Daily Suraj

ਪੰਜਾਬੀ

ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚਾਰ ਦਿਨਾਂ ਪੁਸਤਕ ਮੇਲਾ ਆਰੰਭ

11 Feb, 2020 05:30 AM

ਅੰਮ੍ਰਿਤਸਰ 11 ਫਰਵਰੀ - ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਅੱਜ ਚਾਰ ਦਿਨਾਂ ਪੁਸਤਕ ਮੇਲਾ ਆਰੰਭ ਹੋਇਆ ਇਸ ਪੁਸਤਕ ਮੇਲੇ ਦਾ ਉਦਘਾਟਨ ਪਦਮ ਸ੍ਰੀ ਡਾ ਸੁਰਜੀਤ ਪਾਤਰ ਵੱਲੋਂ ਕੀਤਾ ਗਿਆ। ਇਸ ਮੌਕੇ ਡਾ ਲਖਵਿੰਦਰ ਜੌਹਲ, ਰਾਜਿੰਦਰ ਮੋਹਨ ਸਿੰਘ ਛੀਨਾ ਪ੍ਰਿੰਸੀਪਲ ਡਾਕਟਰ ਮਹਿਲ ਸਿੰਘ ਡਾ ਆਤਮ ਸਿੰਘ ਰੰਧਾਵਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤ ਸਾਹਿਤਕਾਰ ਤੇ ਵਿਦਿਆਰਥੀ ਹਾਜ਼ਰ ਸਨ।

Latest News