ਭਲਕੇ ਮਹਾਰਾਸ਼ਟਰ ਜਾਣਗੇ ਅਮਿਤ ਸ਼ਾਹ

ਭਲਕੇ ਮਹਾਰਾਸ਼ਟਰ ਜਾਣਗੇ ਅਮਿਤ ਸ਼ਾਹ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਫਰਵਰੀ ਨੂੰ ਮਹਾਰਾਸ਼ਟਰ ਦੇ ਪੁਣੇ ਵਿਚ ਪੱਛਮੀ ਜ਼ੋਨਲ ਕੌਂਸਲ ਦੀ 27ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ।