ਹੁਣ ਰਾਜਧਾਨੀ 'ਚ ਰੇਖਾ ਰਾਜ ਮੁੱਖ ਮੰਤਰੀ ਬਣ ਕੇ ਰਚਿਆ ਇਤਿਹਾਸ; 6 ਵਿਧਾਇਕਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ
- ਰਾਸ਼ਟਰੀ
- 20 Feb,2025

ਨਵੀਂ ਦਿੱਲੀ :ਦਿੱਲੀ ਦੇ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ਰੇਖਾ ਗੁਪਤਾ ਨੇ ਅੱਜ ਵੀਰਵਾਰ (20 ਫਰਵਰੀ) ਨੂੰ ਰਾਜਧਾਨੀ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ (Rekha Gupta Oath Ceremony) ਵਜੋਂ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਛੇ ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਰੇਖਾ ਗੁਪਤਾ ਨੇ ਸ਼ਾਲੀਮਾਰ ਬਾਗ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਬੰਦਨਾ ਕੁਮਾਰੀ ਨੂੰ 29,000 ਤੋਂ ਵੱਧ ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।
Posted By:

Leave a Reply