ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, 4 ਮਈ ਨੂੰ ਹੋਵੇਗੀ ਅਗਲੀ ਮੀਟਿੰਗ
- ਪੰਜਾਬ
- 19 Mar,2025

ਚੰਡੀਗੜ੍ਹ: ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈਕਿ ਮੀਟਿੰਗ ਬੜੇ ਚੰਗੇ ਮਾਹੌਲ ਵਿੱਚ ਹੋਈ ਅਤੇ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਉਧਰ ਹਰਪਾਲ ਚੀਮਾ ਨੇਕਿਹਾ ਹੈ ਕਿ ਕੇਂਦਰ ਸਰਕਾਰ ਨੇ ਹਾਲੇ MSP ਦੀ ਗਾਰੰਟੀ ਦੇ ਮੁੱਦੇ ਉੱਤੇ ਵਿਚਾਰ-ਚਰਚਾ ਲਈ ਹੋਰ ਸਮਾਂ ਮੰਗਿਆ ।
#FarmersProtest #KisanAndolan #FarmersMeeting #MSPGuarantee #KisanUnity #CentralGovernment #AgriculturePolicy
Posted By:

Leave a Reply