ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ : ਅਮਿਤ ਸ਼ਾਹ
- ਰਾਸ਼ਟਰੀ
- 23 Apr,2025

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਰੇ ਮਨ ਨਾਲ, ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ। ਇਸ ਘਿਨਾਉਣੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
#AmitShah #IndiaAgainstTerrorism #NoToTerror #NationalSecurity #IndiaStrong #StandAgainstTerrorism #SecurityFirst
Posted By:

Leave a Reply