Daily Suraj

ਪੰਜਾਬੀ

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ

21 Apr, 2021 05:30 AM

ਚੰਡੀਗੜ੍ਹ, 21 ਅਪ੍ਰੈਲ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ਹੈ | ਵਿਜ ਬੋਲੇ - ਸਾਡੇ ਉੱਤੇ ਦਬਾਅ ਹੈ ਕਿ, ਅਸੀ ਪਹਿਲਾਂ ਦਿੱਲੀ ਨੂੰ ਆਕਸੀਜਨ ਦਈਏ ਪਰ ਅਸੀ ਪਹਿਲਾਂ ਆਪਣੀ ਸਪਲਾਈ ਪੂਰੀ ਕਰਾਂਗੇ ਉਸ ਤੋਂ ਬਾਅਦ ਦਿੱਲੀ ਨੂੰ ਆਕਸੀਜਨ ਦਿੱਤੀ ਜਾਵੇਗੀ | ਵਿਜ ਵਲੋਂ ਆਕਸੀਜਨ ਟੈਂਕਰ ਦੇ ਨਾਲ ਪਾਇਲਟ ਲਗਾ ਕੇ ਹਸਪਤਾਲਾਂ ਤੱਕ ਪਹੁੰਚਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM