Daily Suraj

ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਨਾਲ ਕੀਤੀ ਵੱਡੀ ਚਰਚਾ

19 Jan, 2026 01:48 PM

ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ।ਇਹ ਮੀਟਿੰਗ ਕੱਲ੍ਹ 20 ਜਨਵਰੀ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਰਿਹਾਇਸ਼ , ਕੋਠੀ ਨੰ: 45, ਸੈਕਟਰ -2, ਚੰਡੀਗੜ੍ਹ ਵਿਖੇ ਹੋਵੇਗੀ।

Posted By: Daily Suraj Bureau

Latest News