ਫਗਵਾੜਾ ਨੂੰ ਮਿਲਿਆ 'ਆਪ' ਦਾ ਨਵਾਂ ਮੇਅਰ
- ਪੰਜਾਬ
- 01 Feb,2025

ਫਗਵਾੜਾ: ਫਗਵਾੜਾ ਨੂੰ ਨਵਾਂ ਮੇਅਰ ਮਿਲ ਚੱਕਿਆ ਹੈ। ਆਮ ਆਦਮੀ ਪਾਰਟੀ ਦਾ ਮੇਅਰ ਰਾਮਪਾਲ ਉੱਪਲ ਨੇ ਬਾਜ਼ੀ ਮਾਰੀ ਹੈ। ਦੱਸ ਦੇਈਏ ਕਿ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਬਣੇ ਹਨ ਅਤੇ ਡਿਪਟੀ ਮੇਅਰ ਵਿਪਿਨ ਸੂਦ ਨੂੰ ਚੁਣਿਆ ਗਿਆ ਹੈ।
ਇਸ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਵਾਰਤਾ ਕਰਦੇ ਹੋਏ ਕਿਹਾ ਹੈ ਕਿ ਅਸੀਂ ਸਾਰੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਾਂ। ਉਨ੍ਹਾਂ ਨੇ ਫਗਵਾੜਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਫਗਵਾੜਾ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਪਾਰਟੀ ਦੇ ਆਗੂ ਸਾਡੀ ਲੀਡਰਸ਼ਿਪ ਨਾਲ ਮਿਲੋ ਤੁਹਾਡੇ ਵੀ ਕੰਮ ਹੋਣਗੇ।
Posted By:

Leave a Reply