Daily Suraj

ਪੰਜਾਬੀ

ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ

23 Sep, 2021 05:30 AM

ਚੰਡੀਗੜ੍ਹ, 23 ਸਤੰਬਰਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਸਭ ਤੋਂ ਵੱਡੀ ਨਿਯੁਕਤੀ ਹੈ। ਸ੍ਰੀ ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ। ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM