹੈ। ਮਹਾਰਾਸ਼ਟਰ 'ਚ ਐੱਨਡੀਏ ਨੂੰ ਸਪੱਸ਼ਟ ਬਹੁਮਤ ਮਹਾਰਾਸ਼ਟਰ 'ਚ ਭਾਜਪਾ ਅਤੇ ਸ਼ਿਵਸੇਨਾ ਗਠਜੋੜ ਨੂੰ 288 'ਚੋਂ 161 ...
Read Moreਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਾਖਾ ਵਿਚ ਮਿਲੀ ਹਾਰ ਦਾ ਗੁੱਸਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਖ਼ਿਲਾਫ ਕੱਢਣ ਅਤੇ ਉਹਨਾਂ ਨੂੰ ਦਿੱਤੀ ਸੁਰੱਿਖਆ ਛਤਰੀ ਵਾਪਸ ਲੈਣ ਲਈ ਸਖ਼ਤ ਫਟਕਾਰ ਲਾਈ ਹੈ। ਇਸ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਨੇ ਡਾਕਟਰ ਚੀਮਾ ਨੂੰ ਦਿੱਤੇ ਸੱਤ ਸੁਰੱਖਿਆ ਕਰਮਚਾਰੀਆਂ ਵਿਚੋਂ ਪੰਜ ਨੂੰ ਵਾਪਸ ਬੁਲਾ ਲਿਆ ਸੀ। ਇਹ ਫੈਸਲਾ ਸੂਬੇ ਅੰਦਰ ਜ਼ਿਮਨੀ ਚੋਣਾਂ ਵਾਸਤੇ ਪਈਆਂ ਵੋਟਾਂ ਦੀ ਗਿਣਤੀ ਮੁਕੰਮਲ ਹੋਣ ‘ਤੇ ਲਿਆ ਗਿਆ, ਜਿਸ...
Read Moreਫਗਵਾੜਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਸ ਵਾਰ ਪੰਜਾਬ ਦੇ 33 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ ‘ਚ ਬੰਦ ਹੈ, ਜਿਸ ਦਾ ਫੈਸਲਾ ਅੱਜ ਹੋ ਰਿਹਾ ਹੈ। ਇਸ ਦੌਰਾਨ ਵੱਡੀ ਖਬਰ ਫਗਵਾੜਾ ਤੋਂ ਸਾਹਮਣੇ ਆ ਰਹੀ ਹੈ ਕਿ ਪਹਿਲੇ ਰਾਊਂਡ ‘ਚ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 1201 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ...
Read Moreਫਗਵਾੜਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ।ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਸ ਵਾਰ ਪੰਜਾਬ ਦੇ 33 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ ‘ਚ ਬੰਦ ਹੈ, ਜਿਸ ਦਾ ਫੈਸਲਾ ਅੱਜ ਹੋ ਰਿਹਾ ਹੈ। ਇਸ ਦੌਰਾਨ ਫਗਵਾੜਾ ਤੋਂ ਚੋਣ ਲੜ੍ਹ ਰਹੇ ਆਜ਼ਾਦ ਉਮੀਦਵਾਰ ਨੀਟੂ ਸਟਰਾਂ ਵਾਲਾ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੱਜ ਵੀ ਨੀਟੂ ਨੇ ਗਿਣਤੀ ਕੇਂਦਰ ਦੇ ਬਾਹਰ ਆਪਣੇ ਕੱਪੜੇ ਪਾੜ ਕੇ ਸਿਸਟਮ ਦੇ ਪ੍ਰਤੀ ਵਿਰੋਧ ਪ੍ਰਗਟ ਕੀਤਾ।ਪੱਤਰਕਾਰ...
Read Moreਜਲਾਲਾਬਾਦ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਹੋਈਆਂ ਜਿਮਨੀ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹੋਏ ਹਨ। ਇਸ ਦੌਰਾਨ ਹਲਕਾ ਜਲਾਲਾਬਾਦ ਜ਼ਿਮਨੀ ਚੋਣ ਲਈ ਅੱਜ ਹੋ ਰਹੀ ਵੋਟਾਂ ਦੀ ਗਿਣਤੀ ਦੇ ਦਸਵੇਂ ਰਾਊਂਡ ਦੇ ਨਤੀਜੇ ਸਾਹਮਣੇ ਆਏ ਹਨ। ਜਿਸ ਵਿਚ ਜਲਾਲਾਬਾਦ ‘ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਨੂੰ 33929 ਵੋਟਾਂ ,ਸ਼...
Read Moreਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਇੱਕ ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਵਿਸ਼ਾਲ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚਿਆ। ਜਿਥੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਹੀ ਅੱਜ ਨਗਰ ਕੀਰਤਨ ਖਾਲਸਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਫ਼ਤਹਿ...
Read Moreਫਗਵਾੜਾ: ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਚੋਣ ਕਮਿਸ਼ਨ ਵੱਲੋਂ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਫਗਵਾੜਾ ਜ਼ਿਮਨੀ ਚੋਣ ਦੀ ਵੋਟਿੰਗ ਦੀ ਗਿਣਤੀ ਵੀ ਸ਼ੁਰੂ ਹੋ ਚੁੱਕੀ ਹੈ। ਇਥੇ ਗਿਣਤੀ ਦੇ 8 ਰਾਊਂਡ ਪੂਰੇ ਹੋ ਚੁੱਕੇ ਹਨ, ਜਿੱਥੇ ਕਾਂਗਰਸ ਪਾਰਟੀ ਹੀ ਲੀਡ ਕਰ ਰਹੀ ਹੈ। ਜਿਸ ਦੌਰਾਨ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਕੁੱਲ 10788 ਵੋਟਾਂ ਨਾਲੋਂ ਅੱਗੇ ਚੱਲ ਰਹੇ ਹਨ। ਜਦਕਿ ਭਾਜਪਾ ਦੇ ਰਾਜੇਸ਼ ਬੱਗਾ ਦੂਜੇ ਨੰਬਰ ‘ਤੇ ਹਨ ਅਤੇ ਬਸਪਾ ਪਾਰ...
Read Moreਮਾਨਸਾ: ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਹਰਿਆਣਾ ’ਚ ਸਰਚ ਵਾਰੰਟ ’ਤੇ ਰੇਡ ਕਰ ਕੇ 10 ਹਜ਼ਾਰ ਲਿਟਰ ਲਾਹਣ, 150 ਲੀਟਰ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਫੜ੍ਹੇ ਗਏ ਵਿਅਕਤੀਆਂ ਦੀ ਪਹਿਚਾਣ ਸੋਨਾ ਸਿੰਘ, ਚਾਨਣ ਸਿੰਘ, ਕਸ਼ਮੀਰ ਸਿੰਘ,ਓਮ ਪ੍ਰਕਾਸ਼, ਮਲਕੀਤ ਸਿੰਘ ਦਰਸ਼ਨ ਸਿੰਘ, ਗੁਰਦੀਪ ਸਿੰਘਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋੋਂ ਸ਼ਰਾਬ ਦੇ ਦਰਜ ਹੋਏ ਮੁਕੱਦਮੇ ’ਚ ਗ੍ਰਿਫਤਾਰ ਵਿਅਕਤੀ ਗੁਰਮੇਜ ਸਿੰਘ ਵਾਸੀ ਝੰਡਾਂ ਕਲਾਂ ਜੋੋ ਹਰ...
Read Moreਚੰਡੀਗੜ੍ਹ: ਡੇਰਾ ਸੱਚਾ ਸੌਦਾ ਹਸਪਤਾਲ ਦੇ ਡਾਕਟਰ ਮੋਹਿਤ ਗੁਪਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਹੈ। ਪਟੀਸ਼ਨ ‘ਚ ਰਾਮ ਰਹੀਮ ਦੀ ਅਦਾਲਤ ਵਿਚ ਮੌਜੂਦਗੀ ਦੀ ਮੰਗ ਕਰਦਿਆਂ ਉਸ ਦੀ ਸੁਰੱਖਿਆ ਦੀ ਮੰਗ ਕੀਤੀ ਗਈ ਹੈ।ਉਧਰ ਡੇਰਾ ਸਮਰਥਕਾਂ ਦਾ ਕਹਿਣਾ ਹੈ ਕਿ ਰਾਮ ਰਹੀਮ ‘ਤੇ ਜੇਲ੍ਹ ‘ਚ ਤਿੰਨ ਵਾਰ ਹਮਲਾ ਹੋ ਚੁੱਕਿਆ ਹੈ। ਪਟੀਸ਼ਨ ’ਚ ਰਾਮ ਰਹੀਮ ਨੂੰ ਕੋਰਟ ’ਚ ਪੇਸ਼ ਕਰਨ ਦੀ ਮੰਗ ਵੀ ਕੀਤੀ ਗਈ ਹੈ। ਦੋਸ਼ ਲਾਇਆ ਗਿਆ ਹੈ ਕਿ ਜੇਲ ਪ੍ਰਸ਼ਾਸਨ ਰਾਮ ਰਹੀਮ ਨਾਲ ਉਨ੍ਹਾਂ...
Read Moreਨਵੀਂ ਦਿੱਲੀ: ਯੁਗਾਂਡਾ ਦੇ ਜਿੰਜਾ ਜ਼ਿਲੇ ‘ਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ 2 ਟਰੱਕਾਂ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰਨ ਟਰੱਕ ਦੀ ਬ੍ਰੇਕ ਫੇਲ ਹੋ ਗਈ ਜਿਸ ਕਾਰਨ ਇਹ ਹਾਦਸਾ ਹੋਇਆ। ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਾਇਆ ਹੈ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।ਉਧਰ ਸਥਾਨਕ ਪੁਲਿਸ ਮੁਤਾਬਕ ਟਰੱਕ ਚਾਲਕ ਨੇ ਯਾਤਾਯਾਤ ਨਿਯਮ ਤੋੜਿਆ ਅਤੇ ਤੇਜ਼ ਰਫਤਾਰ ‘ਤੇ ਧਿਆਨ ਨਹ...
