ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸਾਂਸਦ ਰਾਹੁਲ ਗਾਂਧੀ ਵਲੋਂ ਇੰਦਰਾ ਭਵਨ 'ਚ ਮੀਟਿੰਗ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸਾਂਸਦ ਰਾਹੁਲ ਗਾਂਧੀ ਵਲੋਂ ਇੰਦਰਾ ਭਵਨ 'ਚ ਮੀਟਿੰਗ

ਨਵੀਂ ਦਿੱਲੀ :ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੰਦਰਾ ਭਵਨ ਵਿਚ ਅਸਾਮ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕੀਤੀ।