ਮੋਗਾ

27 published stories
7888 ਮਾਮਲਿਆਂ ਨੂੰ ਮਿਲਿਆ ਸਮਝੌਤੇ ਰਾਹੀਂ ਨਿਪਟਾਰੇ ਦਾ ਮੌਕਾ

7888 ਮਾਮਲਿਆਂ ਨੂੰ ਮਿਲਿਆ ਸਮਝੌਤੇ ਰਾਹੀਂ ਨਿਪਟਾਰੇ ਦਾ ਮੌਕਾ

Sep 12, 2026 02:59 PM (Asia/Kolkata)

(ਸੌਰਵ ਅਰੋੜਾ) ਲੋਕਾਂ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਦਿਵਾਉਣ ਅਤੇ ਸਮਝੌਤੇ ਯੋਗ ਮਾਮਲਿਆਂ ਦਾ ਸਹਿਮਤੀ ਨਾਲ ਨਿਪਟਾਰਾ ਕਰਨ ਦੇ ਉਦੇਸ਼ ਨਾਲ ਮੋਗਾ ਜ਼ਿਲ੍ਹੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਅੱਜ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਮੋਗਾ ਤੋਂ ਇਲਾਵਾ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਅਦਾਲਤਾਂ ਵਿੱਚ ਵੀ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਰਾਸ਼ਟਰੀ ਲੋਕ ਅਦਾਲਤ ਲਈ ਜ਼ਿਲ੍ਹੇ ਵਿੱਚ ਕੁੱਲ 17 ਬੈਂਚ ਬਣਾਏ ਗਏ। ਇਨ੍ਹਾਂ ਬੈਂਚਾਂ ਅੱਗੇ ਕੁੱਲ 7888 ਕੇਸ ਸੁਣਵਾਈ ਲਈ ਰੱਖੇ...

ਮੋਗਾ ਦੀਆਂ 25 ਮਹਿਲਾਵਾਂ ਲਈ ਰੁਜ਼ਗਾਰ ਦਾ ਨਵਾਂ ਰਾਹ ਖੁੱਲ੍ਹਿਆ

ਮੋਗਾ ਦੀਆਂ 25 ਮਹਿਲਾਵਾਂ ਲਈ ਰੁਜ਼ਗਾਰ ਦਾ ਨਵਾਂ ਰਾਹ ਖੁੱਲ੍ਹਿਆ

Sep 12, 2026 02:53 PM (Asia/Kolkata)

(ਸੌਰਵ ਅਰੋੜਾ )4 ਆਂਗਣਵਾੜੀ ਵਰਕਰਾਂ ਤੇ 21 ਹੈਲਪਰਾਂ ਨੂੰ ਮਿਲੇ ਨਿਯੁਕਤੀ ਪੱਤਰ; ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ ਵਧਾਈ ਮੋਗਾ ਹਲਕੇ ਦੀਆਂ 25 ਮਹਿਲਾਵਾਂ ਲਈ ਅੱਜ ਦਾ ਦਿਨ ਨਵੀਂ ਉਮੀਦ ਅਤੇ ਖੁਸ਼ੀ ਲੈ ਕੇ ਆਇਆ, ਜਦੋਂ ਉਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਮਿਲਦਿਆਂ ਹੀ ਮਹਿਲਾਵਾਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਨਜ਼ਰ ਆਈ ਅਤੇ ਉਨ੍ਹਾਂ ਨੇ ਇਸ ਮੌਕੇ ਨੂੰ ਆਪਣੇ ਪਰਿਵਾਰਾਂ ਲਈ ਵੀ ਮਹੱਤਵਪੂਰਨ ਦੱਸਿਆ। ਨਿਯੁਕਤੀ ਪੱਤਰ ਵੰਡਣ ਦੀ...

ਮੋਗਾ ’ਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ’ਤੇ ਪੁਲਿਸ ਦੀ ਸਖ਼ਤੀ, 27 ਚਲਾਨ, 4 ਵਾਹਨ ਇੰਪਾਊਂਡ

ਮੋਗਾ ’ਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ’ਤੇ ਪੁਲਿਸ ਦੀ ਸਖ਼ਤੀ, 27 ਚਲਾਨ, 4 ਵਾਹਨ ਇੰਪਾਊਂਡ

Sep 03, 2026 02:08 PM (Asia/Kolkata)

ਅਕਾਲਸਰ ਰੋਡ ’ਤੇ ਫੁੱਟ ਮਾਰਚ ਕਰਕੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ, ਮੋਡੀਫਾਈਡ ਬੁਲੇਟ ਅਤੇ ਨਾਬਾਲਿਗ ਵਾਹਨ ਚਾਲਕਾਂ ਖ਼ਿਲਾਫ਼ ਵੀ ਕਾਰਵਾਈ ਮੋਗਾ: ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਵੱਲੋਂ ਅਲਟਰਨੇਟ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅਕਾਲਸਰ ਰੋਡ ’ਤੇ ਪੁਲਿਸ ਵੱਲੋਂ ਫੁੱਟ ਮਾਰਚ ਕੀਤਾ ਗਿਆ ਅਤੇ ਰਸਤੇ ਵਿੱਚ...

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

Aug 31, 2026 04:53 PM (Asia/Kolkata)

9 ਤੋਂ 16 ਸਤੰਬਰ ਤੱਕ ਮੋਗਾ ਵਿੱਚ ਬਲਾਕ ਪੱਧਰ ’ਤੇ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੈਸ ਕਾਨਫਰਸ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਦੱਸਿਆ ਕਿ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਣਗੇ। ਇਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਦੇ ਵਰਗ ਸ਼ਾਮਲ ਹਨ। ਇਸ ਤਰ੍ਹਾਂ ਹਰ ਉਮਰ ਵਰਗ ਦੇ ਲੋਕਾਂ ਲਈ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ...

ਮੋਗਾ ‘ਚ ਨਹਿਰੀ ਵਿਭਾਗ ਦੇ ਦੋ ਮੁਲਾਜ਼ਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਮੋਗਾ ‘ਚ ਨਹਿਰੀ ਵਿਭਾਗ ਦੇ ਦੋ ਮੁਲਾਜ਼ਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Aug 21, 2026 04:36 PM (Asia/Kolkata)

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਮੋਗਾ ਵਿੱਚ ਨਹਿਰੀ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਫੜੇ ਗਏ ਮੁਲਾਜ਼ਮਾਂ ਦੀ ਪਛਾਣ ਬੀਰ ਸਿੰਘ ਅਤੇ ਜਗਦੇਵ ਸਿੰਘ ਵਜੋਂ ਹੋਈ ਹੈ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਤਲਵੰਡੀ ਭਾਈ ਕਸਬੇ ਦੇ ਰਹਿਣ ਵਾਲੇ ਸੋਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਦੋਵਾਂ ਮੁਲਾਜ਼ਮਾਂ ਨੇ ਉਸ ਦੇ ਪੁੱਤਰ ਮੋਹਿਤ ਦੀ ਬੇਲਦਾਰ ਦੀ ਨੌਕਰੀ ਪੱਕੀ ਕਰਵਾਉਣ ਬਦਲੇ ਕੁੱਲ 6 ਲੱਖ ਰੁਪਏ...

ਕੈਨੇਡਾ ਦੀ PR ਦਿਵਾਉਣ ਦਾ ਝਾਂਸਾ ਦੇ ਕੇ 46 ਲੱਖ ਦੀ ਠੱਗੀ, ਮੋਗਾ ’ਚ ਚਾਰ ਖ਼ਿਲਾਫ਼ ਕੇਸ

ਕੈਨੇਡਾ ਦੀ PR ਦਿਵਾਉਣ ਦਾ ਝਾਂਸਾ ਦੇ ਕੇ 46 ਲੱਖ ਦੀ ਠੱਗੀ, ਮੋਗਾ ’ਚ ਚਾਰ ਖ਼ਿਲਾਫ਼ ਕੇਸ

Aug 19, 2026 10:05 PM (Asia/Kolkata)

ਮੋਗਾ ਪੁਲੀਸ ਨੇ ਕੈਨੇਡਾ ਵਿੱਚ ਪੱਕੇ ਤੌਰ ’ਤੇ ਸੈਟਲ ਕਰਵਾਉਣ ਅਤੇ ਅਮਰੀਕਾ ਵਿੱਚ ਰਿਫਿਊਜੀ ਸਟੇਟਸ ’ਤੇ ਰਹਿ ਰਹੇ ਨੌਜਵਾਨ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 46 ਲੱਖ ਰੁਪਏ ਦੀ ਕਥਿਤ ਠੱਗੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਵੀ ਸ਼ਾਮਲ ਹਨ। ਪੁਲੀਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਵੀਰਪਾਲ ਕੌਰ, ਉਸ ਦੇ ਪਿਤਾ ਸੁਖਜਿੰਦਰ ਸਿੰਘ, ਮਾਤਾ ਕਮਲਜੀਤ ਕੌਰ ਅਤੇ ਸੁਖਵਿੰਦਰ ਕੌਰ ਵਜੋਂ ਹੋਈ ਹੈ। ਸਾਰੇ ਮੁਲਜ਼ਮ ਧਰਮਕੋਟ...

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ

Jul 21, 2026 07:49 PM (Asia/Kolkata)

ਯੂਕੇ ਅਧਾਰਤ ਮਾਸਟਰਮਾਈਂਡ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਇਸ਼ਾਰੇ ’ਤੇ ਕੰਮ ਕਰਦੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਲਗਾਇਆ ਜਾਣਾ ਸੀ ਬਰਾਮਦ ਕੀਤਾ ਆਈ.ਈ.ਡੀ. : ਆਈਜੀਪੀ ਫ਼ਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਮੋਗਾ ਸਰਤਾਜ ਸਿੰਘ ਚਾਹਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ...

ਬੋਲ ਸਤਲੁਜ ਦੇ ਪਾਣੀਆਂ

Jul 13, 2026 12:17 PM (Asia/Kolkata)

ਮੈਨੂੰ ਦੱਸ ਸਤਲੁਜ ਦੇ ਪਾਣੀਆਂ, ਕਿੱਧਰ ਗਈ ਜਵਾਨੀ। ਕੀ ਬੀਤੀ ਉਹਨਾਂ ਨਾਲ ਸੀ, ਲਹੂ ਜਦ ਹੋਇਆ ਪਾਣੀ। ਪੁੱਤ ਜਿਨਾਂ ਦੇ ਖੋਹ ਲਏ ਤੂੰ, ਉਹ ਵਿਲਕਣ ਮਾਵਾਂ। ਭਟਕ ਦੀਆਂ ਮਰ ਗਈਆਂ‌, ਜਾ ਸੁੰਨੀਆਂ ਰਾਹਵਾਂ। ਮੈਨੂੰ ਦੱਸ ਸਤਲੁਜ ਦੇ ਪਾਣੀਆਂ, ਕਿੰਨ੍ਹਾਂ ਕਹਿਰ ਗੁਜਾਰੇ। ਕਿੰਨੇ ਬੇਦੋਸ਼ੇ ਮਾਸੂਮ ਸੀ‌, ਗਏ ਵਿੱਚ ਮਾਰੇ। ਤੈਨੂੰ ਤਾਂ ਸਭ ਪਤਾ ਹੋਊ ਹੁਣ ਤੂੰ ਦੱਸਦੇ। ਉਹ ਕੌਣ ਸੀ ਜਾਲਮ ਆਦਮੀ ਜੋ ਲੋਥਾਂ 'ਤੇ ਹੱਸਦੇ। ਮੈਨੂੰ ਦੱਸ ਸਤਲੁਜ ਦੇ ਪਾਣੀਆਂ, ਉਹ ਬੋਲ ਤਰਸਦੇ। ਤੇਰੇ ਵਿੱਚ ਸਮਾ ਗਏ ਕਿੰਨੇ ਤਾਰੇ...

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jun 29, 2026 07:04 PM (Asia/Kolkata)

7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਦਾ ਕੰਮ ਇਸੇ ਸਾਲ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਿਛਲੇ 4 ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ, ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਸੂਬੇ ਭਰ ਵਿੱਚ ਵਾਟਰ ਰੀਚਾਰਜ ਪੁਆਇੰਟ ਵੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆ...

ਧਰਮਕੋਟ ਦੇ ਪਿੰਡ ਕੈਲਾ ਵਿੱਚ ਚੋਰਾਂ ਦੇ ਹੌਸਲੇ ਬੁਲੰਦ, ਵੈਲਡਿੰਗ ਦੁਕਾਨ ਨੂੰ ਬਣਾਇਆ ਨਿਸ਼ਾਨਾ

ਧਰਮਕੋਟ ਦੇ ਪਿੰਡ ਕੈਲਾ ਵਿੱਚ ਚੋਰਾਂ ਦੇ ਹੌਸਲੇ ਬੁਲੰਦ, ਵੈਲਡਿੰਗ ਦੁਕਾਨ ਨੂੰ ਬਣਾਇਆ ਨਿਸ਼ਾਨਾ

Jun 17, 2026 03:23 PM (Asia/Kolkata)

ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਜੱਦੀ ਪਿੰਡ ਕੈਲਾ ਵਿੱਚ ਚੋਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਇੱਕ ਵੈਲਡਿੰਗ ਵਰਕਸ਼ਾਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਕਰੀਬ ਇੱਕ ਲੱਖ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿੱਥੇ ਇਹ ਵਾਰਦਾਤ ਹੋਈ, ਉਹ ਥਾਂ ਵਿਧਾਇਕ ਲਾਡੀ ਢੋਸ ਦੀ ਨਿੱਜੀ ਰਿਹਾਇਸ਼ ਤੋਂ ਸਿਰਫ਼ 200 ਮੀਟਰ ਦੀ ਦੂਰੀ 'ਤੇ ਸਥਿਤ ਹੈ। ਇਸ ਦੇ ਬਾਵਜੂਦ ਚੋਰ ਬੇਖ਼ੌਫ਼ ਹੋ...