Read Moreਚੰਡੀਗੜ੍ਹ: ਪਿਛਲੇ ਦਿਨੀਂ ਹਰਿਆਣਾ ਵਿਧਾਨ ਸਭਾ ਚੋਣ ਨੂੰ ਲੈ ਕੇ ਹੋਈ ਵੋਟਿੰਗ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਉਚਾਨਾ ਕਲਾਂ ਵਿਧਾਨ ਸਭਾ ਦੇ ਬੂਥ ਨੰ 71 ‘ਤੇ ਮੁੜ ਵੋਟਿੰਗ ਕਰਵਾਈ ਜਾ ਰਹੀ ਹੈ।ਇਸ ਦੇ ਨਾਲ ਹੀ ਚਾਰ ਹੋਰ ਵਿਧਾਨ ਸਭਾਵਾਂ ਖੇਤਰ ‘ਚ ਮੁੜ ਵੋਟਿੰਗ ਹੋ ਰਹੀ ਹੈ। ਜਿਸ ‘ਚ ਬੇਰੀ ਦਾ ਬੂਥ ਨੰ 161, ਕੋਸਲੀ ਦਾ ਬੂਥ ਨੰ 18, ਨਾਰਨੌਲ ਦਾ ਬੂਥ ਨੰ 28, ਪ੍ਰਿਥਲਾ ਦਾ ਬੂਥ ਨੰ 113 ਸ਼ਾਮਲ ਹੈ।ਤੁਹਾਨੂੰ ਦੱਸ ਦਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਮੁੜ ਤੋਂ ਚੋਣਾਂ ਦੀ ਜਾਣਕਾਰੀ ਮਿਲਦਿਆਂ ਹੀ ਵੋਟਰ ਮ...
Read Moreਪਟਿਆਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਪੰਜਾਬ ਪਹੁੰਚ ਗਿਆ ਹੈ। ਜਿਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਪਟਿਆਲਾ ਪਹੁੰਚਿਆ, ਜਿਥੇ ਸੰਗਤਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਬੀਤੇ ਦਿਨ ਨਾਭਾ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਦੇਰ ਰਾਤ ਕਰੀਬ 2.30 ਵਜੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਹੁੰਚਿਆ। ਜਿਥੇ ਰਾਤਰੀ ਵਿਸਰਾਮ ਤੋਂ ਬਾ...
Read Moreਚੰਡੀਗੜ੍ਹ; ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਅੱਜ ਸਵੇਰੇ ਤੋਂ ਜ਼ਿਮਨੀ ਚੋਣਾਂ ਹੋ ਰਹੀਆਂ ਸਨ ,ਜੋ ਸ਼ਾਮ 6 ਵਜੇ ਖ਼ਤਮ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ,ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਚੋਣਾਂ ਖਤਮ ਹੋਣ ਉਪਰੰਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਜ਼ਿਮਨੀ ਚੋਣਾਂ ਦੌਰਾਨ ਵੱਖ-ਵੱਖ ਹਲਕਿਆਂ ‘ਚੋਂ 26 ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ‘ਚ ਦਾਖਾ ‘ਚ 20, ਫਗਵਾੜਾ ਤੋਂ...
Read Moreਚੰਡੀਗੜ੍ਹ, 21 ਅਕਤੂਬਰ – ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਉਤੇ ਅੱਜ ਮਤਦਾਨ ਸੰਪੰਨ ਹੋ ਗਿਆ ਹੈ। ਸੂਬੇ ਵਿਚ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਕੀਤਾ ਜਾਵੇਗੀ, ਜਦਕਿ ਵੱਖ-ਵੱਖ ਨਿਊਜ਼ ਚੈਨਲਾਂ ਵਲੋਂ ਜਾਰੀ ਐਗਜ਼ਿਟ ਪੋਲ ਅਨੁਸਾਰ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਇੰਡੀਆ ਟੀ.ਵੀ ਦਾ ਐਗਜ਼ਿਟ ਪੋਲ ਭਾਜਪਾ : 73 ਕਾਂਗਰਸ : 10 ਹੋਰ : 7 ਟਾਈਮ ਨਾਊ ਦਾ ਐਗਜ਼ਿਟ ਪੋਲ ਭਾਜਪਾ : 71 ਕਾਂਗਰਸ: 11 ਹੋਰ : 8 ਸੀਐੱਨਐੱਨ ਨਿਊਜ਼ 18 ਦਾ ਐਗਜ਼ਿਟ ਪੋਲ ਭਾਜਪਾ : 75 ਕਾਂਗਰਸ : 10 ...
Read More