ਰਾਏ ਸਿੱਖ ਆਗੂ ਪੂਰਨ ਮੁਜੈਦੀਆ ਦੇ ਪੁੱਤਰ ਦੀ ਸ਼ਾਦੀ ਵਿੱਚ ਸੁਖਬੀਰ ਸਿੰਘ ਬਾਦਲ ਹੋਏ ਸ਼ਾਮਲ
Monday, April 8 2019 06:52 AM

ਜਲਾਲਾਬਾਦ / ਫਾਜ਼ਿਲਕਾ 8 ਅਪਰੈਲ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਉਘੇ ਰਾਏ ਸਿੱਖ ਆਗੂ ਪੂਰਨ ਚੰਦ ਮੁਜੈਦੀਆ ਦੇ ਸਪੁੱਤਰ ਦੀ ਸ਼ਾਦੀ ਵਿੱਚ ਸੁਭਾਗੀ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਪਹੁੰਚੇ । ਪੂਰਨ ਮੁਜੈਦੀਆ ਚਾਹੇ ਪਹਿਲਾਂ ਹੀ ਅਕਾਲੀ ਦਲ ਵਿੱਚ ਹਨ ਪਰ ਹੁਣ ਰਾਏ ਸਿੱਖ ਭਾਈਚਾਰੇ ਵਿੱਚ ਸੁਖਬੀਰ ਬਾਦਲ ਦੀ ਸਰਗਰਮੀ ਨੂੰ ਹੁਣ ਸ਼ੇਰ ਸਿੰਘ ਵਾਲਾ ਦੇ ਅਕਾਲੀ ਦਲ ਤੋਂ ਅਲੱਗ ਹੋਣ ਦੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ । ਕਰੀਬ ਦਸ ਦਿਨ ਪਹਿਲੇ ਸੁਖਬੀਰ ਸਿੰਘ ਬਾਦਲ ਪਿੰਡ ਬਹਿਕ ਖਾਸ ਵਿੱਚ ਇੱਕ ਹੋਰ ਰਾਏ ...

Read More

ਸਾਬਕਾ ਐਸ ਜੀ ਪੀ ਸੀ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਕੱਤਰ ਮੁੜ ਅਕਾਲੀ ਦਲ 'ਚ ਹੋਏ ਸ਼ਾਮਲ
Monday, April 8 2019 06:51 AM

ਬਾਦਲ , 8 ਅਪ੍ਰੈਲ , 2019 : ਪਟਿਆਲੇ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਇੱਕ ਤਕੜਾ ਹੁਲਾਰਾ ਮਿਲਿਆ ਜਦੋਂ ਸਮਾਣਾ ਹਲਕੇ ਦੇ ਸੀਨੀਅਰ ਆਗੂ ਅਤੇ ਸਾਬਕਾ ਐਸ ਜੀ ਪੀ ਮੈਂਬਰ ਕੁਲਦੀਪ ਸਿੰਘ ਨੱਸੂ ਪੁਰ ਕਾਂਗਰਸ ਛੱਡ ਕੇ ਮੁੜ ਅਕਾਲੀ ਦਲ ਵਿਚ ਵਾਪਸ ਆ ਗਏ .ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ ਉਹ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ . ਉਨ੍ਹਾਂ ਦੇ ਨਾਲ ਗੁਰਦਿਆਲ ਸਿੰਘ ਰੰਧਾਵਾ ਵੀ ਮੁੜ ਦਲ ਵਿਚ ਵਾਪਸ ਆ ਗਏ . ਇਸ ਮੌਕੇ ਸੁਰਜੀਤ ਸਿੰਘ ਰੱਖੜਾ ਅਤੇ ਹੋਰ ਅਕਾਲੀ ਆ...

Read More

ਨਸ਼ੇ ਨੇ ਨਿਗਲ਼ਿਆ ਇੱਕ ਹੋਰ ਸਾਬਕਾ ਫ਼ੌਜੀ
Friday, April 5 2019 08:38 AM

ਗੁਰਦਾਸਪੁਰ, 05 ਅਪ੍ਰੈਲ 2019 (ਪ.ਪ) : ਸੂਬੇ ਵਿੱਚੋਂ 4 ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਸਰਕਾਰ ਭਾਵੇਂ ਪੰਜਾਬ ਅੰਦਰੋਂ ਨਸ਼ਾ ਖ਼ਤਮ ਕਰਨ ਦੇ ਲੱਕ ਦਾਅਵੇ ਕਰਦੀ ਹੋਵੇ। ਪਰ ਜ਼ਮੀਨੀ ਹਾਲਾਤ ਹੱਲੇ ਵੀ ਉੱਨੇ ਹੀ ਬੁਰੇ ਹਨ ਜਿੰਨੇ ਕਿ ਪਿਛਲੀ ਸਰਕਾਰ ਵੇਲੇ ਸਨ। ਅਜੇ ਵੀ ਸੂਬੇ ਦੇ ਨੌਜਵਾਨ ਨਸ਼ੇ ਕਾਰਨ ਓਦਾਂ ਹੀ ਆਪਣੀਆਂ ਜਾਨਾਂ ਗਵਾ ਰਹੇ ਹਨ ਅਤੇ ਓਦਾਂ ਹੀ ਘਰ ਉੱਜੜ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਬਟਾਲਾ ਦੇ ਨਜ਼ਦੀਕੀ ਪਿੰਡ ਬਿਜਲੀ ਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸਾਬਕਾ ਫ਼ੌਜੀ ਦੀ ਵੱਧ ਨਸ਼ਾ ਕਰਨ ਕਾਰਨ ਮੌਤ ਹੋ...

Read More

ਅੰਗਰੇਜੀ ਅਤੇ ਸਮਾਜਿਕ ਸਿੱਖਿਆ ਦੀ ਪੜਾਈ ਨੂੰ ਬਿਹਤਰ ਬਣਾਉਣ ਹਿੱਤ ਰਾਜ ਪੱਧਰੀ ਸਿਖਲਾਈ ਵਰਕਸ਼ਾਪ ਆਯੋਜਿਤ
Friday, April 5 2019 08:38 AM

ਨਵਾਂ ਸ਼ਹਿਰ 05 ਅਪ੍ਰੈਲ 2019 (ਪ.ਪ) ਸਿੱਖਿਆ ਸਕੱਤਰ ਕਿਸਨ੍ਰ ਕੁਮਾਰ ਵਲੋਂ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਹਿੱਤ ਆਰੰਭ ਕੀਤੇ ਗਏ "ਪੜੋ ਪੰਜਾਬ ਪੜਾਓ ਪੰਜਾਬ" ਪ੍ਰਾਜੈਕਟ ਤਹਿਤ ਵੱਖ-ਵੱਖ ਵਿਸ਼ਿਆ ਦੀ ਪੜਾਈ ਨੂੰ ਸਰਲ ,ਰੋਚਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਸਿੱਖਣ-ਸਿਖਾਉਣ ਵਿਧੀਆਂ ਵਿਕਸਤ ਕੀਤੀਆਂ ਜਾ ਰਹੀਆਂ ਹਨ।ਇਨਾ੍ਹ ਨਵੀਆਂ ਵਿਧੀਆਂ ਅਤੇ ਤਕਨੀਕਾਂ ਬਾਰੇ ਪੜੋ ਪੰਜਾਬ ਪੜਾਓ ਪੰਜਾਬ ਪ੍ਰੋਜੈਕਟ (ਅੰਗਰੇਜੀ ਅਤੇ ਸਮਾਜਿਕ ਸਿੱਖਿਆ) ਨਾਲ ਜੁੜੇ ਜਿਲਾ੍ਹ ਅਤੇ ਬਲਾਕ ਕੋਆਰਡੀਨੇਟਰਸ ਨੂੰ ਜਾਣਕਾਰੀ ਦੇਣ ਲਈ ਡਿਪਟੀ ਡਾਇਕਰੈਟਰ ਜਰਨੈਲ ਸਿੰਘ ਕਾਲੇਕੇ ਅਤੇ ਸਟ...

Read More

ਭਾਰਤੀ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਦੀ ਸਹੂਲਤ ਲਈ ਮੋਬਾਇਲ ਐਪਲੀਕੇਸ਼ਨਾਂ ਦੀ ਸ਼ੁਰੂਆਤ
Friday, April 5 2019 08:37 AM

ਲੁਧਿਆਣਾ, 05 ਅਪ੍ਰੈਲ 2019 (ਵਿਕਰਮਪ੍ਰੀਤ): ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਅੱਜ ਦੇ ਸਮੇਂ ਦਾ ਹਾਣੀ ਬਨਾਉਣ ਦੇ ਮਕਸਦ ਨਾਲ ਭਾਰਤੀ ਚੋਣ ਕਮਿਸ਼ਨ ਨੇ ਕਈ ਆਈ.ਟੀ. ਇਨੀਸ਼ੀਏਟਿਵ ਲਏ ਹਨ। ਇਸ ਇਨੀਸ਼ੀਏਟਿਵ ਤਹਿਤ ਭਾਰਤੀ ਚੋਣ ਕਮਿਸ਼ਨਰ ਨੇ ਕਈ ਵੋਟਰ ਫਰੈਂਡਲੀ ਮੋਬਾਇਲ ਐਪ, ਵੈਬਸਾਇਟ ਅਤੇ ਹੈਲਪ ਲਾਈਨ ਸ਼ੁਰੂ ਕੀਤੀ ਹੈ। ਚੋਣ ਪ੍ਰਕਿਰਿਆ ਵਿੱਚ ਤਕਨਾਲੋਜੀ ਦੇ ਜਾਣਕਾਰ ਅਜੋਕੇ ਨੌਜਵਾਨਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਹਿੱਤ ਇੱਕ ਨਵੇਕਲਾ ਰਾਹ ਅਪਣਾਕੇ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਕਈ ਤਕਨੀਕੀ ਪਹਿਲਕਦਮੀਆ...

Read More

ਲਾਲ ਸਿੰਘ ਹੋਣਗੇ ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਮੈਨਜਮੈਂਟ ਕਮੇਟੀ ਚੇਅਰਮੈਨ
Friday, April 5 2019 08:35 AM

ਚੰਡੀਗੜ, 5 ਅਪਰੈਲ 2019 (ਪ.ਪ) : ਆਲ ਇੰਡਿਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ) ਨੇ ਆਉਂਦੀਆਂ ਲੋਕ ਸਭਾ ਚੋਣਾ-2019 ਵਾਸਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ. ਸੀ. ਸੀ) ਦੀ ਚੋਣ ਪ੍ਰਬੰਧਨ ਕਮੇਟੀ ਲਈ ਹੇਠ ਲਿਖੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੀ.ਪੀ.ਸੀ.ਸੀ ਦੇ ਇਕ ਬੁਲਾਰੇ ਅਨੁਸਾਰ ਇਸ ਕਮੇਟੀ ਦੇ ਪ੍ਰਧਾਨ ਲਾਲ ਸਿੰਘ ਹੋਣਗੇ ਅਤੇ ਇਸ ਦੇ ਹੋਰ ਮੈਂਬਰਾਂ ਵਿੱਚ ਜੋਗਿੰਦਰ ਸਿੰਘ ਮਾਨ, ਪਰਪ੍ਰੀਤ ਕੌਰ ਬਰਾੜ ਅਤੇ ਇਮੂਨਲ ਰਹਿਮਤ ਮਸੀਹ ਸ਼ਾਮਲ ਹਨ। ਕੈਪਟਨ ਸੰਦੀਪ ਸੰਧੂ ਇਸ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।...

Read More

ਕੀ ਘੁਬਾਇਆ ਦੀ ਵਾਇਰਲ ਹੋਈ ਸਟਿੰਗ ਆਪ੍ਰੇਸ਼ਨ ਵੀਡੀਓ ਬਣੇਗੀ ਸ਼ੇਰ ਸਿੰਘ ਦੀ ਟਿਕਟ ਦੇ ਰਾਹ ਦਾ ਰੋੜ੍ਹਾ ?
Friday, April 5 2019 08:34 AM

ਫ਼ਿਰੋਜ਼ਪੁਰ 5 ਅਪ੍ਰੈਲ (ਪ.ਪ) ਪੰਜਾਬ ਦੀਆਂ ਵਕਾਰੀ ਲੋਕ ਸਭਾ ਸੀਟਾਂ ਵਿੱਚੋਂ ਇੱਕ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਸ ਵੇਲੇ ਵੱਡੀ ਹਲਚਲ ਮੱਚ ਗਈ ਜਦੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਐਮ ਪੀ ਸ਼ੇਰ ਸਿੰਘ ਘੁਬਾਇਆ ਪਿਛਲੀਆਂ ਚੋਣਾਂ ਵਿੱਚ ਜਿੱਤ ਲਈ ਕਰੋੜਾਂ ਰੁਪਏ ਖ਼ਰਚ ਕਰਨ ਦੀ ਗੱਲ ਕਰਦੇ ਦਿਖਾਈ ਦਿੱਤੇ । ਤੇਜ਼ੀ ਨਾਲ ਵਾਇਰਲ ਹੋਈ ਇਸ ਵੀਡੀਓ ਨੇ ਉਨ੍ਹਾਂ ਨੂੰ ਮਿਲਣ ਵਾਲੀ ਕਾਂਗਰਸ ਪਾਰਟੀ ਦੀ ਟਿਕਟ ਤੇ ਜਿੱਥੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ ਉੱਥੇ ਘੁਬਾਇਆ ਦੇ ਕਾਂਗਰਸ ਦੇ ਅੰਦਰਲੇ ਅਤੇ ਬਾਹਰਲੇ ਵਿਰੋਧੀਆਂ ਨੂੰ ਉਸ ਤੇ ਸਿਆ...

Read More

.......ਹੁਣ ਡਿਪਟੀ ਕਮਿਸ਼ਨਰ ਨੇ ਕੀਤਾ ਫਿਰੋਜ਼ਪੁਰ ਸਿਵਲ ਹਸਪਤਾਲ ਦਾ ਰੁਖ
Friday, April 5 2019 08:33 AM

ਫਿਰੋਜ਼ਪੁਰ 5 ਅਪਰੈਲ (ਪ.ਪ) ਸ਼ਹਿਰ ਵਿੱਚ ਸਫਾਈ ਵਿਵਸਥਾ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਦੀ ਕੀਤੀ ਪਹਿਲ ਤੋੋਂ ਬਾਅਦ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਚੰਦਰ ਗੈਂਦ ਨੇ ਅੱਜ ਆਪਣਾ ਰੁਖ ਸਿਵਲ ਹਸਪਤਾਲ ਵੱਲ ਕਰਦਿਆਂ ਖੁਦ ਹਸਪਤਾਲ ਪਹੁੰਚ ਕਰੀਬ ਤਿੰਨ ਘੰਟੇ ਹਸਪਤਾਲ ਵਿੱਚ ਚੱਪੇ-ਚੱਪੇ ਦਾ ਦੌਰਾ ਕੀਤਾ ਅਤੇ ਹਸਪਤਾਲ ਅੰਦਰ ਬਦਹਾਲ ਸਫਾਈ ਵਿਵਸਥਾ, ਪੀਣ ਵਾਲੇ ਪਾਣੀ ਤੇ ਸੌਚਾਲਿਯ ਵਰਗੀਆਂ ਜ਼ਰੂਰੀ ਸੁਵਿਧਾਵਾਂ ਦੀ ਘਾਟ ਨੂੰ ਲੈ ਕੇ ਨਰਾਜ਼ਗੀ ਜਤਾਈ ਤੇ ਇਲਾਜ਼ ਕਰਵਾਉਣ ਆਏ ਲੋਕਾਂ ਤੋੋਂ ਫੀਡ ਬੈਕ ਲਿਆ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠ ਕੇ ਓ.ਪੀ.ਡੀ. ਵਾਲੀ ਇਮਾਰਤ...

Read More

ਮੁਹਾਲੀ ਵਿੱਚ ਪਾਰਕਾਂ ਦੀ ਹਾਲਤ ਮਾੜੀ
Friday, April 5 2019 08:31 AM

ਐਸਏਐਸ ਨਗਰ (ਮੁਹਾਲੀ), 5 ਅਪਰੈਲ ਮੁਹਾਲੀ ਦੇ ਰਿਹਾਇਸ਼ੀ ਪਾਰਕਾਂ ਦੀ ਹਾਲਤ ਕਾਫੀ ਮਾੜੀ ਹੈ। ਪਾਰਕਾਂ ਵਿੱਚ ਰੁੱਖਾਂ ਦੇ ਸੁੱਕੇ ਪੱਤੇ ਤੇ ਹੋਰ ਕਿਸਮ ਦਾ ਕੂੜਾ ਕਰਕਟ ਅਤੇ ਗੰਦਗੀ ਖਿੱਲਰੀ ਪਈ ਹੈ। ਇਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ, ਇਸ ਸਬੰਧੀ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਬੰਧਤ ਸਟਾਫ਼ ਦੀ ਜਵਾਬ ਤਲਬੀ ਕਰਦਿਆਂ ਪਾਰਕਾਂ ਦੇ ਰੱਖ-ਰਖਾਓ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। ਇੱਥੋਂ ਦੇ ਸੈਕਟਰ-70 ਦੇ ਪਾਰਕ ਨੰਬਰ-16 ਦਾ ਕਾਫੀ ਬੁਰਾ ਹਾਲ ਹੈ। ਸ਼ਹਿਰ ਵਾਸੀ ਮਨੋਹਰ ਮ...

Read More

ਕਿਰਨ ਖੇਰ ਤੇ ਸੰਜੇ ਟੰਡਨ ਵੱਲੋਂ ਟਿਕਟ ਲਈ ਚਾਰਾਜੋਈ
Friday, April 5 2019 08:30 AM

ਚੰਡੀਗੜ੍ਹ, 5 ਅਪਰੈਲ ਕਾਂਗਰਸ ਦੀ ਟਿਕਟ ਹਾਸਲ ਕਰਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਭਾਵੇਂ ਸੁਰਖਰੂ ਹੋ ਗਏ ਹਨ ਪਰ ਭਾਜਪਾ ਦੀ ਟਿਕਟ ਹਾਸਲ ਕਰਨ ਲਈ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਅਤੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ ਨੇ ਜੁਗਾੜ ਤੇਜ਼ ਕਰ ਦਿੱਤੇ ਹਨ। ਇਕ ਪਾਸੇ ਕਿਰਨ ਖੇਰ ਚੰਡੀਗੜ੍ਹ ਵਾਸੀਆਂ ਦੇ ਸੰਪਰਕ ਵਿਚ ਹੈ, ਦੂਸਰੇ ਪਾਸੇ ਸ੍ਰੀ ਟੰਡਨ ਪਾਰਟੀ ਦੇ ਆਗੂਆਂ ਨਾਲ ਨਿਰੰਤਰ ਰਾਬਤਾ ਬਣਾ ਰਹੇ ਹਨ। ਇਸੇ ਦੌਰਾਨ ਕੁਝ ਸੰਸਥਾਵਾਂ ਰਾਹੀਂ ਉਨ੍ਹਾਂ ਨੂੰ ਟਿਕਟ ਦੇਣ ਲਈ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਿਫਾਰਸ਼ੀ ਪੱਤਰ ਵੀ ਭੇਜੇ ਰਹੇ ਹਨ। ਦੱਸਣਯ...

Read More

ਨਿਗਮ ਨੇ ਪ੍ਰਾਪਰਟੀ ਟੈਕਸ ਤੋਂ 50.58 ਕਰੋੜ ਕਮਾਏ
Friday, April 5 2019 08:30 AM

ਚੰਡੀਗੜ੍ਹ, 5 ਅਪਰੈਲ ਚੰਡੀਗੜ੍ਹ ਨਗਰ ਨਿਗਮ ਨੇ 31 ਮਾਰਚ ਨੂੰ ਸਮਾਪਤ ਹੋਏ ਵਿੱਤੀ ਵਰ੍ਹੇ 2018-19 ਵਿੱਚ ਰਿਹਾਇਸ਼ੀ ਅਤੇ ਵਪਾਰਕ ਅਦਾਰਿਆਂ ਤੋਂ ਪ੍ਰਾਪਰਟੀ ਟੈਕਸ ਰਾਹੀਂ 50 ਕਰੋੜ 58 ਲੱਖ ਰੁਪਏ ਦੀ ਕਮਾਈ ਕੀਤੀ ਹੈ। ਇਹ ਰਕਮ ਨਿਗਮ ਵਲੋਂ 50 ਕਰੋੜ ਰੁਪਏ ਦੇ ਮਿੱਥੇ ਗਏ ਟੀਚੇ ਨਾਲੋਂ 58 ਲੱਖ ਰੁਪਏ ਵੱਧ ਹੈ। ਸ਼ਹਿਰ ਵਿੱਚ 40138 ਰਿਹਾਇਸ਼ੀ ਅਤੇ 17027 ਵਪਾਰਕ ਇਕਾਈਆਂ ਹਨ, ਜਿਨ੍ਹਾਂ ’ਤੇ ਪ੍ਰਾਪਰਟੀ ਟੈਕਸ ਲਾਗੂ ਹੁੰਦਾ ਹੈ। ਨਿਗਮ ਵਲੋਂ ਇਕੱਤਰ ਇਸ ਪ੍ਰਾਪਰਟੀ ਟੈਕਸ ਵਿੱਚ ਡਿਫਾਲਟਰਾਂ ’ਤੇ ਲਗਾਏ 25 ਫ਼ੀਸਦੀ ਜੁਰਮਾਨੇ ਸਮੇਤ 12 ਫ਼ੀਸਦੀ ਵਿਆਜ ਦੀ ਰਕਮ ਵੀ ਸ਼ਾਮਲ ਹੈ।...

Read More

ਇਤਿਹਾਸਕ ਵਿਰਾਸਤ ਦੀ ਬਰਬਾਦੀ ਵਿੱਚ ਸ਼੍ਰੋਮਣੀ ਕਮੇਟੀ ਵੀ ਬਰਾਬਰ ਦੀ ਹਿੱਸੇਦਾਰ
Thursday, April 4 2019 07:22 AM

ਮਾਨਸਾ 4 ਅਪ੍ਰੈਲ (ਤਰਸੇਮ ਸਿੰਘ ਫਰੰਡ ) ਦਰਬਾਰ ਸਾਹਿਬ ਤਰਨਤਾਰਨ ਦੀ ਡਿਊਢੀ ਨੂੰ ਕਾਰ ਸੇਵਾ ਦੀ ਆੜ ਵਿੱਚ ਤੋੜਨ ਦੀ ਕੋਸ਼ਿਸ਼ ਨੂੰ ਪੰਜਾਬ ਦੀ ਇਤਿਹਾਸਕ ਵਿਰਾਸਤ ਉÎੱਤੇ ਹਮਲਾ ਕਰਾਰ ਦਿੰਦਿਆਂ ਸੀਪੀਆਈ (ਐਮ.ਐਲ.) ਲਿਬਰੇਸ਼ਨ ਨੇ ਕਿਹਾ ਕਿ ਇਸ ਗੁਨਾਹ ਵਿੱਚ ਕਾਰ ਸੇਵਾ ਵਾਲੇ ਬਾਬੇ ਜਗਤਾਰ ਸਿੰਘ ਦੇ ਨਾਲ ਐਸਜੀਪੀਸੀ ਬਰਾਬਰ ਦੀ ਭਾਈਵਾਲ ਹੈ। ਪਾਰਟੀ ਨੇ ਇਸ ਮੁੱਦੇ ਨੂੰ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਗਮਾਂ ਮੌਕੇ ਵੀ ਉਠਾਉਣ ਦਾ ਐਲਾਨ ਕੀਤਾ। ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਅਤੇ ਸੀਨੀਅਰ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਵੱਲੋਂ ਇੱਥੇ ...

Read More

ਕਾਂਗਰਸ ਤੇ ਭਾਜਪਾ ਨੇ ਹਮੇਸ਼ਾ ਝੂਠੇ ਵਾਅਦੇ ਕਰਕੇ ਦੇਸ਼ ਦੀ ਸੱਤਾ ਹਥਿਆਈ - ਚੌਧਰੀ ਖੁਸ਼ੀ ਰਾਮ
Thursday, April 4 2019 07:10 AM

ਫਗਵਾੜਾ 4 ਅਪ੍ਰੈਲ (ਪ.ਪ) ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਅਤੇ ਪੰਜਾਬ ਡੈਮੋਕ੍ਰੇਟਿਕ ਗਠਜੋੜ ਦੇ ਸਾਂਝੇ ਉਮੀਦਵਾਰ ਚੌਧਰੀ ਖੁਸ਼ੀ ਰਾਮ ਨੇ ਵਿਧਾਨਸਭਾ ਹਲਕਾ ਫਗਵਾੜਾ ਦੇ ਵੱਖ ਵੱਖ ਪਿੰਡਾਂ ਵਿਚ ਵੋਟਰਾਂ ਅਤੇ ਸਪੋਰਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਤੁਫਾਨੀ ਦੌਰਾ ਕੀਤਾ। ਇਸ ਦੌਰਾਨ ਉਹਨਾਂ ਚਾਚੋਕੀ ਕਲੋਨੀ, ਨੰਗਲ ਖੇੜਾ, ਜਗਤਪੁਰ ਜੱਟਾਂ, ਸੁੰਨੜਾਂ ਰਾਜਪੂਤਾਂ, ਮਾਨਾਂਵਾਲੀ, ਮੇਹਟਾਂ, ਚੱਕ ਹਕੀਮ, ਪੰਡੋਰੀ ਅਤੇ ਬਰਨਾ ਵਿਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਵ...

Read More

ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਸਾਰੇ ਵਰਗ ਖੁਸ਼ ਹਨ ਤੇ ਚੋਣਾਂ ਚ ਕਾਂਗਰਸ ਦੀ ਜਿੱਤ ਹੋਵੇਗੀ; ਇੰਦਰਜੀਤ ਸਿੰਘ ਮਹਿਤਾ
Thursday, April 4 2019 07:03 AM

ਰੂੜੇਕੇ ਕਲਾਂ 4 ਅਪ੍ਰੈਲ ( ਗੁਰਪ੍ਰੀਤ ਸਿੰਘ/ਬੰਟੀ ਅਟਵਾਲ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੂਬੇ ਅੰਦਰ ਲੋਕ ਸਭਾ ਚੋਣਾਂ ਲੜੀ ਜਾਵੇਗੀ ਜਿੱਥੇ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਹੋਵੇਗੀ। ਇਹ ਵਿਚਾਰਾਂ ਦਾ ਪ੍ਰਗਾਟਾ ਸੀਨੀਅਰ ਕਾਂਗਰਸੀ ਆਗੂ ਇੰਦਜੀਤ ਸਿੰਘ ਮਹਿਤਾ ਨੇ ਗੱਲਬਾਤ ਕਰਦਿਆ ਸਾਂਝੇ ਕੀਤੇ। ਉਨਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਰ ਵਰਗ ਲਈ ਨਵੀਆਂ ਸਕੀਮਾਂ ਲਾਗੂ ਕੀਤੀਆਂ ਹਨ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਲੋਕਾਂ ਕੰਮ ਨਹੀਂ ਹੁੰਦੇ ਸਨ ਸਗੋ ਪਰਚੇ ਜਰੂਰ ...

Read More

ਟਰੈੱਵਲ ਏਜੰਟ ਦਫ਼ਤਰ ਨੂੰ ਤਾਲਾ ਲਗਾ ਕੇ ਫ਼ਰਾਰ
Thursday, April 4 2019 06:58 AM

ਐਸਏਐਸ ਨਗਰ (ਮੁਹਾਲੀ) 4 ਅਪਰੈਲ, ਇੱਥੋਂ ਦੇ ਫੇਜ਼-11 ਸਥਿਤ ਟਰੈਵਲ ਏਜੰਟ ਆਪਣਾ ਦਫ਼ਤਰ ਬੰਦ ਕਰਕੇ ਫਰਾਰ ਹੋ ਗਿਆ। ਇਸ ਗੱਲ ਉਸ ਸਮੇਂ ਪਤਾ ਲੱਗਾ ਜਦੋਂ ਪੀੜਤ ਵਿਅਕਤੀ ਰੂਟੀਨ ਵਿੱਚ ਆਪਣੀ ਫਾਈਲ ਦਾ ਸਟੇਟਸ ਪਤਾ ਕਰਨ ਟਰੈਵਲ ਏਜੰਟ ਦੇ ਦਫ਼ਤਰ ਵਿੱਚ ਪਹੁੰਚੇ। ਉਨ੍ਹਾਂ ਦੇਖਿਆ ਏਜੰਟ ਦਾ ਦਫ਼ਤਰ ਬੰਦ ਪਿਆ ਸੀ। ਪੀੜਤ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ਹੈ ਕਿ ਏਜੰਟ ਫਰਾਰ ਹੋ ਗਿਆ ਹੈ। ਉਧਰ, ਫੇਜ਼-11 ਦੇ ਥਾਣੇ ਵਿੱਚ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪੀੜਤ ਵਿਅਕਤੀਆਂ ਕੇ ਮੰਗ ਕੀਤੀ ਕਿ ਵਿਦੇਸ ਭੇਜਣ ਦੇ ਨਾਂ ’ਤੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ...

Read More

ਸਟਰੀਟ ਵੈਂਡਰਜ਼ ਨੂੰ ਖਾਣੇ ਦੀ ਸ਼ੁੱਧਤਾ ਬਾਰੇ ਕੀਤਾ ਜਾਵੇਗਾ ਜਾਗਰੂਕ
Thursday, April 4 2019 06:58 AM

ਚੰਡੀਗੜ੍ਹ, 4 ਅਪਰੈਲ ਪੀਜੀਆਈ ਦੇ ਕਮਿਊਨਿਟੀ ਮੈਡੀਸਨ ਅਤੇ ਐੱਸਪੀਐਚ ਵਿਭਾਗ ਅਤੇ ਨਗਰ ਨਿਗਮ ਚੰਡੀਗੜ੍ਹ ਨੇ ਸਾਂਝਾ ਉੱਦਮ ਕਰਦਿਆਂ ਇਕ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ ਜਿਸ ਦਾ ਮਕਸਦ ਗਲੀਆਂ ਵਿਚ ਖਾਣ-ਪੀਣ ਦਾ ਸਾਮਾਨ ਵੇਚਣ ਵਾਲਿਆਂ ਨੂੰ ਸ਼ੁੱਧ ਖਾਣਾ ਵੇਚਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਪ੍ਰਾਜੈਕਟ ਨੂੰ ਸ਼ੁਰੂ ਕਰਵਾਉਣ ਸਬੰਧੀ ਅੱਜ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਨਿਗਮ ਕਮਿਸ਼ਨਰ ਕੇ.ਕੇ. ਯਾਦਵ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ‘ਸਟਰੀਟ ਫੂਡ ਵੈਂਡਰਜ਼ ਹਾਈਜੀਨ ਕਿੱਟ’ ਦਾ ਉਦਘਾਟਨ ਵੀ ਕੀਤਾ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਦਾ ਮੰਨਣਾ ਹੈ ਕਿ ਸਟਰੀ...

Read More

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਜਬਰ-ਜਨਾਹ
Thursday, April 4 2019 06:57 AM

ਐਸਏਐਸ ਨਗਰ (ਮੁਹਾਲੀ), 4 ਅਪਰੈਲ ਭਗਤਾ ਭਾਈਕਾ ਦੇ ਵਸਨੀਕ ਵੱਲੋਂ ਮੋਗਾ ਵਾਸੀ ਜਾਣਕਾਰ ਮਹਿਲਾ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 10 ਮਹੀਨੇ ਤੱਕ ਮੁਹਾਲੀ ਵਿੱਚ ਪੀਜੀ ਵਜੋਂ ਰੱਖ ਕੇ ਸਰੀਰਕ ਸ਼ੋਸ਼ਣ ਅਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮੁਹਾਲੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਮਹਿਲਾ ਇਸ ਵੇਲੇ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਜ਼ੇਰੇ ਇਲਾਜ ਹੈ। ਪੀੜਤ ਮਹਿਲਾ ਨੇ ਮੁਹਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਦੋ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ ਅਤੇ ਉਹ ਆਪਣੇ ਪਤੀ ਦੇ ਨਾਲ ਰਹਿ ਰਹੀ ਸੀ। ਮਹਿਲਾ ਅਨੁਸਾਰ 11 ਮਹੀਨੇ ਪਹਿਲਾਂ ਗੁ...

Read More

ਲੱਖਾਂ ਰੁਪਏ ਦੇ ਨਕਲੀ ਨੋਟਾਂ ਸਣੇ ਪੰਜ ਗ੍ਰਿਫ਼ਤਾਰ
Thursday, April 4 2019 06:53 AM

ਪਟਨਾ, 4 ਅਪ੍ਰੈਲ- ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਬਨਿਆਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਭਖੁਰਾ ਭਿਠੀ ਤੋਂ ਪੁਲਿਸ ਨੇ 5 ਲੱਖ, 23 ਹਜ਼ਾਰ ਰੁਪਏ ਦੇ ਨਕਲੀ ਨੋਟਾਂ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪਿੰਡ 'ਚ ਸਥਿਤ ਇੱਕ ਟਿਕਾਣੇ 'ਤੇ ਬੀਤੀ ਰਾਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੌਕੇ ਤੋਂ 5 ਲੱਖ, 23 ਹਜ਼ਾਰ ਰੁਪਏ ਦੇ ਜਾਅਲੀ ਨੋਟ, ਪ੍ਰਿੰਟਰ, ਪੇਪਰ ਆਦਿ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕ...

Read More

ਖੇਮਕਰਨ 'ਚ ਫ਼ੌਜ ਨੇ ਖਦੇੜਿਆ ਪਾਕਿਸਤਾਨੀ ਡਰੋਨ
Thursday, April 4 2019 06:52 AM

ਖੇਮਕਰਨ : ਪਹਿਲੀ ਅਪ੍ਰੈਲ ਦੀ ਸਵੇਰੇ 3:30 ਵਜੇ ਪਾਕਿਸਤਾਨ ਵੱਲੋਂ ਐੱਫ-16 ਜਹਾਜ਼ ਭਾਰਤੀ ਇਲਾਕੇ 'ਚ ਭੇਜੇ ਗਏ ਸਨ ਜਿਨ੍ਹਾਂ ਨੂੰ ਭਾਰਤੀ ਹਵਾਈ ਫ਼ੌਜ ਨੇ ਖਦੇੜ ਦਿੱਤਾ ਸੀ। ਇਸ ਦੇ ਬਾਵਜੂਦ ਪਾਕਿਸਤਾਨ ਨੇ ਮੁੜ ਨਾਪਾਕ ਹਰਕਤ ਕਰਦਿਆਂ ਬੁੱਧਵਾਰ ਰਾਤ ਕਰੀਬ 10:15 ਵਜੇ ਖੇਮਕਰਨ ਸਰਹੱਦ ਤੋਂ ਡਰੋਨ ਭੇਜਿਆ ਜਿਸ ਨੂੰ ਭਾਰਤੀ ਖੇਤਰ 'ਚ ਰਡਾਰ ਨੇ ਫੜ ਲਿਆ। ਇਸ ਪਿੱਛੋਂ ਚੌਕਸੀ ਵਧਾ ਦਿੱਤੀ ਗਈ। ਸਰਹੱਦ 'ਤੇ ਤਾਇਨਾਤ ਫ਼ੌਜ ਨੇ ਡਰੋਨ ਨੂੰ ਖਦੇੜਦਿਆਂ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਤਿੰਨ ਧਮਾਕਿਆਂ ਦੀ ਆਵਾਜ਼ ਵੀ ਸੁਣੀ ਗਈ। ਇਸ ਤੋਂ ਬਾਅਦ ਖੇਮਕਰਨ ਸੈਕ...

Read More

ਕੀ ਸ਼ਾਹੀ ਖਾਨਦਾਨ ਦਾ ਪਟਿਆਲਾ 'ਤੇ ਰਾਜ ਕਰਨ ਦਾ ਕੋਈ ਵਿਸ਼ੇਸ਼ ਜਾਂ ਜਨਮ ਸਿੱਧ ਅਧਿਕਾਰ ਹੈ?- ਡਾ. ਧਰਮਵੀਰ ਗਾਂਧੀ
Thursday, April 4 2019 06:51 AM

ਪਟਿਆਲਾ, 04 ਅਪ੍ਰੈਲ 2019: ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੇ ਕਿ ਆਜ਼ਾਦ ਭਾਰਤ ਦੇ ਸੰਵਿਧਾਨ ਲਾਗੂ ਹੋਣ ਦੇ 69 ਸਾਲਾਂ ਦੇ ਪਾਰਲੀਮਾਨੀ ਇਤਿਹਾਸ ਵਿੱਚੋਂ ਪੰਜ ਵਾਰ ਅਤੇ 23 ਸਾਲ ਸ਼ਾਹੀ ਪਰਿਵਾਰ ਨੇ ਪਟਿਆਲਾ ਹਲਕੇ ਦੀ ਨੁਮਾਇੰਦਗੀ ਕੀਤੀ ਹੈ। ਕੀ ਵਜ੍ਹਾ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਸ਼ਾਹੀ ਪਰਿਵਾਰ ਦਾ ਪਾਣੀ ਭਰਦੀ ਆ ਰਹੀ ਹੈ? ਜਦਕਿ ਆਮ ਲੋਕਾਂ ਨੇ ਸੱਤ ਦਹਾਕੇ ਪਹਿਲਾਂ ਬਰਤਾਨਵੀ ਗ਼ੁਲਾਮੀ ਦਾ ਜੂਲਾ ਗਲੋਂ ਲਾਹ ਮਾਰਿਆ ਸੀ ਅਤੇ ਆਪਣੇ ਵਾਸਤੇ ਇੱਕ ਸੰਵਿਧਾਨ ਹਾਸਲ ਕਰ ਲਿਆ ਸੀ। ਡਾ. ਗਾਂਧੀ ਨੇ ਅਚੰਬਾ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
2 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
8 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago