ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਮੌਜੂਦਾ ਤੇ ਸਾਬਕਾ ਸਰਪੰਚ ਸਮੇਤ ਕਈ ਵਿਅਕਤੀ 'ਆਪ' 'ਚ ਸ਼ਾਮਿਲ
- ਪੰਜਾਬ
- 11 Jan,2025

ਤਪਾ ਮੰਡੀ (ਬਰਨਾਲਾ) : ਹਲਕਾ ਭਦੌੜ ਦੇ ਪਿੰਡ ਢਿੱਲਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਸਰਪੰਚ ਜਸਪ੍ਰੀਤ ਕੌਰ ਪਤਨੀ ਜਸਵਿੰਦਰ ਸਿੰਘ ਕਕਨੀ, ਬਲਵੀਰ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ (ਸਾਰੇ ਪੰਚਾਇਤ ਮੈਂਬਰ), ਸੁਖਦੇਵ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ, ਬਗੇਰਾ ਸਿੰਘ, ਸਰਵਨ ਸਿੰਘ ਕਾਲਾ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਵਿਚ ਵਿਧਾਇਕ ਲਾਭ ਸਿੰਘ ਉਗੋਕੇ ਦੀ ਹਾਜ਼ਰੀ ਵਿਚ ਸ਼ਾਮਿਲ ਹੋ ਗਏ।
Posted By:

Leave a Reply