Daily Suraj

ਪੰਜਾਬੀ

ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ

19 Apr, 2019 05:30 AM

ਦੇਵੀਗੜ੍ਹ, 19 ਅਪ੍ਰੈਲ - ਬੀਤੀ ਰਾਤ ਲੁਟੇਰੇ ਦੁਧਨ ਸਾਧਾਂ (ਪਟਿਆਲਾ) ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਇੱਕ ਬਰਾਂਚ ਨੂੰ ਤੋੜ ਕੇ ਉਸ 'ਚੋਂ 2 ਲੱਖ ਅਤੇ 81 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸੇ ਰਾਤ ਲੁਟੇਰਿਆਂ ਨੇ ਇੱਥੇ ਇੱਕ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਉਸ 'ਚੋਂ ਕੀਮਤੀ ਸਮਾਨ ਚੋਰੀ ਕਰ ਲਿਆ। ਇਸ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਵਾਰਦਾਤਾਂ ਵਾਲੀਆਂ ਦੋਹਾਂ ਥਾਵਾਂ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM