ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਵਲੋਂ ਦੱਖਣ-ਪੱਛਮੀ ਜ਼ਿਲ੍ਹੇ ਦੇ ਪੋਲਿੰਗ ਬੂਥ ਦਾ ਦੌਰਾ

ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਵਲੋਂ ਦੱਖਣ-ਪੱਛਮੀ ਜ਼ਿਲ੍ਹੇ ਦੇ ਪੋਲਿੰਗ ਬੂਥ ਦਾ ਦੌਰਾ

ਨਵੀਂ ਦਿੱਲੀ : ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਦਿੱਲੀ ਦੇ ਦੱਖਣ-ਪੱਛਮੀ ਜ਼ਿਲ੍ਹੇ ਦੇ ਜੋਸ ਮਾਰਟਿਨ ਸਕੂਲ ਵਿਚ ਸਥਾਪਤ ਪੋਲਿੰਗ ਬੂਥ ਦਾ ਦੌਰਾ ਕੀਤਾ।