Daily Suraj

ਪੰਜਾਬੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

03 Dec, 2021 05:30 AM

ਚੰਡੀਗੜ੍ਹ, 3 ਦਸੰਬਰ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਉਸ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਮੂਸੇਵਾਲਾ 'ਤੇ ਪੰਜਾਬ ਪੁਲੀਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਸਲਾ ਐਕਟ ਤਹਿਤ ਵੀ ਕਈ ਕੇਸ ਦਰਜ ਕੀਤੇ ਹਨ।

Latest News