Daily Suraj

ਪੰਜਾਬੀ

ਬੀਬਾ ਬਾਦਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

16 Apr, 2021 05:30 AM

ਬਠਿੰਡਾ, 16 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਸਨ।

Posted By: Daily Suraj Bureau

Latest News