ਮੁਰਸ਼ਿਦਾਬਾਦ ਹਿੰਸਾ: ਸੁਪਰੀਮ ਕੋਰਟ ਨੇ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਕੀਤਾ ਇਨਕਾਰ
- ਰਾਸ਼ਟਰੀ
- 21 Apr,2025

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵਕਫ਼ (ਸੋਧ) ਐਕਟ, 2025 ਦੇ ਵਿਰੋਧ ਵਿਚ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਹੋਈ ਹਿੰਸਾ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਦੋਵਾਂ ਵਕੀਲਾਂ ਨੂੰ ਆਪਣੀਆਂ ਪਟੀਸ਼ਨਾਂ ਵਾਪਸ ਲੈਣ ਅਤੇ ਬਿਹਤਰ ਪਟੀਸ਼ਨਾਂ ਦਾਇਰ ਕਰਨ ਲਈ ਕਿਹਾ ਹੈ।
#MurshidabadViolence #SupremeCourt #SCVerdict #PILDismissed #JudicialDecision #LawAndOrder #WestBengalViolence #SCNews
Posted By:

Leave a Reply