Daily Suraj

ਪੰਜਾਬੀ

ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ

12 Dec, 2018 05:30 AM

ਸੰਗਰੂਰ, 12 ਦਸੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਨਿਆਂ ਅਤੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਸ਼ੁਰੂ ਹੋਇਆ ਇਨਸਾਫ਼ ਮਾਰਚ ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ। ਇਹ ਮਾਰਚ ਵਿਧਾਇਕਾਂ ਸੁਖਪਾਲ ਖਹਿਰਾ, ਸਿਮਰਜੀਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਵਲੋਂ ਤਲਵੰਡੀ ਸਾਬੋ ਤੋਂ ਸ਼ੁਰੂ ਕੀਤਾ ਗਿਆ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM