ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
PostedOn: 12-09-2018ਰੋਡਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਝਟਕਾ, ਐੱਸ. ਸੀ. ਮੁੜ ਕਰੇਗੀ ਫੈਸਲੇ 'ਤੇ ਵਿਚਾਰ
ਅੰਮ੍ਰਿਤਸਰ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਅੰਮ੍ਰਿਤਸਰ ਸੰਸਦੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜਨ ਤੋਂ ਨਾਂਹ ਕੀਤੇ ਜਾਣ ਮਗਰੋਂ ਸਥਾਨਕ ਕਾਂਗਰਸੀ ਆਗੂ ਇਸ ਸੀਟ ਨੂੰ ਪ੍ਰਾਪਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਅਤੇ ਕਈ ਆਗੂਆਂ ਨੇ ਤਾਂ ਦਿੱਲੀ ਡੇਰੇ ਲਾ ਲਏ ਹਨ। ਦੂਜੇ ਪਾਸੇ ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਵਿੱਚ ਚੋਣਾਂ ਆਖ਼ਰੀ ਪੜਾਅ ਵਿੱਚ ਹੋਣ ਕਰਕੇ ਪੰਜਾਬ ਦੇ ਉਮੀਦਵਾਰਾਂ ਦੇ ਐਲਾਨ ਨੂੰ ਫਿਲਹਾਲ ਤਰਜੀਹ ਨਹੀਂ ਦਿੱਤੀ ਜਾ ਰਹੀ। ਖਾਸ ਕਰ ਕੇ ਅੰਮ੍ਰਿਤਸਰ ਸੰਸਦੀ ਸੀਟ ਦੇ ਮਾਮਲੇ ਵਿੱਚ ਉਡੀਕ ਕਰੋ ਦੀ ਨੀਤੀ ਅਪਣਾਈ ਜਾ ...
Read Moreਚੰਡੀਗੜ੍ਹ, ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਅਤੇ ਬਠਿੰਡਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੀ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਵਿਰੁੱਧ ਚਾਰਸ਼ੀਟ ਜਾਰੀ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਮੀਡੀਆ ਸਾਹਮਣੇ ਕੀਤੇ ਵੱਡੇ ਦਾਅਵੇ ਝੂਠ ਦਾ ਪੁਲੰਦਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਨੇ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ ਸਾਹਮਣੇ ਜਾਇਜ਼ ਠਹਿਰਾਉਣ ਲਈ ਝੂਠ ਬੋਲਣ ਅਤੇ ਸ਼ਬਦਾਂ ਤੇ ਅੰਕੜਿਆਂ ਦਾ ਹੇਰ-ਫੇਰ ਕਰਨ ਦੀ ਕਲਾ ਆਪਣੇ ਦੋਸਤਾਨਾ ਭਾਈਵਾਲ ਬਾਦਲਾਂ ਕੋਲੋਂ ਸਿੱਖੀ...
Read Moreਬਨੂੜ, ਨਜ਼ਦੀਕੀ ਪਿੰਡ ਸਲੇਮਪੁਰ ਨੱਗਲ ਦੀ ਲੜਕੀ ਨੇ ਬੀਤੇ ਦਿਨ ਜ਼ਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਨੂੜ ਪੁਲੀਸ ਨੇ ਵਿਦਿਆਰਥਣ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਪਿੰਡ ਖੇੜੀ ਗੰਡਿਆਂ (ਰਾਜਪੁਰਾ) ਦੇ ਨੌਜਵਾਨ ਅਤੇ ਕੈਨੇਡਾ ਵਿਖੇ ਪੜ੍ਹਨ ਗਏ ਸੁਖਦੀਪ ਸਿੰਘ, ਉਸ ਦੇ ਹੌਲਦਾਰ ਪਿਤਾ ਗੁਰਮੀਤ ਸਿੰਘ ਅਤੇ ਮਾਤਾ ਖਿਲਾਫ਼ ਲੜਕੀ ਨੂੰ ਵਿਆਹ ਲਈ ਮਜ਼ਬੂਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਤਹਿਤ ਪਰਚਾ ਦਰਜ ਕੀਤਾ ਹੈ। ਬਨੂੜ ਪੁਲੀਸ ਨੇ ਲੜਕੇ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੜਕੀ ਦੇ ਪਿਤਾ ਪ੍ਰਿੰਸ਼ ਕੁਮਾਰ ਤੇ ਚਾਚਾ ਸੁਨੀਲ ਜੋਸ਼ੀ ਨੇ ਪੁਲ...
Read Moreਚਮਕੌਰ ਸਾਹਿਬ, ਪਿੰਡ ਕੀੜੀ ਅਫਗਾਨਾ ਵਿਚ ਪੁੱਤਰ ਅਤੇ ਨੂੰਹ ਨੇ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਖੇਤਾਂ ਵਿੱਚ ਸੁੱਟ ਦਿੱਤਾ ਤੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਬਜ਼ੁਰਗਾਂ ਨੂੰ ਖੇਤਾਂ ਵਿੱਚੋਂ ਲਿਆ ਕੇ ਸਥਾਨਕ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ। ਮਾਤਾ ਦੀ ਲੱਤ ਟੁੱਟ ਜਾਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਰੂਪਨਗਰ ਭੇਜਿਆ ਗਿਆ ਹੈ। ਇਥੇ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀ ਬਜ਼ੁਰਗ ਸੁੱਚਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ...
Read Moreਡੇਰਾਬੱਸੀ, ਇਥੋਂ ਦੀ ਗੁਲਾਬਗੜ੍ਹ ਸੜਕ ਤੋਂ ਲੰਘੀ ਸ਼ਾਮ 4 ਸਾਲਾਂ ਦਾ ਪਰਵਾਸੀ ਬੱਚਾ ਅਗਵਾ ਹੋ ਗਿਆ ਸੀ। ਪੁਲੀਸ ਵੱਲੋ ਵਰਤੀ ਗਈ ਚੌਕਸੀ ਕਾਰਨ ਅਗਵਾਕਾਰ, ਬੱਚੇ ਨੂੰ ਅੱਜ ਸਵੇਰੇ ਉਸ ਦੇ ਘਰ ਦੇ ਬਾਹਰ ਛੱਡ ਗਏ। ਬੱਚੇ ਨੂੰ ਅਗਵਾ ਕਰਨ ਅਤੇ ਵਾਪਸ ਛੱਡਣ ਦੀ ਘਟਨਾ ਸੀਸੀਵੀਟੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲੀਸ ਨੇ ਸੀਆਈਏ ਇੰਚਾਰਜ ਸਤਵੰਤ ਸਿੱਧੂ ਦੀ ਅਗਵਾਈ ਹੇਠ ਸਾਰੀ ਰਾਤ ਬੱਚੇ ਦੀ ਭਾਲ ਕੀਤੀ। ਡੀ.ਐੱਸ.ਪੀ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਲੰਘੀ ਸ਼ਾਮ ਪ੍ਰਿੰਸ ਦੇ ਪਿਤਾ ਬਾਲ ਕਿਸ਼ੋਰ ਵਾਸੀ ਗੁਲਾਬਗੜ੍ਹ ਨੇ ਦੱਸਿਆ ਸੀ ਕਿ ਉਸ ਦੇ ਚਾਰ ਸਾਲਾਂ ਦੇ ਪੁੱਤਰ ਪ੍ਰਿੰਸ ...
Read Moreਚੰਡੀਗੜ੍ਹ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਅੱਜ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵੀ ਸ਼ਹਿਰ ਵਿਚ ਦਸਤਕ ਦਿੱਤੀ। ਦੱਸਣਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਟਿਕਟ ਦੇ ਮੁੱਖ ਦਾਅਵੇਦਾਰ ਹਨ। ਇਸੇ ਦੌਰਾਨ ਬੀਬੀ ਸਿੱਧੂ ਅਤੇ ਸ੍ਰੀ ਤਿਵਾੜੀ ਵੀ ਇਥੋਂ ਚੋਣ ਲੜਣ ਲਈ ਯਤਨਸ਼ੀਲ ਹਨ। ਬੀਬੀ ਸਿੱਧੂ ਨੇ ਅੱਜ ਹੀ ਸ਼ਹਿਰ ਵਿਚ ਪੰਜ ਥਾਵਾਂ ’ਤੇ ਪ੍ਰੋਗਰਾਮ ਕਰਕੇ ਖੁਦ ਨੂ...
Read Moreਚੰਡੀਗੜ੍ਹ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਟਕਸਾਲੀ ਵਿਚਕਾਰ ਚੋਣ ਸਮਝੌਤਾ ਨਾ ਹੋਣ ਦੀ ਸੂਰਤ ਵਿਚ ‘ਆਪ’ ਇਕੱਲਿਆਂ 13 ਸੀਟਾਂ ਉਪਰ ਚੋਣ ਲੜੇਗੀ ਅਤੇ ਟਕਸਾਲੀਆਂ ਦਾ ਇਕ ਹਿੱਸਾ ‘ਆਪ’ ਨਾਲ ਗੱਠਜੋੜ ਕਾਇਮ ਕਰਨ ਲਈ ਬੀਰਦਵਿੰਦਰ ਸਿੰਘ ਨੂੰ ਬਠਿੰਡਾ ਤੋਂ ਚੋਣ ਲੜਾਉਣ ਦੀ ਪੇਸ਼ਕਸ਼ ਕਰ ਰਿਹਾ ਹੈ। ਸੂਤਰਾਂ ਅਨੁਸਾਰ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਬੀਰਦਵਿੰਦਰ ਸਿੰਘ ਨੂੰ ਦਿੱਤੀ ਜ਼ੁਬਾਨ ਅਨੁਸਾਰ ਆਨੰਦਪੁਰ ਸਾਹਿਬ ਤੋਂ ਹੀ ਚੋਣ ਲੜਾਉਣ ਦੇ ਸਟੈਂਡ ਉਪਰ ਕਾਇਮ ਹਨ ਜਿਸ ਕਾਰਨ ਇਨ੍ਹਾਂ ਦੋਵਾਂ ਧਿਰਾਂ ਦੀ ਗੱਲ ਕਿਸੇ ਸਿਰੇ ਨਹੀਂ ਚੜ੍ਹ ਰਹੀ। ਸੂਤਰਾਂ ਅਨੁਸਾਰ ਦੂ...
Read Moreਚੰਡੀਗੜ੍ਹ, ਪੰਜਾਬ ਦੇਲੋਕ ਸਭਾ ਚੋਣਾਂ ਲਈ ਕਿਸੇ ਪਾਰਟੀ ਨਾਲ ਗੱਲਬਾਤ ਨਹੀਂ: ਕੈਪਟਨ ਨੇ ਸੂਬੇ ਵਿੱਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਕਿਸੇ ਤਰ੍ਹਾਂ ਦੀ ਗੱਲਬਾਤ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਿਸੇ ਵੀ ਗੱਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਇਸ ਸਬੰਧ ਵਿੱਚ ਕਿਸੇ ਪਾਰਟੀ ਨਾਲ ਗੱਲਬਾਤ ਕਰ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਗੋਦਾਮ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੂੰ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਣ ਤੋਂ ਬਾਅਦ ਮੀਡੀਆ ਨਾਲ ਗ...
Read Moreਐਸਏਐਸ ਨਗਰ (ਮੁਹਾਲੀ), ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਿੰਡ ਚੱਪੜਚਿੜੀ ਵਿੱਚ ਆਪਣੇ ਪੁੱਤਰਾਂ (ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਵਕੀਲ ਸਿਮਰਨਜੀਤ ਸਿੰਘ ਚੰਦੂਮਾਜਰਾ) ਦੇ ਨਾਂ ’ਤੇ ਖਰੀਦੀ ਜ਼ਮੀਨ ਤੱਕ ਨਿਯਮਾਂ ਦੇ ਉਲਟ ਪੱਕੀ ਸੜਕ ਬਣਾਉਣ ਲਈ ਚਾਰਾਜੋਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਚੱਪੜਚਿੜੀ ਦੇ ਵਸਨੀਕਾਂ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਧਰ, ਬੀਰਦਵਿੰਦਰ ਸਿੰਘ ਨੇ ਮੁਹਾਲੀ ਦੀ ਡਿਪਟੀ ...
Read Moreਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦੀ ਕੈਮਿਸਟਰੀ, ਇਤਿਹਾਸ ਅਤੇ ਬਿਜਨਸ ਇਕਨਾਮਿਕਸ ਵਿਸ਼ਿਆਂ ਦੀ ਪ੍ਰੀਖਿਆ ਲਈ ਗਈ। ਇਸ ਦੌਰਾਨ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਮੁਹਾਲੀ ਸਮੇਤ ਹੋਰਨਾਂ ਸ਼ਹਿਰਾਂ ਦੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਕੂਲ ਬੋਰਡ ਨੇ ਸਾਲਾਨਾ ਪ੍ਰੀਖਿਆਵਾਂ ਲਈ ਢੁੱਕਵੇਂ ਪ੍ਰਬੰਧਾਂ ਕਰਨ ਦੇ ਨਾਲ-ਨਾਲ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਦਾ ਤਹੱਈਆ ਕੀਤਾ ਹੈ। ਇਸੇ ਦੌਰਾਨ ਕਈ ਵਿਦਿਆਰਥੀ ਭੁੰਜੇ ਬੈਠ ਕੇ ਪ੍ਰੀਖਿ...
Read Moreਚੰਡੀਗੜ੍ਹ, ਚੰਡੀਗੜ੍ਹ ਵਿਚ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਲਈ ਨਵੇਂ ਸਿਰਿਓਂ ਰਣਨੀਤੀ ਘੜੀ ਗਈ ਹੈ। ਐੱਸਐੱਸੀਪੀ ਨੀਲਾਂਬਰੀ ਜਗਦਲੇ ਵਿਜੈ ਨੇ ਪੁਲੀਸ ਦੀ ਰਣਨੀਤੀ ਵਿਚ ਤਬਦੀਲੀਆਂ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਿਹੜੀ ਵੀ ਪੁਲੀਸ ਡਵੀਜ਼ਨ ਵਿਚ ਕੋਈ ਅਪਰਾਧ ਹੋਵੇਗਾ ਤਾਂ ਉਸ ਖੇਤਰ ਵਿਚ ਪੈਂਦੇ ਸਮੂਹ ਥਾਣਿਆਂ ਦੇ ਐੱਸਐਚਓਜ਼ ਬਿਨਾਂ ਕਾਲ ਕੀਤੇ ਹੰਗਾਮੀ ਹਾਲਤ ਵਿਚ ਘਟਨਾ ਸਥਾਨ ’ਤੇ ਪੁੱਜਣਗੇ। ਦੱਸਣਯੋਗ ਹੈ ਕਿ ਵੱਡੀ ਅਪਰਾਧਿਕ ਘਟਨਾ ਵਾਪਰਨ ’ਤੇ ਐੱਸਐੱਸਪੀ ਖੁਦ ਮੌਕੇ ’ਤੇ ਪੁੱਜ ਕੇ ਪੜਤਾਲ ਕਰਦੀ ਹੈ। ਇਥੇ ਸੈਕਟਰ-52 ਤੇ 53 ਦੇ ਕਜਹੇੜੀ ਚੌਕ ਨੇੜੇ 9 ਮਾ...
Read Moreਚੰਡੀਗੜ੍ਹ, ਇਥੇ ਅੱਜ ਸ਼ਾਮ ਵੇਲੇ ਪੁਲੀਸ ਕੰਟਰੋਲ ਰੂਮ ਵਿਚ ਸੂਚਨਾ ਮਿਲੀ ਕਿ ਬੰਦੂਕ ਦੀ ਨੌਕ ’ਤੇ 40 ਹਜ਼ਾਰ ਰੁਪਏ ਦੀ ਲੁੱਟ-ਖੋਹ ਕੀਤੀ ਗਈ ਹੈ। ਇਸ ਕਾਰਨ ਪੁਲੀਸ ਨੂੰ ਭਾਜੜ ਪੈ ਗਈ। ਇਸੇ ਦੌਰਾਨ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਇਹ ਲੁੱਟ ਨਹੀਂ ਸੀ ਅਤੇ ਸਿਰਫ 13 ਹਜ਼ਾਰ ਰੁਪਏ ਦੀ ਠੱਗੀ ਹੋਈ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਕੰਟਰੋਲ ਰੂਮ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਪੰਜਾਬ ਨੈਸ਼ਨਲ ਬੈਂਕ ਸੈਕਟਰ-26 ਵਿਚ ਬੰਦੂਕ ਦਿਖਾ ਕੇ ਇਕ ਵਿਅਕਤੀ ਕੋਲੋਂ 40 ਹਜ਼ਾਰ ਰੁਪਏ ਲੁੱਟ ਲਏ ਗਏ ਹਨ। ਪੁਲੀਸ ਨੇ ਮੌਕੇ ’ਤੇ ਜਾ ਕੇ ਜਦੋਂ ਪੜਤਾਲ ਕੀਤੀ ਤਾਂ ਪਤਾ ਲੱ...
Read Moreਮਾਨਸਾ, ਖੁਦਕੁਸ਼ੀ ਪੀੜਤ ਪਰਿਵਾਰ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਪੀੜਤ ਪਰਿਵਾਰਾਂ ਨੂੰ ਇਕੱਠੇ ਕਰਕੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਆਰਥਿਕ ਤੰਗੀਆਂ-ਤੁਰਸ਼ੀਆਂ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਅਤੇ ਹੋਰ ਗਰੀਬ ਪਰਿਵਾਰਾਂ ਨੂੰ 3 ਲੱਖ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਵਫਾ ਨਹੀਂ ਹੋ ਸਕੇ ਹਨ ਜਿਸ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸੰਘ...
Read Moreਪਟਿਆਲਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ’ਚ ਅੱਜ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ‘ਚਾਹੁੰਦਾ ਹੈ ਪੰਜਾਬ, ਕੈਪਟਨ ਪੰਜਾਬ ਤੋਂ ਬਾਹਰ’ ਦੇ ਪੋਸਟਰ ਲਗਾਏ ਗਏ। ਦੱਸਣਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਦੀ ਜਥੇਬੰਦੀ ਵੱਲੋਂ ਬਹਾਦਰਗੜ੍ਹ ਵਿਚ ਪਿਛਲੇ ਕਈ ਦਿਨਾਂ ਤੋਂ ਨੌਕਰੀ ਦੀ ਮੰਗ ’ਤੇ ‘ਟੈਂਕੀ ਅੰਦੋਲਨ’ ਵਿੱਢਿਆ ਹੋਇਆ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਗੌਰ ਨਾ ਕੀਤੇ ਜਾਣ ਕਾਰਨ ਉਨ੍ਹਾਂ ਦਾ ਰੋਸ ਵਧਦਾ ਜਾ ਰਿਹਾ ਹੈ। ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਚਿਪਕਾਏ ਗਏ ਪੋਸਟਰਾਂ ’ਤੇ ਕੈਪਟਨ ਅਮਰਿੰਦਰ ਸਿੰਘ ’ਤੇ ਬੇਰੁਜ਼ਗ...
Read Moreਐਸਏਐਸ ਨਗਰ (ਮੁਹਾਲੀ), ਸਵੱਛ ਭਾਰਤ ਅਭਿਆਨ ਤਹਿਤ ਕਰਵਾਏ ਗਏ ‘ਸਵੱਛ ਸਰਵੇਖਣ-2019’ ’ਚ ਪੰਜਾਬ ਦੇ ਅਤਿ ਆਧੁਨਿਕ ਸ਼ਹਿਰਾਂ ਦੇ ਮੁਕਾਬਲੇ ’ਚ ਮੁਹਾਲੀ ਦਾ ਪਛੜਨਾ ਪਹਿਲਾਂ ਹੀ ਤੈਅ ਸੀ। ਸਫ਼ਾਈ ਮਾਮਲੇ ’ਚ ਸ਼ਹਿਰ ਪਿੱਛੇ ਰਹਿਣ ਲਈ ਸੂਬਾ ਸਰਕਾਰ ਤੇ ਮੁਹਾਲੀ ਨਿਗਮ ਦੇ ਅਧਿਕਾਰੀ ਬਰਾਬਰ ਦੇ ਜ਼ਿੰਮੇਵਾਰ ਹਨ। ਇਸ ਸਬੰਧੀ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਕੈਪਟਨ ਸਰਕਾਰ ਨੇ ਸਮੇਂ ਸਿਰ ਪਬਲਿਕ ਪਖਾਨਿਆਂ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਨਹੀਂ ਦਿੱਤੀ, ਉੱਥੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਲਾਪ੍ਰਵਾਹੀ ਦਿਖਾਉਂ...
Read Moreਕੁਰਾਲੀ, ਪਿੰਡ ਖਿਜ਼ਰਾਬਾਦ ਦੇ ਵਸਨੀਕਾਂ ਨੇ ਪਾਣੀ ਦੇ ਬਿਲਾਂ ਦੀ ਅਦਾਇਗੀ ਨਾ ਕਰਨ ਵਾਲੇ ਪਿੰਡ ਵਾਸੀਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਭ ਨੂੰ ਪਾਣੀ ਦੇ ਬਿਲਾਂ ਦੀ ਅਦਾਇਗੀ ਕਰਨ ਲਈ ਕਿਹਾ ਹੈ। ਨਿਸ਼ਕਾਮ ਸੇਵਾ ਦਲ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਪਿੰਡ ਵਾਸੀਆਂ ਨੇ ਪਿੰਡ ਦੀ ਵਾਟਰ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਨੂੰ ਬਿਲਾਂ ਦੀ ਵਸੂਲੀ ਲਈ ਕਾਰਵਾਈ ਕਰਨ ਲਈ 31 ਮਾਰਚ ਤੱਕ ਦਾ ਅਲਟੀਮੇਟਮ ਵੀ ਦਿੱਤਾ ਹੈ। ਪਿੰਡ ਵਾਸੀਆਂ ਦੀ ਮੀਟਿੰਗ ’ਚ ਗੁਰਮੀਤ ਸਿੰਘ, ਤਜਿੰਦਰ ਸਿੰਘ, ਮੁਮਤਾਜ ਅਲੀ, ਦਰਸ਼ਨ ਸਿੰਘ, ਸ਼ੇਰ ਖਾਂ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਪੀਣ ਵਾਲੇ ਪਾਣੀ...
Read Moreਚੰਡੀਗੜ੍ਹ, ਯੂਟੀ ਪ੍ਰਸ਼ਾਸਨ ਦੀ ਕਮੇਟੀ ਨੇ ਚੰਡੀਗੜ੍ਹ ਲਾਅਨ ਟੈਨਿਸ ਅਕਾਦਮੀ (ਸੀਐੱਲਟੀ) ਨੂੰ ਹੀ ਸਟੇਡੀਅਮ ਚਲਾਉਣ ਦੇ ਫੈ਼ਸਲੇ ’ਤੇ ਮੋਹਰ ਲਾ ਦਿੱਤੀ ਹੈ, ਜਿਸ ਨੂੰ ਮਨਜ਼ੂਰੀ ਲਈ ਪ੍ਰਸ਼ਾਸਕ ਕੋਲ ਭੇਜਿਆ ਗਿਆ ਹੈ। ਸੀਐੱਲਟੀਏ ਨੂੰ ਅਗਲੇ ਦਸ ਸਾਲਾਂ ਲਈ ਅਕਾਦਮੀ ਚਲਾਉਣ ਲਈ ਲੀਜ਼ ਐਗਰੀਮੈਂਟ ਤਹਿਤ ਸਿਰਫ ਮਾਮੂਲੀ ਜ਼ਮੀਨ ਦਾ ਕਿਰਾਇਆ ਦੇਣਾ ਹੋਵੇਗਾ ਤੇ ਇਸ ਨੂੰ ਲੀਜ਼ ਮਨੀ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਗਈ ਹੈ। ਸੀਐੱਲਟੀਏ ਨੂੰ ਹੁਣ ਤਕ ਅਕਾਦਮੀ ਦੇਣ ਨਾਲ ਪ੍ਰਸ਼ਾਸਨ ਨੂੰ ਕਰੋੜਾਂ ਦਾ ਰਗੜਾ ਲੱਗ ਚੁੱਕਾ ਹੈ। ਸੈਕਟਰ-10 ਵਿਚ ਚਲਦੀ ਇਸ ਅਕਾਦਮੀ ਵਿਚ ਵੱਡੀ ਗਿਣਤੀ ਨ...
Read Moreਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਨੇ ਕਿਹਾ ਕਿ ਉਹ ਚੋਣਾਂ ਦੌਰਾਨ ਕਾਂਗਰਸ ਦੇ 20 ਸਾਲਾਂ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 5 ਸਾਲਾਂ ਦੇ ਰਾਜ ਦਾ ਹਿਸਾਬ-ਕਿਤਾਬ ਮੰਗਣਗੇ। ਇਸ ਦੇ ਨਾਲ ਹੀ ਉਹ ਆਪਣੇ 19 ਮਹੀਨਿਆਂ ਦੇ ਰਾਜ ਦੌਰਾਨ ਕੀਤੇ ਕੰਮਾਂ ਦਾ ਲੇਖਾ-ਜੋਖਾ ਵੀ ਲੋਕ ਕਚਹਿਰੀ ’ਚ ਰੱਖ ਕੇ ਵੋਟਰਾਂ ਨੂੰ ਇਸ ਵਾਰ ਯੋਗ ਉਮੀਦਵਾਰ ਨੂੰ ਪਾਰਲੀਮੈਂਟ ’ਚ ਭੇਜਣ ਦੀ ਅਪੀਲ ਕਰਨਗੇ। ਸ੍ਰੀ ਧਵਨ ਨੇ ਕਿਹਾ ਕਿ ਕਾਂਗਰਸ ਦੇ ਪਵਨ ਕੁਮਾਰ ਬਾਂਸਲ 20 ਸਾਲ ਸੰਸਦ ਮੈਂਬਰ ਰਹੇ ਹਨ ਤੇ ਉਹ ਕੇਂਦਰ ’ਚ ਵਜ਼ੀਰ ਵੀ ਰਹਿ ਚੁ...
Read Moreਚੰਡੀਗੜ੍ਹ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਅੱਜ ਦੂਸਰੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖ ਕੇ ਪੰਜਾਬ ਸਕੱਤਰੇਤ, ਵਿਭਾਗਾਂ ਦੇ ਮੁੱਖ ਦਫਤਰਾਂ ਅਤੇ ਸੂਬੇ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਦਫਤਰਾਂ ਦੇ ਕੰਮ ਠੱਪ ਰਖੇ। ਸੂਤਰਾਂ ਅਨੁਸਾਰ ਸਰਕਾਰ ਨੇ ਹੰਗਾਮੀ ਮੀਟਿੰਗਾਂ ਕਰਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਅਤੇ ਸਕੱਤਰੇਤ ਦੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਨਾਲ ਪਿਛਲੇ ਦਿਨੀਂ ਗੱਲਬਾਤ ਕਰਕੇ ਮੰਨੀਆਂ ਮੰਗਾਂ ਦੀਆਂ ਫਾਈਲਾਂ ਨੂੰ ਅੰਤਿਮ ਰੂਪ ਦੇਣ ਦੀ ਕਾਰਵਾਈ ਵਿੱਢ ਦਿੱਤੀ ਹੈ ਪਰ ਅੱਜ ਯੂਨੀਅਨ ਦੇ ਆਗੂਆਂ ਨੂੰ ...
Read Moreਮਨੀਮਾਜਰਾ ਮਨੀਮਾਜਰਾ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਇਕ ਲੁਟੇਰੇ ਨੇ ਸੁਨਿਆਰੇ ਦੀ ਦੁਕਾਨ ’ਚ ਮਾਲਕਣ ਨੂੰ ਚਾਕੂ ਮਾਰ ਕੇ ਗਹਿਣੇ ਲੁੱਟ ਲਏ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਜਦੋਂ ਉਹ ਭੱਜਣ ਲੱਗਾ ਤਾਂ ਬਾਹਰ ਖੜ੍ਹੇ ਲੋਕਾਂ ਨੇ ਹਿੰਮਤ ਕਰਕੇ ਉਸ ਨੂੰ ਫੜ ਲਿਆ ਅਤੇ ਪੁਲੀਸ ਦੇ ਹਵਾਲੇ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਨੈਂਸੀ ਵਰਮਾ ਦੀ ਮਨੀਮਾਜਰਾ ਵਿੱਚ ਦੁਰਗਾ ਜਵੈਲਰਜ਼ ਦੇ ਨਾਂ ਹੇਠ ਦੁਕਾਨ ਹੈ। ਸ਼ੁੱਕਰਵਾਰ ਨੂੰ ਉਹ ਆਪਣੀ ਦੁਕਾਨ ’ਚ ਬੈਠੀ ਸੀ ਤਾਂ ਉਸ ਵੇਲੇ ਹੁੱਡ ਪਹਿਨੇ ਹੋਏ ਇਕ ਨੌਜਵਾਨ ਦੁਕਾਨ ’ਚ ਆਇਆ ਅਤੇ ਨੈਂਸੀ ਨੂੰ ਗਹਿਣੇ ਦਿਖਾਉਣ ਲਈ...
Read More