ਵਿਧਾਨ ਸਭਾ ਦੇ ਬਾਹਰ ਵਿਧਾਇਕ ਦੇਵ ਮਾਨ ਨੂੰ ਲੋਕਾਂ ਨੇ ਦਿੱਤਾ ਮੰਗ ਪੱਤਰ
- ਰਾਸ਼ਟਰੀ
- 25 Mar,2025

ਨਵੀਂ ਦਿੱਲੀ : ਵਿਧਾਨ ਸਭਾ ਦੇ ਬਾਹਰ ਨਾਭਾ ਦੇ ‘ਆਪ’ ਵਿਧਾਇਕ ਦੇਵ ਮਾਨ ਨੂੰ ਲੋਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ ਸੌਂਪਿਆ ਹੈ। ਆਪ ਵਿਧਾਇਕ ਨੇ ਕਿਹਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੰਘ ਕੋਲ ਲੋਕਾਂ ਦੀਆਂ ਮੰਗਾਂ ਦਾ ਮੁੱਦਾ ਚੁੱਕਣਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਦੀ ਭਰਤੀ ਤੱਕ ਨਹੀਂ ਹੋਈ, ਹੁਣ ‘ਆਪ’ ਸਰਕਾਰ ਨਵੀਆਂ ਭਰਤੀਆਂ ਕਰ ਰਹੀ ਹੈ।
#PunjabPolitics #DevMaan #PublicDemands #PunjabAssembly #PoliticalNews #PeoplePower #SocialIssues #CommunityVoice #PunjabNews
Posted By:

Leave a Reply