Daily Suraj

ਪੰਜਾਬੀ

ਕਰੂਜ਼ ਨਸ਼ੀਲੇ ਪਦਾਰਥ ਮਾਮਲਾ: ਐੱਨਸੀਬੀ ਨੇ ਦੋ ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ

05 Oct, 2021 05:30 AM

ਮੁੰਬਈ, 5 ਅਕਤੂਬਰ-ਨਾਰਕੋਟਿਕਸ ਕੰਟਰੋਲ ਬਿਊਰ (ਐੱਨਸੀਬੀ) ਨੇ ਮੁੰਬਈ ਦੇ ਸਮੁੰਦਰੀ ਤੱਟ ’ਤੇ ਕਰੂਜ਼ ਵਿੱਚੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨਸੀਬੀ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਅਤੇ ਸੱਤ ਹੋਰਨਾਂ ਨੂੰ ਐੱਨਸੀਬੀ ਨੇ ਗੋਆ ਜਾਣ ਵਾਲੇ ਕਰੂਜ਼ 'ਤੇ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ ਸੀ। ਹੁਣ ਤੱਕ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ।

Latest News