ਪਾਰਲੀਮੈਂਟ ਭਾਰਤ-ਚੀਨ ਮੁੱਦੇ ‘ਤੇ ਰਾਜ ਸਭਾ ‘ਚ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ,
- ਰਾਜਨੀਤੀ
- 04 Dec,2024

ਨਵੀ ਦਿੱਲੀ, ਸੰਸਦ (Parliament) ਦੇ ਸਰਦ ਰੁੱਤ ਇਜਲਾਸ ਦਾ ਪਹਿਲਾ ਹਫਤਾ ਜਿਥੇ ਹੰਗਾਮੇ ਦੀ ਭੇਟ ਚੜ੍ਹ ਗਿਆ ਉਥੇ ਹੀ ਮੰਗਲਵਾਰ ਤੋਂ ਸੰਸਦ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲੀ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਬੁੱਧਵਾਰ ਨੂੰ ਰਾਜ ਸਭਾ ‘ਚ ਭਾਰਤ-ਚੀਨ ਮੁੱਦੇ ‘ਤੇ ਬਿਆਨ ਦਿੱਤਾ।
ਵਿਦੇਸ਼ ਮੰਤਰੀ ਨੇ ਰਾਜ ਸਭਾ ‘ਚ ਕਿਹਾ ਕਿ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਤੋਂ ਬਾਅਦ ਸਬੰਧਾਂ ‘ਚ ਥੋੜ੍ਹਾ ਸੁਧਾਰ ਹੋਇਆ ਹੈ ਅਤੇ ਇਸ ਮੁੱਦੇ ਨੂੰ ਹੌਲੀ-ਹੌਲੀ ਸੁਲਝਾਇਆ ਜਾ ਰਿਹਾ ਹੈ। LAC ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਐਲਏਸੀ ‘ਤੇ ਗਸ਼ਤ ਸ਼ੁਰੂ ਕੀਤੀ ਜਾ ਰਹੀ ਹੈ।
Posted By:

Leave a Reply