ਚੰਡੀਗੜ - ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੁੱਖ ਦੀ ਇਸ ਘੜੀ ਵਿਚ ਬੇਲੋੜੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨਾਂਅ ’ਤੇ ਸਮਾਰਕ ਜ਼ੂਰਰ ਬਣਾਇਆ ਜਾਵੇਗਾ।
Leave a Reply