Daily Suraj

ਪੰਜਾਬੀ

ਸੁਪਰੀਮ ਕੋਰਟ ਨੇ ਰੱਦ ਕੀਤੀ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਅਰਜ਼ੀ

15 Jan, 2025 05:30 AM

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਈ. ਡੀ ਦੀ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਇਸ ਸਬੰਧੀ ਸੁਖਪਾਲ ਖਹਿਰਾ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਮਾਨਯੋਗ ਸੁਪਰੀਮ ਕੋਰਟ ਨੇ ਮੇਰੀ ਜ਼ਮਾਨਤ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਈ.ਡੀ. ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜੋ ਜ਼ਮਾਨਤ 2022 ਵਿਚ ਹਾਈਕੋਰਟ ਵਲੋਂ ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤੋਂ ਪ੍ਰੇਰਿਤ ਕੇਸ ਵਿਚ ਦਿੱਤੀ ਗਈ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM