Daily Suraj

ਪੰਜਾਬੀ

18 ਦਸੰਬਰ ਨੂੰ ਪੰਜਾਬ ਵਿਚ ਰੋਕੀਆਂ ਜਾਣਗੀਆਂ ਰੇਲਾਂ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ

14 Dec, 2024 05:30 AM

ਸ਼ੰਭੂ: ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸ਼ੰਭੂ ਮੋਰਚੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।  16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਦੇ ਬਾਕੀ ਸੂਬਿਆਂ ਵਿੱਚ ਟਰੈਕਟਰ ਮਾਰਚ ਹੋਵੇਗਾ

Latest News