ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ
ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਅਤੇ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ...