ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ ਇਕੱਤਰਤਾ 21 ਫਰਵਰੀ ਨੂੰ ਹੋਵੇਗੀ

ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ ਇਕੱਤਰਤਾ 21 ਫਰਵਰੀ ਨੂੰ ਹੋਵੇਗੀ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ ਇਕੱਤਰਤਾ 21 ਫਰਵਰੀ ਨੂੰ ਹੋਵੇਗੀ। ਇਹ ਇੱਕਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਨ ਨੇ 21 ਫਰਵਰੀ 2025 ਨੂੰ ਦੁਪਹਿਰ 12 ਵਜੇ ਅੰਤਰਿਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਰੱਖੀ  ਹੈ । 

ਇਸਦੇ ’ਚ ਅੰਤਰਿਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸੱਦਿਆ ਗਿਆ ਹੈ। ਦੇਖਣਾ ਹੋਵੇਗਾ ਕੀ ਹੋ ਸਕਦੇ ਹਨ ਇਸ ਮੀਟਿੰਗ ’ਚ ਫ਼ੈਸਲੇ।