ਜ਼ਾਬਤੇ ਦੀ ਉਲੰਘਣਾ: ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ
Friday, March 22 2019 06:11 AM

ਐਸ.ਏ.ਐਸ. ਨਗਰ (ਮੁਹਾਲੀ), ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀਤੇ ਦਿਨੀਂ ਇੱਥੋਂ ਨੇੜਲੇ ਪਿੰਡ ਚੱਪੜਚਿੜੀ ਵਿਚ ਰਾਤ ਨੂੰ ਲੋਕਾਂ ਦੇ ਘਰਾਂ ਦੀਆਂ ਕੰਧਾਂ ਉੱਤੇ ‘ਸਾਡਾ ਐੱਮਪੀ ਸਾਡਾ ਮਾਣ’ ਦੇ ਪੋਸਟਰ ਲਗਾਉਣ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਸੀ ਕਿ ਹੁਣ ਅਕਾਲੀ ਆਗੂ ਦੇ ਸਮਰਥਕਾਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਕੰਪਲੈਕਸ) ਦੇ ਐਂਟਰੀ ਗੇਟ ਅਤੇ ਚਾਰਦੀਵਾਰੀ ’ਤੇ ਚੰਦੂਮਾਜਰਾ ਦੀਆਂ ਫੋਟੋਆਂ ਵਾਲੇ ਪੋਸਟਰ ਲਗਾ ਦਿੱਤੇ ਹਨ। ਇਸ ਪੋਸਟਰ ਉ...

Read More

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਅਸਤੀਫ਼ਾ
Friday, March 22 2019 06:11 AM

ਫ਼ਰੀਦਕੋਟ, ਬਾਬਾ ਫਰੀਦ ਸਿਹਤ ਵਿਗਿਆਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਰਵਿੰਦ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਚਨਾ ਅਨੁਸਾਰ ਡਾ. ਅਰਵਿੰਦ ਸ਼ਰਮਾ ਰਜਿਸਟਰਾਰ ਦੇ ਨਾਲ-ਨਾਲ ਐਡਮਿਸ਼ਨ ਹੈੱਡ ਵੀ ਸਨ ਅਤੇ ਉਹ ਕਥਿਤ ਯੂਨੀਵਰਸਿਟੀ ਵਿੱਚ ਹੋ ਰਹੀਆਂ ਮਨਮਾਨੀਆਂ ਤੋਂ ਪ੍ਰੇਸ਼ਾਨ ਸਨ। ਸੰਪਰਕ ਕਰਨ ‘ਤੇ ਯੂਨੀਵਰਸਿਟੀ ਦੇ ਰਜਿਸਟਰਾਰ ਅਰਵਿੰਦਰ ਸ਼ਰਮਾ ਨੇ ਆਪਣੇ ਅਸਤੀਫ਼ੇ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਰਜਿਸਟਰਾਰ ਦੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹਨਾਂ ਨੂੰ ਰਜਿਸਟਰਾਰ...

Read More

ਸੀਵਰੇਜ ਸਾਫ਼ ਕਰਦਿਆਂ ਹੋਈਆਂ ਮੌਤਾਂ ਸਬੰਧੀ ਠੇਕੇਦਾਰ ਖ਼ਿਲਾਫ਼ ਕੇਸ ਦਰਜ
Friday, March 22 2019 06:10 AM

ਰਈਆ, ਸੀਵਰੇਜ ਸਾਫ਼ ਕਰਦਿਆਂ ਬੀਤੇ ਦਿਨ ਸਥਾਨਕ ਕਸਬੇ ਵਿਚ ਦੋ ਦਿਹਾੜੀਦਾਰ ਮਜ਼ਦੂਰਾਂ ਦੀ ਮੌਤ ਹੋਣ ਦੇ ਮਾਮਲੇ ਵਿਚ ਪੁਲੀਸ ਥਾਣਾ ਬਿਆਸ ਵਿਚ ਸੋਹਣ ਕੋਆਪਰੇਟਿਵ ਸੁਸਾਇਟੀ ਦੇ ਠੇਕੇਦਾਰ ਵਿਰੁੱਧ ਧਾਰਾ 304 ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਥਾਨਕ ਪੱਧਰ ’ਤੇ ਕੰਮ ਕਰਦੇ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਨੂੰ ਦਰਖਾਸਤਾਂ ਦਿੱਤੀਆਂ ਸਨ ਪਰ ਕਥਿਤ ਸਿਆਸੀ ਪੁਸ਼ਤ ਪਨਾਹੀ ਕਾਰਨ ਪੁਲੀਸ ਨੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਥਾਂ 174 ਦੀ ਕਾਰਵਾਈ ਕੀਤੀ ਸੀ। ਪੁਲੀਸ ਥਾਣਾ ਬਿਆਸ ਵਿਚ ਦਰਜ ਕੇਸ ...

Read More

ਖੰਨਾ ’ਚ 62 ਲੱਖ ਰੁਪਏ ਤੇ ਹੈਰੋਇਨ ਸਮੇਤ 7 ਕਾਬੂ
Friday, March 22 2019 06:10 AM

ਖੰਨਾ, ਨਸ਼ਾ ਤਸਕਰੀ ਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਖੰਨਾ ਪੁਲੀਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਧਰੁਵ ਦਾਹੀਆ ਨੇ ਦੱਸਿਆ ਕਿ ਇੰਸਪੈਕਟਰ ਅਨਵਰ ਅਲੀ ਤੇ ਥਾਣੇਦਾਰ ਬਖਸ਼ੀਸ਼ ਸਿੰਘ ਦੀ ਪੁਲੀਸ ਪਾਰਟੀ ਨੇ ਪ੍ਰਿਸਟਿਨ ਮਾਲ ਅਲੌੜ ਨੇੜੇ ਨਾਕਾਬੰਦੀ ਦੌਰਾਨ ਗੋਬਿੰਦਗੜ੍ਹ ਵੱਲੋਂ ਆ ਰਹੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ ਲਿਫ਼ਾਫ਼ੇ ਵਿਚ ਲਪੇਟੀ ਇਕ ਕਿਲੋ ਹੈਰੋਇਨ, 4 ਮੋਬਾਈਲ ਤੇ ਇਕ ਸਿਲਵਰ ਚੇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹੈਰੀਸਨ ਚਿੰਦੂ ਨਾਜ਼ੀ ਵਾਸੀ ਨਾਇਜੀਰੀਆ ਹਾਲ ਵਾਸੀ ਭਗਤ ਸਿੰਘ ਮਾਰਗ (ਨਵੀਂ...

Read More

200 ਗ੍ਰਾਮ ਹੈਰੋਇਨ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ
Friday, March 22 2019 06:09 AM

ਡੇਰਾਬੱਸੀ, ਸੀਆਈਏ ਸਟਾਫ ਮੁਬਾਰਿਕਪੁਰ ਨੇ 200 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਮੁਲਜ਼ਮ ਕਾਰ ਵਿੱਚ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ ਤੇ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਤਰਲੋਚਨ ਸਿੰਘ, ਵਿਨੈ ਠਾਕੁਰ, ਦਵਿੰਦਰ ਸਿੰਘ ਅਤੇ ਪੁਨੀਤ ਕੁਮਾਰ ਵਾਸੀਅਨ ਕਾਲਕਾ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸੀਆਈਏ ਸਟਾਫ ਮੁਬਾਰਿਕਪੁਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਦਿੱਲੀ ਤੋਂ ਹੈਰੋਇਨ ਦੀ ਖੇਪ ਲੈ ਕੇ ਸਵਿਫ਼ਟ ਕਾਰ ਵਿੱਚ ਆ ਰਹੇ ...

Read More

ਕਾਰੋਬਾਰੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
Friday, March 22 2019 06:09 AM

ਐਸਏਐਸ ਨਗਰ (ਮੁਹਾਲੀ), ਨਜ਼ਦੀਕੀ ਪਿੰਡ ਚਾਚੂਮਾਜਰਾ ਵਿੱਚ ਕਰਜ਼ੇ ਦੇ ਬੋਝ ਥੱਲੇ ਦੱਬੇ ਕਾਰੋਬਾਰੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਪਰਿਵਾਰ ਅਨੁਸਾਰ ਬੈਂਕ ਦਾ ਕਰਜ਼ਾ ਨਾ ਮੋੜ ਸਕਣ ਕਾਰਨ ਜਗਜੀਤ ਸਿੰਘ (36) ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਦੇ ਹੀ ਸੋਹਾਣਾ ਪੁਲੀਸ ਮੌਕੇ ’ਤੇ ਪਹੁੰਚੀ ਪਰ ਪੁਲੀਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਥਾਣਾ ਸੋਹਾਣਾ ਦੇ ਏਐਸਆਈ ਨਾਇਬ ਸਿੰਘ ਨੇ ਦੱਸਿਆ ਕਿ ਪਤਨੀ ਹਰਿੰਦਰ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਪਤੀ ਨੇ ਰੂਪਨਗਰ ਨੇੜੇ ਗੁਰੂ ਕਿਰਪਾ ਆਟੋਮੋਬਾਈਲ ਦੇ ਨਾਂ ਹੇਠ ਸਵਰਾਜ ਟਰੈਕਟ...

Read More

ਪਿਤਾ ਵੱਲੋਂ ਨਾਬਾਲਗ ਧੀ ਨਾਲ ਜਬਰ-ਜਨਾਹ
Friday, March 22 2019 06:08 AM

ਐਸਏਐਸ ਨਗਰ (ਮੁਹਾਲੀ), ਪਿੰਡ ਰਾਮਗੜ੍ਹ-ਦਾਊਂ ਵਿੱਚ ਪਿਤਾ ਨੇ ਆਪਣੀ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕੀਤਾ। ਬਲੌਂਗੀ ਥਾਣੇ ਦੀ ਪੁਲੀਸ ਨੇ ਮੁਲਜ਼ਮ ਕਪੂਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਇਹ ਕਾਰਵਾਈ ਬਲਾਕ ਸਮਿਤੀ ਦੇ ਮੈਂਬਰ ਰਣਜੀਤ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਥਾਣਾ ਬਲੌਂਗੀ ਦੇ ਐੱਸਐਚਓ ਯੋਗੇਸ਼ ਕੁਮਾਰ ਨੇ ਪਿਤਾ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀੜਤ ਬੱਚੀ ਦਾ ਵੀਰਵਾਰ ਨੂੰ ਮੈਡੀਕਲ ਕਰਵਾਇਆ ਜਾਵੇਗਾ। ਬਲਾਕ ਸਮਿਤੀ ਮੈਂਬਰ ਨੇ ਪੁਲੀਸ ਨੂੰ ਦੱਸਿਆ ਕ...

Read More

ਸੈਰ ਕਰ ਰਹੀ ਔਰਤ ਨੂੰ ਪਾਲਤੂ ਕੁੱਤੇ ਨੇ ਵੱਢਿਆ
Friday, March 22 2019 06:08 AM

ਐਸਏਐਸ ਨਗਰ (ਮੁਹਾਲੀ), ਇੱਥੋਂ ਦੇ ਸੈਕਟਰ-77 ਵਿੱਚ ਇੱਕ ਔਰਤ ਨੂੰ ਆਪਣੇ ਘਰ ਦੇ ਬਾਹਰ ਸੜਕ ’ਤੇ ਸੈਰ ਕਰਨਾ ਕਾਫੀ ਮਹਿੰਗਾ ਪਿਆ। ਪੀੜਤ ਰਣਧੀਰ ਕੌਰ (55) ਨੂੰ ਉਨ੍ਹਾਂ ਦੇ ਗੁਆਂਢੀਆਂ ਦੇ ਪਾਲਤੂ ਕੁੱਤੇ ਨੇ ਵੱਢ ਲਿਆ ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਇਹ ਜਾਣਕਾਰੀ ਦਿੰਦਿਆਂ ਕਿਸਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੀ ਪਤਨੀ ਰਣਧੀਰ ਕੌਰ ਘਰ ਦੇ ਅੱਗੇ ਸੈਰ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਦੇ ਗੁਆਂਢੀ ਵੱਲੋਂ ਰੱਖੇ ਹੋਏ ਪਾਲਤੂ ਕੁੱਤੇ ਨੇ ਰਣਧੀਰ ਕੌਰ ਉੱਤੇ ਹਮਲਾ ਕਰ ਦਿੱਤਾ। ਕੁੱਤੇ ਨੇ ਉਸ ਦੀ ਪਤਨੀ ਦੀਆਂ ਦੋਵੇਂ ਬਾਹਾਂ ਨੂੰ ਦੋ ਥਾਵਾਂ ਤੋਂ ਵੱਢ ਲਿ...

Read More

ਪੀਡੀਏ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ: ਬੈਂਸ
Tuesday, March 19 2019 06:22 AM

ਲੁਧਿਆਣਾ, ਲੋਕ ਸਭਾ ਚੋਣਾਂ ਦੇ ਐਲਾਨ ਨਾਲ ਹੀ ਸਿਆਸੀ ਪਾਰਟੀ ਨੇ ਵੋਟਰਾਂ ਨੂੰ ਲੁਭਾਉਣ ਦੇ ਨਾਲ ਨਾਲ ਸਮਰਥਕਾਂ ਨਾਲ ਵੀ ਮੀਟਿੰਗਾਂ ਦਾ ਦੌਰ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਸੰਭਾਵੀ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਪੁੱਜੇ ਪਰਵਾਸੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਯੂਰੋਪ ਤੋਂ ਕਿਰਪਾਲ ਸਿੰਘ ਬਾਜਵਾ ਅਤੇ ਜਰਮਨੀ ਤੋਂ ਸੱਤਪਾਲ ਸਿੰਘ ਪੱਡਾ ਤੇ ਉਨ੍ਹਾਂ ਦੇ ਸਾਥੀ ਸ਼ਾਮਲ ਹੋਏ। ਮੀਟਿੰਗ ਵਿੱਚ ਪਰਵਾਸੀ ਕਿਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਲੜੀ ਜ...

Read More

ਖਾਲਸਾਈ ਜਾਹੋ ਜਲਾਲ ਨਾਲ ਹੋਲਾ ਮਹੱਲਾ
Tuesday, March 19 2019 06:21 AM

ਸ੍ਰੀ ਆਨੰਦਪੁਰ ਸਾਹਿਬ/ਕੀਰਤਪੁਰ ਸਾਹਿਬ, ਖਾਲਸਾਈ ਸ਼ਾਨ ਦੇ ਪ੍ਰਤੀਕ ਹੋਲਾ ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਮਾਪਤ ਹੋ ਗਿਆ। ਮੇਲਾ ਅਗਲੇ ਪੜਾਅ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ। ਦੂਸਰੇ ਪਾਸੇ ਖਾਲਸਾ ਨਗਰੀ ਹੋਲੇ ਮਹੱਲੇ ਦੀ ਆਮਦ ਨੂੰ ਲੈ ਕੇ ਪੂਰੇ ਖਾਲਸਾਈ ਰੰਗ ਵਿੱਚ ਰੰਗੀ ਹੋਈ ਨਜ਼ਰ ਆ ਰਹੀ ਹੈ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਹਿਲੇ ਪੜਾਅ ਦੀ ਸੰਪੂਰਨਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ। ਇਸ ਮੌਕ...

Read More

ਅਧਿਕਾਰੀਆਂ ਤੋਂ ਪ੍ਰੇਸ਼ਾਨ ਮੁਲਾਜ਼ਮ ਨੇ ਖੁਦਕੁਸ਼ੀ ਕੀਤੀ
Tuesday, March 19 2019 06:20 AM

ਚੰਡੀਗੜ੍ਹ, ਨਗਰ ਨਿਗਮ ਚੰਡੀਗੜ੍ਹ ਦੇ 49 ਸਾਲਾ ਮੁਲਾਜ਼ਮ ਜਸਪਾਲ ਨੇ ਅੱਜ ਆਪਣੇ ਸੈਕਟਰ 19 ਸਥਿਤ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੁਲਾਜ਼ਮ ਵੱਲੋਂ ਲਿਖਿਆ ਇਕ ਖੁਦਕੁਸ਼ੀ ਨੋਟ ਮਿਲਿਆ ਹੈ, ਜਿਸ ਵਿਚ ਉਸ ਨੇ ਕੁਝ ਮੁਲਾਜ਼ਮਾਂ ਉਪਰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਮ੍ਰਿਤਕ ਦੇ ਪਰਿਵਾਰ ਨੇ ਅੱਜ ਸਵੇਰੇ ਉਸ ਨੂੰ ਫਾਹੇ ’ਤੇ ਲਟਕਦਾ ਦੇਖਿਆ। ਸੂਤਰਾਂ ਅਨੁਸਾਰ ਜਦੋਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਪ੍ਰਦਰਸ਼ਨ ਕੀਤਾ ਤਾਂ ਪੁਲੀਸ ਨੇ ਖੁਦਕੁਸ਼ੀ ਨੋਟ ਦਿਖਾਇਆ। ਖੁਦਕੁਸ਼ੀ ਨੋਟ ਵਿਚ ਇਕ ਸੀਨੀਅਰ ਅਫਸਰ ਤੇ ਨਾਜਾਇਜ਼ ਕਬਜ਼ਾ ਹਟਾਊ ਦਸਤੇ ਦੇ ਇਕ ਸਬ ਇੰਸਪੈਕਟਰ ਦਾ ਨਾਮ ਲ...

Read More

ਆਰਟੀਈ ਐਕਟ ਦੀਆਂ ਸਮੱਸਿਆਵਾਂ ਨਾਲ ਸਾਂਝੀ ਲੜਾਈ ਲੜਨਗੇ ਨਿੱਜੀ ਸਕੂਲ
Tuesday, March 19 2019 06:20 AM

ਚੰਡੀਗੜ੍ਹ, ਰਾਈਟ ਟੂ ਐਜੂਕੇਸ਼ਨ (ਆਰਟੀਏ) ਐਕਟ ਨਾਲ ਸਬੰਧਤ ਸਮੱਸਿਆਵਾਂ ਖਿਲਾਫ ਦੇਸ਼ ਭਰ ਦੇ ਸਕੂਲ ਸਾਂਝੇ ਤੌਰ ’ਤੇ ਕਾਨੂੰਨੀ ਲੜਾਈ ਲੜਨਗੇ। ਇਸ ਸਬੰਧੀ ਦੇਸ਼ ਭਰ ਦੇ ਸਕੂਲਾਂ ਦੀ ਸਾਂਝੀ ਕਾਰਜਕਾਰਨੀ ਬਣਾਈ ਗਈ ਹੈ ਜੋ ਗਰੀਬ ਵਰਗ ਨਾਲ ਸਬੰੰਧਤ ਰਿਅੰਬਰਸਮੈਂਟ ਦੇ ਮਾਮਲੇ ਬਾਰੇ ਕੇਂਦਰ ਨਾਲ ਚਰਚਾ ਕਰੇਗੀ। ਜਾਣਕਾਰੀ ਅਨੁਸਾਰ ਦੇਸ਼ ਭਰ ਦੇ ਸਕੂਲਾਂ ਨੇ ਆਪਣੇ ਆਪਣੇ ਰਾਜਾਂ ਨਾਲ ਸਬੰਧਤ ਕੌਮੀ ਕਨਫੈਡਰੇਸ਼ਨ ਆਫ ਇੰਡੀਅਨ ਸਕੂਲਜ਼ ਐਸੋਸੀਏਸ਼ਨ (ਨੈਟਕਾਨ) ਬਣਾਇਆ ਹੈ ਤੇ ਇਸ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਵਿਚ ਕੀਤੀ ਗਈ। ਮੀਟਿੰਗ ਵਿਚ ਪੰਜਾਬ, ਹਰਿਆਣਾ, ਹਿਮਾਚਲ, ਤਾਮਿਲਨਾਡੂ...

Read More

ਅਧਿਆਪਕਾਂ ਦੀ ਭਰਤੀ: ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਦਾ ਮੁੱਦਾ ਬਦਨੌਰ ਕੋਲ ਪੁੱਜਿਆ
Tuesday, March 19 2019 06:19 AM

ਚੰਡੀਗੜ੍ਹ, ਯੂਟੀ ਪ੍ਰਸ਼ਾਸਨ ਵੱਲੋਂ 196 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿਚੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਕੱਢ ਦੇਣ ਦੇ ਮਾਮਲੇ ਵਿਚ ਪ੍ਰਸ਼ਾਸਨ ਨੇ ਮੋੜਾ ਕੱਟਿਆ ਹੈ ਅਤੇ ਇਹ ਮਾਮਲਾ ਪੰਜਾਬ ਦੇ ਰਾਜਪਾਲ ਅਤੇ ਚੰਡੀਗਡ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਕੋਲ ਅੰਤਿਮ ਫੈਸਲੇ ਲਈ ਪੁੱਜ ਗਿਆ ਹੈ ਜਿਸ ਤੋਂ ਆਸ ਬੱਝੀ ਹੈ ਕਿ ਯੂਟੀ ਪ੍ਰਸ਼ਾਸਨ ਵਿਚ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਭਰਤੀ ਦੌਰਾਨ ਪੰਜਾਬੀ ਭਾਸ਼ਾ ਨਾਲ ਸਬੰਧਤ ਉਮੀਦਵਾਰਾਂ ਨੂੰ ਵੀ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਾਲੇ ਉਮੀਦਵਾਰਾਂ ਵਾਂਗ ਹੀ ਵਿਚਾਰਿਆ ਜਾਵੇਗਾ। ਇਹ ਜਾਣਕਾਰੀ ਅੱਜ ਚੰਡੀਗੜ੍ਹ ਪੰਜਾਬੀ ਮੰ...

Read More

ਭਰਾਵਾਂ ਨਾਲ ਮਿਲ ਕੇ ਕੀਤਾ ਸੀ ਪਤਨੀ ਦਾ ਕਤਲ
Tuesday, March 19 2019 06:19 AM

ਐਸਏਐਸ ਨਗਰ (ਮੁਹਾਲੀ)/ਖਰੜ, ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਗਿਲਕੋ ਵੈਲੀ ਵਿੱਚ ਔਰਤ ਦੇ ਅੰਨ੍ਹੇ ਕਤਲ ਕੇਸ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਰਾਮ ਕੁਮਾਰ, ਅਮਿਤ ਕੁਮਾਰ ਅਤੇ ਪਿੰਟੂ ਸਿੰਘ ਵਾਸੀਆਨ ਪਿੰਡ ਸਿਮਾਇਲਪੁਰ, ਜ਼ਿਲ੍ਹਾ ਬਿਜਨੌਰ (ਯੂਪੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਸੋਮਵਾਰ ਨੂੰ ਮੁਹਾਲੀ ਸਥਿਤ ਆਪਣੇ ਦਫ਼ਤਰ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਚੌਥਾ ਮੁਲਜ਼ਮ ਦੀਪਕ ਕੁਮਾਰ ਹਾਲੇ ਫਰਾਰ ਹੈ। ਉਸ ਦੀ ਤਲਾਸ਼ ਵਿੱਚ ਵੱਖ ਵੱਖ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ...

Read More

ਭਾਜਪਾ ਨੇ ਸਬਜ਼ਬਾਗ ਦਿਖਾ ਕੇ ‘ਮਹਾਂਫਰਾਡ’ ਕੀਤਾ: ਜਾਖੜ
Monday, March 18 2019 06:18 AM

ਚੰਡੀਗੜ੍ਹ, ‘ਭਾਜਪਾ ਨੇ ਸਾਲ 2014 ਦੀਆਂ ਚੋਣਾਂ ਵਿਚ ਦੇਸ਼ ਦੇ ਲੋਕਾਂ ਨੂੰ ਲੁਭਾਉਣੇ ਸੁਫ਼ਨੇ ਦਿਖਾ ਕੇ ਉਹੋ ਜਿਹਾ ‘ਮਹਾਂਫਰਾਡ’ ਕੀਤਾ ਜਿਸ ਤਰ੍ਹਾਂ ਚਿੱਟ ਫੰਡ ਕੰਪਨੀਆਂ ਪੈਸੇ ਦੁੱਗਣੇ ਕਰਨ ਦੇ ਸੁਫ਼ਨੇ ਦਿਖਾ ਕੇ ਕਰਦੀਆਂ ਹਨ। ਲੋਕਾਂ ਦੇ ਖਾਤਿਆਂ ਵਿਚ ਨਾ 15 ਲੱਖ ਆਏ ਅਤੇ ਨਾ ਹੀ ਵਿਦੇਸ਼ੀ ਬੈਂਕਾਂ ਵਿਚਲਾ ਕਾਲਾ ਧਨ ਦੇਸ਼ ’ਚ ਵਾਪਸ ਆਇਆ।’ ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਪ੍ਰਸੰਗ ਵਿਚ ਆਖੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਅੱਛੇ ਦਿਨਾਂ ...

Read More

ਨਕਸਲੀ ਸ਼ਹੀਦ ਜੈਮਲ ਸਿੰਘ ਪੱਡਾ ਦੀ ਯਾਦ ’ਚ ਸਿਆਸੀ ਕਾਨਫਰੰਸ
Monday, March 18 2019 06:17 AM

ਜਲੰਧਰ, ਨਕਸਲੀ ਸ਼ਹੀਦ ਜੈਮਲ ਸਿੰਘ ਪੱਡਾ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿੱਚ 31ਵੀਂ ਸ਼ਹੀਦੀ ਸਿਆਸੀ ਕਾਨਫਰੰਸ ਕੀਤੀ ਗਈ। ਇਹ ਕਾਨਫਰੰਸ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਕਰਵਾਈ ਗਈ। ਕਾਮਰੇਡ ਜੈਮਲ ਸਿੰਘ ਪੱਡਾ ਕਵਿਤਾ ਰਾਹੀਂ ਖ਼ੂਬਸੂਰਤ ਤੇ ਸਟੀਕ ਢੰਗ ਨਾਲ ਲੋਕਾਂ ਦੀ ਗੱਲ ਕਰਦੇ ਸਨ। ਅਤਿਵਾਦੀਆਂ ਨੇ ਉਨ੍ਹਾਂ ਨੂੰ 17 ਮਾਰਚ 1988 ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਇਸ ਸ਼ਹੀਦੀ ਕਾਨਫਰੰਸ ਮੌਕੇ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸੁਚੇਤ ਕੀਤਾ ਕਿ ਭਾਜਪਾ ਦੇਸ਼ ਨੂ...

Read More

ਡਾ. ਮਨਮੋਹਨ ਸਿੰਘ ਦੀ ਨਾਂਹ ਮਗਰੋਂ ਪੱਬਾਂ ਭਾਰ ਹੋਏ ਟਿਕਟ ਦੇ ਚਾਹਵਾਨ
Monday, March 18 2019 06:16 AM

ਅੰਮ੍ਰਿਤਸਰ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਅੰਮ੍ਰਿਤਸਰ ਸੰਸਦੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜਨ ਤੋਂ ਨਾਂਹ ਕੀਤੇ ਜਾਣ ਮਗਰੋਂ ਸਥਾਨਕ ਕਾਂਗਰਸੀ ਆਗੂ ਇਸ ਸੀਟ ਨੂੰ ਪ੍ਰਾਪਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਅਤੇ ਕਈ ਆਗੂਆਂ ਨੇ ਤਾਂ ਦਿੱਲੀ ਡੇਰੇ ਲਾ ਲਏ ਹਨ। ਦੂਜੇ ਪਾਸੇ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਵਿੱਚ ਚੋਣਾਂ ਆਖ਼ਰੀ ਪੜਾਅ ਵਿੱਚ ਹੋਣ ਕਰਕੇ ਪੰਜਾਬ ਦੇ ਉਮੀਦਵਾਰਾਂ ਦੇ ਐਲਾਨ ਨੂੰ ਫਿਲਹਾਲ ਤਰਜੀਹ ਨਹੀਂ ਦਿੱਤੀ ਜਾ ਰਹੀ। ਖਾਸ ਕਰ ਕੇ ਅੰਮ੍ਰਿਤਸਰ ਸੰਸਦੀ ਸੀਟ ਦੇ ਮਾਮਲੇ ਵਿੱਚ ਉਡੀਕ ਕਰੋ ਦੀ ਨੀਤੀ ਅਪਣਾਈ ਜਾ ...

Read More

ਖਹਿਰਾ ਨੇ ਕੈਪਟਨ ਸਰਕਾਰ ਵਿਰੁੱਧ ਜਾਰੀ ਕੀਤੀ ਚਾਰਜਸ਼ੀਟ
Monday, March 18 2019 06:16 AM

ਚੰਡੀਗੜ੍ਹ, ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਅਤੇ ਬਠਿੰਡਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੀ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਵਿਰੁੱਧ ਚਾਰਸ਼ੀਟ ਜਾਰੀ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਮੀਡੀਆ ਸਾਹਮਣੇ ਕੀਤੇ ਵੱਡੇ ਦਾਅਵੇ ਝੂਠ ਦਾ ਪੁਲੰਦਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਨੇ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ ਸਾਹਮਣੇ ਜਾਇਜ਼ ਠਹਿਰਾਉਣ ਲਈ ਝੂਠ ਬੋਲਣ ਅਤੇ ਸ਼ਬਦਾਂ ਤੇ ਅੰਕੜਿਆਂ ਦਾ ਹੇਰ-ਫੇਰ ਕਰਨ ਦੀ ਕਲਾ ਆਪਣੇ ਦੋਸਤਾਨਾ ਭਾਈਵਾਲ ਬਾਦਲਾਂ ਕੋਲੋਂ ਸਿੱਖੀ...

Read More

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ
Monday, March 18 2019 06:15 AM

ਬਨੂੜ, ਨਜ਼ਦੀਕੀ ਪਿੰਡ ਸਲੇਮਪੁਰ ਨੱਗਲ ਦੀ ਲੜਕੀ ਨੇ ਬੀਤੇ ਦਿਨ ਜ਼ਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਨੂੜ ਪੁਲੀਸ ਨੇ ਵਿਦਿਆਰਥਣ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਪਿੰਡ ਖੇੜੀ ਗੰਡਿਆਂ (ਰਾਜਪੁਰਾ) ਦੇ ਨੌਜਵਾਨ ਅਤੇ ਕੈਨੇਡਾ ਵਿਖੇ ਪੜ੍ਹਨ ਗਏ ਸੁਖਦੀਪ ਸਿੰਘ, ਉਸ ਦੇ ਹੌਲਦਾਰ ਪਿਤਾ ਗੁਰਮੀਤ ਸਿੰਘ ਅਤੇ ਮਾਤਾ ਖਿਲਾਫ਼ ਲੜਕੀ ਨੂੰ ਵਿਆਹ ਲਈ ਮਜ਼ਬੂਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਤਹਿਤ ਪਰਚਾ ਦਰਜ ਕੀਤਾ ਹੈ। ਬਨੂੜ ਪੁਲੀਸ ਨੇ ਲੜਕੇ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੜਕੀ ਦੇ ਪਿਤਾ ਪ੍ਰਿੰਸ਼ ਕੁਮਾਰ ਤੇ ਚਾਚਾ ਸੁਨੀਲ ਜੋਸ਼ੀ ਨੇ ਪੁਲ...

Read More

ਪੁੱਤਰ ਤੇ ਨੂੰਹ ਵੱਲੋਂ ਮਾਤਾ-ਪਿਤਾ ਦੀ ਬੇਰਹਿਮੀ ਨਾਲ ਕੁੱਟਮਾਰ
Monday, March 18 2019 06:15 AM

ਚਮਕੌਰ ਸਾਹਿਬ, ਪਿੰਡ ਕੀੜੀ ਅਫਗਾਨਾ ਵਿਚ ਪੁੱਤਰ ਅਤੇ ਨੂੰਹ ਨੇ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਖੇਤਾਂ ਵਿੱਚ ਸੁੱਟ ਦਿੱਤਾ ਤੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਬਜ਼ੁਰਗਾਂ ਨੂੰ ਖੇਤਾਂ ਵਿੱਚੋਂ ਲਿਆ ਕੇ ਸਥਾਨਕ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ। ਮਾਤਾ ਦੀ ਲੱਤ ਟੁੱਟ ਜਾਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਰੂਪਨਗਰ ਭੇਜਿਆ ਗਿਆ ਹੈ। ਇਥੇ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀ ਬਜ਼ੁਰਗ ਸੁੱਚਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ...

Read More

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago

ਰਾਜਨੀਤੀ
ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ
1 year ago