ਅੰਦੋਲਨ ਵਿੱਚੋਂ ਨਿਕਲੀ 'ਆਪ' ਅੱਜ ਅੰਦੋਲਨਕਾਰੀਆਂ ਦੀ ਦੁਸ਼ਮਣ ਬਣ ਗਈ: ਸਾਬਕਾ ਮੰਤਰੀ ਡਾ. ਹਰਬੰਸ ਲਾਲ
ਮਨਰੇਗਾ ਵਰਕਰਾਂ 'ਤੇ ਲਾਠੀਚਾਰਜ ਦੀ ਨਿੰਦਾ, ਕਿਹਾ– 2027 ਵਿੱਚ ਨੌਜਵਾਨ ਦੇਣਗੇ ਕਰਾਰਾ ਜਵਾਬ ( ਮੁਖਤਿਆਰ ਸਿੰਘ ) ਸਾਬਕਾ ਮੰਤਰੀ ਪੰਜਾਬ ਅਤੇ ਭਾਜਪਾ ਦੇ ਸੀਨੀਅਰ ਆਗੂ ਡਾ. ਹਰਬੰਸ ਲਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੀ ਪਾਰਟੀ ਖੁਦ ਅੰਦੋਲਨਾਂ ਵਿੱਚੋਂ ਨਿਕਲ ਕੇ ਸੱਤਾ ਤੱਕ ਪਹੁੰਚੀ ਸੀ, ਉਹੀ ਅੱਜ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਅਤੇ ਮੁਲਾਜ਼ਮਾਂ ਦੀ ਦੁਸ਼ਮਣ ਬਣੀ ਹੋਈ ਹੈ। ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ...