Daily Suraj

ਪੰਜਾਬੀ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

18 Mar, 2025 09:05 PM

ਨਵੀਂ ਦਿੱਲੀ : ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਦੇ ਵਿਦੇਸ਼ ਵਿਭਾਗ ਦੇ ਇੰਚਾਰਜ ਡਾ. ਵਿਜੇ ਚੌਥਾਈਵਾਲੇ ਵੀ ਮੌਜੂਦ ਸਨ। 

#JPNadda #NewZealandPM #IndiaNewZealand #BJP #GlobalPartnership #TradeRelations #StrategicDialogue #EducationExchange

Latest News