ਨਵੀਂ ਮੰਡੀਕਰਨ ਨੀਤੀ ਦਾ ਖਰੜਾ ਸਰਬਸੰਮਤੀ ਨਾਲ ਰੱਦ, ਮਾਨ ਨੇ ਕਿਹਾ- ਨਹੀਂ ਖੋਹਣ ਦਿਆਂਗੇ ਸੂਬੇ ਦਾ ਹੱਕ
- ਪੰਜਾਬ
- 25 Feb,2025

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਨਵੀਂ ਮੰਡੀਕਰਨ ਨੀਤੀ ਦੇ ਖਰੜੇ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਸੂਬੇ ਦੇ ਹੱਕ ਨੂੰ ਖੋਹਣ ਨਹੀਂ ਦਿਆਂਗੇ। ਮੁੱਖ ਮੰਤਰੀ ਨੇ ਕਿਹਾ ਕਿ ਕਦੀ ਖੇਤੀ ਦੇ ਬਹਾਨੇ, ਕਦੀ ਸਿੱਖਿਆ ਦੇ ਬਹਾਨੇ ਤੇ ਕਦੀ ਬਿਜਲੀ ਦੇ ਬਹਾਨੇ ਸੂਬਿਆਂ ਦੇ ਅਧਿਕਾਰਾਂ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ।
Posted By:

Leave a Reply