ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
- ਪੰਜਾਬ
- 27 Sep,2021
ਫ਼ਿਰੋਜ਼ਪੁਰ, 27 ਸਤੰਬਰ - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਫ਼ਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 7 'ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ ਚੱਕਾ ਜਾਮ ਕੀਤਾ ਗਿਆ ਹੈ। ਜਿਸ ਵਿਚ ਸੈਂਕੜੇ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ।
Posted By:

Leave a Reply